• Latest
  • Trending
Punjab ਵਿਧਾਨ ਸਭਾ ਚੋਣਾਂ-2027: ਸਾਰੇ ਜ਼ਿਲ੍ਹਿਆਂ ਵਿੱਚ ਅੱਜ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

Punjab ਵਿਧਾਨ ਸਭਾ ਚੋਣਾਂ-2027: ਸਾਰੇ ਜ਼ਿਲ੍ਹਿਆਂ ਵਿੱਚ ਅੱਜ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

32 minutes ago
Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

5 minutes ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

25 minutes ago
Chhath Puja 2026: ਕੱਲ੍ਹ ਤੋਂ ਸ਼ੁਰੂ ਹੋਵੇਗਾ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

Chhath Puja 2026: ਕੱਲ੍ਹ ਤੋਂ ਸ਼ੁਰੂ ਹੋਵੇਗਾ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

40 minutes ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

46 minutes ago
IND U19 vs AFG U19: ਸੈਮੀਫਾਈਨਲ ’ਚ ਅੱਜ ਭਾਰਤ ਦਾ ਅਫਗਾਨਿਸਤਾਨ ਨਾਲ ਹੋਵੇਗਾ ਮੁਕਾਬਲਾ

IND U19 vs AFG U19: ਸੈਮੀਫਾਈਨਲ ’ਚ ਅੱਜ ਭਾਰਤ ਦਾ ਅਫਗਾਨਿਸਤਾਨ ਨਾਲ ਹੋਵੇਗਾ ਮੁਕਾਬਲਾ

50 minutes ago
Punjab: ਚਰਨਜੀਤ ਚੰਨੀ ਅੱਜ ਸ਼ੁਰੂ ਕਰਨਗੇ ‘ਜਵਾਨੀ ਸੰਭਾਲੋ ਸਾਈਕਲ ਯਾਤਰਾ’

Punjab: ਚਰਨਜੀਤ ਚੰਨੀ ਅੱਜ ਸ਼ੁਰੂ ਕਰਨਗੇ ‘ਜਵਾਨੀ ਸੰਭਾਲੋ ਸਾਈਕਲ ਯਾਤਰਾ’

54 minutes ago
Hukamnama Sri Darbar Sahib Today – 12 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 12 November 2026 | Ang 682 I ਅੱਜ ਦਾ ਹੁਕਮਨਾਮਾ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

11 hours ago
ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

12 hours ago
ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

12 hours ago
ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

12 hours ago
Hindi News
English News
Thursday, November 12, 2026
No Result
View All Result
22 °c
Chandigarh
22 ° Fri
23 ° Sat
20 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ਵਿਧਾਨ ਸਭਾ ਚੋਣਾਂ-2027: ਸਾਰੇ ਜ਼ਿਲ੍ਹਿਆਂ ਵਿੱਚ ਅੱਜ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

November 12, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab ਵਿਧਾਨ ਸਭਾ ਚੋਣਾਂ-2027: ਸਾਰੇ ਜ਼ਿਲ੍ਹਿਆਂ ਵਿੱਚ ਅੱਜ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

Punjab ਵਿਧਾਨ ਸਭਾ ਚੋਣਾਂ-2027: ਸਾਰੇ ਜ਼ਿਲ੍ਹਿਆਂ ਵਿੱਚ ਅੱਜ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

– ਸੀਈਓ ਅਨਿੰਦਿਤਾ ਮਿਤਰਾ ਵੱਲੋਂ ਸਿਆਸੀ ਪਾਰਟੀਆਂ ਨੂੰ ਫਸਟ ਲੈਵਲ ਚੈਕਿੰਗ ਦੌਰਾਨ ਆਪਣੇ ਨੁਮਾਇੰਦੇ ਅਧਿਕਾਰਤ ਕਰਨ ਦੀ ਅਪੀਲ
– ਫਸਟ ਲੈਵਲ ਚੈਕਿੰਗ ਜ਼ਿਲ੍ਹਾ ਚੋਣ ਅਧਿਕਾਰੀਆਂ ਦੀ ਨਿਗਰਾਨੀ ਹੇਠ ਅਤੇ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨੇਪਰੇ ਚਾੜ੍ਹੀ ਜਾਵੇਗੀ

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਵਿਧਾਨ ਸਭਾ ਦੀਆਂ ਆਮ ਚੋਣਾਂ-2027 ਦੇ ਮੱਦੇਨਜ਼ਰ, ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈਵੀਐਮਜ਼) ਅਤੇ ਵੋਟਰ ਵੈਰੀਫਿਏਬਲ ਪੇਪਰ ਆਡਿਟ ਟ੍ਰੇਲ (ਵੀਵੀਪੀਏਟੀ) ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ (ਐਫਐਲਸੀ) ਅੱਜ 12 ਨਵੰਬਰ, 2026 ਤੋਂ ਸ਼ੁਰੂ ਹੋਵੇਗੀ।

ਪੰਜਾਬ ਦੇ ਮੁੱਖ ਚੋਣ ਅਫ਼ਸਰ, ਅਨਿੰਦਿਤਾ ਮਿਤਰਾ, ਆਈ.ਏ.ਐਸ. ਦੱਸਿਆਈ ਕਿ ਈਵੀਐਮਜ਼ ਅਤੇ ਵੀਵੀਪੀਏਟੀ ਦੀ ਇਹ ਫਸਟ ਲੈਵਲ ਚੈਕਿੰਗ ਭਾਰਤੀ ਚੋਣ ਕਮਿਸ਼ਨ (ਈਸੀਆਈ) ਦੁਆਰਾ ਨਿਰਧਾਰਤ ਇੱਕ ਲਾਜ਼ਮੀ ਪ੍ਰਕਿਰਿਆ ਹੈ। ਇਸ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਚੋਣਾਂ ਦੌਰਾਨ ਸਿਰਫ਼ ਪੂਰੀ ਤਰ੍ਹਾਂ ਕਾਰਜਸ਼ੀਲ ਅਤੇ ਚੋਣਾਂ ਲਈ ਤਿਆਰ ਮਸ਼ੀਨਾਂ ਦੀ ਹੀ ਵਰਤੋਂ ਕੀਤੀ ਜਾਵੇ।

ਉਨ੍ਹਾਂ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਆਮ ਚੋਣਾਂ ਅਤੇ ਜ਼ਿਮਨੀ ਚੋਣਾਂ ਵਿੱਚ ਵਰਤੀਆਂ ਜਾਣ ਵਾਲੀਆਂ ਈਵੀਐਮਜ਼ ਅਤੇ ਵੀਵੀਪੀਏਟੀ ਦੀ ਫਸਟ ਲੈਵਲ ਚੈਕਿੰਗ ਜ਼ਿਲ੍ਹਾ ਚੋਣ ਅਧਿਕਾਰੀ ਦੀ ਨਿਗਰਾਨੀ ਹੇਠ ਭਾਰਤ ਇਲੈਕਟ੍ਰਾਨਿਕਸ ਲਿਮਟਿਡ (ਬੀਈਐਲ) ਦੇ ਅਧਿਕਾਰਤ ਇੰਜੀਨੀਅਰਾਂ ਦੁਆਰਾ ਕੀਤੀ ਜਾਂਦੀ ਹੈ। ਸੀਈਓ ਨੇ ਕਿਹਾ ਕਿ ਫਸਟ ਲੈਵਲ ਚੈਕਿੰਗ ਵਿੱਚ ਦਰੁਸਤ ਪਾਈਆਂ ਜਾਣ ਵਾਲੀਆਂ ਈਵੀਐਮ ਅਤੇ ਵੀਵੀਪੀਏਟੀ ਮਸ਼ੀਨਾਂ ਨੂੰ ਵਿਧਾਨ ਸਭਾ ਚੋਣਾਂ ਵਿੱਚ ਵਰਤਿਆ ਜਾਵੇਗਾ। ਫਸਟ ਲੈਵਲ ਚੈਕਿੰਗ ਲਈ ਵਿਸਥਾਰਕ ਪ੍ਰਕਿਰਿਆ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕੀਤੀ ਜਾਵੇਗੀ।

ਇਹ ਪ੍ਰਕਿਰਿਆ ਭਾਰਤੀ ਚੋਣ ਕਮਿਸ਼ਨ ਦੀਆਂ ਮੌਜੂਦਾ ਹਦਾਇਤਾਂ ਅਨੁਸਾਰ ਨੇਪਰੇ ਚਾੜ੍ਹੀ ਜਾਵੇਗੀ। ਫਸਟ ਲੈਵਲ ਚੈਕਿੰਗ ਪ੍ਰਕਿਰਿਆ ਨੂੰ ਸੁਚਾਰੂ, ਪਾਰਦਰਸ਼ੀ ਅਤੇ ਵਿਵਸਥਿਤ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਲੋੜੀਂਦੇ ਪ੍ਰਬੰਧ ਕਰ ਲਏ ਗਏ ਹਨ। ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਐਫਐਲਸੀ ਪ੍ਰਕਿਰਿਆ ਸਬੰਧਿਤ ਜ਼ਿਲ੍ਹਾ ਚੋਣ ਅਫ਼ਸਰਾਂ ਦੀ ਦੇਖ-ਰੇਖ ਅਧੀਨ ਕਰਵਾਈ ਜਾਵੇਗੀ ਅਤੇ ਇਸ ਦੀ ਨਿਗਰਾਨੀ ਮੁੱਖ ਚੋਣ ਅਫ਼ਸਰ, ਪੰਜਾਬ ਦੇ ਨਾਲ-ਨਾਲ ਭਾਰਤ ਚੋਣ ਕਮਿਸ਼ਨ ਦੇ ਪੱਧਰ ‘ਤੇ ਕੀਤੀ ਜਾਵੇਗੀ।

ਮੁੱਖ ਚੋਣ ਅਫ਼ਸਰ ਨੇ ਅੱਗੇ ਦੱਸਿਆ ਕਿ ਸਮੁੱਚੀ ਪ੍ਰਕਿਰਿਆ ਦੌਰਾਨ ਮੁਕੰਮਲ ਪਾਰਦਰਸ਼ਤਾ ਅਤੇ ਜਵਾਬਦੇਹੀ ਯਕੀਨੀ ਬਣਾਉਣ ਲਈ ਸਾਰੇ 23 ਸਥਾਨਾਂ ‘ਤੇ ਪੂਰੀ ਐਫਐਲਸੀ ਪ੍ਰਕਿਰਿਆ ਦੀ ਲਾਈਵ ਵੈੱਬਕਾਸਟਿੰਗ ਕੀਤੀ ਜਾਵੇਗੀ। ਹਰੇਕ ਜ਼ਿਲ੍ਹਾ ਹੈੱਡਕੁਆਰਟਰ ‘ਤੇ ਦੋ ਡਿਸਪਲੇਅ ਸਕ੍ਰੀਨਾਂ (ਇੱਕ ਐਫਐਲਸੀ ਸਾਈਟ ‘ਤੇ ਅਤੇ ਦੂਜੀ ਸਬੰਧਿਤ ਡੀ.ਸੀ. ਦਫ਼ਤਰਾਂ ‘ਚ) ਲਗਾਈਆਂ ਗਈਆਂ ਹਨ ਤਾਂ ਜੋ ਨੁਮਾਇੰਦੇ ਕਾਰਵਾਈ ਨੂੰ ਨੇੜਿਓਂ ਦੇਖ ਸਕਣ। ਮੁੱਖ ਚੋਣ ਅਫ਼ਸਰ (ਸੀਈਓ) ਹੈੱਡਕੁਆਰਟਰ ‘ਤੇ ਸਮੁੱਚੀ ਪ੍ਰਕਿਰਿਆ ਨੂੰ ਲਾਈਵ ਦੇਖਣ ਲਈ ਵਿਸ਼ੇਸ਼ ਸਕ੍ਰੀਨਾਂ ਲਗਾਈਆਂ ਗਈਆਂ ਹਨ। ਇਸ ਤੋਂ ਇਲਾਵਾ, ਭਾਰਤ ਚੋਣ ਕਮਿਸ਼ਨ ਨੇ ਇਹਨਾਂ ਕਾਰਜਾਂ ਦੀ ਦੇਖ-ਰੇਖ ਲਈ ਓਬਜ਼ਰਵਰ ਲਗਾਏ ਗਏ ਹਨ।

ਮੁੱਖ ਚੋਣ ਅਫ਼ਸਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਸਾਰੀਆਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਨੁਮਾਇੰਦਿਆਂ ਨੂੰ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈਵੀਐਮਜ਼) ਅਤੇ ਵੋਟਰ ਵੈਰੀਫਾਈਏਬਲ ਪੇਪਰ ਆਡਿਟ ਟ੍ਰੇਲ (ਵੀਵੀਪੀਏਟੀ) ਮਸ਼ੀਨਾਂ ਦੀ ਫਰਸਟ ਲੈਵਲ ਚੈਕਿੰਗ (ਐਫਐਲਸੀ) ) ਦੌਰਾਨ ਮੌਜੂਦ ਰਹਿਣ ਲਈ ਅਧਿਕਾਰਤ ਕਰਨ। ਉਨ੍ਹਾਂ ਅੱਗੇ ਕਿਹਾ ਕਿ ਐਫਐਲਸੀ ਪ੍ਰਕਿਰਿਆ ਦੌਰਾਨ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਪਾਰਦਰਸ਼ਤਾ ਨੂੰ ਹੋਰ ਮਜ਼ਬੂਤ ਕਰੇਗੀ, ਭਾਈਵਾਲਾਂ ਵਿੱਚ ਵਿਸ਼ਵਾਸ ਪੈਦਾ ਕਰੇਗੀ ਅਤੇ ਸਮੁੱਚੀ ਪ੍ਰਕਿਰਿਆ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨਾ ਯਕੀਨੀ ਬਣਾਏਗੀ।

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

by Ranjit Singh
November 12, 2026
0

Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 12, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 12 ਨਵੰਬਰ...

Chhath Puja 2026: ਕੱਲ੍ਹ ਤੋਂ ਸ਼ੁਰੂ ਹੋਵੇਗਾ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

Chhath Puja 2026: ਕੱਲ੍ਹ ਤੋਂ ਸ਼ੁਰੂ ਹੋਵੇਗਾ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

by Ranjit Singh
November 12, 2026
0

Chhath Puja 2026: ਕੱਲ੍ਹ ਤੋਂ ਸ਼ੁਰੂ ਹੋਵੇਗਾ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ - ਘਰਾਂ ਤੋਂ ਲੈ ਕੇ ਬਾਜ਼ਾਰਾਂ ਤੇ...

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

by Ranjit Singh
November 12, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷 🌷ਅੱਜ ਦਾ ਵਿਚਾਰ🌷 ਪ੍ਰਾਰਥਨਾ ਕਦੇ ਵੀ ਵਿਅਰਥ ਨਹੀਂ ਜਾਂਦੀ......

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

by Ranjit Singh
November 12, 2026
0

Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ...

Most Popular

National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

by Ranjit Singh
3 days ago
0

National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ ਨਵੀਂ ਦਿੱਲੀ, 9 ਨਵੰਬਰ 2026 (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 