ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……
👉 Inernational: ਗਾਜ਼ਾ ਦੇ ਨਾਸਿਰ ਹਸਪਤਾਲ ’ਤੇ ਇਜ਼ਰਾਈਲ ਦਾ ਹਵਾਈ ਹਮਲਾ, ਸਰਜਨ ਸਮੇਤ 6 ਦੀ ਮੌਤ
👉 U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?
👉 Breaking: ‘ਲਾਰੈਂਸ ਗੈਂਗ’ ਨੇ ਕੇਜਰੀਵਾਲ ਤੋਂ ਮੰਗੀ ਫਿਰੌਤੀ, AAP ਵਿਧਾਇਕ ਨੂੰ ਆਇਆ ਫੋਨ
👉 Nepal ’ਚ ਭਿਆਨਕ ਸੜਕ ਹਾਦਸਾ: 500 ਮੀਟਰ ਡੂੰਘੀ ਖੱਡ ’ਚ ਡਿੱਗੀ ਇਲੈਕਟ੍ਰਿਕ ਵੈਨ, 10 ਲੋਕਾਂ ਦੀ ਮੌਤ
👉 IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?






















