ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ) ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਆਪਣੀ ਦੂਜੀ ਸੂਚੀ ਜਾਰੀ ਕੀਤੀ ਹੈ, ਜਿਸ ਵਿੱਚ 31 ਨਾਮ ਸ਼ਾਮਲ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਇਸ ਸੂਚੀ ਦਾ ਐਲਾਨ ਕੀਤਾ। ਇਸ ਤੋਂ ਪਹਿਲਾਂ ‘ਆਪ’ ਨੇ 31 ਅਕਤੂਬਰ ਨੂੰ 40 ਉਮੀਦਵਾਰਾਂ ਦੀ ਇੱਕ ਸੂਚੀ ਜਾਰੀ ਕੀਤੀ ਗਈ ਸੀ।
























