• Latest
  • Trending
National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

24 minutes ago
IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

11 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

18 minutes ago
National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

53 minutes ago
Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

57 minutes ago
Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

1 hour ago
Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

2 hours ago
Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

3 hours ago
Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

3 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

4 hours ago
Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

5 hours ago
Hindi News
English News
Friday, November 13, 2026
No Result
View All Result
29 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

November 13, 2026
in ਖਬਰਾਂ, ਦਿੱਲੀ, ਪੰਜਾਬ, ਬ੍ਰੇਕਿੰਗ ਨਿਊਜ਼, ਰਾਸ਼ਟਰੀ
National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਸੈਮ ਪਿਤਰੋਦਾ ਦੇ 1984 ਦੇ ਸਿੱਖ ਕਤਲੇਆਮ ਸਬੰਧੀ ਬਿਆਨ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਇਸ ਬਿਆਨ ’ਤੇ ਸਖ਼ਤ ਇਤਰਾਜ਼ ਜਤਾਇਆ ਹੈ। ਉਨ੍ਹਾਂ ਕਿਹਾ ਕਿ 1984 ਦੀਆਂ ਘਟਨਾਵਾਂ ਨੂੰ ਭੁੱਲ ਕੇ ਅੱਗੇ ਵਧਣ ਦੀ ਗੱਲ ਕਰਨਾ ਉਨ੍ਹਾਂ ਹਜ਼ਾਰਾਂ ਸਿੱਖ ਪਰਿਵਾਰਾਂ ਦੇ ਦਰਦ ਨੂੰ ਨਜ਼ਰਅੰਦਾਜ਼ ਕਰਨ ਦੇ ਬਰਾਬਰ ਹੈ, ਜਿਨ੍ਹਾਂ ਨੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਹਿੰਸਾ ਵਿੱਚ ਗੁਆਇਆ।

ਸਰਨਾ ਨੇ ਕਿਹਾ ਕਿ 1984 ਦੇ ਸਿੱਖ ਕਤਲੇਆਮ ਨੂੰ 42 ਸਾਲ ਬੀਤ ਜਾਣ ਦਾ ਹਵਾਲਾ ਦੇ ਕੇ ਪੀੜਤਾਂ ਨੂੰ ਇਸ ਤ੍ਰਾਸਦੀ ਨੂੰ ਭੁੱਲਣ ਦੀ ਸਲਾਹ ਦੇਣਾ ਉਨ੍ਹਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਣ ਵਰਗਾ ਹੈ। ਉਨ੍ਹਾਂ ਦੇ ਮੁਤਾਬਕ, ਰਾਹੁਲ ਗਾਂਧੀ ਦੇ ਸਿਆਸੀ ਮਾਰਗਦਰਸ਼ਕ ਮੰਨੇ ਜਾਂਦੇ ਸੈਮ ਪਿਤਰੋਦਾ ਦੇ ਬਿਆਨ ਨੇ ਕਾਂਗਰਸ ਦੀ ਸੰਵੇਦਨਸ਼ੀਲਤਾ ਅਤੇ ਇਸ ਮੁੱਦੇ ਪ੍ਰਤੀ ਪਾਰਟੀ ਦੇ ਰਵੱਈਏ ’ਤੇ ਮੁੜ ਸਵਾਲ ਖੜ੍ਹੇ ਕੀਤੇ ਹਨ।

ਉਨ੍ਹਾਂ 1984 ਦੀ ਹਿੰਸਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਸ ਸਮੇਂ ਦੇਸ਼ ਦੇ ਕਈ ਸ਼ਹਿਰਾਂ ਵਿੱਚ ਸਿੱਖ ਭਾਈਚਾਰੇ ਨੂੰ ਨਿਸ਼ਾਨਾ ਬਣਾਇਆ ਗਿਆ ਸੀ। ਉਨ੍ਹਾਂ ਅਨੁਸਾਰ, ਬੇਕਸੂਰ ਸਿੱਖਾਂ ਨੂੰ ਘਰਾਂ ਵਿੱਚੋਂ ਬਾਹਰ ਕੱਢ ਕੇ ਉਨ੍ਹਾਂ ’ਤੇ ਹਮਲੇ ਕੀਤੇ ਗਏ ਅਤੇ ਕਈਆਂ ਨੂੰ ਟਾਇਰ ਪਾ ਕੇ ਜ਼ਿੰਦਾ ਸਾੜ ਦਿੱਤਾ ਗਿਆ। ਇਸ ਹਿੰਸਾ ਕਾਰਨ ਹਜ਼ਾਰਾਂ ਪਰਿਵਾਰ ਉੱਜੜ ਗਏ, ਔਰਤਾਂ ਵਿਧਵਾ ਹੋਈਆਂ, ਬੱਚੇ ਅਨਾਥ ਹੋਏ ਅਤੇ ਕਈ ਪਰਿਵਾਰਾਂ ਦੇ ਘਰ ਤੇ ਕਾਰੋਬਾਰ ਤਬਾਹ ਹੋ ਗਏ। ਸਰਨਾ ਨੇ ਕਿਹਾ ਕਿ ਅਜਿਹੀ ਦਰਦਨਾਕ ਘਟਨਾ ਨੂੰ ਸਮੇਂ ਦੇ ਬੀਤਣ ਨਾਲ ਭੁਲਾ ਦੇਣ ਦੀ ਗੱਲ ਕਰਨਾ ਪੀੜਤ ਪਰਿਵਾਰਾਂ ਦੀਆਂ ਤਕਲੀਫ਼ਾਂ ਨੂੰ ਸਮਝਣ ਵਿੱਚ ਅਸਫਲਤਾ ਦਰਸਾਉਂਦਾ ਹੈ।

Tags: Breaking news in PunjabiLatest News In PunjabiNationalpunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

by Ranjit Singh
November 13, 2026
0

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ 'ਤੇ ਪਹਿਲੇ ਹੀ ਓਵਰ 'ਚ ਲੱਗੇ ਤਿੰਨ ਵੱਡੇ ਝਟਕੇ ਚੰਡੀਗੜ੍ਹ, 13 ਨਵੰਬਰ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 13, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

by Ranjit Singh
November 13, 2026
0

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ‘ਵਨ ਨੇਸ਼ਨ, ਵਨ...

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

by Ranjit Singh
November 13, 2026
0

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ? ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਭਾਰਤ ਵਿਰੁੱਧ ਚੌਥੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

by Ranjit Singh
November 13, 2026
0

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ 'ਤੇ ਪਹਿਲੇ ਹੀ ਓਵਰ 'ਚ ਲੱਗੇ ਤਿੰਨ ਵੱਡੇ ਝਟਕੇ ਚੰਡੀਗੜ੍ਹ, 13 ਨਵੰਬਰ...

Most Popular

ਰੱਖਿਆ ਸਕੱਤਰ ਰਾਜੇਸ਼ ਕੁਮਾਰ ਸਿੰਘ ਦੇ ਕਾਰਜਕਾਲ ‘ਚ ਵਾਧਾ, ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ

ਰੱਖਿਆ ਸਕੱਤਰ ਰਾਜੇਸ਼ ਕੁਮਾਰ ਸਿੰਘ ਦੇ ਕਾਰਜਕਾਲ ‘ਚ ਵਾਧਾ, ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ

by Jaspreet Kaur
3 weeks ago
0

ਰੱਖਿਆ ਸਕੱਤਰ ਰਾਜੇਸ਼ ਕੁਮਾਰ ਸਿੰਘ ਦੇ ਕਾਰਜਕਾਲ 'ਚ ਵਾਧਾ, ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ ਨਵੀ ਦਿੱਲੀ, 24 ਅਕਤੂਬਰ 2026 (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 