Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
– 🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷
– Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ
– Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ
– National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼
– National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ
– Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ
– Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?





















