• Latest
  • Trending
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

19 minutes ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

8 minutes ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

19 minutes ago
ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

23 minutes ago
ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

27 minutes ago
ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

30 minutes ago
ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

35 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

1 hour ago
ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

2 hours ago
ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

Hindi News
English News
Friday, November 13, 2026
No Result
View All Result
22 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

November 13, 2026
in ਖਬਰਾਂ, ਪੰਜਾਬ

ਚੰਡੀਗੜ੍ਹ, 13 ਨਵੰਬਰ, 2026 (ਵਿਸ਼ਵ ਵਾਰਤਾ);- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ਮੌਕੇ ਸਮੂਹ ਪੰਜਾਬ ਵਾਸੀਆਂ ਅਤੇ ਵਿਸ਼ਵ ਭਰ ਵਿੱਚ ਵੱਸਦੇ ਪੰਜਾਬੀਆਂ ਨੂੰ ਨਿੱਘੀ ਵਧਾਈ ਦਿੱਤੀ ਹੈ।

ਸਪੀਕਰ ਸੰਧਵਾਂ ਨੇ ਇਸ ਮਹਾਨ ਸ਼ਾਸਕ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਉਨ੍ਹਾਂ ਨੂੰ ਇੱਕ ਮਹਾਨ ਸਮਰਾਟ, ਬੇਮਿਸਾਲ ਯੋਧਾ ਅਤੇ ਯੋਗ ਪ੍ਰਸ਼ਾਸਕ ਦੱਸਿਆ, ਜਿਨ੍ਹਾਂ ਨੇ ਵੱਖ-ਵੱਖ ਸਿੱਖ ਮਿਸਲਾਂ ਨੂੰ ਇੱਕਜੁੱਟ ਕਰਕੇ ਇੱਕ ਵਿਸ਼ਾਲ ਅਤੇ ਪ੍ਰਭੂਸੱਤਾ ਸੰਪੰਨ ਸਿੱਖ ਰਾਜ ਦੀ ਸਥਾਪਨਾ ਕੀਤੀ।

ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦਾ ਰਾਜ ਇਤਿਹਾਸ ਵਿੱਚ ਇੱਕ ਸੁਨਹਿਰੀ ਯੁੱਗ ਵਜੋਂ ਜਾਣਿਆ ਜਾਂਦਾ ਹੈ, ਜਿਸ ਨੂੰ ਵਿਸ਼ਵ ਭਰ ਵਿੱਚ ਇਸ ਦੀ ਧਰਮ ਨਿਰਪੱਖ ਸੋਚ, ਫਿਰਕੂ ਸਦਭਾਵਨਾ, ਨਿਆਂ ਅਤੇ ਲੋਕ-ਭਲਾਈ ਵਾਲੀ ਸ਼ਾਸਨ ਪ੍ਰਣਾਲੀ ਲਈ ਜਾਣਿਆ ਜਾਂਦਾ ਹੈ।

ਸ. ਸੰਧਵਾਂ ਨੇ ਕਿਹਾ, “ਮਹਾਰਾਜਾ ਰਣਜੀਤ ਸਿੰਘ ਇੱਕ ਦੂਰਅੰਦੇਸ਼ੀ ਆਗੂ ਸਨ ਜਿਨ੍ਹਾਂ ਨੇ ਅਥਾਹ ਹਮਦਰਦੀ ਅਤੇ ਨਿਰਪੱਖਤਾ ਨਾਲ ਰਾਜ ਕੀਤਾ ਅਤੇ ਸਾਰੇ ਧਰਮਾਂ ਤੇ ਵਰਗਾਂ ਦੇ ਲੋਕਾਂ ਨੂੰ ਬਰਾਬਰ ਸਤਿਕਾਰ ਦਿੱਤਾ। ਉਨ੍ਹਾਂ ਵੱਲੋਂ ਮਿਸਲਾਂ ਦਾ ਇਤਿਹਾਸਕ ਏਕੀਕਰਨ ਕਰਨ ਨਾਲ ਨਾ ਸਿਰਫ਼ ਇੱਕ ਸ਼ਕਤੀਸ਼ਾਲੀ ਅਤੇ ਖ਼ੁਸ਼ਹਾਲ ਸਾਮਰਾਜ ਦੀ ਸਥਾਪਨਾ ਹੋਈ, ਸਗੋਂ ਪੰਜਾਬੀਆਂ ਵਿੱਚ ਮਾਣ ਅਤੇ ਏਕਤਾ ਦੀ ਸਦੀਵੀ ਭਾਵਨਾ ਵੀ ਪੈਦਾ ਹੋਈ।”

ਨੌਜਵਾਨਾਂ ਅਤੇ ਨਾਗਰਿਕਾਂ ਨੂੰ ਸ਼ੇਰ-ਏ-ਪੰਜਾਬ ਦੀ ਸ਼ਾਨਦਾਰ ਵਿਰਾਸਤ ਤੋਂ ਪ੍ਰੇਰਨਾ ਲੈਣ ਦੀ ਅਪੀਲ ਕਰਦਿਆਂ, ਸਪੀਕਰ ਨੇ ਸਾਰਿਆਂ ਨੂੰ ਇੱਕ ਅਗਾਂਹਵਧੂ ਅਤੇ ਸਦਭਾਵਨਾ ਵਾਲੇ ਪੰਜਾਬ ਦੀ ਸਿਰਜਣਾ ਲਈ ਉਨ੍ਹਾਂ ਦੇ ਸ਼ਾਂਤੀ, ਭਾਈਚਾਰਕ ਸਾਂਝ ਅਤੇ ਨਿਰਸਵਾਰਥ ਸੇਵਾ ਦੇ ਆਦਰਸ਼ਾਂ ‘ਤੇ ਚੱਲਣ ਦਾ ਸੱਦਾ ਦਿੱਤਾ।

Tags: BREAKING NEWSPunjab Legislative Assemblypunjab newsWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਨੇ ਦੱਸਿਆ ਕਿ ਦੇਸ਼ ਭਰ ਦੇ 198...

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਵਿਸ਼ਵ ਸਿਹਤ ਸੰਗਠਨ (WHO) ਦੀ ਇੱਕ ਰਿਪੋਰਟ ਅਨੁਸਾਰ, ਭਾਰਤ ਨੇ 2015 ਤੋਂ...

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

by Ankit
November 13, 2026
0

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ • ਵੈਟਰਨਰੀ...

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

by Ankit
November 13, 2026
0

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਨੇ ਦੱਸਿਆ ਕਿ ਦੇਸ਼ ਭਰ ਦੇ 198...

Most Popular

Jio IPO ਨੂੰ ਮਿਲਿਆ ਵਧੀਆ ਹੁੰਗਾਰਾ: ਨਿਵੇਸ਼ਕਾਂ ਤੋਂ ਇਕੱਠੇ ਕੀਤੇ ₹8,109 ਕਰੋੜ

by Ranjit Singh
3 weeks ago
0

Jio IPO ਨੂੰ ਮਿਲਿਆ ਵਧੀਆ ਹੁੰਗਾਰਾ: ਨਿਵੇਸ਼ਕਾਂ ਤੋਂ ਇਕੱਠੇ ਕੀਤੇ ₹8,109 ਕਰੋੜ - ਪ੍ਰਤੀ ਸ਼ੇਅਰ ਕੀਮਤ ₹1,065 ਤੋਂ ₹1,119 ਤੈਅ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 