Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ
ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ, ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ…..
– Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ
– 🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷
– Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ
– Chhath Puja 2026: ਛਠ ਮਹਾਪਰਵ ਦਾ ਅੱਜ ਦੂਜਾ ਦਿਨ, ਸ਼ਰਧਾਲੂ ਕਰਨਗੇ ‘ਖਰਨਾ’ ਦੀ ਪੂਜਾ
– ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ
– Under-19 Men’s Asia Cup: ਫਾਈਨਲ ‘ਚ ਅੱਜ ਭਾਰਤ-ਪਾਕਿਸਤਾਨ ਵਿਚਾਲੇ ਹੋਵੇਗੀ ਟੱਕਰ
– ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ























