ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ) ਆਮ ਆਦਮੀ ਪਾਰਟੀ ਵੱਲੋਂ ਵਿਦਿਆਰਥੀ ਜਥੇਬੰਦੀ ASAP ਦੇ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ ਹੈ।
ਆਮ ਆਦਮੀ ਪਾਰਟੀ ਸਟੂਡੈਂਟ ਵਿੰਗ ਪੰਜਾਬ ASAP ਦੇ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ ਕਰਦੀ ਹੈ। ਸਾਰੇ ਅਹੁਦੇਦਾਰਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ https://t.co/iOt0apRbsJ
— AAP Punjab (@AAPPunjab) November 14, 2026























