ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
🛑 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼
🛑 ਸ਼ੂਗਰ ਨਾਲ ਨਜਿੱਠਣ ਲਈ ਜਲਦੀ ਪਛਾਣ ਅਤੇ ਜੀਵਨ ਸ਼ੈਲੀ ਵਿੱਚ ਬਦਲਾਅ ਜ਼ਰੂਰੀ
🛑 ਭਾਰਤ ਅਤੇ ਇੰਡੋਨੇਸ਼ੀਆ ਨੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ‘ਤੇ ਕੀਤੀ ਚਰਚਾ
🛑 ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ
🛑 ‘ਆਪ’ ਵੱਲੋਂ ਆਪਣੀ ਵਿਦਿਆਰਥੀ ਜਥੇਬੰਦੀ ASAP ਦੇ ਅਹੁਦੇਦਾਰਾਂ ਦਾ ਐਲਾਨ
🛑 ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ
🛑🏏 U19 Asia Cup final : 9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ ; ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ
🛑 ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ
🛑 ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ
🛑 ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ
🛑 ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ
🛑 ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ
🛑 ਅਸਾਮ ਰਾਈਫਲਜ਼ ਅਤੇ DRI ਨੇ 60 ਕਰੋੜ ਰੁਪਏ ਦੀਆਂ ਮੈਥਾਮਫੇਟਾਮਾਈਨ ਗੋਲੀਆਂ ਕੀਤੀਆਂ ਜ਼ਬਤ; ਇੱਕ ਗ੍ਰਿਫ਼ਤਾਰ
🛑 ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,785 ਘਟਨਾਵਾਂ ਆਈਆਂ ਸਾਹਮਣੇ
🛑 Mahadev online betting ਮਾਮਲੇ ਵਿੱਚ CBI ਵੱਲੋਂ 6 ਰਾਜਾਂ ਵਿੱਚ 33 ਥਾਵਾਂ ‘ਤੇ ਛਾਪੇਮਾਰੀ
👉 Punjab: ਸਿੱਖਿਆ ਕ੍ਰਾਂਤੀ ਦੀ ਨਵੀਂ ਉਡਾਣ: ਜੰਡ ਸਾਹਿਬ ਦੇ ਸਰਕਾਰੀ ਸਕੂਲ ਨੂੰ ਮਿਲੀ ਅਤਿ-ਆਧੁਨਿਕ ਸਾਇੰਸ ਲੈਬ ਦੀ ਸੌਗਾਤ
👉 Punjab ਦੇ ਮੁੱਖ ਮੰਤਰੀ ਵੱਲੋਂ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ ਲਾਂਚ
👉 U19 Asia Cup Final: ਪੜ੍ਹੋ ਪਾਕਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?
👉 National: ਰੇਲਵੇ RAC ਟਿਕਟਾਂ ਦਾ ਨਿਯਮ ਬਦਲਣ ਦੀ ਤਿਆਰੀ ‘ਚ !
👉 National: ਸ਼ਿਮਲਾ ਪੁਲਿਸ ਨੇ ਕੰਗਨਾ ਰਣੌਤ ਵਿਰੁੱਧ ਦਰਜ ਕੀਤੀ FIR, ਪੜ੍ਹੋ ਕੀ ਹੈ ਮਾਮਲਾ ?
👉 Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ
👉 Punjab Weather: ਸੂਬੇ ‘ਚ ਮੀਂਹ ਪੈਣ ਦੀ ਸੰਭਾਵਨਾ
👉 Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ
👉 Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ 17 ਨਵੰਬਰ ਨੂੰ
👉 U19 Asia Cup Final: ਪਾਕਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ
👉 National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24
👉 Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ
👉 Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ
👉 Chhath Puja 2026: ਛਠ ਮਹਾਪਰਵ ਦਾ ਅੱਜ ਦੂਜਾ ਦਿਨ, ਸ਼ਰਧਾਲੂ ਕਰਨਗੇ ‘ਖਰਨਾ’ ਦੀ ਪੂਜਾ
👉 Under-19 Men’s Asia Cup: ਫਾਈਨਲ ‘ਚ ਅੱਜ ਭਾਰਤ-ਪਾਕਿਸਤਾਨ ਵਿਚਾਲੇ ਹੋਵੇਗੀ ਟੱਕਰ
👉 Children’s Day 2026: ਦੇਸ਼ ਭਰ ਵਿੱਚ ਅੱਜ ਮਨਾਇਆ ਜਾ ਰਿਹਾ ਹੈ ਬਾਲ ਦਿਵਸ, ਜਾਣੋ ਕਿਉਂ ਮਨਾਇਆ ਜਾਂਦਾ ਹੈ ਇਹ ਖ਼ਾਸ ਦਿਨ
👉 Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ























