Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ
ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ): ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ, ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ…..
– Hukamnama Sri Darbar Sahib Today – 15 November 2026 | Ang 636 I ਅੱਜ ਦਾ ਹੁਕਮਨਾਮਾ
– 🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷
– Punjab: ਪਰਵਿੰਦਰ ਸਿੰਘ ਝੋਟਾ ਨਮਿਤ ਪਾਠ ਦਾ ਭੋਗ ਅਤੇ ਸ਼ਰਧਾਂਜਲੀ ਸਮਾਗਮ ਅੱਜ
– Punjab: ਬੀਬੀ ਜਗੀਰ ਕੌਰ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਕਰਨਗੇ ਵਾਪਸੀ
– ‘ਆਪ’ ਵੱਲੋਂ ਆਪਣੀ ਵਿਦਿਆਰਥੀ ਜਥੇਬੰਦੀ ASAP ਦੇ ਅਹੁਦੇਦਾਰਾਂ ਦਾ ਐਲਾਨ
– Chhath Puja 2026: ਛੱਠ ਮਹਾਪਰਵ ਦਾ ਅੱਜ ਤੀਜਾ ਦਿਨ, ਡੁੱਬਦੇ ਸੂਰਜ ਨੂੰ ਦਿੱਤਾ ਜਾਵੇਗਾ ਅਰਘ
– Cricket: ਨਿਊਜ਼ੀਲੈਂਡ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ























