• Latest
  • Trending
Punjab: ਤਰਨਤਾਰਨ ਸੜਕ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ ਜਾਣਨਗੇ ਮੁੱਖ ਮੰਤਰੀ ਭਗਵੰਤ ਮਾਨ

Punjab: ਤਰਨਤਾਰਨ ਸੜਕ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ ਜਾਣਨਗੇ ਮੁੱਖ ਮੰਤਰੀ ਭਗਵੰਤ ਮਾਨ

24 minutes ago
Weather Update: ਪੰਜਾਬ, ਹਰਿਆਣਾ ਤੇ ਦਿੱਲੀ ‘ਚ ਅੱਜ ਮੀਂਹ ਦੀ ਸੰਭਾਵਨਾ, ਪਹਾੜਾਂ ‘ਚ ਬਰਫ਼ਬਾਰੀ ਕਾਰਨ ਵਧੇਗੀ ਠੰਢ

Weather Update: ਪੰਜਾਬ, ਹਰਿਆਣਾ ਤੇ ਦਿੱਲੀ ‘ਚ ਅੱਜ ਮੀਂਹ ਦੀ ਸੰਭਾਵਨਾ, ਪਹਾੜਾਂ ‘ਚ ਬਰਫ਼ਬਾਰੀ ਕਾਰਨ ਵਧੇਗੀ ਠੰਢ

59 minutes ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
Punjab: ਬੀਬੀ ਜਗੀਰ ਕੌਰ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਕਰਨਗੇ ਵਾਪਸੀ

Punjab: ਬੀਬੀ ਜਗੀਰ ਕੌਰ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਕਰਨਗੇ ਵਾਪਸੀ

2 hours ago
Chhath Puja 2026: ਛੱਠ ਮਹਾਪਰਵ ਦਾ ਅੱਜ ਤੀਜਾ ਦਿਨ, ਡੁੱਬਦੇ ਸੂਰਜ ਨੂੰ ਦਿੱਤਾ ਜਾਵੇਗਾ ਅਰਘ

Chhath Puja 2026: ਛੱਠ ਮਹਾਪਰਵ ਦਾ ਅੱਜ ਤੀਜਾ ਦਿਨ, ਡੁੱਬਦੇ ਸੂਰਜ ਨੂੰ ਦਿੱਤਾ ਜਾਵੇਗਾ ਅਰਘ

2 hours ago
Punjab: ਪਰਵਿੰਦਰ ਸਿੰਘ ਝੋਟਾ ਨਮਿਤ ਪਾਠ ਦਾ ਭੋਗ ਅਤੇ ਸ਼ਰਧਾਂਜਲੀ ਸਮਾਗਮ ਅੱਜ

Punjab: ਪਰਵਿੰਦਰ ਸਿੰਘ ਝੋਟਾ ਨਮਿਤ ਪਾਠ ਦਾ ਭੋਗ ਅਤੇ ਸ਼ਰਧਾਂਜਲੀ ਸਮਾਗਮ ਅੱਜ

2 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

2 hours ago
Cricket: ਨਿਊਜ਼ੀਲੈਂਡ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਨਿਊਜ਼ੀਲੈਂਡ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

2 hours ago
Hukamnama Sri Darbar Sahib Today – 15 November 2026 | Ang 636 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 15 November 2026 | Ang 636 I ਅੱਜ ਦਾ ਹੁਕਮਨਾਮਾ

4 hours ago
ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

11 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

11 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

12 hours ago
 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

12 hours ago
Hindi News
English News
Sunday, November 15, 2026
No Result
View All Result
21 °c
Chandigarh
19 ° Mon
20 ° Tue
20 ° Wed
20 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਤਰਨਤਾਰਨ ਸੜਕ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ ਜਾਣਨਗੇ ਮੁੱਖ ਮੰਤਰੀ ਭਗਵੰਤ ਮਾਨ

November 15, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab: ਤਰਨਤਾਰਨ ਸੜਕ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ ਜਾਣਨਗੇ ਮੁੱਖ ਮੰਤਰੀ ਭਗਵੰਤ ਮਾਨ

Punjab: ਤਰਨਤਾਰਨ ਸੜਕ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ ਜਾਣਨਗੇ ਮੁੱਖ ਮੰਤਰੀ ਭਗਵੰਤ ਮਾਨ

– ਅੱਜ ਦੁਪਹਿਰ 12 ਵਜੇ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਪਹੁੰਚਣਗੇ ਮੁੱਖ ਮੰਤਰੀ

ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ): ਤਰਨਤਾਰਨ ਵਿੱਚ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਜਾਣਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਅੰਮ੍ਰਿਤਸਰ ਪਹੁੰਚਣਗੇ। ਉਹ ਦੁਪਹਿਰ ਕਰੀਬ 12 ਵਜੇ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਜ਼ੇਰੇ ਇਲਾਜ ਜ਼ਖ਼ਮੀਆਂ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਮੁੱਖ ਮੰਤਰੀ ਜ਼ਖ਼ਮੀਆਂ ਦੀ ਸਿਹਤ ਸਬੰਧੀ ਜਾਣਕਾਰੀ ਲੈਣਗੇ ਅਤੇ ਉਨ੍ਹਾਂ ਨੂੰ ਦਿੱਤੇ ਜਾ ਰਹੇ ਇਲਾਜ ਤੇ ਹਸਪਤਾਲ ਵਿੱਚ ਮੌਜੂਦ ਸਿਹਤ ਸਹੂਲਤਾਂ ਦਾ ਜਾਇਜ਼ਾ ਵੀ ਲੈਣਗੇ।

ਜ਼ਿਕਰਯੋਗ ਹੈ ਕਿ ਬੀਤੇ ਦਿਨ ਤਰਨਤਾਰਨ ਵਿਖੇ ਨੈਸ਼ਨਲ ਹਾਈਵੇ-54 ‘ਤੇ ਅੱਜ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਛੇ ਵਿਅਕਤੀਆਂ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਲਿਆਂਦਾ ਗਿਆ ਹੈ। ਹਸਪਤਾਲ ਦੇ ਡਾਕਟਰਾਂ ਵੱਲੋਂ ਇਨ੍ਹਾਂ ਸਾਰੇ ਜ਼ਖ਼ਮੀਆਂ ਦਾ ਇਲਾਜ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੀ ਹਾਲਤ ਬਿਲਕੁਲ ਸਥਿਰ ਹੈ। ਸਾਰੇ ਜ਼ਖ਼ਮੀ ਖ਼ਤਰੇ ਤੋਂ ਬਾਹਰ ਹਨ।

ਬੀਤੇ ਦਿਨ ਹੀ ਜ਼ਖ਼ਮੀਆਂ ਦਾ ਹਾਲ-ਚਾਲ ਜਾਣਨ ਲਈ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਅਤੇ ਐਸ.ਡੀ.ਐਮ. ਸ੍ਰੀਮਤੀ ਅਲਕਾ ਕਾਲੀਆ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਪਹੁੰਚੇ। ਉਨ੍ਹਾਂ ਨੇ ਜ਼ਖ਼ਮੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਸਿਹਤ ਸਬੰਧੀ ਜਾਣਕਾਰੀ ਹਾਸਲ ਕੀਤੀ ਅਤੇ ਇਲਾਜ ਕਰ ਰਹੇ ਡਾਕਟਰਾਂ ਨਾਲ ਵੀ ਗੱਲਬਾਤ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਡਾਕਟਰਾਂ ਨੂੰ ਹਦਾਇਤ ਕੀਤੀ ਕਿ ਜ਼ਖ਼ਮੀਆਂ ਦੇ ਇਲਾਜ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਕਮੀ ਜਾਂ ਲਾਪਰਵਾਹੀ ਨਹੀਂ ਹੋਣੀ ਚਾਹੀਦੀ ਅਤੇ ਉਨ੍ਹਾਂ ਨੂੰ ਲੋੜੀਂਦੀਆਂ ਸਾਰੀਆਂ ਡਾਕਟਰੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ।

ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਨੇ ਰੈੱਡ ਕਰਾਸ ਅੰਮ੍ਰਿਤਸਰ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਸਪਤਾਲ ਵਿੱਚ ਦਾਖ਼ਲ ਜ਼ਖ਼ਮੀਆਂ ਦੇ ਖਾਣ-ਪੀਣ ਦਾ ਵੀ ਪੂਰਾ ਧਿਆਨ ਰੱਖਿਆ ਜਾਵੇ ਅਤੇ ਉਨ੍ਹਾਂ ਨੂੰ ਲੋੜ ਅਨੁਸਾਰ ਖਾਣ-ਪੀਣ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਕੋਈ ਕਮੀ-ਪੇਸ਼ੀ ਨਹੀਂ ਰਹਿਣੀ ਚਾਹੀਦੀ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਖ਼ਮੀਆਂ ਦੀ ਸਿਹਤਯਾਬੀ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੇ ਇਲਾਜ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਦਾ ਪੂਰਾ ਧਿਆਨ ਰੱਖਿਆ ਜਾਵੇਗਾ।

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Weather Update: ਪੰਜਾਬ, ਹਰਿਆਣਾ ਤੇ ਦਿੱਲੀ ‘ਚ ਅੱਜ ਮੀਂਹ ਦੀ ਸੰਭਾਵਨਾ, ਪਹਾੜਾਂ ‘ਚ ਬਰਫ਼ਬਾਰੀ ਕਾਰਨ ਵਧੇਗੀ ਠੰਢ

Weather Update: ਪੰਜਾਬ, ਹਰਿਆਣਾ ਤੇ ਦਿੱਲੀ ‘ਚ ਅੱਜ ਮੀਂਹ ਦੀ ਸੰਭਾਵਨਾ, ਪਹਾੜਾਂ ‘ਚ ਬਰਫ਼ਬਾਰੀ ਕਾਰਨ ਵਧੇਗੀ ਠੰਢ

by Ranjit Singh
November 15, 2026
0

Weather Update: ਪੰਜਾਬ, ਹਰਿਆਣਾ ਤੇ ਦਿੱਲੀ 'ਚ ਅੱਜ ਮੀਂਹ ਦੀ ਸੰਭਾਵਨਾ, ਪਹਾੜਾਂ 'ਚ ਬਰਫ਼ਬਾਰੀ ਕਾਰਨ ਵਧੇਗੀ ਠੰਢ - ਮੌਸਮ ਵਿਭਾਗ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 15, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 15 ਨਵੰਬਰ...

Punjab: ਬੀਬੀ ਜਗੀਰ ਕੌਰ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਕਰਨਗੇ ਵਾਪਸੀ

Punjab: ਬੀਬੀ ਜਗੀਰ ਕੌਰ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਕਰਨਗੇ ਵਾਪਸੀ

by Ranjit Singh
November 15, 2026
0

Punjab: ਬੀਬੀ ਜਗੀਰ ਕੌਰ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਕਰਨਗੇ ਵਾਪਸੀ ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ): ਬੀਬੀ ਜਗੀਰ ਕੌਰ ਅੱਜ...

Chhath Puja 2026: ਛੱਠ ਮਹਾਪਰਵ ਦਾ ਅੱਜ ਤੀਜਾ ਦਿਨ, ਡੁੱਬਦੇ ਸੂਰਜ ਨੂੰ ਦਿੱਤਾ ਜਾਵੇਗਾ ਅਰਘ

Chhath Puja 2026: ਛੱਠ ਮਹਾਪਰਵ ਦਾ ਅੱਜ ਤੀਜਾ ਦਿਨ, ਡੁੱਬਦੇ ਸੂਰਜ ਨੂੰ ਦਿੱਤਾ ਜਾਵੇਗਾ ਅਰਘ

by Ranjit Singh
November 15, 2026
0

Chhath Puja 2026: ਛੱਠ ਮਹਾਪਰਵ ਦਾ ਅੱਜ ਤੀਜਾ ਦਿਨ, ਡੁੱਬਦੇ ਸੂਰਜ ਨੂੰ ਦਿੱਤਾ ਜਾਵੇਗਾ ਅਰਘ - ਸ਼ਾਮ 5:24 ਵਜੇ ਹੋਵੇਗਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਤਰਨਤਾਰਨ ਸੜਕ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ ਜਾਣਨਗੇ ਮੁੱਖ ਮੰਤਰੀ ਭਗਵੰਤ ਮਾਨ

Punjab: ਤਰਨਤਾਰਨ ਸੜਕ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ ਜਾਣਨਗੇ ਮੁੱਖ ਮੰਤਰੀ ਭਗਵੰਤ ਮਾਨ

by Ranjit Singh
November 15, 2026
0

Punjab: ਤਰਨਤਾਰਨ ਸੜਕ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ ਜਾਣਨਗੇ ਮੁੱਖ ਮੰਤਰੀ ਭਗਵੰਤ ਮਾਨ - ਅੱਜ ਦੁਪਹਿਰ 12 ਵਜੇ ਅੰਮ੍ਰਿਤਸਰ ਦੇ...

Most Popular

Big Breaking: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਰਕਾਰੀ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ

Big Breaking: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਰਕਾਰੀ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ

by Ranjit Singh
2 weeks ago
0

Big Breaking: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਰਕਾਰੀ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ - ਡੀਏ ਵਿੱਚ 3 ਫੀਸਦੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 