• Latest
  • Trending
ਗਮਾਡਾ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ED ਵੱਲੋਂ PUDA ਦੇ ਅਧਿਕਾਰੀਆਂ ਤੋਂ ਪੁੱਛਗਿੱਛ

20 minutes ago
Thailand Fire : ਥਾਈਲੈਂਡ ‘ਚ 4 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ ; 11 ਲੋਕਾਂ ਦੀ ਮੌਤ 

8 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ

ਤਾਮਿਲਨਾਡੂ ਵਿੱਚ ਬਰਡ ਫਲੂ ਦੀ ਨਿਗਰਾਨੀ ਤੇਜ਼ ; ਕੁਡਾਲੋਰ ਵਿੱਚ 40,000 ਮੁਰਗੀਆਂ ਨੂੰ ਮਾਰਿਆ ਗਿਆ

ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ਦੂਰ-ਦੁਰਾਡੇ ਇਲਾਕਿਆਂ ਤੱਕ ਫੈਲਿਆ ; ਮਰਨ ਵਾਲਿਆਂ ਦੀ ਗਿਣਤੀ 5,500 ਤੋਂ ਪਾਰ

2 hours ago
26 ਨਵੰਬਰ ਨੂੰ ‘ਆਪ‘ ਦੇ 14ਵੇਂ ਸਥਾਪਨਾ ਦਿਵਸ ’ਤੇ ਮੋਗਾ ਵਿੱਚ ਹੋਵੇਗੀ ਵੱਡੀ ਰੈਲੀ ; ਪਾਰਟੀ ਆਪਣੇ ਚੋਣ ਪ੍ਰਚਾਰ ਦਾ ਕਰੇਗੀ ਰਸਮੀ ਆਗਾਜ਼

SGPC ਚੋਣਾਂ ਲਈ ਸੰਸਦ ਭਵਨ ਤੱਕ ਮਾਰਚ ਕਰੇਗਾ ਪੁਨਰ ਸੁਰਜੀਤ : ਗਿਆਨੀ ਹਰਪ੍ਰੀਤ ਸਿੰਘ

3 hours ago
ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ

4 hours ago
ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

4 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,972 ਮਾਮਲੇ ਦਰਜ; 2,219 ਘਟਨਾਵਾਂ ਵਿੱਚ ਲਗਾਏ ਗਏ ਜੁਰਮਾਨੇ

ਭਾਰਤ ਅਤੇ ਮਿਸਰ ਨੇ ਵਪਾਰ ਅਤੇ ਨਿਵੇਸ਼ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ 

ਚੱਕਰਵਾਤ ‘Akwan’ ਦੇ ਹੋਰ ਤੇਜ਼ ਹੋਣ ਦੀ ਸੰਭਾਵਨਾ ; 18-19 ਨਵੰਬਰ ਨੂੰ ਚੇਨਈ ਵਿੱਚ ਭਾਰੀ ਮੀਂਹ ਪੈਣ ਦੇ ਆਸਾਰ

Hindi News
English News
Monday, November 16, 2026
No Result
View All Result
26 °c
Chandigarh
20 ° Tue
20 ° Wed
19 ° Thu
20 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਗਮਾਡਾ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ED ਵੱਲੋਂ PUDA ਦੇ ਅਧਿਕਾਰੀਆਂ ਤੋਂ ਪੁੱਛਗਿੱਛ

ED ਵੱਲੋਂ ਦਿੱਲੀ ਵਿੱਚ ਰਾਕੇਸ਼ ਪੋਪਲੀ ਤੋਂ ਪੁੱਛਗਿੱਛ

November 16, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
ਗਮਾਡਾ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ED ਵੱਲੋਂ PUDA ਦੇ ਅਧਿਕਾਰੀਆਂ ਤੋਂ ਪੁੱਛਗਿੱਛ

ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਦੇ ਮੋਹਾਲੀ ਵਿੱਚ ‘ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ’ (GMADA ) ਨਾਲ ਜੁੜੇ ਇੱਕ ਕਥਿਤ ਘੁਟਾਲੇ ਦੀ ਜਾਂਚ ਕਰ ਹੀ ED ਵੱਲੋਂ PUDA ਦੇ ਅਧਿਕਾਰੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ED ਵੱਲੋਂ ਦਿੱਲੀ ਵਿੱਚ ਰਾਕੇਸ਼ ਪੋਪਲੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।  ਰਾਕੇਸ਼ ਪੋਪਲੀ ਗਮਾਡਾ ਦੇ Additional Chief Administrator ਵੀ ਰਹਿ ਚੁੱਕੇ ਹਨ। ਈ.ਡੀ. ਦੀ ਜਾਂਚ ਉਨ੍ਹਾਂ ਫੈਸਲਿਆਂ ‘ਤੇ ਕੇਂਦਰਿਤ ਹੈ ਜਿਨ੍ਹਾਂ ਨਾਲ ਕਥਿਤ ਤੌਰ ‘ਤੇ ਨਿੱਜੀ ਰੀਅਲ ਅਸਟੇਟ ਡਿਵੈਲਪਰਾਂ ਨੂੰ ਫਾਇਦਾ ਪਹੁੰਚਾਇਆ ਗਿਆ ਸੀ। ਏਜੰਸੀ ਇਹ ਪਤਾ ਲਗਾ ਰਹੀ ਹੈ ਕਿ ਕੀ ਕੁਝ ਖਾਸ ਬਿਲਡਰਾਂ ਨੂੰ ਲਾਭ ਪਹੁੰਚਾਉਣ ਲਈ ਮਾਸਟਰ ਪਲਾਨ ਵਿੱਚ ਤਬਦੀਲੀ ਕੀਤੀ ਗਈ ਸੀ। ਪਿਛਲੇ ਦਿਨੀਂ ਇਸ ਸਬੰਧ ਵਿੱਚ, ਦਿੱਲੀ, ਮੋਹਾਲੀ, ਚੰਡੀਗੜ੍ਹ, ਪੰਚਕੂਲਾ ਅਤੇ ਲੁਧਿਆਣਾ ਵਿੱਚ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ ਸੀ। ਇਸ ਦੌਰਾਨ 26 ਟਿਕਾਣਿਆਂ ਤੇ 50 ਘੰਟੇ ਛਾਪੇਮਾਰੀ ਚੱਲੀ ਸੀ।

Tags: LatestNewsInPunjabiMANSAMansanewspunjabnewsPunjabnewsinPunjabitopheadlinesinPunjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Thailand Fire : ਥਾਈਲੈਂਡ ‘ਚ 4 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ ; 11 ਲੋਕਾਂ ਦੀ ਮੌਤ 

Thailand Fire : ਥਾਈਲੈਂਡ ‘ਚ 4 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ ; 11 ਲੋਕਾਂ ਦੀ ਮੌਤ 

by Navjot
November 16, 2026
0

ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ)  ਥਾਈਲੈਂਡ ਦੇ ਪ੍ਰਸਿੱਧ ਸੈਰ-ਸਪਾਟਾ ਸਥਾਨ ਫੁਕੇਟ ਵਿੱਚ ਸੋਮਵਾਰ ਨੂੰ ਇੱਕ ਵੱਡਾ ਹਾਦਸਾ ਵਾਪਰਿਆ। ਸਵੇਰੇ ਤੜਕੇ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
November 16, 2026
0

ਚੰਡੀਗੜ੍ਹ, 16 ਨਵੰਬਰ  (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ

ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ

by Navjot
November 16, 2026
0

    ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ) ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ...

ਤਾਮਿਲਨਾਡੂ ਵਿੱਚ ਬਰਡ ਫਲੂ ਦੀ ਨਿਗਰਾਨੀ ਤੇਜ਼ ; ਕੁਡਾਲੋਰ ਵਿੱਚ 40,000 ਮੁਰਗੀਆਂ ਨੂੰ ਮਾਰਿਆ ਗਿਆ

ਤਾਮਿਲਨਾਡੂ ਵਿੱਚ ਬਰਡ ਫਲੂ ਦੀ ਨਿਗਰਾਨੀ ਤੇਜ਼ ; ਕੁਡਾਲੋਰ ਵਿੱਚ 40,000 ਮੁਰਗੀਆਂ ਨੂੰ ਮਾਰਿਆ ਗਿਆ

by Navjot
November 16, 2026
0

  ਚੇਨਈ, 16 ਨਵੰਬਰ (ਵਿਸ਼ਵ ਵਾਰਤਾ) - ਤਾਮਿਲਨਾਡੂ ਦੇ ਕੁਡਾਲੋਰ ਜ਼ਿਲ੍ਹੇ ਵਿੱਚ ਪੋਲਟਰੀ ਫਾਰਮਾਂ ਵਿੱਚ H5N1 ਵਾਇਰਸ ਦੀ ਪੁਸ਼ਟੀ ਹੋਣ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Thailand Fire : ਥਾਈਲੈਂਡ ‘ਚ 4 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ ; 11 ਲੋਕਾਂ ਦੀ ਮੌਤ 

Thailand Fire : ਥਾਈਲੈਂਡ ‘ਚ 4 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ ; 11 ਲੋਕਾਂ ਦੀ ਮੌਤ 

by Navjot
November 16, 2026
0

ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ)  ਥਾਈਲੈਂਡ ਦੇ ਪ੍ਰਸਿੱਧ ਸੈਰ-ਸਪਾਟਾ ਸਥਾਨ ਫੁਕੇਟ ਵਿੱਚ ਸੋਮਵਾਰ ਨੂੰ ਇੱਕ ਵੱਡਾ ਹਾਦਸਾ ਵਾਪਰਿਆ। ਸਵੇਰੇ ਤੜਕੇ...

Most Popular

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

by Navjot
4 days ago
0

  ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ) ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਆਪਣੀ ਦੂਜੀ ਸੂਚੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 