• Latest
  • Trending
ਗੁਰਦਾਸਪੁਰ ਜ਼ਿਮਨੀ ਚੋਣਾਂ ‘ਚ 12 ਵਜੇ ਤੱਕ 21.29 ਫੀਸਦੀ ਵੋਟਿੰਗ

ਗੁਰਦਾਸਪੁਰ ਜ਼ਿਮਨੀ ਚੋਣਾਂ ‘ਚ 12 ਵਜੇ ਤੱਕ 21.29 ਫੀਸਦੀ ਵੋਟਿੰਗ

9 years ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

7 minutes ago
ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਿਲ ਹੋਏ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ; ਪਾਰਟੀ ਪ੍ਰਧਾਨ ਨੇ ਕੀਤਾ ਸਵਾਗਤ

ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਿਲ ਹੋਏ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ; ਪਾਰਟੀ ਪ੍ਰਧਾਨ ਨੇ ਕੀਤਾ ਸਵਾਗਤ

56 minutes ago
DC ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ

DC ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ

1 hour ago
Mansa: ਭਲਕੇ ਹੋਵੇਗਾ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ

Mansa: ਭਲਕੇ ਹੋਵੇਗਾ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ

2 hours ago
ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੇ ਗਏ ਗਲੋਕ ਪਿਸਤੌਲ ਸਣੇ ਦੋ ਗ੍ਰਿਫ਼ਤਾਰ

ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੇ ਗਏ ਗਲੋਕ ਪਿਸਤੌਲ ਸਣੇ ਦੋ ਗ੍ਰਿਫ਼ਤਾਰ

3 hours ago
IND vs NEP U19 Asia Cup : ਭਾਰਤੀ ਟੀਮ ਲਈ ਸ਼ਾਨਦਾਰ ਸ਼ੁਰੂਆਤ: ਨੇਪਾਲ ਨੂੰ 10 ਵਿਕਟਾਂ ਨਾਲ ਹਰਾਇਆ

IND vs NEP U19 Asia Cup : ਭਾਰਤੀ ਟੀਮ ਲਈ ਸ਼ਾਨਦਾਰ ਸ਼ੁਰੂਆਤ: ਨੇਪਾਲ ਨੂੰ 10 ਵਿਕਟਾਂ ਨਾਲ ਹਰਾਇਆ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ

4 hours ago
Punjab ‘ਚ ਵੱਡਾ ਰੇਲ ਹਾਦਸਾ! ਚਲਦੀ ਟ੍ਰੇਨ ਨੂੰ ਲੱਗੀ ਭਿਆਨਕ ਅੱਗ

Punjab ‘ਚ ਵੱਡਾ ਰੇਲ ਹਾਦਸਾ! ਚਲਦੀ ਟ੍ਰੇਨ ਨੂੰ ਲੱਗੀ ਭਿਆਨਕ ਅੱਗ

4 hours ago
ਅਦਾਕਾਰ ਅਮਿਤਾਭ ਬੱਚਨ ਦੇ ਬੰਗਲੇ ‘ਜਲਸਾ’ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਅਦਾਕਾਰ ਅਮਿਤਾਭ ਬੱਚਨ ਦੇ ਬੰਗਲੇ ‘ਜਲਸਾ’ ਨੂੰ ਬੰਬ ਨਾਲ ਉਡਾਉਣ ਦੀ ਧਮਕੀ

5 hours ago
ਵਿਜੇ ਸੇਤੂਪਤੀ ਦੀ ਫਿਲਮ ‘Pocket Novel’ ਅਗਲੇ ਸਾਲ ਪੋਂਗਲ ਦੇ ਮੌਕੇ ‘ਤੇ 14 ਜਨਵਰੀ ਨੂੰ ਹੋਵੇਗੀ ਰਿਲੀਜ਼

ਵਿਜੇ ਸੇਤੂਪਤੀ ਦੀ ਫਿਲਮ ‘Pocket Novel’ ਅਗਲੇ ਸਾਲ ਪੋਂਗਲ ਦੇ ਮੌਕੇ ‘ਤੇ 14 ਜਨਵਰੀ ਨੂੰ ਹੋਵੇਗੀ ਰਿਲੀਜ਼

5 hours ago
ਪੁਲਿਸ ਨਾਲ ਮੁਕਾਬਲੇ ਦੌਰਾਨ 3 ਹਮਲਾਵਰ ਮਾਰੇ ਗਏ

ਪੁਲਿਸ ਨਾਲ ਮੁਕਾਬਲੇ ਦੌਰਾਨ 3 ਹਮਲਾਵਰ ਮਾਰੇ ਗਏ

5 hours ago
CABI ਨੇ ਨੇਪਾਲ T20I ਲਈ 17 ਮੈਂਬਰੀ ਮਹਿਲਾ ਟੀਮ ਦਾ ਕੀਤਾ ਐਲਾਨ 

CABI ਨੇ ਨੇਪਾਲ T20I ਲਈ 17 ਮੈਂਬਰੀ ਮਹਿਲਾ ਟੀਮ ਦਾ ਕੀਤਾ ਐਲਾਨ 

6 hours ago
Hindi News
English News
Friday, November 6, 2026
No Result
View All Result
21 °c
Chandigarh
22 ° Sat
22 ° Sun
23 ° Mon
23 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਗੁਰਦਾਸਪੁਰ ਜ਼ਿਮਨੀ ਚੋਣਾਂ ‘ਚ 12 ਵਜੇ ਤੱਕ 21.29 ਫੀਸਦੀ ਵੋਟਿੰਗ

October 11, 2017
in ਗੁਰਦਾਸਪੁਰ
ਗੁਰਦਾਸਪੁਰ ਜ਼ਿਮਨੀ ਚੋਣਾਂ ‘ਚ 12 ਵਜੇ ਤੱਕ 21.29 ਫੀਸਦੀ ਵੋਟਿੰਗ

ਗੁਰਦਾਸਪੁਰ ਜ਼ਿਮਨੀ ਚੋਣਾਂ ‘ਚ 12 ਵਜੇ ਤੱਕ 21.29 ਫੀਸਦੀ ਵੋਟਿੰਗ
ਗੁਰਦਾਸਪੁਰ ਲੋਕ ਸਭਾ ਜ਼ਿਮਨੀ ਚੋਣਾਂ ਦੀ ਪ੍ਰਕਿਰਿਆ ਸਵੇਰੇ 8 ਵਜੇ ਤੋਂ ਸ਼ੁਰੂ ਹੋ ਚੁੱਕੀ ਹੈ ਤੇ ਲੋਕ ਵੋਟ ਪਾਉਣ ਲਈ ਘਰਾਂ ‘ਚੋਂ ਨਿਕਲਣੇ ਸ਼ੁਰੂ ਹੋ ਗਏ ਹਨ। ਇਨ੍ਹਾਂ ਚੋਣਾਂ ਵਿਚ 15 ਲੱਖ 17 ਹਜ਼ਾਰ 436 ਵੋਟਰ ਆਪਣੇ ਵੋਟ ਦਾ ਇਸਤੇਮਾਲ ਕਰਨਗੇ। ਜ਼ਿਮਨੀ ਚੋਣ ਨੂੰ ਲੈ ਕੇ ਚੋਣ ਕਮਿਸ਼ਨ ਵਲੋਂ ਪੁਖਤਾ ਇੰਤਜ਼ਾਮ ਕੀਤੇ ਗਏ ਹਨ।ਲੋਕ ਸਭਾ ਹਲਕੇ ‘ਚ ਦੋ ਜ਼ਿਲਿਆਂ ਗੁਰਦਾਸਪੁਰ ਤੇ ਪਠਾਨਕੋਟ ਪੈਂਦੇ ਹਨ, ਜਿਨ੍ਹਾਂ ‘ਚ 9 ਵਿਧਾਨ ਸਭਾ ਹਲਕੇ ਹਨ, ਜਿਸ ‘ਚੋਂ ਜ਼ਿਲਾ ਗੁਰਦਾਸਪੁਰ ‘ਚ 6 ਵਿਧਾਨ ਸਭਾ ਖੇਤਰ ਹਨ ਤੇ ਜ਼ਿਲਾ ਪਠਾਨਕੋਟ ‘ਚ ਤਿੰਨ ਵਿਧਾਨ ਸਭਾ ਖੇਤਰ ਹਨ। ਦੋਵਾਂ ਜ਼ਿਲਿਆਂ ਦੇ ਲਗਭਗ 15 ਲੱਖ 17 ਹਜ਼ਾਰ 436 ਵੋਟਰ ਹਨ, ਜਿਨ੍ਹਾਂ ‘ਚੋਂ 8 ਲੱਖ 7 ਹਜ਼ਾਰ 924 ਵੋਟਰ ਪੁਰਸ਼ ਹਨ ਤੇ 7 ਲੱਖ 9 ਹਜ਼ਾਰ 498 ਵੋਟਰ ਇਸਤਰੀਆਂ, 18 ਤੋਂ 19 ਸਾਲ ਦੇ 85 ਹਜ਼ਾਰ 906 ਵੋਟਰ ਅਤੇ 14 ਥਰਡ ਜੈਂਡਰ ਵੋਟਰ ਸ਼ਾਮਲ ਹਨ।ਚੋਣ ਕਮਿਸ਼ਨ ਵਲੋਂ ਜ਼ਿਮਨੀ ਚੋਣ ਲਈ 1781 ਪੋਲਿੰਗ ਬੂਥ ਬਣਾਏ ਗਏ ਹਨ। ਦੋਵਾਂ ਜ਼ਿਲਿਆਂ ‘ਚ 457 ਸੰਵੇਦਨਸ਼ੀਲ ਤੇ 83 ਅਤਿ ਸੰਵੇਦਨਸ਼ੀਲ ਪੋਲਿੰਗ ਬੂਥ ਹਨ, ਜਿਨ੍ਹਾਂ ‘ਤੇ ਵੀਡੀਓ ਗ੍ਰਾਫੀ ਕਰਵਾਈ ਜਾ ਰਹੀ ਹੈ। ਚੋਣ ਪ੍ਰਕਿਰਿਆ ਪੂਰੀ ਕਰਨ ਲਈ 8500 ਪੋਲਿੰਗ ਸਟਾਫ ਤਾਇਨਾਤ ਕੀਤਾ ਗਿਆ ਹੈ, ਇਸ ਦੇ ਨਾਲ ਹੀ ਖਾਸ ਗੱਲ ਇਹ ਹੈ ਕਿ ਪੋਲਿੰਗ ਬੂਥ ‘ਤੇ ਵੋਟ ਪਾਉਣ ਦੇ ਲਈ ਵੀ. ਵੀ. ਪੀ. ਐੱਟ ਮਸ਼ੀਨ ਲਗਾਈ ਗਈ ਹੈ।

ਗੁਰਦਾਸਪੁਰ ਉਪਚੋਣ : 12 ਵਜੇ ਤਕ
ਗੁਰਦਾਸਪੁਰ 24%
ਪਠਾਨਕੋਟ 19%
ਫਤਿਹਗੜ੍ਹ ਸਾਹਿਬ 25%
ਡੇਰਾ ਬਾਬਾ ਨਾਨਕ 32%
ਦੀਨਾਨਗਰ 24%
ਬਟਾਲਾ 22%
ਸੁਜਾਨਪੁਰ 19%
ਕਾਦੀਆ 20%

Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Breaking News : ਗੁਰਦਾਸਪੁਰ ਅਤੇ ਬਟਾਲਾ ਹੈਂਡ ਗ੍ਰਨੇਡ ਹਮਲੇ ‘ਚ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ

Breaking News : ਗੁਰਦਾਸਪੁਰ ਅਤੇ ਬਟਾਲਾ ਹੈਂਡ ਗ੍ਰਨੇਡ ਹਮਲੇ ‘ਚ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ

by Navjot
December 30, 2024
0

Breaking News : ਗੁਰਦਾਸਪੁਰ ਅਤੇ ਬਟਾਲਾ ਹੈਂਡ ਗ੍ਰਨੇਡ ਹਮਲੇ ‘ਚ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ ਮਾਸਟਰਮਾਈਂਡ ਸਮੇਤ ਅੱਤਵਾਦੀ ਮਾਡਿਊਲ ਦੇ...

Gurdaspur : ਚੱਲਦੀ ਗੱਡੀ ਨੂੰ ਬਣੀ ਅੱਗ ਦਾ ਗੋਲਾ

Gurdaspur : ਚੱਲਦੀ ਗੱਡੀ ਨੂੰ ਬਣੀ ਅੱਗ ਦਾ ਗੋਲਾ

by Navjot
December 6, 2024
0

Gurdaspur : ਚੱਲਦੀ ਗੱਡੀ ਨੂੰ ਬਣੀ ਅੱਗ ਦਾ ਗੋਲਾ ਚਲਾਕ ਅਤੇ ਉਸ ਦੇ ਸਾਥੀ ਨੇ ਛਾਲ ਮਾਰ ਕੇ ਬਚਾਈ ਜਾਨ...

Punjab: ਭਲਕੇ 6 ਦਸੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਬਟਾਲਾ ਇਲਾਕੇ ਨੂੰ ਦੇਣਗੇ ਵੱਡਾ ਤੋਹਫ਼ਾ

Punjab: ਭਲਕੇ 6 ਦਸੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਬਟਾਲਾ ਇਲਾਕੇ ਨੂੰ ਦੇਣਗੇ ਵੱਡਾ ਤੋਹਫ਼ਾ

by Wishavwarta
December 5, 2024
0

Punjab: ਭਲਕੇ 6 ਦਸੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਬਟਾਲਾ ਇਲਾਕੇ ਨੂੰ ਦੇਣਗੇ ਵੱਡਾ ਤੋਹਫ਼ਾ ਬਟਾਲਾ/ਗੁਰਦਾਸਪੁਰ, 5 ਦਸੰਬਰ- ਮੁੱਖ ਮੰਤਰੀ...

Punjab Elections results: ਡੇਰਾ ਬਾਬਾ ਨਾਨਕ ਤੋਂ ‘ਆਪ’ ਦੇ ਗੁਰਦੀਪ ਸਿੰਘ ਰੰਧਾਵਾ ਅੱਗੇ

Punjab Elections results: ਡੇਰਾ ਬਾਬਾ ਨਾਨਕ ਤੋਂ ‘ਆਪ’ ਦੇ ਗੁਰਦੀਪ ਸਿੰਘ ਰੰਧਾਵਾ ਅੱਗੇ

by Wishavwarta
November 23, 2024
0

Punjab Elections results: ਡੇਰਾ ਬਾਬਾ ਨਾਨਕ ਤੋਂ 'ਆਪ' ਦੇ ਗੁਰਦੀਪ ਸਿੰਘ ਰੰਧਾਵਾ ਅੱਗੇ ਗੁਰਦਾਸਪੁਰ,23 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਦੇ ਡੇਰਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
November 6, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 6 ਨਵੰਬਰ 2026 (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top...

Most Popular

Internaional: ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਨੀਜ਼ ਅਤੇ ਵਿਸ਼ਵ ਬੈਂਕ ਦੇ ਪ੍ਰਧਾਨ ਅਜੈ ਬੰਗਾ ਵਿਚਾਲੇ ਮੁਲਾਕਾਤ

Internaional: ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਨੀਜ਼ ਅਤੇ ਵਿਸ਼ਵ ਬੈਂਕ ਦੇ ਪ੍ਰਧਾਨ ਅਜੈ ਬੰਗਾ ਵਿਚਾਲੇ ਮੁਲਾਕਾਤ

by Ranjit Singh
2 days ago
0

Internaional: ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਨੀਜ਼ ਅਤੇ ਵਿਸ਼ਵ ਬੈਂਕ ਦੇ ਪ੍ਰਧਾਨ ਅਜੈ ਬੰਗਾ ਵਿਚਾਲੇ ਮੁਲਾਕਾਤ - CHOGM ਦੌਰਾਨ ਊਰਜਾ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 