ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
🛑 ਜੈ ਸ਼ਾਹ ਮੁੜ ICC ਚੇਅਰਮੈਨ ਨਿਯੁਕਤ ; ਬਿਨਾਂ ਮੁਕਾਬਲੇ ਚੁਣੇ ਗਏ
🛑 ਦਿਲਜੀਤ ਦੋਸਾਂਝ ਨੇ ਇੰਦੋਰ ਸ਼ੋਅ ਦੌਰਾਨ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ
🛑 ਥਾਈਲੈਂਡ ‘ਚ 4 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ ; 11 ਲੋਕਾਂ ਦੀ ਮੌਤ
🛑 ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ
🛑 ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ
🛑 26 ਨਵੰਬਰ ਨੂੰ ‘ਆਪ‘ ਦੇ 14ਵੇਂ ਸਥਾਪਨਾ ਦਿਵਸ ’ਤੇ ਮੋਗਾ ਵਿੱਚ ਹੋਵੇਗੀ ਵੱਡੀ ਰੈਲੀ ; ਪਾਰਟੀ ਆਪਣੇ ਚੋਣ ਪ੍ਰਚਾਰ ਦਾ ਕਰੇਗੀ ਰਸਮੀ ਆਗਾਜ਼
🛑 SGPC ਚੋਣਾਂ ਲਈ ਸੰਸਦ ਭਵਨ ਤੱਕ ਮਾਰਚ ਕਰੇਗਾ ‘ਪੁਨਰ ਸੁਰਜੀਤ’ : ਗਿਆਨੀ ਹਰਪ੍ਰੀਤ ਸਿੰਘ
🛑 ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ
🛑 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ
🛑 ਫਿਲੀਪੀਨਜ਼ ਦੇ ਤਿੰਨ ਦਿਨਾਂ ਦੌਰੇ ‘ਤੇ ਪ੍ਰਧਾਨ ਮੰਤਰੀ ਮੋਦੀ, ਮਨੀਲਾ ਪਹੁੰਚੇ ਹਵਾਈ ਅੱਡੇ ‘ਤੇ ਨਿੱਘਾ ਸਵਾਗਤ























