• Latest
  • Trending
ਘਰੇਲੂ ਬਿਜਲੀ ਖਪਤਕਾਰਾਂ ਲਈ ਬਿਨਾਂ ਕਿਸੇ ਜੁਰਮਾਨੇ ਤੋਂ ਆਪਣੇ ਬਕਾਇਆ ਬਿਲਾਂ ਦੇ ਭੁਗਤਾਨ ਦਾ ਸੁਨਹਿਰੀ ਮੌਕਾ: ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਘਰੇਲੂ ਬਿਜਲੀ ਖਪਤਕਾਰਾਂ ਲਈ ਬਿਨਾਂ ਕਿਸੇ ਜੁਰਮਾਨੇ ਤੋਂ ਆਪਣੇ ਬਕਾਇਆ ਬਿਲਾਂ ਦੇ ਭੁਗਤਾਨ ਦਾ ਸੁਨਹਿਰੀ ਮੌਕਾ: ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

24 minutes ago
18 ਨਵੰਬਰ ਨੂੰ ਸਬ-ਡਵੀਜਨ ਬਟਾਲਾ ਵਿਖੇ ਲੋਕਲ ਛੁੱਟੀ

18 ਨਵੰਬਰ ਨੂੰ ਸਬ-ਡਵੀਜਨ ਬਟਾਲਾ ਵਿਖੇ ਲੋਕਲ ਛੁੱਟੀ

7 minutes ago
ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ਕੇਂਦਰ ਨੂੰ  ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣਾ ਚਾਹੀਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ਕੇਂਦਰ ਨੂੰ  ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣਾ ਚਾਹੀਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

28 minutes ago
ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਆਦਰਸ਼ ਅਤੇ ਸ਼ਹਾਦਤ ਸਾਨੂੰ ਦੇਸ਼ ਸੇਵਾ ਲਈ ਪ੍ਰੇਰਿਤ ਕਰਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਆਦਰਸ਼ ਅਤੇ ਸ਼ਹਾਦਤ ਸਾਨੂੰ ਦੇਸ਼ ਸੇਵਾ ਲਈ ਪ੍ਰੇਰਿਤ ਕਰਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

55 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

1 hour ago
ਫਿਲੀਪੀਨਜ਼ ਦੇ ਤਿੰਨ ਦਿਨਾਂ ਦੌਰੇ ‘ਤੇ ਪ੍ਰਧਾਨ ਮੰਤਰੀ ਮੋਦੀ, ਮਨੀਲਾ ਪਹੁੰਚੇ ਹਵਾਈ ਅੱਡੇ ‘ਤੇ ਨਿੱਘਾ ਸਵਾਗਤ

ਫਿਲੀਪੀਨਜ਼ ਦੇ ਤਿੰਨ ਦਿਨਾਂ ਦੌਰੇ ‘ਤੇ ਪ੍ਰਧਾਨ ਮੰਤਰੀ ਮੋਦੀ, ਮਨੀਲਾ ਪਹੁੰਚੇ ਹਵਾਈ ਅੱਡੇ ‘ਤੇ ਨਿੱਘਾ ਸਵਾਗਤ

4 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

4 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਕੱਲ੍ਹ ਨੂੰ

ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਕੱਲ੍ਹ ਨੂੰ

6 hours ago
ਜੈ ਸ਼ਾਹ ਮੁੜ ICC ਚੇਅਰਮੈਨ ਨਿਯੁਕਤ ; ਬਿਨਾਂ ਮੁਕਾਬਲੇ ਚੁਣੇ ਗਏ 

ਜੈ ਸ਼ਾਹ ਮੁੜ ICC ਚੇਅਰਮੈਨ ਨਿਯੁਕਤ ; ਬਿਨਾਂ ਮੁਕਾਬਲੇ ਚੁਣੇ ਗਏ 

6 hours ago
ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

6 hours ago
ਸੋਨੀਆ ਗਾਂਧੀ ਦੀ ਕਿਤਾਬ ‘Belonging: A Journey of Love’ ਅੱਜ ਹੋਵੇਗੀ ਰਿਲੀਜ਼ ; ਸਮਾਗਮ ਵਿੱਚ ਸ਼ਾਮਲ ਹੋਣਗੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

ਸੋਨੀਆ ਗਾਂਧੀ ਦੀ ਕਿਤਾਬ ‘Belonging: A Journey of Love’ ਅੱਜ ਹੋਵੇਗੀ ਰਿਲੀਜ਼ ; ਸਮਾਗਮ ਵਿੱਚ ਸ਼ਾਮਲ ਹੋਣਗੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

7 hours ago
ਦਿਲਜੀਤ ਦੋਸਾਂਝ ਨੇ ਇੰਦੋਰ ਸ਼ੋਅ ਦੌਰਾਨ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ

ਦਿਲਜੀਤ ਦੋਸਾਂਝ ਨੇ ਇੰਦੋਰ ਸ਼ੋਅ ਦੌਰਾਨ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ

7 hours ago
Hindi News
English News
Monday, November 16, 2026
No Result
View All Result
18 °c
Chandigarh
19 ° Tue
19 ° Wed
19 ° Thu
19 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਘਰੇਲੂ ਬਿਜਲੀ ਖਪਤਕਾਰਾਂ ਲਈ ਬਿਨਾਂ ਕਿਸੇ ਜੁਰਮਾਨੇ ਤੋਂ ਆਪਣੇ ਬਕਾਇਆ ਬਿਲਾਂ ਦੇ ਭੁਗਤਾਨ ਦਾ ਸੁਨਹਿਰੀ ਮੌਕਾ: ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

45-ਦਿਨਾਂ ਦੀ ‘ਯਕਮੁਸ਼ਤ ਨਿਪਟਾਰਾ ਯੋਜਨਾ' ਨਾਲ ਲਗਭਗ 24.86 ਲੱਖ ਘਰੇਲੂ ਖਪਤਕਾਰਾਂ ਨੂੰ ਲਾਭ ਮਿਲੇਗਾ; ਭੁਗਤਾਨ ‘ਚ ਦੇਰੀ ਕਾਰਨ ਲੱਗੇ ਸਰਚਾਰਜ ਅਤੇ ਵਿਆਜ ਵਜੋਂ 518 ਕਰੋੜ ਰੁਪਏ ਕੀਤੇ ਜਾਣਗੇ ਮੁਆਫ਼: ਸੌਂਦ

November 16, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
ਘਰੇਲੂ ਬਿਜਲੀ ਖਪਤਕਾਰਾਂ ਲਈ ਬਿਨਾਂ ਕਿਸੇ ਜੁਰਮਾਨੇ ਤੋਂ ਆਪਣੇ ਬਕਾਇਆ ਬਿਲਾਂ ਦੇ ਭੁਗਤਾਨ ਦਾ ਸੁਨਹਿਰੀ ਮੌਕਾ: ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਘਰੇਲੂ ਬਿਜਲੀ ਖਪਤਕਾਰਾਂ ਲਈ ਬਿਨਾਂ ਕਿਸੇ ਜੁਰਮਾਨੇ ਤੋਂ ਆਪਣੇ ਬਕਾਇਆ ਬਿਲਾਂ ਦੇ ਭੁਗਤਾਨ ਦਾ ਸੁਨਹਿਰੀ ਮੌਕਾ: ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

45-ਦਿਨਾਂ ਦੀ ‘ਯਕਮੁਸ਼ਤ ਨਿਪਟਾਰਾ ਯੋਜਨਾ’ ਨਾਲ ਲਗਭਗ 24.86 ਲੱਖ ਘਰੇਲੂ ਖਪਤਕਾਰਾਂ ਨੂੰ ਲਾਭ ਮਿਲੇਗਾ; ਭੁਗਤਾਨ ‘ਚ ਦੇਰੀ ਕਾਰਨ ਲੱਗੇ ਸਰਚਾਰਜ ਅਤੇ ਵਿਆਜ ਵਜੋਂ 518 ਕਰੋੜ ਰੁਪਏ ਕੀਤੇ ਜਾਣਗੇ ਮੁਆਫ਼: ਸੌਂਦ

ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ):- ਪੰਜਾਬ ਦੇ ਘਰੇਲੂ ਬਿਜਲੀ ਖਪਤਕਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਬਿਜਲੀ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਵੱਲੋਂ ਇੱਕ ਵਿਸ਼ੇਸ਼ ਯੁਕਮੁਸ਼ਤ ਨਿਪਟਾਰਾ (ਓ.ਟੀ.ਐਸ.) ਸਕੀਮ ਲਾਗੂ ਕੀਤੀ ਜਾ ਰਹੀ ਹੈ।

ਇਹ ਸਕੀਮ ਘਰੇਲੂ ਖਪਤਕਾਰਾਂ ਲਈ ਇੱਕ ਸੁਨਹਿਰੀ ਮੌਕਾ ਹੈ, ਜਿਸ ਰਾਹੀਂ ਉਹ ਬਿਨਾਂ ਕਿਸੇ ‘ਲੇਟ ਪੇਮੈਂਟ ਸਰਚਾਰਜ’ ਜਾਂ ਵਿਆਜ ਦੇ ਆਪਣੇ ਬਕਾਏ ਅਦਾ ਕਰ ਸਕਦੇ ਹਨ। ਇਸ ਪਹਿਲਕਦਮੀ ਦਾ ਉਦੇਸ਼ ਘਰੇਲੂ ਖਪਤਕਾਰਾਂ ਨੂੰ ਵਿੱਤੀ ਰਾਹਤ ਦੇਣਾ ਅਤੇ ਉਨ੍ਹਾਂ ਨੂੰ ਇੱਕ ਸੁਵਿਧਾਜਨਕ ਤੇ ਖਪਤਕਾਰ-ਪੱਖੀ ਪ੍ਰਕਿਰਿਆ ਰਾਹੀਂ ਆਪਣੇ ਬਕਾਇਆ ਬਿਜਲੀ ਬਿੱਲਾਂ ਦਾ ਨਿਪਟਾਰਾ ਕਰਨ ਦੇ ਯੋਗ ਬਣਾਉਣਾ ਹੈ।

ਬਿਜਲੀ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਰਾਹਤ ਅਤੇ ਸਹੂਲਤ ਪ੍ਰਦਾਨ ਕਰਨ ਲਈ ਵਚਨਬੱਧ ਹੈ। ਇਸ ਵਿਸ਼ੇਸ਼ ਨਿਪਟਾਰਾ ਸਕੀਮ ਰਾਹੀਂ, ਅਸੀਂ ਘਰੇਲੂ ਬਿਜਲੀ ਖਪਤਕਾਰਾਂ ਨੂੰ ਜੁਰਮਾਨਿਆਂ ਅਤੇ ਵਿਆਜ ਦੇ ਵਾਧੂ ਬੋਝ ਤੋਂ ਬਿਨਾਂ ਆਪਣੇ ਬਕਾਏ ਦਾ ਨਿਪਟਾਰਾ ਕਰਨ ਦਾ ਮੌਕਾ ਦੇ ਰਹੇ ਹਾਂ। ਅਸੀਂ ਇਹ ਯਕੀਨੀ ਬਣਾਉਣਾ ਚਾਹੁੰਦੇ ਹਾਂ ਕਿ ਵਿੱਤੀ ਤੰਗੀਆਂ ਖਪਤਕਾਰਾਂ ਲਈ ਉਨ੍ਹਾਂ ਦੇ ਬਿਜਲੀ ਖਾਤਿਆਂ ਦੇ ਨਿਪਟਾਰੇ ਵਿੱਚ ਰੁਕਾਵਟ ਨਾ ਬਣਨ।”

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਜਿਨ੍ਹਾਂ ਘਰੇਲੂ ਖਪਤਕਾਰਾਂ ਦੇ ਬਿਜਲੀ ਦੇ ਬਿੱਲ ਬਕਾਇਆ ਹਨ, ਉਹ ਇਸ ਸਕੀਮ ਦਾ ਲਾਭ ਲੈ ਸਕਦੇ ਹਨ ਭਾਵੇਂ ਉਨ੍ਹਾਂ ਦਾ ਬਿਜਲੀ ਕੁਨੈਕਸ਼ਨ ਇਸ ਸਮੇਂ ਕਾਰਜਸ਼ੀਲ ਹੈ ਜਾਂ ਕੱਟ ਦਿੱਤਾ ਗਿਆ ਹੈ।

ਉਨ੍ਹਾਂ ਨੇ ਅੱਗੇ ਕਿਹਾ ਕਿ ਇਹ ਸਕੀਮ ਕਮਰਸ਼ੀਅਲ ਸਰਕੂਲਰ ਜਾਰੀ ਹੋਣ ਦੀ ਮਿਤੀ ਤੋਂ 45 ਦਿਨਾਂ ਤੱਕ ਲਾਗੂ ਰਹੇਗੀ। ਇਸ ਸਕੀਮ ਤਹਿਤ ਘਰੇਲੂ ਖਪਤਕਾਰਾਂ ਨੂੰ ਸਿਰਫ਼ ਅਸਲ ਬਕਾਇਆ ਰਕਮ (ਮੂਲ ਰਕਮ) ਦਾ ਭੁਗਤਾਨ ਕਰਨਾ ਹੋਵੇਗਾ ਜਦਕਿ 100 ਫੀਸਦ ਐਲਪੀਐਸ/ਐਲਪੀਆਈ (ਦੇਰੀ ਨਾਲ ਬਿੱਲ ਭਰਨ ‘ਤੇ ਲੱਗਣ ਵਾਲਾ ਸਰਚਾਰਜ/ਵਿਆਜ) ਮੁਆਫ਼ ਕਰ ਦਿੱਤਾ ਜਾਵੇਗਾ।

ਬਿਜਲੀ ਮੰਤਰੀ ਨੇ ਦੱਸਿਆ ਕਿ ਇਸ ਯਕਮੁਸ਼ਤ ਯੋਜਨਾ ਤਹਿਤ ਭੁਗਤਾਨ ਕਿਸ਼ਤਾਂ ਵਿੱਚ ਕੀਤਾ ਜਾ ਸਕੇਗਾ, ਜਿਸ ਵਿੱਚ 25 ਫ਼ੀਸਦ ਰਕਮ ਤੁਰੰਤ ਅਦਾ ਕਰਨੀ ਹੋਵੇਗੀ ਅਤੇ ਬਾਕੀ 75 ਫ਼ੀਸਦ ਰਕਮ ਵੱਧ ਤੋਂ ਵੱਧ ਛੇ ਮਾਸਿਕ ਕਿਸ਼ਤਾਂ ਵਿੱਚ ਅਦਾ ਕਰਨੀ ਪਵੇਗੀ।

ਸ. ਸੌਂਦ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਲਗਭਗ 24.86 ਲੱਖ ਘਰੇਲੂ ਖਪਤਕਾਰਾਂ ਨੂੰ ਲਾਭ ਮਿਲੇਗਾ। ਬਿਜਲੀ ਬਿੱਲਾਂ ਦੀ ਕੁੱਲ ਬਕਾਇਆ ਰਕਮ ਲਗਭਗ 2,516 ਕਰੋੜ ਰੁਪਏ ਹੈ, ਜਿਸ ਵਿੱਚੋਂ 518 ਕਰੋੜ ਰੁਪਏ ਮੁਆਫ਼ ਕੀਤੇ ਜਾਣ ਦੀ ਸੰਭਾਵਨਾ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਸਕੀਮ ਨੋਟੀਫਿਕੇਸ਼ਨ ਜਾਰੀ ਹੁੰਦੇ ਹੀ ਤੁਰੰਤ ਲਾਗੂ ਹੋ ਜਾਵੇਗੀ ਅਤੇ 45 ਦਿਨਾਂ ਤੱਕ ਜਾਰੀ ਰਹੇਗੀ। ਉਨ੍ਹਾਂ ਦੱਸਿਆ ਕਿ ਇਸ ਸਕੀਮ ਵਿੱਚ 31 ਮਾਰਚ 2026 ਜਾਂ ਇਸ ਤੋਂ ਪਹਿਲਾਂ ਦੇ ਖੜ੍ਹੇ ਬਕਾਇਆ ਬਿਲਾਂ ‘ਤੇ ਹੀ ਲਾਭ ਦਿੱਤਾ ਜਾਵੇਗਾ।

ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੀ.ਐਸ.ਪੀ.ਸੀ.ਐਲ. ਵੱਲੋਂ ਅਗਲੇ 7 ਦਿਨਾਂ ਦੇ ਅੰਦਰ ਸਾਰੇ ਯੋਗ ਖਪਤਕਾਰਾਂ ਨੂੰ ਵਿਸ਼ੇਸ਼ ‘ਓ.ਟੀ.ਐਸ.’ ਬਿੱਲ ਭੇਜ ਕੇ ਸੂਚਨਾ ਦਿੱਤੀ ਜਾਵੇਗੀ। ਇਸ ਵਿੱਚ ਬਕਾਇਆ ਰਕਮ, ਮੁਆਫ਼ ਕੀਤੇ ਗਏ ਜੁਰਮਾਨੇ ਅਤੇ ‘ਓ.ਟੀ.ਐਸ.’ ਸਕੀਮ ਦਾ ਲਾਭ ਲੈਣ ਲਈ ਅਦਾ ਕੀਤੀ ਜਾਣ ਵਾਲੀ ਬਕਾਇਆ ਰਾਸ਼ੀ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਜਿਵੇਂ ਹੀ ਖਪਤਕਾਰ ਬਕਾਏ ਦਾ (ਆਨਲਾਈਨ) ਭੁਗਤਾਨ ਕਰੇਗਾ, ਬਿੱਲ ਆਪਣੇ ਆਪ ਅਪਡੇਟ ਹੋ ਜਾਵੇਗਾ ਅਤੇ ਇਹ ਆਨਲਾਈਨ ਦੇ ਨਾਲ-ਨਾਲ ਸੋਧੇ ਹੋਏ ਬਿੱਲ ਵਿੱਚ ਵੀ ਦਿਖਾਈ ਦੇਵੇਗਾ।

Tags: BREAKING NEWSLatest Punjab newsPUNJABPunjab Governmentpunjab newstop headlines in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

18 ਨਵੰਬਰ ਨੂੰ ਸਬ-ਡਵੀਜਨ ਬਟਾਲਾ ਵਿਖੇ ਲੋਕਲ ਛੁੱਟੀ

18 ਨਵੰਬਰ ਨੂੰ ਸਬ-ਡਵੀਜਨ ਬਟਾਲਾ ਵਿਖੇ ਲੋਕਲ ਛੁੱਟੀ

by Jaspreet Kaur
November 16, 2026
0

18 ਨਵੰਬਰ ਨੂੰ ਸਬ-ਡਵੀਜਨ ਬਟਾਲਾ ਵਿਖੇ ਲੋਕਲ ਛੁੱਟੀ ਗੁਰਦਾਸਪੁਰ 16 ਨਵੰਬਰ 2026 (ਵਿਸ਼ਵ ਵਾਰਤਾ): ਅਦਿੱਤਿਆ ਉੱਪਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ...

ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ਕੇਂਦਰ ਨੂੰ  ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣਾ ਚਾਹੀਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ਕੇਂਦਰ ਨੂੰ  ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣਾ ਚਾਹੀਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 16, 2026
0

ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ਕੇਂਦਰ ਨੂੰ  ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣਾ ਚਾਹੀਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ...

ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਆਦਰਸ਼ ਅਤੇ ਸ਼ਹਾਦਤ ਸਾਨੂੰ ਦੇਸ਼ ਸੇਵਾ ਲਈ ਪ੍ਰੇਰਿਤ ਕਰਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਆਦਰਸ਼ ਅਤੇ ਸ਼ਹਾਦਤ ਸਾਨੂੰ ਦੇਸ਼ ਸੇਵਾ ਲਈ ਪ੍ਰੇਰਿਤ ਕਰਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 16, 2026
0

ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਆਦਰਸ਼ ਅਤੇ ਸ਼ਹਾਦਤ ਸਾਨੂੰ ਦੇਸ਼ ਸੇਵਾ ਲਈ ਪ੍ਰੇਰਿਤ ਕਰਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 16, 2026
0

ਚੰਡੀਗੜ੍ਹ, 16 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

18 ਨਵੰਬਰ ਨੂੰ ਸਬ-ਡਵੀਜਨ ਬਟਾਲਾ ਵਿਖੇ ਲੋਕਲ ਛੁੱਟੀ

18 ਨਵੰਬਰ ਨੂੰ ਸਬ-ਡਵੀਜਨ ਬਟਾਲਾ ਵਿਖੇ ਲੋਕਲ ਛੁੱਟੀ

by Jaspreet Kaur
November 16, 2026
0

18 ਨਵੰਬਰ ਨੂੰ ਸਬ-ਡਵੀਜਨ ਬਟਾਲਾ ਵਿਖੇ ਲੋਕਲ ਛੁੱਟੀ ਗੁਰਦਾਸਪੁਰ 16 ਨਵੰਬਰ 2026 (ਵਿਸ਼ਵ ਵਾਰਤਾ): ਅਦਿੱਤਿਆ ਉੱਪਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ...

Most Popular

Asian Champions Trophy  : ਭਾਰਤੀ ਹਾਕੀ ਟੀਮ ਨੇ ਲਗਾਈ ਜਿੱਤਾਂ ਦੀ ਹੈਟ੍ਰਿਕ ; ਜਾਪਾਨ ਨੂੰ 4-1 ਨਾਲ ਹਰਾਇਆ  

Asian Champions Trophy  : ਭਾਰਤੀ ਹਾਕੀ ਟੀਮ ਨੇ ਲਗਾਈ ਜਿੱਤਾਂ ਦੀ ਹੈਟ੍ਰਿਕ ; ਜਾਪਾਨ ਨੂੰ 4-1 ਨਾਲ ਹਰਾਇਆ  

by Navjot
2 weeks ago
0

    ਜਲੰਧਰ , 30 ਅਕਤੂਬਰ (ਵਿਸ਼ਵ ਵਾਰਤਾ) ਭਾਰਤੀ ਟੀਮ ਨੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ 2026 ਵਿੱਚ ਜਿੱਤਾਂ ਦੀ ਹੈਟ੍ਰਿਕ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 