• Latest
  • Trending
ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ

ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ

23 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

7 minutes ago
ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ

ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ

14 minutes ago
ਸਾਲ 2027 ਵਿੱਚ ਆਪ ਦੀ ਚੋਣ ਮੁਹਿੰਮ ਨਾਗਰਿਕ ਕੇਂਦਰਿਤ ਹੋਵੇਗੀ, ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਪਹਿਲ ਦਿੱਤੀ ਜਾਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਲ 2027 ਵਿੱਚ ਆਪ ਦੀ ਚੋਣ ਮੁਹਿੰਮ ਨਾਗਰਿਕ ਕੇਂਦਰਿਤ ਹੋਵੇਗੀ, ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਪਹਿਲ ਦਿੱਤੀ ਜਾਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

29 minutes ago
ਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਨੇ ਰਿਕਾਰਡ 150 ਲੱਖ ਮੀਟ੍ਰਿਕ ਟਨ ਦਾ ਅੰਕੜਾ ਕੀਤਾ ਪਾਰ

ਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਨੇ ਰਿਕਾਰਡ 150 ਲੱਖ ਮੀਟ੍ਰਿਕ ਟਨ ਦਾ ਅੰਕੜਾ ਕੀਤਾ ਪਾਰ

37 minutes ago
ਪੰਜਾਬ ਦੌਰੇ ‘ਤੇ ਆਉਣਗੇ ਭਾਜਪਾ ਪ੍ਰਧਾਨ ਨਿਤਿਨ ਨਿਬਿਨ;  ਜਲੰਧਰ ਤੋਂ ‘ਸਮਰਸਤਾ ਯਾਤਰਾ’ ਦੀ ਕਰਨਗੇ ਸ਼ੁਰੂਆਤ

ਪੰਜਾਬ ਦੌਰੇ ‘ਤੇ ਆਉਣਗੇ ਭਾਜਪਾ ਪ੍ਰਧਾਨ ਨਿਤਿਨ ਨਿਬਿਨ; ਜਲੰਧਰ ਤੋਂ ‘ਸਮਰਸਤਾ ਯਾਤਰਾ’ ਦੀ ਕਰਨਗੇ ਸ਼ੁਰੂਆਤ

47 minutes ago
ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ “ਪਲਾਸਟਿਕ ਚੈਂਪੀਅਨ” ਅਗਵਾਈ ਕਰਨ ਲੱਗੇ

ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ “ਪਲਾਸਟਿਕ ਚੈਂਪੀਅਨ” ਅਗਵਾਈ ਕਰਨ ਲੱਗੇ

1 hour ago
ਗਾਇਕ ਬਿੱਟੂ ਖੰਨੇਵਾਲਾ ਦੀ ਬੁਲੰਦ ਆਵਾਜ਼ ਤੇ ਸ਼ਮਸ਼ੇਰ ਸੰਧੂ ਦੀ ਕਲਮ ਨਾਲ ਨਵਾਂ ਗਾਣਾ “ਯਾਰ ਬੋਲਦਾ 2” ਨੇ ਮਚਾਈਆਂ ਧੁੰਮਾਂ

ਗਾਇਕ ਬਿੱਟੂ ਖੰਨੇਵਾਲਾ ਦੀ ਬੁਲੰਦ ਆਵਾਜ਼ ਤੇ ਸ਼ਮਸ਼ੇਰ ਸੰਧੂ ਦੀ ਕਲਮ ਨਾਲ ਨਵਾਂ ਗਾਣਾ “ਯਾਰ ਬੋਲਦਾ 2” ਨੇ ਮਚਾਈਆਂ ਧੁੰਮਾਂ

1 hour ago
ਸੋਨੀਆ ਗਾਂਧੀ ਦੀ ਕਿਤਾਬ Belonging: A Journey of Love ਰਿਲੀਜ਼

ਸੋਨੀਆ ਗਾਂਧੀ ਦੀ ਕਿਤਾਬ Belonging: A Journey of Love ਰਿਲੀਜ਼

2 hours ago
18 ਨਵੰਬਰ ਨੂੰ ਸਬ-ਡਵੀਜਨ ਬਟਾਲਾ ਵਿਖੇ ਲੋਕਲ ਛੁੱਟੀ

18 ਨਵੰਬਰ ਨੂੰ ਸਬ-ਡਵੀਜਨ ਬਟਾਲਾ ਵਿਖੇ ਲੋਕਲ ਛੁੱਟੀ

2 hours ago
ਘਰੇਲੂ ਬਿਜਲੀ ਖਪਤਕਾਰਾਂ ਲਈ ਬਿਨਾਂ ਕਿਸੇ ਜੁਰਮਾਨੇ ਤੋਂ ਆਪਣੇ ਬਕਾਇਆ ਬਿਲਾਂ ਦੇ ਭੁਗਤਾਨ ਦਾ ਸੁਨਹਿਰੀ ਮੌਕਾ: ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਘਰੇਲੂ ਬਿਜਲੀ ਖਪਤਕਾਰਾਂ ਲਈ ਬਿਨਾਂ ਕਿਸੇ ਜੁਰਮਾਨੇ ਤੋਂ ਆਪਣੇ ਬਕਾਇਆ ਬਿਲਾਂ ਦੇ ਭੁਗਤਾਨ ਦਾ ਸੁਨਹਿਰੀ ਮੌਕਾ: ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

2 hours ago
ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ਕੇਂਦਰ ਨੂੰ  ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣਾ ਚਾਹੀਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ਕੇਂਦਰ ਨੂੰ  ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣਾ ਚਾਹੀਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

2 hours ago
ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਆਦਰਸ਼ ਅਤੇ ਸ਼ਹਾਦਤ ਸਾਨੂੰ ਦੇਸ਼ ਸੇਵਾ ਲਈ ਪ੍ਰੇਰਿਤ ਕਰਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਆਦਰਸ਼ ਅਤੇ ਸ਼ਹਾਦਤ ਸਾਨੂੰ ਦੇਸ਼ ਸੇਵਾ ਲਈ ਪ੍ਰੇਰਿਤ ਕਰਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

3 hours ago
Hindi News
English News
Monday, November 16, 2026
No Result
View All Result
18 °c
Chandigarh
19 ° Tue
19 ° Wed
19 ° Thu
19 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ

ਸ਼ਹੀਦ ਸਾਨੂੰ ਪੁੱਛਦੇ ਹਨ ਕਿ ਕਿਸ ਲਈ ਸਨ ਅਸਾਂ ਜਾਨਾਂ ਵਾਰੀਆਂ?

November 16, 2026
in ਖਬਰਾਂ, ਪੰਜਾਬ
ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ

ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ

ਸ਼ਹੀਦ ਸਾਨੂੰ ਪੁੱਛਦੇ ਹਨ ਕਿ ਕਿਸ ਲਈ ਸਨ ਅਸਾਂ ਜਾਨਾਂ ਵਾਰੀਆਂ?

ਲੁਧਿਆਣਾਃ 16 ਨਵੰਬਰ (ਵਿਸ਼ਵ ਵਾਰਤਾ);- ਭਾਰਤ ਦੀ ਆਜ਼ਾਦੀ ਦੇ ਸੰਘਰਸ਼ ਦੇ ਮਵਿਸ਼ਵ ਵਾਰਤਾਹਾਨ ਅਤੇ ਸਭ ਤੋਂ ਛੋਟੀ ਉਮਰ ਦੇ ਇਨਕਲਾਬੀ ਸੂਰਮੇ ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਉਨ੍ਹਾਂ ਨਾਲ ਅੱਜ ਦੇ ਦਿਨ ਹੀ ਸੈਂਟਰਲ ਜੇਲ੍ਹ ਲਾਹੌਰ ਵਿੱਚ ਪਹਿਲੇ ਲਾਹੌਰ ਸਾਜ਼ਿਸ਼ ਕੇਸ ਵਿੱਚ ਫਾਂਸੀ ਚੜ੍ਹੇ ਸ਼ਹੀਦ ਵਿਸ਼ਨੂੰ ਗਣੇਸ਼ ਪਿੰਗਲੇ, ਭਾਈ ਹਰਨਾਮ ਸਿੰਘ ਸਿਆਲਕੋਟੀ, ਭਾਈ ਜਗਤ ਸਿੰਘ ਸੁਰ ਸਿੰਘ, ਪਿੰਡ ਗਿੱਲਵਾਲੀ (ਅੰਮ੍ਰਿਤਸਰ) ਵਾਸੀ ਭਾਈ ਸੁਰੈਣ ਸਿੰਘ ਵੱਡਾ, ਭਾਈ ਸੁਰੈਣ ਸਿੰਘ ਛੋਟਾ ਤੇ ਭਾਈ ਬਖਸ਼ੀਸ਼ ਸਿੰਘ ਦੀ ਸ਼ਹਾਦਤ ਨੂੰ ਸਮਰਪਿਤ ਸ਼ਰਧਾਂਜਲੀ ਸਭਾ ਪੰਜਾਬੀ ਲੋਕ ਵਿਰਾਸਤ ਅਕਾਡਮੀ ਵੱਲੋਂ ਕੀਤੀ ਗਈ।
ਇਸ ਮੌਕੇ ਸੱਤ ਸ਼ਹੀਦਾਂ ਨੂੰ ਸਮਰਪਿਤ ਕਿਤਾਬਚਾ ਪ੍ਰੋ. ਗੁਰਭਜਨ ਸਿੰਘ ਗਿੱਲ, ਗੁਰਦਾਸਪੁਰ ਤੋਂ ਆਏ ਉੱਘੇ ਲੇਖਕ ਸ. ਮੱਖਣ ਸਿੰਘ ਕੋਹਾੜ, ਗੁਰਮੀਤ ਸਿੰਘ ਬਾਜਵਾ ਕਲਾਨੌਰ, ਪ੍ਰੋ. ਜੈਪਾਲ ਸਿੰਘ ਅਤੇ ਕੇਂਦਰੀ ਪੰਜਾਬੀ ਲੇਖਕ ਸਭਾ ਦੀ ਨਿਰਵਿਰੋਧ ਚੁਣੀ ਗਈ ਅਹੁਦੇਦਾਰ ਤੇ ਪੰਜਾਬੀ ਕਵਿੱਤਰੀ ਪ੍ਰੋ. ਸੁਰਿੰਦਰ ਜੈਪਾਲ ਵੱਲੋਂ ਲੋਕ ਅਰਪਨ ਕੀਤਾ ਗਿਆ। ਇਹ ਕਿਤਾਬਚਾ ਗੁਰੂ ਹਰਗੋਬਿੰਦ ਖ਼ਾਲਸਾ ਕਾਲਿਜ ਗੁਰੂਸਰ ਸਧਾਰ ਵਿੱਚ ਇਤਿਹਾਸ ਦੇ ਪ੍ਰੋਫੈਸਰ ਡਾ. ਬਲਜੀਤ ਸਿੰਘ ਵਿਰਕ ਨੇ ਲਿਖਿਆ ਹੈ।
ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਕਿਹਾ ਕਿ ਇੱਕ ਸਦੀ ਤੋਂ ਵੱਧ ਸਮਾਂ ਪਹਿਲਾਂ ਸਾਡੀ ਸਰਬਪੱਖੀ ਆਜ਼ਾਦੀ ਖਾਤਰ ਸ਼ਹੀਦ ਹੋਏ ਸੂਰਮੇ ਸਾਨੂੰ ਪੁੱਛਦੇ ਹਨ ਕਿ ਅਸਾਂ ਏਸ ਆਜ਼ਾਦੀ ਲਈ ਜਾਨਾਂ ਵਾਰੀਆਂ ਸਨ? ਸ਼ਾਇਦ ਨਹੀਂ। ਹਰ ਮਨੁੱਖ ਲਈ ਵਿਕਾਸ ਦੇ ਬਰਾਬਰ ਮੌਕੇ ਪੈਦਾ ਕਰਨਾ ਸਾਡਾ ਮਿਸ਼ਨ ਸੀ ਪਰ ਉਹ ਸੁਪਨੇ ਕਿੱਧਰ ਗਏ? ਵਰਤਮਾਨ ਜਵਾਨੀ ਨੂੰ ਏਧਰ ਧਿਆਨ ਦੇਣ ਦੀ ਲੋੜ ਹੈ।
ਦਾਦਾ ਜੀ ਸ. ਬਦਨ ਸਿੰਘ ਗਰੇਵਾਲ ਨੇ ਆਪ ਨੂੰ ਏਅਰੋਨਾਟੀਕਲ ਇੰਜਨੀਰਿੰਗ ਤੇ ਕੈਮਿਸਟਰੀ ਦੀ ਉਚੇਰੀ ਸਿੱਖਿਆ ਲਈ ਅਮਰੀਕਾ ਦੀ ਯੂਨੀਵਰਸਿਟੀ ਆਫ ਕੈਲੀਫੋਰਨੀਆ ਬਰਕਲੇ ਵਿਖੇ ਪੜ੍ਹਨ ਭੇਜਿਆ ਪਰ ਏਥੇ ਪੜ੍ਹਦਿਆਂ ਆਪ ਦਾ ਸਬੰਧ ਇਸ ਯੂਨੀਵਰਸਿਟੀ ਦੇ ਇਨਕਲਾਬੀ ਸੋਚ ਧਾਰਨੀ ਪ੍ਰੋਫੈਸਰ ਲਾਲਾ ਹਰਦਿਆਲ ਜੀ ਨਾਲ ਹੋ ਗਿਆ ਅਤੇ ਉਨ੍ਹਾਂ ਰਾਹੀਂ ਦੇਸ਼ ਭਗਤ ਸੂਰਬੀਰਾਂ ਬਾਬਾ ਜਵਾਲਾ ਸਿੰਘ,ਬਾਬਾ ਵਸਾਖਾ ਸਿੰਘ ਤੇ ਬਾਬਾ ਸੋਹਣ ਸਿੰਘ ਭਕਨਾ ਨਾਲ ਸੰਪਰਕ ਹੋ ਗਿਆ।
ਇਹੀ ਸਾਥ ਗ਼ਦਰ ਲਹਿਰ ਦਾ ਆਧਾਰ ਬਣਿਆ। ਗ਼ਦਰ ਪਾਰਟੀ ਦੇ ਉਹ ਸਭ ਤੋਂ ਛੋਟੀ ਉਮਰ ਦੇ ਮੈਂਬਰ ਸਨ। ਪ੍ਰੋ. ਗਿੱਲ ਨੇ ਕਿਹਾ ਕਿ ਗਦਰ ਪਾਰਟੀ ਦੇ ਅਖਬਾਰ
‘ਗ਼ਦਰ’ ਅਖ਼ਬਾਰ ਦੀ ਛਪਾਈ, ਸੰਪਾਦਨ ਤੇ ਲਗਪਗ 70 ਮੁਲਕਾਂ ਵਿੱਚ ਅਖ਼ਬਾਰ ਭੇਜਣ ਵਿੱਚ ਵੀ ਆਪ ਨੇ ਅਹਿਮ ਭੂਮਿਕਾ ਨਿਭਾਈ। ਇਨ੍ਹਾਂ ਸਾਰੇ ਇਨਕਲਾਬੀਆਂ ਨੇ ਕਿਰਤ ਦੀ ਲੁੱਟ ਦੇ ਖਿਲਾਫ ਸੰਘਰਸ਼ ਕਰਨ ਦਾ ਫੈਸਲਾ ਕੀਤਾ। ਹਰ ਮਨੁੱਖ ਲਈ ਵਿਕਾਸ ਦੇ ਇੱਕੋ ਜਹੇ ਮੌਕੇ ਗਦਰ ਲਹਿਰ ਦਾ ਮੁੱਖ ਮਨੋਰਥ ਸੀ। ਮਨੁੱਖ ਦੀ ਸਮਾਜਿਕ, ਰਾਜਨੀਤਕ ਤੇ ਵਿਅਕਤੀਗਤ ਆਜ਼ਾਦੀ ਦਾ ਸੰਕਲਪ ਲੈ ਕੇ ਆਪ ਅੰਤਰ ਰਾਸ਼ਟਰੀ ਲਹਿਰਾਂ ਦੀ ਖੋਜ ਪੜਤਾਲ ਕਰਨ ਲੱਗ ਪਏ। ਬਦੇਸ਼ਾਂ ਵਿੱਚ ਰਹਿ ਕੇ ਦੇਸ਼ ਦੀ ਆਜ਼ਾਦੀ ਦੀ ਚਿੰਤਾ ਕਰਨ ਦੀ ਥਾਂ ਆਪ ਸਾਰਿਆਂ ਨੇ ਦੇਸ਼ ਪਰਤ ਕੇ ਸੰਘਰਸ਼ ਕਰਨ ਦਾ ਫੈਸਲਾ ਲਿਆ।
ਪ੍ਰੋ. ਜੈਪਾਲ ਸਿੰਘ ਨੇ ਕਿਹਾ ਕਿ ਮਨੁੱਖ ਦੇ ਸਰਬਪੱਖੀ ਵਿਕਾਸ ਲਈ ਬਰਾਬਰ ਮੌਕੇ ਮਿਲਦੇ ਤਾਂ ਸਮਾਜਿਕ ਅਫਰਾ ਤਫਰੀ ਵੀ ਘੱਟ ਹੋਣੀ ਸੀ। ਸਮਾਜਿਕ ਆਰਥਿਕ, ਰਾਜਨੀਤਕ ਤੇ ਵਿਅਕਤੀਗਤ ਵਿਕਾਸ ਲਈ ਗਦਰ ਪਾਰਟੀ ਦਾ ਬੁਨਿਆਦੀ ਅਹਿਦਨਾਮਾ ਅੱਜ ਵੀ ਓਨਾ ਹੀ ਸਾਰਥਕ ਹੈ।
ਕੇਂਦਰੀ ਪੰਜਾਬੀ ਲੇਖਕ ਸਭਾ ਦੇ ਅਹੁਦੇਦਾਰ ਤੇ ਪ੍ਰਸਿੱਧ ਕਵੀ ਮੱਖਣ ਸਿੰਘ ਕੋਹਾੜ ਨੇ ਕਿਹਾ ਕਿ ਜੰਗੇ ਆਜ਼ਾਦੀ ਦੇ ਸੂਰਮਿਆਂ ਦੀ ਤ੍ਰੈ ਲੜੀ ਵਿੱਚ ਸ਼ਹੀਦ ਕਰਤਾਰ ਸਿੰਘ ਸਰਾਭਾ, ਸ਼ਹੀਦ ਭਗਤ ਸਿੰਘ ਤੇ ਸ਼ਹੀਦ ਊਧਮ ਸਿੰਘ ਆਪਸ ਵਿੱਚ ਜੁੜੇ ਹੋਏ ਹਨ।
ਗੁਰਮੀਤ ਸਿੰਘ ਬਾਜਵਾ ਅਤੇ ਪ੍ਰੋ. ਸੁਰਿੰਦਰ ਜੈਪਾਲ ਨੇ ਵੀ ਜੰਗੇ ਆਜ਼ਾਦੀ ਦੇ ਅੱਜ ਦੇ ਦਿਨ ਸ਼ਹੀਦ ਹੋਏ ਸੱਤ ਸੂਰਮਿਆਂ ਨੂੰ ਸ਼ਰਧਾਂਜਲੀ ਫੁੱਲ ਭੇਂਟ ਕੀਤੇ।

Tags: BREAKING NEWSpunjab newsWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 16, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ

ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ

by Jaspreet Kaur
November 16, 2026
0

ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ ਚੰਡੀਗੜ੍ਹ, 16 ਨਵੰਬਰ 2026 (ਵਿਸ਼ਵ ਵਾਰਤਾ): ਲੋਕਲ ਬਾਡੀ...

ਸਾਲ 2027 ਵਿੱਚ ਆਪ ਦੀ ਚੋਣ ਮੁਹਿੰਮ ਨਾਗਰਿਕ ਕੇਂਦਰਿਤ ਹੋਵੇਗੀ, ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਪਹਿਲ ਦਿੱਤੀ ਜਾਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਲ 2027 ਵਿੱਚ ਆਪ ਦੀ ਚੋਣ ਮੁਹਿੰਮ ਨਾਗਰਿਕ ਕੇਂਦਰਿਤ ਹੋਵੇਗੀ, ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਪਹਿਲ ਦਿੱਤੀ ਜਾਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 16, 2026
0

ਸਾਲ 2027 ਵਿੱਚ ਆਪ ਦੀ ਚੋਣ ਮੁਹਿੰਮ ਨਾਗਰਿਕ ਕੇਂਦਰਿਤ ਹੋਵੇਗੀ, ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਪਹਿਲ ਦਿੱਤੀ ਜਾਵੇਗੀ-ਮੁੱਖ...

ਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਨੇ ਰਿਕਾਰਡ 150 ਲੱਖ ਮੀਟ੍ਰਿਕ ਟਨ ਦਾ ਅੰਕੜਾ ਕੀਤਾ ਪਾਰ

ਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਨੇ ਰਿਕਾਰਡ 150 ਲੱਖ ਮੀਟ੍ਰਿਕ ਟਨ ਦਾ ਅੰਕੜਾ ਕੀਤਾ ਪਾਰ

by Ankit
November 16, 2026
0

ਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਨੇ ਰਿਕਾਰਡ 150 ਲੱਖ ਮੀਟ੍ਰਿਕ ਟਨ ਦਾ ਅੰਕੜਾ ਕੀਤਾ ਪਾਰ 8.28 ਲੱਖ ਕਿਸਾਨਾਂ ਦੇ ਖਾਤਿਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 16, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
2 weeks ago
0

ਚੰਡੀਗੜ੍ਹ, 31 ਅਕਤੂਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 