Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
– Punjab ’ਚ ਪਰਾਲੀ ਸਾੜਨ ਦੇ ਅੰਕੜੇ ਆਏ ਸਾਹਮਣੇ, ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਨੂੰ ਵੀ ਨੋਟਿਸ ਜਾਰੀ
– Punjab: ਨੈਣਾ ਦੇਵੀ ਤੋਂ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, 3 ਦੀ ਮੌਤ
– Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਸੂਬੇ ਦਾ ਮੌਸਮ ?
– Punjab: ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੇ ਠੇਕਾ ਮੁਲਾਜ਼ਮਾਂ ਦੀ ਸਰਕਾਰ ਨਾਲ ਅਹਿਮ ਮੀਟਿੰਗ ਅੱਜ
– ਮਹਿੰਗੀਆਂ ਸਬਜ਼ੀਆਂ ਨੇ ਵਿਗਾੜਿਆ ਰਸੋਈ ਦਾ ਬਜਟ, ਲੋਕਾਂ ਦੀ ਥਾਲੀ ’ਚੋਂ ਗਾਇਬ ਹੋਣ ਲੱਗੀਆਂ ਮਨਪਸੰਦ ਸਬਜ਼ੀਆਂ
– National: ਰਿਸ਼ੀਕੇਸ਼ ਵਿੱਚ ਹਾਈਵੇਅ ‘ਤੇ ਯਾਤਰੀਆਂ ਨਾਲ ਭਰੀ ਬੱਸ ਖੱਡ ਵਿੱਚ ਡਿੱਗੀ, 8 ਮੌਤਾਂ
– National: ਵਿਆਹ ਤੋਂ ਵਾਪਸ ਆ ਰਹੇ ਬਰਾਤੀਆਂ ਦੀ ਕਾਰ ਖੱਡ ਵਿੱਚ ਡਿੱਗੀ, 4 ਦੀ ਮੌਤ
– Cricket: ਭਾਰਤ ਵਿਰੁੱਧ ਟੈਸਟ ਲੜੀ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ: ਮਿਸ਼ੇਲ ਸੈਂਟਨਰ ਸੀਰੀਜ਼ ਤੋਂ ਹੋਏ ਬਾਹਰ























