Top 10 News : ਅੱਜ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 17 ਨਵੰਬਰ (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
ਜੇਲ੍ਹ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਮੰਗਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼
ਪੀ.ਐਸ.ਪੀ.ਸੀ.ਐਲ. ਵੱਲੋਂ ਕੀਤੀ ਜਾਵੇਗੀ 450 ਕਲਰਕਾਂ ਦੀ ਭਰਤੀ; 2500 ਅਪ੍ਰੈਂਟਿਸਾਂ ਨੂੰ ਦਿੱਤੀ ਜਾਵੇਗੀ ਤਕਨੀਕੀ ਸਿਖਲਾਈ: ਬਿਜਲੀ ਮੰਤਰੀ ਸੌਂਦ
ਪ੍ਰਧਾਨ ਮੰਤਰੀ ਮੋਦੀ ਦੀ ਰਾਸ਼ਟਰਪਤੀ ਟਰੰਪ ਨਾਲ ਮੁਲਾਕਾਤ; ਮਨੀਲਾ ‘ਚ ‘ਕਵਾਡ’ ਆਗੂਆਂ ਦੀ ਹੋਈ ਮੀਟਿੰਗ
M.S ਧੋਨੀ ਨੇ IPL ਤੋਂ ਲਿਆ ਸੰਨਿਆਸ
ਚੰਡੀਗੜ੍ਹ ਪਹੁੰਦਿਆਂ ਹੀ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਦਿੱਤਾ ਵੱਡਾ ਬਿਆਨ
ਸਵਾਮੀ ਜਗਤ ਗਿਰੀ ਆਸ਼ਰਮ ਵਿਖੇ ਨਤਮਸਤਕ ਹੋਏ ਪਰਗਟ ਸਿੰਘ
PM Modi ਮਨੀਲਾ ਦੇ ਗੁਰਦੁਆਰਾ ਖਾਲਸਾ ਦੀਵਾਨ ਵਿਖੇ ਹੋਏ ਨਤਮਸਤਕ
ਨੈਣਾ ਦੇਵੀ ਤੋਂ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, 3 ਦੀ ਮੌਤ
ਭਾਰਤ ਵਿਰੁੱਧ ਟੈਸਟ ਲੜੀ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ: ਮਿਸ਼ੇਲ ਸੈਂਟਨਰ ਸੀਰੀਜ਼ ਤੋਂ ਹੋਏ ਬਾਹਰ























