• Latest
  • Trending
IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

20 minutes ago
ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

55 minutes ago
ਦਿੱਲੀ ਵਾਸੀਆਂ ਲਈ ਰਾਹਤ! ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਉਣ ‘ਤੇ ਹਟਾਈਆਂ GRAP-3 ਪਾਬੰਦੀਆਂ

ਦਿੱਲੀ ਵਾਸੀਆਂ ਲਈ ਰਾਹਤ! ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਉਣ ‘ਤੇ ਹਟਾਈਆਂ GRAP-3 ਪਾਬੰਦੀਆਂ

58 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

1 hour ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

1 hour ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਮੰਗਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਮੰਗਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

1 hour ago
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪੀ.ਐੱਚ.ਡੀ. ਦੀ ਡਿਗਰੀ ਮੁਕੰਮਲ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪੀ.ਐੱਚ.ਡੀ. ਦੀ ਡਿਗਰੀ ਮੁਕੰਮਲ

1 hour ago
‘ਗੈਂਗਸਟਰਾਂ ’ਤੇ ਵਾਰ’ ਦਾ 301ਵਾਂ ਦਿਨ: ਪੰਜਾਬ ਪੁਲਿਸ ਵੱਲੋਂ 520 ਥਾਂਈਂ ਛਾਪੇਮਾਰੀ; 199 ਕਾਬੂ

‘ਗੈਂਗਸਟਰਾਂ ’ਤੇ ਵਾਰ’ ਦਾ 301ਵਾਂ ਦਿਨ: ਪੰਜਾਬ ਪੁਲਿਸ ਵੱਲੋਂ 520 ਥਾਂਈਂ ਛਾਪੇਮਾਰੀ; 199 ਕਾਬੂ

1 hour ago
ਪੀ.ਐਸ.ਪੀ.ਸੀ.ਐਲ. ਵੱਲੋਂ ਕੀਤੀ ਜਾਵੇਗੀ 450 ਕਲਰਕਾਂ ਦੀ ਭਰਤੀ; 2500 ਅਪ੍ਰੈਂਟਿਸਾਂ ਨੂੰ ਦਿੱਤੀ ਜਾਵੇਗੀ ਤਕਨੀਕੀ ਸਿਖਲਾਈ: ਬਿਜਲੀ ਮੰਤਰੀ ਸੌਂਦ

ਪੀ.ਐਸ.ਪੀ.ਸੀ.ਐਲ. ਵੱਲੋਂ ਕੀਤੀ ਜਾਵੇਗੀ 450 ਕਲਰਕਾਂ ਦੀ ਭਰਤੀ; 2500 ਅਪ੍ਰੈਂਟਿਸਾਂ ਨੂੰ ਦਿੱਤੀ ਜਾਵੇਗੀ ਤਕਨੀਕੀ ਸਿਖਲਾਈ: ਬਿਜਲੀ ਮੰਤਰੀ ਸੌਂਦ

1 hour ago
Quad Summit : ਪ੍ਰਧਾਨ ਮੰਤਰੀ ਮੋਦੀ ਦੀ ਰਾਸ਼ਟਰਪਤੀ ਟਰੰਪ ਨਾਲ ਮੁਲਾਕਾਤ; ਮਨੀਲਾ ‘ਚ ‘ਕਵਾਡ’ ਆਗੂਆਂ ਦੀ ਹੋਈ ਮੀਟਿੰਗ

Quad Summit : ਪ੍ਰਧਾਨ ਮੰਤਰੀ ਮੋਦੀ ਦੀ ਰਾਸ਼ਟਰਪਤੀ ਟਰੰਪ ਨਾਲ ਮੁਲਾਕਾਤ; ਮਨੀਲਾ ‘ਚ ‘ਕਵਾਡ’ ਆਗੂਆਂ ਦੀ ਹੋਈ ਮੀਟਿੰਗ

2 hours ago
ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ 93ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ 93ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

2 hours ago
ਜੇਲ੍ਹ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ

ਜੇਲ੍ਹ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ

3 hours ago
M.S ਧੋਨੀ ਨੇ IPL ਤੋਂ ਲਿਆ ਸੰਨਿਆਸ

M.S ਧੋਨੀ ਨੇ IPL ਤੋਂ ਲਿਆ ਸੰਨਿਆਸ

4 hours ago
Hindi News
English News
Tuesday, November 17, 2026
No Result
View All Result
19 °c
Chandigarh
19 ° Wed
19 ° Thu
19 ° Fri
20 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

November 17, 2026
in ਖਬਰਾਂ, ਖੇਡਾਂ, ਬ੍ਰੇਕਿੰਗ ਨਿਊਜ਼
IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

– ਪੰਜਾਬ ਦੀ ਟੀਮ ‘ਚੋਂ ਤਿੰਨ ਵੱਡੇ ਖਿਡਾਰੀ ਰਿਲੀਜ਼

ਚੰਡੀਗੜ੍ਹ, 17 ਨਵੰਬਰ (ਵਿਸ਼ਵ ਵਾਰਤਾ) : IPL 2027 ਦੀ ਮਿੰਨੀ-ਨਿਲਾਮੀ ਤੋਂ ਪਹਿਲਾਂ, ਸਾਰੀਆਂ 10 ਟੀਮਾਂ ਨੇ ਆਪਣੇ ਬਰਕਰਾਰ ਰੱਖੇ ਗਏ ਅਤੇ ਟੀਮ ਤੋਂ ਬਾਹਰ ਕੀਤੇ ਗਏ ਖਿਡਾਰੀਆਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਕੁੱਲ ਮਿਲਾ ਕੇ, ਟੀਮਾਂ ਨੇ 81 ਖਿਡਾਰੀਆਂ ਨੂੰ ਟੀਮ ਤੋਂ ਬਾਹਰ ਕਰ ਦਿੱਤਾ ਹੈ। ਟ੍ਰੈਵਿਸ ਹੈੱਡ, ਮਿਚੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀਆਂ ਨੂੰ ਰਿਲੀਜ਼ ਕੀਤਾ ਗਿਆ ਹੈ। ਮਥੀਸ਼ਾ ਪਥੀਰਾਨਾ ਅਤੇ ਟ੍ਰੈਂਟ ਬੋਲਟ ਨੂੰ ਵੀ ਫਰੈਂਚਾਇਜ਼ੀਆਂ ਨੇ ਟੀਮ ‘ਚੋਂ ਬਾਹਰ ਕਰ ਦਿੱਤਾ ਹੈ।

ਮਹਿੰਦਰ ਸਿੰਘ ਧੋਨੀ ਨੇ ਸੰਨਿਆਸ ਲੈ ਲਿਆ ਹੈ ਅਤੇ ਸੀ.ਐਸ.ਕੇ. (CSK) ਨੇ ਰਿਲੀਜ਼ ਸੂਚੀ ਵਿੱਚ ਉਨ੍ਹਾਂ ਦਾ ਨਾਮ ਸ਼ਾਮਲ ਕੀਤਾ ਹੈ। ਉਹ 4 ਕਰੋੜ ਰੁਪਏ ਵਿੱਚ ਚੇਨਈ ਸੁਪਰ ਕਿੰਗਜ਼ ਟੀਮ ਦਾ ਹਿੱਸਾ ਸਨ। ਮਥੀਸ਼ਾ ਪਥੀਰਾਨਾ, ਜਿਨ੍ਹਾਂ ਦੀ ਕੀਮਤ 18 ਕਰੋੜ ਰੁਪਏ ਸੀ, ਨੂੰ ਕੋਲਕਾਤਾ ਨਾਈਟ ਰਾਈਡਰਜ਼ ਨੇ ਰਿਲੀਜ਼ ਕਰ ਦਿੱਤਾ ਹੈ। ਟ੍ਰੈ

ਵਿਸ ਹੈੱਡ ਜੋ 14 ਕਰੋੜ ਰੁਪਏ ਵਿੱਚ ਸਨਰਾਈਜ਼ਰਜ਼ ਹੈਦਰਾਬਾਦ ਵਿੱਚ ਸਨ, ਉਨ੍ਹਾਂ ਨੂੰ ਹਟਾ ਦਿੱਤਾ ਗਿਆ ਹੈ। ਮੁੰਬਈ ਇੰਡੀਅਨਜ਼ ਨੇ ਟ੍ਰੈਂਟ ਬੋਲਟ ਨੂੰ ਰਿਲੀਜ਼ ਕਰ ਦਿੱਤਾ ਹੈ। ਟ੍ਰੈਂਟ ਬੋਲਟ ਮੁੰਬਈ ਇੰਡੀਅਨਜ਼ ਵਿੱਚ 12.5 ਕਰੋੜ ਦੀ ਕੀਮਤ ‘ਤੇ ਸਨ, ਉਨ੍ਹਾਂ ਨੂੰ ਫਰੈਂਚਾਇਜ਼ੀ ਨੇ ਰਿਲੀਜ਼ ਕਰ ਦਿੱਤਾ ਹੈ। ਮਿਚੇਲ ਸਟਾਰਕ ਨੂੰ ਦਿੱਲੀ ਕੈਪੀਟਲਜ਼ ਨੇ 11.75 ਕਰੋੜ ਵਿੱਚ ਖਰੀਦਿਆ ਸੀ, ਉਹ ਵੀ ਰਿਲੀਜ਼ ਕਰ ਦਿੱਤੇ ਗਏ ਹਨ। ਸ਼ਿਮਰੋਨ ਹੇਟਮਾਇਰ ਨੂੰ ਵੀ ਉਨ੍ਹਾਂ ਦੀ ਫਰੈਂਚਾਇਜ਼ੀ ਨੇ ਬਾਹਰ ਕਰ ਦਿੱਤਾ ਹੈ, ਜਿਨ੍ਹਾਂ ਦੀ ਕੀਮਤ 11 ਕਰੋੜ ਰੁਪਏ ਸੀ।

ਪੰਜਾਬ ਦੀ ਟੀਮ ‘ਚੋਂ ਇਹ ਖਿਡਾਰੀ ਹੋਏ ਬਾਹਰ

ਆਈ.ਪੀ.ਐਲ. (IPL) 2027 ਦੀ ਮਿੰਨੀ ਨਿਲਾਮੀ (Mini Auction) ਤੋਂ ਪਹਿਲਾਂ ਪੰਜਾਬ ਕਿੰਗਜ਼ (PBKS) ਨੇ ਤਿੰਨ ਵੱਡੇ ਖਿਡਾਰੀਆਂ ਨੂੰ ਰਿਲੀਜ਼ ਕਰ ਦਿੱਤਾ ਹੈ। ਇਨ੍ਹਾਂ ਵਿੱਚ 4.2 ਕਰੋੜ ਰੁਪਏ ਦੀ ਕੀਮਤ ਵਾਲੇ ਨੌਜਵਾਨ ਬੱਲੇਬਾਜ਼ ਨੇਹਾਲ ਵਢੇਰਾ ਸਭ ਤੋਂ ਵੱਡਾ ਨਾਮ ਹਨ। ਇਸ ਤੋਂ ਇਲਾਵਾ ਫਰੈਂਚਾਇਜ਼ੀ ਨੇ ਆਸਟ੍ਰੇਲੀਆਈ ਆਲਰਾਊਂਡਰ ਮਿਚੇਲ ਓਵਨ (3 ਕਰੋੜ) ਅਤੇ ਨਿਊਜ਼ੀਲੈਂਡ ਦੇ ਤੇਜ਼ ਗੇਂਦਬਾਜ਼ ਲੌਕੀ ਫਰਗੂਸਨ (2 ਕਰੋੜ) ਨੂੰ ਵੀ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਇਨ੍ਹਾਂ ਤਿੰਨਾਂ ਖਿਡਾਰੀਆਂ ਦੇ ਜਾਣ ਨਾਲ ਪੰਜਾਬ ਦੇ ਪਰਸ ਵਿੱਚ 9.2 ਕਰੋੜ ਰੁਪਏ ਦਾ ਵਾਧੂ ਬਜਟ ਖਾਲੀ ਹੋ ਗਿਆ ਹੈ, ਜਿਸ ਨਾਲ ਉਨ੍ਹਾਂ ਨੂੰ ਆਉਣ ਵਾਲੀ ਨਿਲਾਮੀ ਵਿੱਚ ਆਪਣੀ ਟੀਮ ਨੂੰ ਮਜ਼ਬੂਤੀ ਦੇਣ ਵਿੱਚ ਕਾਫ਼ੀ ਮਦਦ ਮਿਲੇਗੀ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 17, 2026
0

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ...

ਦਿੱਲੀ ਵਾਸੀਆਂ ਲਈ ਰਾਹਤ! ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਉਣ ‘ਤੇ ਹਟਾਈਆਂ GRAP-3 ਪਾਬੰਦੀਆਂ

ਦਿੱਲੀ ਵਾਸੀਆਂ ਲਈ ਰਾਹਤ! ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਉਣ ‘ਤੇ ਹਟਾਈਆਂ GRAP-3 ਪਾਬੰਦੀਆਂ

by Jaspreet Kaur
November 17, 2026
0

ਦਿੱਲੀ ਵਾਸੀਆਂ ਲਈ ਰਾਹਤ! ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਉਣ 'ਤੇ ਹਟਾਈਆਂ GRAP-3 ਪਾਬੰਦੀਆਂ ਨਵੀ ਦਿੱਲੀ, 17 ਨਵੰਬਰ (ਵਿਸ਼ਵ ਵਾਰਤਾ)...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

by Ankit
November 17, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
November 17, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 17 ਨਵੰਬਰ (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

by Jaspreet Kaur
November 17, 2026
0

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ - ਪੰਜਾਬ ਦੀ ਟੀਮ...

Most Popular

ਝੋਟਾ ਕਤਲ ਕਾਂਡ: ਸਰਕਾਰ ਦੀ ਐਕਸ਼ਨ ਕਮੇਟੀ ਨਾਲ ਮੀਟਿੰਗ ਖ਼ਤਮ

ਝੋਟਾ ਕਤਲ ਕਾਂਡ: ਸਰਕਾਰ ਦੀ ਐਕਸ਼ਨ ਕਮੇਟੀ ਨਾਲ ਮੀਟਿੰਗ ਖ਼ਤਮ

by Jaspreet Kaur
4 weeks ago
0

ਝੋਟਾ ਕਤਲ ਕਾਂਡ: ਸਰਕਾਰ ਦੀ ਐਕਸ਼ਨ ਕਮੇਟੀ ਨਾਲ ਮੀਟਿੰਗ ਖ਼ਤਮ ਚੰਡੀਗੜ੍ਹ, 19 ਅਕਤੂਬਰ (ਵਿਸ਼ਵ ਵਾਰਤਾ): ਮਾਨਸਾ ਵਿੱਚ ਐਂਟੀ-ਡਰਗ ਐਕਟੀਵਿਸਟ ਪਰਵਿੰਦਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 