ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
🛑 ਤਿਲਕ ਨਗਰ ’ਚ ਹੋਈ ਬੇਅਦਬੀ ਦਾ ਮਾਮਲਾ ; ਜਥੇਦਾਰ ਗੜਗੱਜ ਨੇ ਪ੍ਰਬੰਧਕ ਤੇ ਦਿੱਲੀ ਕਮੇਟੀ ਮੈਂਬਰਾਂ ਨੂੰ ਕੀਤਾ ਤਲਬ
🛑 ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ
🛑 ਸ਼ਿਵਰਾਜ ਸਿੰਘ ਚੌਹਾਨ 20 ਨਵੰਬਰ ਨੂੰ ਭਾਰਤ ਦੀ ਪਹਿਲੀ ਸਵਦੇਸ਼ੀ ‘ਬਰਡ ਫਲੂ’ ਵੈਕਸੀਨ ਦੇਸ਼ ਨੂੰ ਕਰਨਗੇ ਸਮਰਪਿਤ
🛑 ਦਿੱਲੀ ਦਾ AQI 214 ‘ਤੇ ਆਇਆ, ਹਵਾ ਦੀ ਗੁਣਵੱਤਾ ਅਜੇ ਵੀ ‘ਖਰਾਬ’ ਸ਼੍ਰੇਣੀ ਵਿੱਚ ਬਰਕਰਾਰ
🛑 Punjab: ਆਮ ਆਦਮੀ ਪਾਰਟੀ ਵੱਲੋਂ ਪਟਿਆਲਾ ਅਤੇ ਬਾਘਾਪੁਰਾਣਾ ਮਿਉਂਸਿਪਲ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ
🛑 International: ਅਮਰੀਕੀ ਰਾਸ਼ਟਰਪਤੀ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ ‘ਚ ਪਾਕਿਸਤਾਨੀ ਨਾਗਰਿਕ ਨੂੰ ਹੋਈ ਸਜ਼ਾ
🛑 National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਗਿਰਾਵਟ ਜਾਰੀ
🛑 Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ – ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ
🛑Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪਹਿਲਾ ਟੈਸਟ ਮੈਚ ਅੱਜ ਅੱਧੀ ਰਾਤ ਤੋਂ ਹੋਵੇਗਾ ਸ਼ੁਰੂ
🛑 Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ























