<img class="alignnone size-full wp-image-9619" src="https://wishavwarta.in/wp-content/uploads/2017/12/Breaking-News-WW-2.jpg" alt="" width="640" height="440" /> <h1 class="m_3894888984130049164gmail-ng-binding">ਕੈਪਟਨ ਨੇ ਨਵਜੋਤ ਸਿੱਧੂ ਦਾ ਅਸਤੀਫ਼ਾ ਕੀਤਾ ਮਨਜ਼ੂਰ</h1> <div>ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ। ਨਵਜੋਤ ਸਿੱਧੂ ਨੇ ਬਿਤੀ 14 ਜੁਲਾਈ ਨੂੰ ਬਤੌਰ ਕੈਬਿਨੇਟ ਮੰਤਰੀ ਆਪਣਾ ਅਸਤੀਫ਼ਾ ਮੁੱਖ ਮੰਤਰੀ ਨੂੰ ਭੇਜਿਆ ਸੀ। ਕੈਪਟਨ ਨੇ ਸਿੱਧੂ ਦਾ ਅਸਤੀਫ਼ਾ ਮਨਜ਼ੂਰ ਕਰਦਿਆਂ ਇਸ ਨੂੰ ਰਾਜਪਾਲ ਕੋਲ ਭੇਜ ਦਿੱਤਾ ਹੈ।</div>