• Latest
  • Trending
Punjab: ਮੋਦੀ ਸਰਕਾਰ ਦੇ ਮੰਤਰੀ ਨੇ ਮੰਨਿਆ, ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਇਤਿਹਾਸਕ ਕਮੀ ਆਈ – ਕੇਜਰੀਵਾਲ

Punjab: ਮੋਦੀ ਸਰਕਾਰ ਦੇ ਮੰਤਰੀ ਨੇ ਮੰਨਿਆ, ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਇਤਿਹਾਸਕ ਕਮੀ ਆਈ – ਕੇਜਰੀਵਾਲ

18 minutes ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

38 seconds ago
National: ਅਮਿਤ ਸ਼ਾਹ ਅੱਜ NIA ਦੀ ਦੋ ਰੋਜ਼ਾ ਅੱਤਵਾਦ ਵਿਰੋਧੀ ਕਾਨਫਰੰਸ ਦਾ ਕਰਨਗੇ ਉਦਘਾਟਨ

National: ਅਮਿਤ ਸ਼ਾਹ ਅੱਜ NIA ਦੀ ਦੋ ਰੋਜ਼ਾ ਅੱਤਵਾਦ ਵਿਰੋਧੀ ਕਾਨਫਰੰਸ ਦਾ ਕਰਨਗੇ ਉਦਘਾਟਨ

9 minutes ago
Hockey: ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਅੱਜ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

Hockey: ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਅੱਜ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

14 minutes ago
IND Vs NZ 1st Test: ਟਾਸ ਹਾਰ ਕੇ ਪਹਿਲਾ ਬੱਲੇਬਾਜ਼ੀ ਕਰ ਰਹੀ ਨਿਊਜ਼ੀਲੈਂਡ ਦੀ ਅੱਧੀ ਟੀਮ ਪਰਤੀ ਪਵੇਲੀਅਨ

IND Vs NZ 1st Test: ਟਾਸ ਹਾਰ ਕੇ ਪਹਿਲਾ ਬੱਲੇਬਾਜ਼ੀ ਕਰ ਰਹੀ ਨਿਊਜ਼ੀਲੈਂਡ ਦੀ ਅੱਧੀ ਟੀਮ ਪਰਤੀ ਪਵੇਲੀਅਨ

27 minutes ago
ਦੇਖਣੀ ਏਸ਼ੀਆ ਦੇ ਸਦੀਵੀ ਅਮਨ ਲਈ ਵਾਘਾ ਤੇ ਕਰਤਾਰਪੁਰ ਸਾਹਿਬ ਦਾ ਬੰਦ ਰਾਹ ਖੋਲ੍ਹਿਆ ਜਾਵੇ

ਦੇਖਣੀ ਏਸ਼ੀਆ ਦੇ ਸਦੀਵੀ ਅਮਨ ਲਈ ਵਾਘਾ ਤੇ ਕਰਤਾਰਪੁਰ ਸਾਹਿਬ ਦਾ ਬੰਦ ਰਾਹ ਖੋਲ੍ਹਿਆ ਜਾਵੇ

2 hours ago
Hukamnama Sri Darbar Sahib Today – 19 November 2026 | Ang 849 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 19 November 2026 | Ang 849 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

11 hours ago
ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਕੱਲ੍ਹ ਨੂੰ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਕੱਲ੍ਹ ਨੂੰ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

11 hours ago
ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

11 hours ago
ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

11 hours ago
ਪ੍ਰਧਾਨ ਮੰਤਰੀ ਮੋਦੀ ਕੱਲ੍ਹ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਕੱਲ੍ਹ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

11 hours ago
Hindi News
English News
Thursday, November 19, 2026
No Result
View All Result
11 °c
Chandigarh
19 ° Fri
20 ° Sat
20 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਮੋਦੀ ਸਰਕਾਰ ਦੇ ਮੰਤਰੀ ਨੇ ਮੰਨਿਆ, ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਇਤਿਹਾਸਕ ਕਮੀ ਆਈ – ਕੇਜਰੀਵਾਲ

November 19, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab: ਮੋਦੀ ਸਰਕਾਰ ਦੇ ਮੰਤਰੀ ਨੇ ਮੰਨਿਆ, ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਇਤਿਹਾਸਕ ਕਮੀ ਆਈ – ਕੇਜਰੀਵਾਲ

Bungalow To Kejriwal

Punjab: ਮੋਦੀ ਸਰਕਾਰ ਦੇ ਮੰਤਰੀ ਨੇ ਮੰਨਿਆ, ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਇਤਿਹਾਸਕ ਕਮੀ ਆਈ – ਕੇਜਰੀਵਾਲ

– ਭਾਜਪਾ ਗੰਦੀ ਰਾਜਨੀਤੀ ਤਹਿਤ ਕਾਂਗਰਸ ਨਾਲ ਮਿਲ ਕੇ ਪੰਜਾਬ ਦੇ ਕਿਸਾਨਾਂ ਨੂੰ ਦਿਨ-ਰਾਤ ਗਾਲ੍ਹਾਂ ਕੱਢਦੀ ਹੈ – ਕੇਜਰੀਵਾਲ
– ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ, ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ ਨੂੰ ਦੋਸ਼ ਦੇਣਾ ਠੀਕ ਨਹੀਂ – ਸੌਰਭ ਭਾਰਦਵਾਜ
– ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 90 ਫ਼ੀਸਦੀ ਕਮੀ ਆਈ – ਸੌਰਭ ਭਾਰਦਵਾਜ

ਨਵੀਂ ਦਿੱਲੀ, 19 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਦੇ ਕਿਸਾਨਾਂ ਨੇ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਇਤਿਹਾਸਕ ਕਮੀ ਲਿਆਂਦੀ ਹੈ, ਇਹ ਬਿਆਨ ਦੇ ਕੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਦਿੱਲੀ ਵਿੱਚ ਪ੍ਰਦੂਸ਼ਣ ਲਈ ਪੰਜਾਬ ਦੀ ਪਰਾਲੀ ਨੂੰ ਜ਼ਿੰਮੇਵਾਰ ਦੱਸ ਰਹੀ ਭਾਜਪਾ ਸਰਕਾਰ ਦੇ ਝੂਠੇ ਪ੍ਰਚਾਰ ਅਤੇ ਨਿਕੰਮੇਪਣ ਦੀ ਹਵਾ ਕੱਢ ਦਿੱਤੀ ਹੈ। ਦੂਜੇ ਪਾਸੇ, ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕਿਸਾਨਾਂ ਦੇ ਹੱਕ ਵਿੱਚ ਇੰਨਾ ਕੌੜਾ ਸੱਚ ਬੋਲਣ ‘ਤੇ ਖ਼ਦਸ਼ਾ ਪ੍ਰਗਟਾਇਆ ਹੈ ਕਿ ਸ਼ਿਵਰਾਜ ਸਿੰਘ ਚੌਹਾਨ ਨੂੰ ਆਪਣਾ ਕੈਬਨਿਟ ਮੰਤਰੀ ਦਾ ਅਹੁਦਾ ਗੁਆਉਣਾ ਪੈ ਸਕਦਾ ਹੈ। ਸ਼ਿਵਰਾਜ ਸਿੰਘ ਚੌਹਾਨ ਦੇ ਇਸ ਬਿਆਨ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਸਮੇਤ ਹੋਰ ਆਗੂਆਂ ਨੇ ਭਾਜਪਾ ‘ਤੇ ਤਿੱਖਾ ਹਮਲਾ ਬੋਲਿਆ ਹੈ। ਅਰਵਿੰਦ ਕੇਜਰੀਵਾਲ ਨੇ ਸ਼ਿਵਰਾਜ ਸਿੰਘ ਚੌਹਾਨ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਸਾਂਝੀ ਕਰਦਿਆਂ ਭਾਜਪਾ ਅਤੇ ਕਾਂਗਰਸ ‘ਤੇ ਗੰਦੀ ਰਾਜਨੀਤੀ ਤਹਿਤ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦਾ ਦੋਸ਼ ਲਗਾਇਆ।

ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੇ ਪੰਜਾਬ ਦੇ ਕਿਸਾਨਾਂ ਦੇ ਹੱਕ ਵਿੱਚ ਆਏ ਬਿਆਨ ‘ਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕੇਂਦਰੀ ਮੰਤਰੀ ਖ਼ੁਦ ਮੰਨ ਰਹੇ ਹਨ ਕਿ ਪੰਜਾਬ ਦੇ ਕਿਸਾਨਾਂ ਨੇ ਪਰਾਲੀ ਸਾੜਨ ਵਿੱਚ ਕਾਫ਼ੀ ਕਮੀ ਕੀਤੀ ਹੈ। ਬਦਕਿਸਮਤੀ ਹੈ ਕਿ ਇਨ੍ਹਾਂ ਦੀ ਪਾਰਟੀ ਕਾਂਗਰਸ ਨਾਲ ਮਿਲ ਕੇ ਗੰਦੀ ਰਾਜਨੀਤੀ ਤਹਿਤ ਦਿਨ-ਰਾਤ ਪੰਜਾਬ ਦੇ ਕਿਸਾਨਾਂ ਨੂੰ ਗਾਲ੍ਹਾਂ ਕੱਢਦੀ ਰਹਿੰਦੀ ਹੈ।

ਦੂਜੇ ਪਾਸੇ, ‘ਆਪ’ ਦਿੱਲੀ ਦੇ ਸੂਬਾ ਪ੍ਰਧਾਨ ਸੌਰਭ ਭਾਰਦਵਾਜ ਨੇ ਕਿਹਾ ਕਿ ਮੈਨੂੰ ਸ਼ਿਵਰਾਜ ਸਿੰਘ ਦੀ ਅਤੇ ਉਨ੍ਹਾਂ ਦੇ ਕਰੀਅਰ ਦੀ ਬਹੁਤ ਚਿੰਤਾ ਹੋ ਰਹੀ ਹੈ। ਪੰਜਾਬ ਦੇ ਕਿਸਾਨਾਂ ਦੇ ਬਚਾਅ ਵਿੱਚ ਦਿੱਤੇ ਗਏ ਬਿਆਨ ਲਈ ਕਿਤੇ ਉਨ੍ਹਾਂ ਨੂੰ ਮੰਤਰੀ ਦੇ ਅਹੁਦੇ ਤੋਂ ਹਟਾ ਨਾ ਦਿੱਤਾ ਜਾਵੇ। ਮੋਦੀ ਸਰਕਾਰ ਵਿੱਚ ਰਹਿੰਦਿਆਂ ਅੱਜ-ਕੱਲ੍ਹ ਕਿਸੇ ਕੋਲ ਇੰਨਾ ਸੱਚ ਬੋਲਣ ਦੀ ਹਿੰਮਤ ਨਹੀਂ ਹੈ, ਜਿੰਨਾ ਸ਼ਿਵਰਾਜ ਸਿੰਘ ਚੌਹਾਨ ਨੇ ਪੰਜਾਬ ਦੇ ਕਿਸਾਨਾਂ ਦੇ ਹੱਕ ਵਿੱਚ ਬੋਲ ਦਿੱਤਾ ਹੈ। ਇੱਕ ਪਾਸੇ ਜਿੱਥੇ ਦਿੱਲੀ ਵਿੱਚ ਭਾਜਪਾ ਸਰਕਾਰ ਦੇ ਮੰਤਰੀ ਰੋਜ਼ ਸਵੇਰੇ ਉੱਠ ਕੇ ਪੰਜਾਬ ਦੀ ਪਰਾਲੀ ਅਤੇ ਪੰਜਾਬ ਦੇ ਕਿਸਾਨਾਂ ‘ਤੇ ਦੋਸ਼ ਲਗਾਉਂਦੇ ਹਨ, ਉੱਥੇ ਹੀ ਸ਼ਿਵਰਾਜ ਸਿੰਘ ਚੌਹਾਨ ਨੇ ਵਿਗਿਆਨਕ ਡੇਟਾ ਦੇ ਆਧਾਰ ‘ਤੇ ਕਿਹਾ ਕਿ ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ ਨੂੰ ਦੋਸ਼ ਦੇਣਾ ਠੀਕ ਨਹੀਂ ਹੈ।

ਸੌਰਭ ਭਾਰਦਵਾਜ ਨੇ ਕਿਹਾ ਕਿ ਸ਼ਿਵਰਾਜ ਸਿੰਘ ਚੌਹਾਨ ਦੀ ਗੱਲ ਸੌ ਫ਼ੀਸਦੀ ਸੱਚ ਹੈ ਕਿ ਜਦੋਂ ਤੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 90 ਫ਼ੀਸਦੀ ਕਮੀ ਆਈ ਹੈ। ਪੰਜਾਬ ਦੇ ਕਿਸਾਨਾਂ ਨੇ ਬਹੁਤ ਮਿਹਨਤ ਕਰਕੇ, ਆਪਣਾ ਨੁਕਸਾਨ ਝੱਲ ਕੇ ਪਰਾਲੀ ਦੇ ਪ੍ਰਬੰਧਨ ਲਈ ਮਸ਼ੀਨਰੀ ਲਿਆ ਕੇ ਉਸ ਨੂੰ ਰੀਸਾਈਕਲ ਕਰਨ ਲਈ ਵੱਡੇ ਪੱਧਰ ‘ਤੇ ਕੰਮ ਕੀਤੇ ਹਨ। ਅਜਿਹੇ ਵਿੱਚ ਜੇਕਰ ਅਸੀਂ ਕਿਸਾਨਾਂ ਦੀ ਸ਼ਲਾਘਾ ਨਹੀਂ ਕਰਾਂਗੇ ਤਾਂ ਕਿਸਾਨ ਇੰਨੀ ਮਿਹਨਤ ਕਿਉਂ ਕਰਨਗੇ? ਪੰਜਾਬ ਦੇ ਕਿਸਾਨਾਂ ਦੀ ਮਿਹਨਤ ਦੀ ਸ਼ਲਾਘਾ ਕਰਨ ਲਈ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦਾ ਬਹੁਤ-ਬਹੁਤ ਧੰਨਵਾਦ, ਪਰ ਮੈਨੂੰ ਉਨ੍ਹਾਂ ਦੀ ਚਿੰਤਾ ਬਹੁਤ ਜ਼ਿਆਦਾ ਹੈ।

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

by Ranjit Singh
November 19, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷 🌹 🌹🌹 🌹🌹 🌹 ਹਾਰ ਉਦੋਂ ਨਹੀਂ ਹੁੰਦੀ ਜਦੋਂ...

National: ਅਮਿਤ ਸ਼ਾਹ ਅੱਜ NIA ਦੀ ਦੋ ਰੋਜ਼ਾ ਅੱਤਵਾਦ ਵਿਰੋਧੀ ਕਾਨਫਰੰਸ ਦਾ ਕਰਨਗੇ ਉਦਘਾਟਨ

National: ਅਮਿਤ ਸ਼ਾਹ ਅੱਜ NIA ਦੀ ਦੋ ਰੋਜ਼ਾ ਅੱਤਵਾਦ ਵਿਰੋਧੀ ਕਾਨਫਰੰਸ ਦਾ ਕਰਨਗੇ ਉਦਘਾਟਨ

by Ranjit Singh
November 19, 2026
0

National: ਅਮਿਤ ਸ਼ਾਹ ਅੱਜ NIA ਦੀ ਦੋ ਰੋਜ਼ਾ ਅੱਤਵਾਦ ਵਿਰੋਧੀ ਕਾਨਫਰੰਸ ਦਾ ਕਰਨਗੇ ਉਦਘਾਟਨ ਨਵੀਂ ਦਿੱਲੀ, 19 ਨਵੰਬਰ (ਵਿਸ਼ਵ ਵਾਰਤਾ):...

Hockey: ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਅੱਜ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

Hockey: ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਅੱਜ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

by Ranjit Singh
November 19, 2026
0

Hockey: ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਅੱਜ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ ਨਵੀਂ ਦਿੱਲੀ, 19...

IND Vs NZ 1st Test: ਟਾਸ ਹਾਰ ਕੇ ਪਹਿਲਾ ਬੱਲੇਬਾਜ਼ੀ ਕਰ ਰਹੀ ਨਿਊਜ਼ੀਲੈਂਡ ਦੀ ਅੱਧੀ ਟੀਮ ਪਰਤੀ ਪਵੇਲੀਅਨ

IND Vs NZ 1st Test: ਟਾਸ ਹਾਰ ਕੇ ਪਹਿਲਾ ਬੱਲੇਬਾਜ਼ੀ ਕਰ ਰਹੀ ਨਿਊਜ਼ੀਲੈਂਡ ਦੀ ਅੱਧੀ ਟੀਮ ਪਰਤੀ ਪਵੇਲੀਅਨ

by Ranjit Singh
November 19, 2026
0

IND Vs NZ 1st Test: ਟਾਸ ਹਾਰ ਕੇ ਪਹਿਲਾ ਬੱਲੇਬਾਜ਼ੀ ਕਰ ਰਹੀ ਨਿਊਜ਼ੀਲੈਂਡ ਦੀ ਅੱਧੀ ਟੀਮ ਪਰਤੀ ਪਵੇਲੀਅਨ - ਭਾਰਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

by Ranjit Singh
November 19, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷 🌹 🌹🌹 🌹🌹 🌹 ਹਾਰ ਉਦੋਂ ਨਹੀਂ ਹੁੰਦੀ ਜਦੋਂ...

Most Popular

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

by Ranjit Singh
1 week ago
0

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ ਲੁਧਿਆਣਾ, 9 ਨਵੰਬਰ (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 