Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ
ਚੰਡੀਗੜ੍ਹ, 19 ਨਵੰਬਰ (ਵਿਸ਼ਵ ਵਾਰਤਾ): ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ, ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ…..
– Hukamnama Sri Darbar Sahib Today – 19 November 2026 | Ang 849 I ਅੱਜ ਦਾ ਹੁਕਮਨਾਮਾ
– 🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷
– ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ
– ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ
– ਦੇਖਣੀ ਏਸ਼ੀਆ ਦੇ ਸਦੀਵੀ ਅਮਨ ਲਈ ਵਾਘਾ ਤੇ ਕਰਤਾਰਪੁਰ ਸਾਹਿਬ ਦਾ ਬੰਦ ਰਾਹ ਖੋਲ੍ਹਿਆ ਜਾਵੇ
– National: ਅਮਿਤ ਸ਼ਾਹ ਅੱਜ NIA ਦੀ ਦੋ ਰੋਜ਼ਾ ਅੱਤਵਾਦ ਵਿਰੋਧੀ ਕਾਨਫਰੰਸ ਦਾ ਕਰਨਗੇ ਉਦਘਾਟਨ
– IND Vs NZ 1st Test: ਟਾਸ ਹਾਰ ਕੇ ਪਹਿਲਾ ਬੱਲੇਬਾਜ਼ੀ ਕਰ ਰਹੀ ਨਿਊਜ਼ੀਲੈਂਡ ਦੀ ਅੱਧੀ ਟੀਮ ਪਰਤੀ ਪਵੇਲੀਅਨ
– Hockey: ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਅੱਜ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ























