ਚੰਡੀਗੜ੍ਹ, 19 ਨਵੰਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
-
🛑 NTA ਨੇ UGC-NET ਦਸੰਬਰ 2026 ਪ੍ਰੀਖਿਆ ਦਾ Subject-wise ਸ਼ਡਿਊਲ ਕੀਤਾ ਜਾਰੀ
-
🛑 ਬਾਲੀਵੁੱਡ ਅਦਾਕਾਰ ਸੈਫ ਅਲੀ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ
-
🛑 ਭਾਰਤ ਅਤੇ ਇਟਲੀ ਵਪਾਰਕ ਅਤੇ ਨਿਵੇਸ਼ ਸਬੰਧਾਂ ਨੂੰ ਹੁਲਾਰਾ ਦੇਣ ਲਈ ਸਹਿਮਤ
-
🛑 ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ 2025 ਦੇ ਸੀਜ਼ਨ ਨਾਲੋਂ ਵੀ ਵੱਧ ; CAQM ਵੱਲੋਂ 12 ਅਧਿਕਾਰੀਆਂ ਨੂੰ ਨੋਟਿਸ ਜਾਰੀ
-
🛑 ਤੇਜ਼ ਰਫ਼ਤਾਰ SUV ਦੀ ਆਟੋ-ਰਿਕਸ਼ਾ ਨਾਲ ਟੱਕਰ ; ਦੋ ਦੀ ਮੌਤ
-
🛑 ਦਿੱਲੀ ਵਿੱਚ ਹਵਾ ਦੀ ਗੁਣਵੱਤਾ ‘ਖਰਾਬ’ ਸ਼੍ਰੇਣੀ ਵਿੱਚ ; AQI 289 ਦਰਜ
-
🛑 Canada ‘ਚੋਂ ਆਈ ਮੰਦਭਾਗੀ ਖ਼ਬਰ: 25 ਸਾਲਾ ਭਾਰਤੀ ਨੌਜਵਾਨ ਦੀ ਕਾਰ ’ਚੋਂ ਮਿਲੀ ਲਾਸ਼
-
🛑 National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਵੱਡੀ ਗਿਰਾਵਟ
-
🛑 Punjab: ਹਾਈ ਕੋਰਟ ਨੇ PCS ਮੇਨਜ਼ ਦੀ ਭਰਤੀ ਪ੍ਰਕਿਰਿਆ ‘ਤੇ ਲਾਈ ਰੋਕ
-
🛑 Punjab: ਪਟਿਆਲਾ ਪੁਲ ਹਾਦਸੇ ਦੀ ਹੋਵੇਗੀ ਜਾਂਚ, ਦੋਸ਼ੀਆਂ ਦੀ ਤੈਅ ਹੋਵੇਗੀ ਜ਼ਿੰਮੇਵਾਰੀ: ਡੀਸੀ























