• Latest
  • Trending
ਹਰਭਜਨ ਸਿੰਘ ਈ.ਟੀ.ਓ. ਵੱਲੋਂ ਕੇਂਦਰ ਨੂੰ ਪੰਜਾਬ ਦੇ ਸਾਰੇ ਕੌਮੀ ਮਾਰਗਾਂ ਦੇ ਪੁਲਾਂ ਦਾ ਵਿਆਪਕ ਸੁਰੱਖਿਆ ਆਡਿਟ ਕਰਵਾਉਣ ਦੀ ਅਪੀਲ

24 minutes ago
ਪੰਜਾਬ ਦੀ ਜਸਪ੍ਰੀਤ ਕੌਰ ਇਲੈਕਟ੍ਰੀਕਲ ਟਰੇਡ ਵਿੱਚ ਦੇਸ਼ ਭਰ ‘ਚੋਂ ਮੋਹਰੀ; ਭਗਵੰਤ ਮਾਨ ਸਰਕਾਰ ਵੱਲੋਂ ਵਿਦਿਆਰਥਣ ਅਤੇ ਇੰਸਟਰੱਕਟਰ ਲਈ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਾ ਐਲਾਨ: ਹਰਜੋਤ ਸਿੰਘ ਬੈਂਸ

17 minutes ago
ਮਾਨ ਸਰਕਾਰ ਵੱਲੋਂ ਪਸ਼ੂ ਸਿਹਤ ਸੰਭਾਲ ਲਈ ਵੱਡਾ ਕਦਮ: 625 ਵੈਟਰਨਰੀ ਅਫ਼ਸਰ ਕੀਤੇ ਭਰਤੀ: ਗੁਰਮੀਤ ਸਿੰਘ ਖੁੱਡੀਆਂ

21 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

24 minutes ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮਸਲਿਆਂ ਦੇ ਹੱਲ ਲਈ ਰੈਵੇਨਿਊ ਪਟਵਾਰੀ ਯੂਨੀਅਨ ਅਤੇ ਸਿੱਖਿਆ ਵਿਭਾਗ ਦੀਆਂ 8 ਯੂਨੀਅਨਾਂ ਨਾਲ ਕੀਤੀਆਂ ਮੀਟਿੰਗਾਂ

27 minutes ago
NTA ਨੇ UGC-NET ਦਸੰਬਰ 2026 ਪ੍ਰੀਖਿਆ ਦਾ Subject-wise ਸ਼ਡਿਊਲ ਕੀਤਾ ਜਾਰੀ 

46 minutes ago
ਬਾਲੀਵੁੱਡ ਅਦਾਕਾਰ ਸੈਫ ਅਲੀ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ

2 hours ago
ਭਾਰਤ ਅਤੇ ਇਟਲੀ ਵਪਾਰਕ ਅਤੇ ਨਿਵੇਸ਼ ਸਬੰਧਾਂ ਨੂੰ ਹੁਲਾਰਾ ਦੇਣ ਲਈ ਸਹਿਮਤ

4 hours ago
ਭਾਰਤ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਮੁੱਖ ਅਰਥਵਿਵਸਥਾ ਬਣਿਆ ਹੋਇਆ ਹੈ: ਪ੍ਰਧਾਨ ਮੰਤਰੀ ਮੋਦੀ

ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ 2025 ਦੇ ਸੀਜ਼ਨ ਨਾਲੋਂ ਵੀ ਵੱਧ ; CAQM ਵੱਲੋਂ 12 ਅਧਿਕਾਰੀਆਂ ਨੂੰ ਨੋਟਿਸ ਜਾਰੀ

ਤੇਜ਼ ਰਫ਼ਤਾਰ SUV ਦੀ ਆਟੋ-ਰਿਕਸ਼ਾ ਨਾਲ ਟੱਕਰ ; ਦੋ ਦੀ ਮੌਤ

ਦਿੱਲੀ ਵਿੱਚ ਹਵਾ ਦੀ ਗੁਣਵੱਤਾ ‘ਖਰਾਬ’ ਸ਼੍ਰੇਣੀ ਵਿੱਚ ; AQI 289 ਦਰਜ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Hindi News
English News
Thursday, November 19, 2026
No Result
View All Result
19 °c
Chandigarh
19 ° Fri
19 ° Sat
20 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਹਰਭਜਨ ਸਿੰਘ ਈ.ਟੀ.ਓ. ਵੱਲੋਂ ਕੇਂਦਰ ਨੂੰ ਪੰਜਾਬ ਦੇ ਸਾਰੇ ਕੌਮੀ ਮਾਰਗਾਂ ਦੇ ਪੁਲਾਂ ਦਾ ਵਿਆਪਕ ਸੁਰੱਖਿਆ ਆਡਿਟ ਕਰਵਾਉਣ ਦੀ ਅਪੀਲ

November 19, 2026
in ਖਬਰਾਂ, ਪੰਜਾਬ
ਹਰਭਜਨ ਸਿੰਘ ਈ.ਟੀ.ਓ. ਵੱਲੋਂ ਕੇਂਦਰ ਨੂੰ ਪੰਜਾਬ ਦੇ ਸਾਰੇ ਕੌਮੀ ਮਾਰਗਾਂ ਦੇ ਪੁਲਾਂ ਦਾ ਵਿਆਪਕ ਸੁਰੱਖਿਆ ਆਡਿਟ ਕਰਵਾਉਣ ਦੀ ਅਪੀਲ

*ਹਰਭਜਨ ਸਿੰਘ ਈ.ਟੀ.ਓ. ਵੱਲੋਂ ਕੇਂਦਰ ਨੂੰ ਪੰਜਾਬ ਦੇ ਸਾਰੇ ਕੌਮੀ ਮਾਰਗਾਂ ਦੇ ਪੁਲਾਂ ਦਾ ਵਿਆਪਕ ਸੁਰੱਖਿਆ ਆਡਿਟ ਕਰਵਾਉਣ ਦੀ ਅਪੀਲ*

ਪਟਿਆਲਾ-ਸੰਗਰੂਰ-ਬਠਿੰਡਾ ਕੌਮੀ ਮਾਰਗ ’ਤੇ ਭਾਖੜਾ ਨਹਿਰ ਦਾ ਸਟੀਲ ਵਾਲਾ ਪੁਲ ਡਿੱਗਣ ਮਗਰੋਂ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਲਿਖਿਆ ਪੱਤਰ

ਚੰਡੀਗੜ੍ਹ, 19 ਨਵੰਬਰ (ਵਿਸ਼ਵ ਵਾਰਤਾ):- ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਸੜਕੀ ਆਵਾਜਾਈ ਅਤੇ ਰਾਜ ਮਾਰਗ ਬਾਰੇ ਕੇਂਦਰੀ ਮੰਤਰੀ ਨਿਤਿਨ ਜੈਰਾਮ ਗਡਕਰੀ ਨੂੰ ਅਪੀਲ ਕੀਤੀ ਹੈ ਕਿ ਉਹ 19 ਨਵੰਬਰ, 2026 ਨੂੰ ਪਟਿਆਲਾ-ਸੰਗਰੂਰ-ਬਠਿੰਡਾ ਕੌਮੀ ਮਾਰਗ (ਐਨ.ਐਚ.-07) ’ਤੇ ਭਾਖੜਾ ਨਹਿਰ ਉੱਪਰ ਬਣਿਆ ਸਟੀਲ ਦਾ ਪੁਲ ਡਿੱਗਣ ਦੀ ਮੰਦਭਾਗੀ ਘਟਨਾ ਦੇ ਮੱਦੇਨਜ਼ਰ ਸਬੰਧਤ ਅਧਿਕਾਰੀਆਂ ਨੂੰ ਪੰਜਾਬ ਭਰ ਦੇ ਕੌਮੀ ਮਾਰਗਾਂ ’ਤੇ ਬਣੇ ਸਾਰੇ ਪੁਲਾਂ ਦਾ ਵਿਆਪਕ ਢਾਂਚਾਗਤ ਸੁਰੱਖਿਆ ਆਡਿਟ ਕਰਵਾਉਣ ਦੇ ਨਿਰਦੇਸ਼ ਦੇਣ।

ਕੇਂਦਰੀ ਮੰਤਰੀ ਨੂੰ ਲਿਖੇ ਪੱਤਰ ਵਿੱਚ ਹਰਭਜਨ ਸਿੰਘ ਈ.ਟੀ.ਓ. ਨੇ ਵਿਸ਼ੇਸ਼ ਕਰਕੇ ਕੌਮੀ ਮਾਰਗਾਂ ’ਤੇ ਸੁਰੱਖਿਅਤ ਅਤੇ ਨਿਰਵਿਘਨ ਆਵਾਜਾਈ ਨੂੰ ਯਕੀਨੀ ਬਣਾਉਣ ਵਿੱਚ ਪੁਲਾਂ ਦੀ ਅਹਿਮ ਭੂਮਿਕਾ ਨੂੰ ਉਜਾਗਰ ਕਰਦਿਆਂ ਅਜਿਹੀਆਂ ਘਟਨਾਵਾਂ ਤੋਂ ਬਚਣ ਲਈ ਨਿਯਮਤ ਢਾਂਚਾਗਤ ਮੁਲਾਂਕਣ ਅਤੇ ਸਮੇਂ ਸਿਰ ਪ੍ਰੀਵੈਂਟਿਵ ਮੇਨਟੇਨੈਂਸ (ਢੁਕਵੇਂ ਰੱਖ-ਰਖਾਅ) ਦੀ ਲੋੜ ’ਤੇ ਜ਼ੋਰ ਦਿੱਤਾ।

ਹਰਭਜਨ ਸਿੰਘ ਈ.ਟੀ.ਓ. ਨੇ ਕੇਂਦਰੀ ਮੰਤਰੀ ਨੂੰ ਬੇਨਤੀ ਕੀਤੀ ਕਿ ਉਹ ਸਬੰਧਤ ਅਧਿਕਾਰੀਆਂ ਨੂੰ ਪੰਜਾਬ ਦੇ ਕੌਮੀ ਮਾਰਗਾਂ ’ਤੇ ਬਣੇ ਸਾਰੇ ਪੁਲਾਂ ਦਾ ਸਮੇਂ-ਸਮੇਂ ’ਤੇ ਨਿਰੀਖਣ ਅਤੇ ਪ੍ਰੀਵੈਂਟਿਵ ਮੇਨਟੇਨੈਂਸ ਦੇ ਨਿਰਦੇਸ਼ ਦੇਣ। ਉਨ੍ਹਾਂ ਨੇ ਪੁਰਾਣੇ ਹੋ ਚੁੱਕੇ ਢਾਂਚਿਆਂ, ਭਾਰ ਸਹਿਣ ਦੀ ਸਮਰੱਥਾ, ਢਾਂਚਾਗਤ ਖਰਾਬੀ ਅਤੇ ਭਾਰੀ ਵਾਹਨਾਂ ਦੀ ਆਵਾਜਾਈ ਵਾਲੇ ਪੁਲਾਂ ’ਤੇ ਵਿਸ਼ੇਸ਼ ਧਿਆਨ ਕੇਂਦਰਿਤ ਕਰਦਿਆਂ ਵਿਆਪਕ ਢਾਂਚਾਗਤ ਸੁਰੱਖਿਆ ਆਡਿਟ ਕਰਵਾਉਣ ਦੀ ਵੀ ਮੰਗ ਕੀਤੀ।

ਉਨ੍ਹਾਂ ਅੱਗੇ ਅਪੀਲ ਕੀਤੀ ਕਿ ਸੁਰੱਖਿਆ ਆਡਿਟ ਦੇ ਨਤੀਜਿਆਂ ਦੇ ਆਧਾਰ ’ਤੇ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਅਤੇ ਕੀਮਤੀ ਮਨੁੱਖੀ ਜਾਨਾਂ ਦੀ ਰਾਖੀ ਲਈ ਪਹਿਲ ਦੇ ਆਧਾਰ ’ਤੇ ਲੋੜੀਂਦੀ ਮਜ਼ਬੂਤੀ, ਮੁਰੰਮਤ ਅਤੇ ਜ਼ਰੂਰੀ ਸੁਧਾਰਾਤਮਕ ਉਪਾਅ ਕੀਤੇ ਜਾਣ ਨੂੰ ਯਕੀਨੀ ਬਣਾਇਆ ਜਾਵੇ।

ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਯਾਤਰੀਆਂ ਦੀ ਸੁਰੱਖਿਆ ਅਤੇ ਨਿਰਵਿਘਨ ਸੜਕੀ ਸੰਪਰਕ ਸਾਡੀ ਤਰਜੀਹੀ ਜ਼ਿੰਮੇਵਾਰੀ ਹਨ, ਜਿਸ ਲਈ ਸੜਕੀ ਬੁਨਿਆਦੀ ਢਾਂਚੇ ਦੀ ਸੁਰੱਖਿਆ ਤੇ ਭਰੋਸੇਯੋਗਤਾ ਨੂੰ ਯਕੀਨੀ ਬਣਾਉਣ ਵਾਸਤੇ ਨਿਯਮਤ ਨਿਗਰਾਨੀ, ਢਾਂਚਾਗਤ ਕਮਜ਼ੋਰੀਆਂ ਦੀ ਸਮੇਂ ਸਿਰ ਪਛਾਣ ਅਤੇ ਰੱਖ-ਰਖਾਅ ਦੇ ਢੁਕਵੇਂ ਉਪਾਅ ਬੇਹੱਦ ਜ਼ਰੂਰੀ ਹਨ।

ਕੈਬਨਿਟ ਮੰਤਰੀ ਨੇ ਆਸ ਪ੍ਰਗਟਾਈ ਕਿ ਕੇਂਦਰੀ ਮੰਤਰੀ ਜਨਤਕ ਸੁਰੱਖਿਆ ਦੇ ਵਡੇਰੇ ਹਿੱਤ ਵਿੱਚ ਇਸ ਮਾਮਲੇ ‘ਚ ਨਿੱਜੀ ਦਖਲ ਦੇ ਕੇ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕਰਨਗੇ।

Tags: BREAKING NEWSLatest Punjab newsPUNJABpunjab newstop headlines in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਦੀ ਜਸਪ੍ਰੀਤ ਕੌਰ ਇਲੈਕਟ੍ਰੀਕਲ ਟਰੇਡ ਵਿੱਚ ਦੇਸ਼ ਭਰ ‘ਚੋਂ ਮੋਹਰੀ; ਭਗਵੰਤ ਮਾਨ ਸਰਕਾਰ ਵੱਲੋਂ ਵਿਦਿਆਰਥਣ ਅਤੇ ਇੰਸਟਰੱਕਟਰ ਲਈ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਾ ਐਲਾਨ: ਹਰਜੋਤ ਸਿੰਘ ਬੈਂਸ

ਪੰਜਾਬ ਦੀ ਜਸਪ੍ਰੀਤ ਕੌਰ ਇਲੈਕਟ੍ਰੀਕਲ ਟਰੇਡ ਵਿੱਚ ਦੇਸ਼ ਭਰ ‘ਚੋਂ ਮੋਹਰੀ; ਭਗਵੰਤ ਮਾਨ ਸਰਕਾਰ ਵੱਲੋਂ ਵਿਦਿਆਰਥਣ ਅਤੇ ਇੰਸਟਰੱਕਟਰ ਲਈ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਾ ਐਲਾਨ: ਹਰਜੋਤ ਸਿੰਘ ਬੈਂਸ

by Ankit
November 19, 2026
0

ਪੰਜਾਬ ਦੀ ਜਸਪ੍ਰੀਤ ਕੌਰ ਇਲੈਕਟ੍ਰੀਕਲ ਟਰੇਡ ਵਿੱਚ ਦੇਸ਼ ਭਰ 'ਚੋਂ ਮੋਹਰੀ; ਭਗਵੰਤ ਮਾਨ ਸਰਕਾਰ ਵੱਲੋਂ ਵਿਦਿਆਰਥਣ ਅਤੇ ਇੰਸਟਰੱਕਟਰ ਲਈ 25-25...

ਮਾਨ ਸਰਕਾਰ ਵੱਲੋਂ ਪਸ਼ੂ ਸਿਹਤ ਸੰਭਾਲ ਲਈ ਵੱਡਾ ਕਦਮ: 625 ਵੈਟਰਨਰੀ ਅਫ਼ਸਰ ਕੀਤੇ ਭਰਤੀ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਵੱਲੋਂ ਪਸ਼ੂ ਸਿਹਤ ਸੰਭਾਲ ਲਈ ਵੱਡਾ ਕਦਮ: 625 ਵੈਟਰਨਰੀ ਅਫ਼ਸਰ ਕੀਤੇ ਭਰਤੀ: ਗੁਰਮੀਤ ਸਿੰਘ ਖੁੱਡੀਆਂ

by Ankit
November 19, 2026
0

  *ਮਾਨ ਸਰਕਾਰ ਵੱਲੋਂ ਪਸ਼ੂ ਸਿਹਤ ਸੰਭਾਲ ਲਈ ਵੱਡਾ ਕਦਮ: 625 ਵੈਟਰਨਰੀ ਅਫ਼ਸਰ ਕੀਤੇ ਭਰਤੀ: ਗੁਰਮੀਤ ਸਿੰਘ ਖੁੱਡੀਆਂ* *•ਪਸ਼ੂ ਪਾਲਣ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 19, 2026
0

ਚੰਡੀਗੜ੍ਹ, 19 ਨਵੰਬਰ  (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮਸਲਿਆਂ ਦੇ ਹੱਲ ਲਈ ਰੈਵੇਨਿਊ ਪਟਵਾਰੀ ਯੂਨੀਅਨ ਅਤੇ ਸਿੱਖਿਆ ਵਿਭਾਗ ਦੀਆਂ 8 ਯੂਨੀਅਨਾਂ ਨਾਲ ਕੀਤੀਆਂ ਮੀਟਿੰਗਾਂ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮਸਲਿਆਂ ਦੇ ਹੱਲ ਲਈ ਰੈਵੇਨਿਊ ਪਟਵਾਰੀ ਯੂਨੀਅਨ ਅਤੇ ਸਿੱਖਿਆ ਵਿਭਾਗ ਦੀਆਂ 8 ਯੂਨੀਅਨਾਂ ਨਾਲ ਕੀਤੀਆਂ ਮੀਟਿੰਗਾਂ

by Ankit
November 19, 2026
0

  *ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮਸਲਿਆਂ ਦੇ ਹੱਲ ਲਈ ਰੈਵੇਨਿਊ ਪਟਵਾਰੀ ਯੂਨੀਅਨ ਅਤੇ ਸਿੱਖਿਆ ਵਿਭਾਗ ਦੀਆਂ 8 ਯੂਨੀਅਨਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਦੀ ਜਸਪ੍ਰੀਤ ਕੌਰ ਇਲੈਕਟ੍ਰੀਕਲ ਟਰੇਡ ਵਿੱਚ ਦੇਸ਼ ਭਰ ‘ਚੋਂ ਮੋਹਰੀ; ਭਗਵੰਤ ਮਾਨ ਸਰਕਾਰ ਵੱਲੋਂ ਵਿਦਿਆਰਥਣ ਅਤੇ ਇੰਸਟਰੱਕਟਰ ਲਈ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਾ ਐਲਾਨ: ਹਰਜੋਤ ਸਿੰਘ ਬੈਂਸ

ਪੰਜਾਬ ਦੀ ਜਸਪ੍ਰੀਤ ਕੌਰ ਇਲੈਕਟ੍ਰੀਕਲ ਟਰੇਡ ਵਿੱਚ ਦੇਸ਼ ਭਰ ‘ਚੋਂ ਮੋਹਰੀ; ਭਗਵੰਤ ਮਾਨ ਸਰਕਾਰ ਵੱਲੋਂ ਵਿਦਿਆਰਥਣ ਅਤੇ ਇੰਸਟਰੱਕਟਰ ਲਈ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਾ ਐਲਾਨ: ਹਰਜੋਤ ਸਿੰਘ ਬੈਂਸ

by Ankit
November 19, 2026
0

ਪੰਜਾਬ ਦੀ ਜਸਪ੍ਰੀਤ ਕੌਰ ਇਲੈਕਟ੍ਰੀਕਲ ਟਰੇਡ ਵਿੱਚ ਦੇਸ਼ ਭਰ 'ਚੋਂ ਮੋਹਰੀ; ਭਗਵੰਤ ਮਾਨ ਸਰਕਾਰ ਵੱਲੋਂ ਵਿਦਿਆਰਥਣ ਅਤੇ ਇੰਸਟਰੱਕਟਰ ਲਈ 25-25...

Most Popular

ਵਿਜੀਲੈਂਸ ਬਿਊਰੋ ਵੱਲੋਂ 25,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਇੰਸਪੈਕਟਰ, ਰੰਗੇ ਹੱਥੀਂ ਕਾਬੂ

3 weeks ago
0

  ਵਿਜੀਲੈਂਸ ਬਿਊਰੋ ਵੱਲੋਂ 25,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਇੰਸਪੈਕਟਰ, ਰੰਗੇ ਹੱਥੀਂ ਕਾਬੂ ਚੰਡੀਗੜ੍ਹ, 28 ਅਕਤੂਬਰ 2026 (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 