• Latest
  • Trending
MP ਅੰਮ੍ਰਿਤਪਾਲ ਨੂੰ ਲੈਣ ਪੰਜਾਬ ਪੁਲਿਸ ਪਹੁੰਚੀ ਅਸਾਮ ; 21 ਨਵੰਬਰ ਨੂੰ ਦਾਦੀ ਦੇ ਅੰਤਿਮ ਸਸਕਾਰ ਵਿੱਚ ਹੋਣਗੇ ਸ਼ਾਮਲ

27 minutes ago
Women’s Asian Champions Trophy :  ਭਾਰਤ ਨੇ ਕੀਤੀ ਜੇਤੂ ਸ਼ੁਰੂਆਤ ; ਮਲੇਸ਼ੀਆ ਨੂੰ 4-1 ਨਾਲ ਹਰਾਇਆ

21 minutes ago
 ਪੀਰੀਅਡ ਐਕਸ਼ਨ ਡਰਾਮਾ ਫਿਲਮ ‘Bhogi’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

 ਪੀਰੀਅਡ ਐਕਸ਼ਨ ਡਰਾਮਾ ਫਿਲਮ ‘Bhogi’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

27 minutes ago
ਕਾਂਗਰਸ ਨੂੰ ਵੱਡਾ ਝਟਕਾ ; ਹਰਦਿਆਲ ਕੰਬੋਜ ਭਾਜਪਾ ਵਿੱਚ ਸ਼ਾਮਲ

1 hour ago
ਪੰਜਾਬ ਸਰਕਾਰ ਵੱਲੋਂ 2 PCS ਅਧਿਕਾਰੀ ਇੱਧਰੋਂ-ਉੱਧਰ , ਪੜ੍ਹੋ ਸੂਚੀ

ਪ੍ਰਧਾਨ ਮੰਤਰੀ ਮੋਦੀ ਕੱਲ੍ਹ ਦਿੱਲੀ ਵਿੱਚ ਪਹਿਲੇ ‘SCO ਸੱਭਿਅਤਾ ਸੰਵਾਦ ਮੰਚ’ ਦਾ ਕਰਨਗੇ ਉਦਘਾਟਨ 

ਭਾਰਤ ਅਤੇ ਅਮਰੀਕਾ ਨੇ ਕੀਤੀ 23ਵੀਂ ‘ਮਿਲਟਰੀ ਕੋਆਪਰੇਸ਼ਨ ਗਰੁੱਪ’ ਮੀਟਿੰਗ ; ਵਿਸ਼ੇਸ਼ ਤਕਨਾਲੋਜੀ ਅਤੇ ਸਾਈਬਰ ਖੇਤਰ ‘ਤੇ ਰਿਹਾ ਜ਼ੋਰ

2 hours ago
ਪੰਜਾਬ ਦੀ ਜਸਪ੍ਰੀਤ ਕੌਰ ਇਲੈਕਟ੍ਰੀਕਲ ਟਰੇਡ ਵਿੱਚ ਦੇਸ਼ ਭਰ ‘ਚੋਂ ਮੋਹਰੀ; ਭਗਵੰਤ ਮਾਨ ਸਰਕਾਰ ਵੱਲੋਂ ਵਿਦਿਆਰਥਣ ਅਤੇ ਇੰਸਟਰੱਕਟਰ ਲਈ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਾ ਐਲਾਨ: ਹਰਜੋਤ ਸਿੰਘ ਬੈਂਸ

ਮਾਨ ਸਰਕਾਰ ਵੱਲੋਂ ਪਸ਼ੂ ਸਿਹਤ ਸੰਭਾਲ ਲਈ ਵੱਡਾ ਕਦਮ: 625 ਵੈਟਰਨਰੀ ਅਫ਼ਸਰ ਕੀਤੇ ਭਰਤੀ: ਗੁਰਮੀਤ ਸਿੰਘ ਖੁੱਡੀਆਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਹਰਭਜਨ ਸਿੰਘ ਈ.ਟੀ.ਓ. ਵੱਲੋਂ ਕੇਂਦਰ ਨੂੰ ਪੰਜਾਬ ਦੇ ਸਾਰੇ ਕੌਮੀ ਮਾਰਗਾਂ ਦੇ ਪੁਲਾਂ ਦਾ ਵਿਆਪਕ ਸੁਰੱਖਿਆ ਆਡਿਟ ਕਰਵਾਉਣ ਦੀ ਅਪੀਲ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮਸਲਿਆਂ ਦੇ ਹੱਲ ਲਈ ਰੈਵੇਨਿਊ ਪਟਵਾਰੀ ਯੂਨੀਅਨ ਅਤੇ ਸਿੱਖਿਆ ਵਿਭਾਗ ਦੀਆਂ 8 ਯੂਨੀਅਨਾਂ ਨਾਲ ਕੀਤੀਆਂ ਮੀਟਿੰਗਾਂ

NTA ਨੇ UGC-NET ਦਸੰਬਰ 2026 ਪ੍ਰੀਖਿਆ ਦਾ Subject-wise ਸ਼ਡਿਊਲ ਕੀਤਾ ਜਾਰੀ 

3 hours ago
Hindi News
English News
Thursday, November 19, 2026
No Result
View All Result
18 °c
Chandigarh
19 ° Fri
20 ° Sat
20 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

MP ਅੰਮ੍ਰਿਤਪਾਲ ਨੂੰ ਲੈਣ ਪੰਜਾਬ ਪੁਲਿਸ ਪਹੁੰਚੀ ਅਸਾਮ ; 21 ਨਵੰਬਰ ਨੂੰ ਦਾਦੀ ਦੇ ਅੰਤਿਮ ਸਸਕਾਰ ਵਿੱਚ ਹੋਣਗੇ ਸ਼ਾਮਲ

November 19, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
MP ਅੰਮ੍ਰਿਤਪਾਲ ਨੂੰ ਲੈਣ ਪੰਜਾਬ ਪੁਲਿਸ ਪਹੁੰਚੀ ਅਸਾਮ ; 21 ਨਵੰਬਰ ਨੂੰ ਦਾਦੀ ਦੇ ਅੰਤਿਮ ਸਸਕਾਰ ਵਿੱਚ ਹੋਣਗੇ ਸ਼ਾਮਲ

ਚੰਡੀਗੜ੍ਹ, 19 ਨਵੰਬਰ (ਵਿਸ਼ਵ ਵਾਰਤਾ) ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਉਨ੍ਹਾਂ ਦੀ ਦਾਦੀ ਚਰਨ ਕੌਰ ਦੇ ਅੰਤਿਮ ਸਸਕਾਰ ਵਿਚ ਸ਼ਾਮਲ ਕਰਵਾਉਣ ਲਈ ਪੰਜਾਬ ਪੁਲਿਸ ਦੀ ਟੀਮ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਪਹੁੰਚ ਗਈ ਹੈ। ਇਸ ਟੀਮ ਵਿੱਚ ਪੰਜ ਪੁਲਿਸ ਮੁਲਾਜ਼ਮ ਸ਼ਾਮਲ ਹਨ ਅਤੇ ਇਸ ਦੀ ਅਗਵਾਈ ਡੀ.ਐਸ.ਪੀ. (DSP) ਰੈਂਕ ਦੇ ਇੱਕ ਅਧਿਕਾਰੀ ਕਰ ਰਹੇ ਹਨ। ਉਹ ਅੰਮ੍ਰਿਤਪਾਲ ਸਿੰਘ ਨੂੰ ਡਿਬਰੂਗੜ੍ਹ ਤੋਂ ਅੰਮ੍ਰਿਤਸਰ ਲਿਆਉਣ ਲਈ ਲੋੜੀਂਦੀ ਕਾਰਵਾਈ ਪੂਰੀ ਕਰਨਗੇ। ਇਹ ਪੁਲਿਸ ਟੀਮ ਅੰਮ੍ਰਿਤਪਾਲ ਸਿੰਘ ਨੂੰ ਨਾਲ ਲੈ ਕੇ 21 ਨਵੰਬਰ ਨੂੰ ਅੰਮ੍ਰਿਤਸਰ ਪਹੁੰਚੇਗੀ। ਪੁਲਿਸ ਇਸ ਦੌਰੇ ਲਈ ਸੁਰੱਖਿਆ ਪ੍ਰਬੰਧ ਅਤੇ ਹੋਰ ਲੋੜੀਂਦੀਆਂ ਤਿਆਰੀਆਂ ਕਰ ਰਹੀ ਹੈ।

ਸਾਂਸਦ ਅੰਮ੍ਰਿਤਪਾਲ ਆਪਣੀ ਦਾਦੀ, ਚਰਨ ਕੌਰ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣਗੇ। ਇਸ ਲਈ, ਅੰਮ੍ਰਿਤਸਰ ਦੀ ਸੈਸ਼ਨ ਅਦਾਲਤ ਨੇ ਉਨ੍ਹਾਂ ਨੂੰ ਦੁਪਹਿਰ 12:00 ਵਜੇ ਤੋਂ ਦੁਪਹਿਰ 3:00 ਵਜੇ ਤੱਕ ਲਈ ‘ਕਸਟਡੀ ਪੈਰੋਲ’ਦਿੱਤੀ ਹੈ। ਅੰਮ੍ਰਿਤਪਾਲ ਸਿੰਘ ਨੂੰ ਡਿਬਰੂਗੜ੍ਹ ਜੇਲ੍ਹ ਤੋਂ ਅੰਮ੍ਰਿਤਸਰ ਲਿਆਉਣ ਅਤੇ ਵਾਪਸ ਜੇਲ੍ਹ ਛੱਡਣ ਦੇ ਖਰਚੇ ਲਈ ਪਰਿਵਾਰ ਵਲੋਂ ਪੁਲਿਸ ਦੇ ਸਰਕਾਰੀ ਖਾਤੇ ਵਿਚ 10 ਲੱਖ ਰੁਪਏ ਜਮ੍ਹਾਂ ਕਰਵਾਏ ਗਏ ਹਨ। ਇਨ੍ਹਾਂ ਵਿਚ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਨਾਲ ਆਉਣ ਵਾਲੇ ਪੰਜ ਪੁਲਿਸ ਮੁਲਾਜ਼ਮਾਂ ਦਾ ਆਉਣ-ਜਾਣ ਦਾ ਖਰਚਾ ਸ਼ਾਮਲ ਹੈ। ਸੰਸਦ ਮੈਂਬਰ ਦੀ ਦਾਦੀ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਜੱਲੂਪੁਰ ਖੇੜਾ (ਅੰਮ੍ਰਿਤਸਰ) ਵਿਖੇ ਕੀਤਾ ਜਾਵੇਗਾ।

Tags: AMRITPAL SINGHamritsarLatestNewsInPunjabiMANSAMansanewspunjabnewsPunjabnewsinPunjabitopheadlinesinPunjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Women’s Asian Champions Trophy :  ਭਾਰਤ ਨੇ ਕੀਤੀ ਜੇਤੂ ਸ਼ੁਰੂਆਤ ; ਮਲੇਸ਼ੀਆ ਨੂੰ 4-1 ਨਾਲ ਹਰਾਇਆ

Women’s Asian Champions Trophy :  ਭਾਰਤ ਨੇ ਕੀਤੀ ਜੇਤੂ ਸ਼ੁਰੂਆਤ ; ਮਲੇਸ਼ੀਆ ਨੂੰ 4-1 ਨਾਲ ਹਰਾਇਆ

by Navjot
November 19, 2026
0

  ਭੋਪਾਲ, 19 ਨਵੰਬਰ (ਵਿਸ਼ਵ ਵਾਰਤਾ) - ਮੌਜੂਦਾ ਚੈਂਪੀਅਨ ਭਾਰਤ ਨੇ ਵੀਰਵਾਰ ਨੂੰ ਭੋਪਾਲ ਦੇ ਨੱਥੂ ਬਰਖੇੜਾ ਸਥਿਤ ਅੰਤਰਰਾਸ਼ਟਰੀ ਖੇਡ...

 ਪੀਰੀਅਡ ਐਕਸ਼ਨ ਡਰਾਮਾ ਫਿਲਮ ‘Bhogi’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

 ਪੀਰੀਅਡ ਐਕਸ਼ਨ ਡਰਾਮਾ ਫਿਲਮ ‘Bhogi’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

by Navjot
November 19, 2026
0

  ਹੈਦਰਾਬਾਦ, 19 ਨਵੰਬਰ (ਵਿਸ਼ਵ ਵਾਰਤਾ) - ਨਿਰਦੇਸ਼ਕ ਸੰਪਥ ਨੰਦੀ ਦੀ ਜ਼ਬਰਦਸਤ ਪੀਰੀਅਡ ਐਕਸ਼ਨ ਡਰਾਮਾ ਫਿਲਮ 'Bhogi', ਜਿਸ ਵਿੱਚ ਅਦਾਕਾਰ...

ਕਾਂਗਰਸ ਨੂੰ ਵੱਡਾ ਝਟਕਾ ; ਹਰਦਿਆਲ ਕੰਬੋਜ ਭਾਜਪਾ ਵਿੱਚ ਸ਼ਾਮਲ

ਕਾਂਗਰਸ ਨੂੰ ਵੱਡਾ ਝਟਕਾ ; ਹਰਦਿਆਲ ਕੰਬੋਜ ਭਾਜਪਾ ਵਿੱਚ ਸ਼ਾਮਲ

by Navjot
November 19, 2026
0

  ਚੰਡੀਗੜ੍ਹ, 19 ਨਵੰਬਰ (ਵਿਸ਼ਵ ਵਾਰਤਾ)  ਪੰਜਾਬ ਦੀ ਸਿਆਸਤ ਵਿੱਚ ਅੱਜ ਵੱਡੀ ਸਿਆਸੀ ਹਲਚਲ ਦੇਖਣ ਨੂੰ ਮਿਲੀ ਹੈ। ਰਾਜਪੁਰਾ ਤੋਂ...

ਪੰਜਾਬ ਸਰਕਾਰ ਵੱਲੋਂ 2 PCS ਅਧਿਕਾਰੀ ਇੱਧਰੋਂ-ਉੱਧਰ , ਪੜ੍ਹੋ ਸੂਚੀ

ਪੰਜਾਬ ਸਰਕਾਰ ਵੱਲੋਂ 2 PCS ਅਧਿਕਾਰੀ ਇੱਧਰੋਂ-ਉੱਧਰ , ਪੜ੍ਹੋ ਸੂਚੀ

by Navjot
November 19, 2026
0

  ਚੰਡੀਗੜ੍ਹ, 19 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਸਰਕਾਰ ਵੱਲੋਂ 2 PCS ਅਧਿਕਾਰੀਆਂ ਦਾ ਕੀਤਾ ਤਬਾਦਲਾ ਕੀਤਾ ਗਿਆ ਹੈ।

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Women’s Asian Champions Trophy :  ਭਾਰਤ ਨੇ ਕੀਤੀ ਜੇਤੂ ਸ਼ੁਰੂਆਤ ; ਮਲੇਸ਼ੀਆ ਨੂੰ 4-1 ਨਾਲ ਹਰਾਇਆ

Women’s Asian Champions Trophy :  ਭਾਰਤ ਨੇ ਕੀਤੀ ਜੇਤੂ ਸ਼ੁਰੂਆਤ ; ਮਲੇਸ਼ੀਆ ਨੂੰ 4-1 ਨਾਲ ਹਰਾਇਆ

by Navjot
November 19, 2026
0

  ਭੋਪਾਲ, 19 ਨਵੰਬਰ (ਵਿਸ਼ਵ ਵਾਰਤਾ) - ਮੌਜੂਦਾ ਚੈਂਪੀਅਨ ਭਾਰਤ ਨੇ ਵੀਰਵਾਰ ਨੂੰ ਭੋਪਾਲ ਦੇ ਨੱਥੂ ਬਰਖੇੜਾ ਸਥਿਤ ਅੰਤਰਰਾਸ਼ਟਰੀ ਖੇਡ...

Most Popular

ਦਿੱਲੀ ਦਾ AQI 214 ‘ਤੇ ਆਇਆ, ਹਵਾ ਦੀ ਗੁਣਵੱਤਾ ਅਜੇ ਵੀ ‘ਖਰਾਬ’ ਸ਼੍ਰੇਣੀ ਵਿੱਚ ਬਰਕਰਾਰ

ਦਿੱਲੀ ਦਾ AQI 214 ‘ਤੇ ਆਇਆ, ਹਵਾ ਦੀ ਗੁਣਵੱਤਾ ਅਜੇ ਵੀ ‘ਖਰਾਬ’ ਸ਼੍ਰੇਣੀ ਵਿੱਚ ਬਰਕਰਾਰ

by Navjot
1 day ago
0

ਨਵੀਂ ਦਿੱਲੀ, 18 ਨਵੰਬਰ (ਵਿਸ਼ਵ ਵਾਰਤਾ) - ਬੁੱਧਵਾਰ ਨੂੰ ਦਿੱਲੀ ਦੀ ਹਵਾ ਦੀ ਗੁਣਵੱਤਾ 'ਖਰਾਬ' (poor) ਸ਼੍ਰੇਣੀ ਵਿੱਚ ਹੀ ਰਹੀ।...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 