Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ
ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ): ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ, ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ…..
– Hukamnama Sri Darbar Sahib Today – 20 November 2026 | Ang 696 I ਅੱਜ ਦਾ ਹੁਕਮਨਾਮਾ
– 🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷
– Punjab: ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਅਹੁਦੇਦਾਰਾਂ ਦੀ ਚੋਣ ਲਈ ਜਨਰਲ ਇਜਲਾਸ ਅੱਜ
– MP ਅੰਮ੍ਰਿਤਪਾਲ ਨੂੰ ਲੈਣ ਪੰਜਾਬ ਪੁਲਿਸ ਪਹੁੰਚੀ ਅਸਾਮ ; 21 ਨਵੰਬਰ ਨੂੰ ਦਾਦੀ ਦੇ ਅੰਤਿਮ ਸਸਕਾਰ ਵਿੱਚ ਹੋਣਗੇ ਸ਼ਾਮਲ
– Punjab: ਸੀਨੀਅਰ ਪੱਤਰਕਾਰ ਜੁਪਿੰਦਰਜੀਤ ਸਿੰਘ ਅਤੇ ਕੰਚਨ ਵਾਸੂਦੇਵਾ ਨੂੰ ਸਦਮਾ: ਮਾਤਾ ਹਰਜਸ ਕੌਰ ਦਾ ਦੇਹਾਂਤ
– ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ
– PM Modi ਅੱਜ ਦਿੱਲੀ ਵਿੱਚ ਪਹਿਲੇ ‘SCO ਸੱਭਿਅਤਾ ਸੰਵਾਦ ਮੰਚ’ ਦਾ ਕਰਨਗੇ ਉਦਘਾਟਨ
– Cricket: ਪਹਿਲੇ ਟੈਸਟ ਮੈਚ ਦੀ ਪਹਿਲੀ ਪਾਰੀ ‘ਚ ਨਿਊਜ਼ੀਲੈਂਡ ਦੀ ਟੀਮ ਹੋਈ ਆਲ-ਆਊਟ
– ਬਿਨਾਂ ਵੀਜ਼ਾ ਮਲੇਸ਼ੀਆ ਨਹੀਂ ਜਾ ਸਕਣਗੇ ਭਾਰਤੀ ; 1 ਜਨਵਰੀ 2027 ਤੋਂ ਲਾਗੂ ਹੋਣਗੇ ਨਵੇਂ ਨਿਯਮ























