Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 20 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
– Chandigarh ਨਗਰ ਨਿਗਮ ਚੋਣਾਂ ਲਈ ਤਰੀਕ ਦਾ ਐਲਾਨ
– Canada ਦੀ ਮੋਸਟ ਵਾਂਟੇਡ ਸੂਚੀ ’ਚ ਗੋਲਡੀ ਬਰਾੜ ਟਾਪ ‘ਤੇ, 2.5 ਲੱਖ ਡਾਲਰ ਦਾ ਰੱਖਿਆ ਇਨਾਮ
– SGPC ਚੋਣਾਂ ਲਈ ਸੰਸਦ ਭਵਨ ਤੱਕ ਅੱਜ ਮਾਰਚ ਕਰੇਗਾ ਸ਼ਿਰੋਮਣੀ ਅਕਾਲੀ ਦਲ ਪੁਨਰ ਸੁਰਜੀਤ
– Punjab: ਜਵਾਹਰ ਨਵੋਦਿਆ ਵਿਦਿਆਲਿਆ ਵਿੱਚ 14 ਸਾਲਾ ਵਿਦਿਆਰਥੀ ਦੀ ਮੌਤ, ਹੋਸਟਲ ਵਿੱਚ ਫਾਹੇ ਨਾਲ ਲਟਕਦੀ ਮਿਲੀ ਲਾਸ਼
– Chandigarh ਨਗਰ ਨਿਗਮ ਚੋਣਾਂ ਦਾ ਅੱਜ ਹੋ ਸਕਦਾ ਹੈ ਐਲਾਨ: ਚੋਣ ਕਮਿਸ਼ਨਰ ਨੇ ਬੁਲਾਈ ਪ੍ਰੈਸ ਕਾਨਫਰੰਸ
– Ind Vs NZ 1st Test: ਦੂਜੇ ਦਿਨ ਦੀ ਖੇਡ ਖਤਮ, ਭਾਰਤੀ ਟੀਮ ਦੀ ਮਜ਼ਬੂਤ ਸ਼ੁਰੂਆਤ
– National: ਛੱਤੀਸਗੜ੍ਹ ਦੇ ਦੰਤੇਵਾੜਾ ’ਚ ਨਕਸਲੀਆਂ ਦੇ ਟਿਕਾਣੇ ਤੋਂ ਹਥਿਆਰਾਂ ਤੇ ਵਿਸਫੋਟਕਾਂ ਦਾ ਵੱਡਾ ਜ਼ਖੀਰਾ ਬਰਾਮਦ























