ਦਿੱਲੀ, 20 ਨਵੰਬਰ(ਵਿਸ਼ਵ ਵਾਰਤਾ)- ਦਿੱਲੀ ਪੁਲਿਸ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਸਾਥੀਆਂ ਸਮੇਤ ਹਿਰਾਸਤ ਵਿਚ ਲੈ ਲਿਆ ਹੈ। ਪੁਲਿਸ ਨੇ ਇਹ ਕਾਰਵਾਈ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੰਸਦ ਵੱਲ ਮਾਰਚ ਦੌਰਾਨ ਕੀਤੀ। ਦੱਸ ਦੇਈਏ ਕਿ ਗੁਰਦੁਆਰਾ ਰਕਾਬ ਗੰਜ ਤੋਂ ਸੰਸਦ ਤੱਕ ਪੁਨਰ ਸੁਰਜੀਤ ਵਲੋਂ ਰੋਸ ਮਾਰਚ ਕੀਤਾ ਜਾ ਰਿਹਾ ਸੀ।
ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ ‘ਤੇ 22 ਨਵੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ: ਅਨਿੰਦਿਤਾ ਮਿਤਰਾ
ਚੰਡੀਗੜ੍ਹ, 20 ਨਵੰਬਰ(ਵਿਸ਼ਵ ਵਾਰਤਾ)ਭਾਰਤੀ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ, ਪੰਜਾਬ ਰਾਜ ਭਰ ਦੇ ਸਾਰੇ ਪੋਲਿੰਗ ਬੂਥਾਂ 'ਤੇ 22 ਨਵੰਬਰ, 2026...























