• Latest
  • Trending
Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

25 minutes ago
ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

33 minutes ago
ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

58 minutes ago
Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

2 hours ago
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

2 hours ago
ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
PSEB ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦੀਆਂ ਸਾਲ 2027 ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ

PSEB ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦੀਆਂ ਸਾਲ 2027 ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ

3 hours ago
3 ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ‘ਤੇ ਕਿਸਾਨਾਂ ਵਿੱਚ ਰੋਸ ; ਸੰਯੁਕਤ ਕਿਸਾਨ ਮੋਰਚਾ ਵੱਲੋਂ ਸੰਘਰਸ਼ ਤੇਜ਼ ਕਰਨ ਦੀ ਚੇਤਾਵਨੀ

3 ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ‘ਤੇ ਕਿਸਾਨਾਂ ਵਿੱਚ ਰੋਸ ; ਸੰਯੁਕਤ ਕਿਸਾਨ ਮੋਰਚਾ ਵੱਲੋਂ ਸੰਘਰਸ਼ ਤੇਜ਼ ਕਰਨ ਦੀ ਚੇਤਾਵਨੀ

3 hours ago
ਪੰਜਾਬ ਵਿੱਚ ਪਰਾਲੀ ਸਾੜਨ ਦਾ ਸਿਲਸਿਲਾ ਜਾਰੀ; 6,874 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦਾ ਸਿਲਸਿਲਾ ਜਾਰੀ; 6,874 ਮਾਮਲੇ ਦਰਜ

4 hours ago
ਅਸਾਮ ਰਾਈਫਲਜ਼ ਵੱਲੋਂ 7.20 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਜ਼ਬਤ 

ਅਸਾਮ ਰਾਈਫਲਜ਼ ਵੱਲੋਂ 7.20 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਜ਼ਬਤ 

4 hours ago
Pakistan : ਬਲੋਚਿਸਤਾਨ ਵਿੱਚ ਵਾਪਰੇ ਭਿਆਨਕ ਸੜਕ ਹਾਦਸੇ ‘ਚ 10 ਲੋਕਾਂ ਦੀ ਮੌਤ

Pakistan : ਬਲੋਚਿਸਤਾਨ ਵਿੱਚ ਵਾਪਰੇ ਭਿਆਨਕ ਸੜਕ ਹਾਦਸੇ ‘ਚ 10 ਲੋਕਾਂ ਦੀ ਮੌਤ

4 hours ago
ਮੁੱਖ ਮੰਤਰੀ ਰੇਖਾ ਗੁਪਤਾ ਨੇ 100 ਇਲੈਕਟ੍ਰਿਕ ਬੱਸਾਂ ਨੂੰ ਦਿਖਾਈ ਹਰੀ ਝੰਡੀ ; ਦਿੱਲੀ-ਹਾਪੁੜ ਅੰਤਰ-ਰਾਜੀ ਸੇਵਾ ਦੀ ਕੀਤੀ ਸ਼ੁਰੂਆਤ 

ਮੁੱਖ ਮੰਤਰੀ ਰੇਖਾ ਗੁਪਤਾ ਨੇ 100 ਇਲੈਕਟ੍ਰਿਕ ਬੱਸਾਂ ਨੂੰ ਦਿਖਾਈ ਹਰੀ ਝੰਡੀ ; ਦਿੱਲੀ-ਹਾਪੁੜ ਅੰਤਰ-ਰਾਜੀ ਸੇਵਾ ਦੀ ਕੀਤੀ ਸ਼ੁਰੂਆਤ 

4 hours ago
Hindi News
English News
Friday, November 20, 2026
No Result
View All Result
18 °c
Chandigarh
20 ° Sat
20 ° Sun
20 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

ਪ੍ਰਿੰਸ ਯਾਦਵ ਨੇ ਲਈਆਂ 5 ਵਿਕਟਾਂ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸੈਂਕੜੇ

November 20, 2026
in ਖਬਰਾਂ, ਖੇਡਾਂ, ਬ੍ਰੇਕਿੰਗ ਨਿਊਜ਼
Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ) ‘ਰਾਈਜ਼ਿੰਗ ਸਟਾਰਸ ਏਸ਼ੀਆ ਕੱਪ’ ਵਿੱਚ ਅੱਜ ਖੇਡੇ ਗਏ ਮੁਕਾਬਲੇ ਵਿੱਚ ਇੰਡੀਆ-ਏ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾ ਦਿੱਤਾ ਹੈ। ਦੋਹਾ ਦੇ ਵੈਸਟ ਐਂਡ ਪਾਰਕ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿੱਚ ਟਾਸ ਜਿੱਤਣ ਤੋਂ ਬਾਅਦ, ਨੇਪਾਲ ਨੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ, ਜਿਸਤੋਂ ਬਾਅਦ  ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ‘ਏ’ ਨੇ ਨੇਪਾਲ ਸਾਹਮਣੇ 333 ਦੌੜਾਂ ਦਾ ਟੀਚਾ ਰੱਖਿਆ। ਭਾਰਤ ਨੇ ਆਪਣੇ 50 ਓਵਰਾਂ ਵਿੱਚ 9 ਵਿਕਟਾਂ ਦੇ ਨੁਕਸਾਨ ‘ਤੇ 332 ਦੌੜਾਂ ਬਣਾਈਆਂ। ਕਪਤਾਨ ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ 206 ਦੌੜਾਂ ਦੀ ਸਾਂਝੇਦਾਰੀ ਨਿਭਾਈ।ਕੁਸ਼ਾਗਰਾ ਨੇ 102 ਗੇਂਦਾਂ ‘ਤੇ 117 ਦੌੜਾਂ ਦੀ ਪਾਰੀ ਖੇਡੀ , ਜਦਕਿ ਤਿਲਕ ਨੇ 113 ਗੇਂਦਾਂ ‘ਤੇ 107 ਦੌੜਾਂ ਬਣਾਈਆਂ। ਇਸ ਤੋਂ ਪਹਿਲਾਂ, ਵੈਭਵ ਸੂਰਯਵੰਸ਼ੀ 26 ਦੌੜਾਂ ਬਣਾ ਕੇ ਆਊਟ ਹੋਏ। ਸੂਰਯਾਂਸ਼ ਸ਼ੇਡਗੇ 14 ਗੇਂਦਾਂ ‘ਤੇ 36 ਦੌੜਾਂ ਬਣਾ ਕੇ ਅਜੇਤੂ ਰਹੇ।

ਜਵਾਬ ਵਿੱਚ, ਨੇਪਾਲ ਦੀ ਪੂਰੀ ਟੀਮ 11.3 ਓਵਰਾਂ ਵਿੱਚ ਸਿਰਫ਼ 26 ਦੌੜਾਂ ‘ਤੇ ਹੀ ਆਊਟ ਹੋ ਗਈ। ਉਨ੍ਹਾਂ ਦਾ ਕੋਈ ਵੀ ਬੱਲੇਬਾਜ਼ ਦਹਾਈ ਦੇ ਅੰਕੜੇ ਤੱਕ ਨਹੀਂ ਪਹੁੰਚ ਸਕਿਆ। ਭਾਰਤ ਲਈ, ਪ੍ਰਿੰਸ ਯਾਦਵ ਨੇ 5 ਓਵਰਾਂ ਵਿੱਚ 6 ਦੌੜਾਂ ਦੇ ਕੇ 5 ਵਿਕਟਾਂ ਲਈਆਂ, ਜਦਕਿ ਹਰਸ਼ਿਤ ਰਾਣਾ ਨੇ 6 ਓਵਰਾਂ ਵਿੱਚ 16 ਦੌੜਾਂ ਦੇ ਕੇ 4 ਵਿਕਟਾਂ ਲਈਆਂ। ਸ਼ਾਹਬਾਜ਼ ਅਹਿਮਦ ਨੇ ਇੱਕ ਵਿਕਟ ਲਈ। ਭਾਰਤ ਗਰੁੱਪ-ਬੀ ਦੀ ਅੰਕ ਸੂਚੀ ਵਿੱਚ ਸਿਖਰ ‘ਤੇ ਪਹੁੰਚ ਗਿਆ ਹੈ। ਟੀਮ ਦੇ 2 ਅੰਕ ਹਨ। ਪਾਕਿਸਤਾਨ ਦੇ ਵੀ 2 ਅੰਕ ਹਨ, ਪਰ ਘੱਟ ‘ਨੈੱਟ ਰਨ ਰੇਟ’ ਕਾਰਨ ਉਹ ਦੂਜੇ ਸਥਾਨ ‘ਤੇ ਹਨ। ਭਾਰਤ ਦਾ ਅਗਲਾ ਮੁਕਾਬਲਾ ਪਾਕਿਸਤਾਨ ਨਾਲ ਹੋਵੇਗਾ। ਇਹ ਮੈਚ 22 ਨਵੰਬਰ ਨੂੰ ਦੋਹਾ ਵਿੱਚ ਦੁਪਹਿਰ 3:30 ਵਜੇ ਖੇਡਿਆ ਜਾਵੇਗਾ।
https://wishavwarta.in/india-vs-nepal-asia-cup-rising-stars-2026/
Tags: India Vs NepalLatestNewsInPunjabiMANSAMansanewspunjabnewsPunjabnewsinPunjabitopheadlinesinPunjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

by Navjot
November 20, 2026
0

ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ)  ਜ਼ੀਰਕਪੁਰ ਵਿੱਚ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਤਰਨਤਾਰਨ ਦੇ ASI ਇਕਬਾਲ ਸਿੰਘ ਕਤਲ ਮਾਮਲੇ...

ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

by Navjot
November 20, 2026
0

ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ) ਅੰਮ੍ਰਿਤਸਰ ਵਿੱਚ ਇੱਕ ਪੁਲਿਸ ਕਾਂਸਟੇਬਲ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ, ਜਿਸ ਨੇ ਸ਼ਰਾਬ ਦੇ...

Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

by Navjot
November 20, 2026
0

ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ) ਰਾਈਜ਼ਿੰਗ ਸਟਾਰਸ ਏਸ਼ੀਆ ਕੱਪ ਵਿੱਚ ਅੱਜ ਭਾਰਤ ‘ਏ’ (India A) ਦਾ ਮੁਕਾਬਲਾ ਨੇਪਾਲ ਨਾਲ ਹੋ...

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

by Navjot
November 20, 2026
0

ਨਡਾਲਾ, 20 ਨਵੰਬਰ (ਵਿਸ਼ਵ ਵਾਰਤਾ): ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਬਲਾਕ ਨਡਾਲਾ ਦੀ ਇੱਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿਟਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

by Navjot
November 20, 2026
0

ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ) 'ਰਾਈਜ਼ਿੰਗ ਸਟਾਰਸ ਏਸ਼ੀਆ ਕੱਪ' ਵਿੱਚ ਅੱਜ ਖੇਡੇ ਗਏ ਮੁਕਾਬਲੇ ਵਿੱਚ ਇੰਡੀਆ-ਏ ਨੇ ਨੇਪਾਲ ਨੂੰ 306...

Most Popular

ਵਾਰਾਣਸੀ 2 ਤੋਂ 4 ਨਵੰਬਰ ਤੱਕ ‘Aristotle-Confucius Symposium’ ਦੀ ਕਰੇਗਾ ਮੇਜ਼ਬਾਨੀ

ਵਾਰਾਣਸੀ 2 ਤੋਂ 4 ਨਵੰਬਰ ਤੱਕ ‘Aristotle-Confucius Symposium’ ਦੀ ਕਰੇਗਾ ਮੇਜ਼ਬਾਨੀ

by Navjot
3 weeks ago
0

  ਨਵੀਂ ਦਿੱਲੀ, 1 ਨਵੰਬਰ (ਵਿਸ਼ਵ ਵਾਰਤਾ) - ਦਾਰਸ਼ਨਿਕ ਪਰੰਪਰਾਵਾਂ ਦੇ ਵਿਚਕਾਰ ਡੂੰਘੇ ਸੱਭਿਅਤਾਗਤ ਸੰਵਾਦ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 