• Latest
  • Trending
Breaking: ਦਾਦੀ ਦੇ ਸਸਕਾਰ ‘ਚ ਸ਼ਾਮਿਲ ਹੋਣ ਲਈ MP ਅੰਮ੍ਰਿਤਪਾਲ ਸਿੰਘ ਪਹੁੰਚੇ ਅੰਮ੍ਰਿਤਸਰ

34 minutes ago
Punjab: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ 22 ਨਵੰਬਰ ਨੂੰ ਜਾਵੇਗਾ ਪਾਕਿਸਤਾਨ

4 minutes ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

1 hour ago
THOUGHT OF THE DAY: ਅੱਜ ਦਾ ਵਿਚਾਰ Aaj da vichar

International: ਪੰਨੂ ਦੀ ਹੱਤਿਆ ਦੀ ਸਾਜਿਸ਼ ਦਾ ਮਾਮਲਾ: ਨਿਖਿਲ ਗੁਪਤਾ ਨੂੰ ਅਦਾਲਤ ਨੇ ਸੁਣਾਈ ਸਜ਼ਾ

Ind Vs NZ 1st Test: ਕੇਐੱਲ ਰਾਹੁਲ ਨੇ ਜੜਿਆ ਸ਼ਾਨਦਾਰ ਸੈਂਕੜਾ, ਭਾਰਤ ਮਜ਼ਬੂਤ ਸਥਿਤੀ ‘ਚ

Punjab: ਭਾਰੀ ਪੁਲਿਸ ਸੁਰੱਖਿਆ ਦੇ ਹੇਠ ਅੱਜ ਆਪਣੀ ਦਾਦੀ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣਗੇ MP ਅੰਮ੍ਰਿਤਪਾਲ ਸਿੰਘ

2 hours ago
Punjab: ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ’ਚ ਮਹੱਤਵਪੂਰਨ ਮਤੇ ਪਾਸ

Hukamnama Sri Darbar Sahib Today – 21 November 2026 | Ang 706 I ਅੱਜ ਦਾ ਹੁਕਮਨਾਮਾ

3 hours ago
ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

9 hours ago
‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼ ਕੀਤੀ ਵਿਆਪਕ ਰਣਨੀਤੀ

Hindi News
English News
Saturday, November 21, 2026
No Result
View All Result
14 °c
Chandigarh
19 ° Sun
19 ° Mon
19 ° Tue
18 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Breaking: ਦਾਦੀ ਦੇ ਸਸਕਾਰ ‘ਚ ਸ਼ਾਮਿਲ ਹੋਣ ਲਈ MP ਅੰਮ੍ਰਿਤਪਾਲ ਸਿੰਘ ਪਹੁੰਚੇ ਅੰਮ੍ਰਿਤਸਰ

November 21, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Breaking: ਦਾਦੀ ਦੇ ਸਸਕਾਰ ‘ਚ ਸ਼ਾਮਿਲ ਹੋਣ ਲਈ MP ਅੰਮ੍ਰਿਤਪਾਲ ਸਿੰਘ ਪਹੁੰਚੇ ਅੰਮ੍ਰਿਤਸਰ

Breaking: ਦਾਦੀ ਦੇ ਸਸਕਾਰ ‘ਚ ਸ਼ਾਮਿਲ ਹੋਣ ਲਈ MP ਅੰਮ੍ਰਿਤਪਾਲ ਸਿੰਘ ਪਹੁੰਚੇ ਅੰਮ੍ਰਿਤਸਰ

ਚੰਡੀਗੜ੍ਹ, 21 ਨਵੰਬਰ (ਵਿਸ਼ਵ ਵਾਰਤਾ): MP ਅੰਮ੍ਰਿਤਪਾਲ ਸਿੰਘ ਅੱਜ ਭਾਰੀ ਪੁਲਿਸ ਸੁਰੱਖਿਆ ਦੇ ਹੇਠ ਆਪਣੀ ਦਾਦੀ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣਗੇ। ਅੱਜ ਸਵੇਰੇ ਹੀ ਪੰਜਾਬ ਪੁਲਿਸ ਅੰਮ੍ਰਿਤਪਾਲ ਸਿੰਘ ਨੂੰ ਅੰਮ੍ਰਿਤਸਰ ਏਅਰਪੋਰਟ ‘ਤੇ ਲੈ ਕੇ ਪਹੁੰਚ ਚੁੱਕੀ ਹੈ। ਅੰਮ੍ਰਿਤਪਾਲ ਸਿੰਘ ਨੂੰ ਦਿੱਲੀ ਤੋਂ ਅੰਮ੍ਰਿਤਸਰ ਹਵਾਈ ਜਹਾਜ਼ ਰਾਹੀਂ ਲਿਆਂਦਾ ਗਿਆ ਹੈ। ਉਹ ਕਰੀਬ ਸਾਢੇ ਤਿੰਨ ਸਾਲ ਬਾਅਦ ਪੰਜਾਬ ਆਏ ਹਨ। ਅੱਜ ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਨੂੰ ਸਖ਼ਤ ਪੁਲਿਸ ਸੁਰੱਖਿਆ ਹੇਠ ਉਨ੍ਹਾਂ ਦੀ ਦਾਦੀ ਚਰਨ ਕੌਰ ਦੇ ਅੰਤਿਮ ਸਸਕਾਰ ’ਚ ਸ਼ਾਮਲ ਕਰਵਾਇਆ ਜਾਵੇਗਾ। ਅੰਮ੍ਰਿਤਸਰ ਦੀ ਅਦਾਲਤ ਨੇ ਸਸਕਾਰ ‘ਚ ਸ਼ਾਮਿਲ ਹੋਣ ਲਈ ਉਨ੍ਹਾਂ ਨੂੰ ਤਿੰਨ ਘੰਟਿਆਂ ਦੀ ‘ਕਸਟਡੀ ਪੈਰੋਲ’ ਦਿੱਤੀ ਹੈ, ਜੋ ਦੁਪਹਿਰ 12:00 ਵਜੇ ਤੋਂ ਦੁਪਹਿਰ 3:00 ਵਜੇ ਤੱਕ ਹੋਵੇਗੀ। ਜਿਸ ਤੋਂ ਬਾਅਦ ਫੇਰ ਵਾਪਿਸ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ ਜਾਵੇਗਾ।

ਦੱਸ ਦਈਏ ਕਿ ਉਨ੍ਹਾਂ ਨੂੰ ਆਪਣੀ ਦਾਦੀ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਕਰਵਾਉਣ ਲਈ ਪੰਜਾਬ ਪੁਲਿਸ ਦੀ ਟੀਮ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਬੀਤੇ ਕੱਲ੍ਹ ਹੀ ਦਿੱਲੀ ਲੈ ਆਈ ਸੀ ਅਤੇ ਉਨ੍ਹਾਂ ਨੂੰ ਰਾਤ ਨੂੰ ਸੁਰੱਖਿਅਤ ਘਰ (ਸੇਫ ਹਾਊਸ) ’ਚ ਰੱਖਿਆ ਗਿਆ ਸੀ। ਅੰਮ੍ਰਿਤਪਾਲ ਸਿੰਘ ਨੂੰ ਲਿਆਉਣ ਅਤੇ ਵਾਪਸ ਲਿਜਾਣ ਦੇ ਖਰਚੇ ਵਜੋਂ ਪਰਿਵਾਰ ਵੱਲੋਂ ਪੁਲਿਸ ਦੇ ਖਾਤੇ ’ਚ 10 ਲੱਖ ਰੁਪਏ ਜਮ੍ਹਾਂ ਕਰਵਾਏ ਗਏ ਹਨ।

ਜਿਸ ਤੋਂ ਬਾਅਦ ਹੁਣ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਅੰਮ੍ਰਿਤਸਰ ਸਥਿਤ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਵਿਖੇ ਆਪਣੀ ਦਾਦੀ ਚਰਨ ਕੌਰ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣਗੇ।

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ 22 ਨਵੰਬਰ ਨੂੰ ਜਾਵੇਗਾ ਪਾਕਿਸਤਾਨ

Punjab: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ 22 ਨਵੰਬਰ ਨੂੰ ਜਾਵੇਗਾ ਪਾਕਿਸਤਾਨ

by Ranjit Singh
November 21, 2026
0

Punjab: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ 22 ਨਵੰਬਰ ਨੂੰ ਜਾਵੇਗਾ ਪਾਕਿਸਤਾਨ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 21, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 21 ਨਵੰਬਰ...

THOUGHT OF THE DAY: ਅੱਜ ਦਾ ਵਿਚਾਰ Aaj da vichar

THOUGHT OF THE DAY: ਅੱਜ ਦਾ ਵਿਚਾਰ Aaj da vichar

by Ranjit Singh
November 21, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷 ਕਦੇ ਵੀ ਕਿਸੇ ਵੀ ਇਨਸਾਨ ਦੀ ਜ਼ਿੰਦਗੀ ਕਦੇ ਪੂਰੀ...

International: ਪੰਨੂ ਦੀ ਹੱਤਿਆ ਦੀ ਸਾਜਿਸ਼ ਦਾ ਮਾਮਲਾ: ਨਿਖਿਲ ਗੁਪਤਾ ਨੂੰ ਅਦਾਲਤ ਨੇ ਸੁਣਾਈ ਸਜ਼ਾ

International: ਪੰਨੂ ਦੀ ਹੱਤਿਆ ਦੀ ਸਾਜਿਸ਼ ਦਾ ਮਾਮਲਾ: ਨਿਖਿਲ ਗੁਪਤਾ ਨੂੰ ਅਦਾਲਤ ਨੇ ਸੁਣਾਈ ਸਜ਼ਾ

by Ranjit Singh
November 21, 2026
0

International: ਪੰਨੂ ਦੀ ਹੱਤਿਆ ਦੀ ਸਾਜਿਸ਼ ਦਾ ਮਾਮਲਾ: ਨਿਖਿਲ ਗੁਪਤਾ ਨੂੰ ਅਦਾਲਤ ਨੇ ਸੁਣਾਈ ਸਜ਼ਾ ਅੰਮ੍ਰਿਤਸਰ, 21 ਨਵੰਬਰ (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ 22 ਨਵੰਬਰ ਨੂੰ ਜਾਵੇਗਾ ਪਾਕਿਸਤਾਨ

Punjab: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ 22 ਨਵੰਬਰ ਨੂੰ ਜਾਵੇਗਾ ਪਾਕਿਸਤਾਨ

by Ranjit Singh
November 21, 2026
0

Punjab: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ 22 ਨਵੰਬਰ ਨੂੰ ਜਾਵੇਗਾ ਪਾਕਿਸਤਾਨ...

Most Popular

Cricket: ਆਸਟ੍ਰੇਲੀਆ ਦੇ ਸਟਾਰ ਆਲਰਾਊਂਡਰ ਗਲੇਨ ਮੈਕਸਵੈੱਲ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ

Cricket: ਆਸਟ੍ਰੇਲੀਆ ਦੇ ਸਟਾਰ ਆਲਰਾਊਂਡਰ ਗਲੇਨ ਮੈਕਸਵੈੱਲ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ

by Ranjit Singh
3 weeks ago
0

Cricket: ਆਸਟ੍ਰੇਲੀਆ ਦੇ ਸਟਾਰ ਆਲਰਾਊਂਡਰ ਗਲੇਨ ਮੈਕਸਵੈੱਲ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ ਚੰਡੀਗੜ੍ਹ, 3 ਨਵੰਬਰ (ਵਿਸ਼ਵ ਵਾਰਤਾ): ਆਸਟ੍ਰੇਲੀਆ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 