ਚੰਡੀਗੜ੍ਹ, 21 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……
👉 Punjab: ਵੇਦਾਂਤਾ ਪਾਵਰ ਦੇ ਪ੍ਰੋਜੈਕਟ ਨਵੀਂ ਦਿਸ਼ਾ ਨੇ ਪੰਜਾਬ ਦੇ 3,000 ਤੋਂ ਵੱਧ ਕਿਸਾਨਾਂ ਨੂੰ ਸਸ਼ਕਤ ਬਣਾਉਣ ਲਈ ਜਿੱਤਿਆ ਇੰਡੀਆ ਸੀਐਸਆਰ ਐਵਾਰਡ
👉 Punjab: ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਪੰਜ ਤੱਤਾਂ ‘ਚ ਵਲੀਨ
👉 Punjab: ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਅੰਤਿਮ ਸਸਕਾਰ ਦੀਆਂ ਤਿਆਰੀਆਂ ਪੂਰੀਆਂ, ਕੁਝ ਹੀ ਸਮੇਂ ਤੱਕ ਹੋਵੇਗਾ ਸਸਕਾਰ
👉 Weather fog Alert: ਚੰਡੀਗੜ੍ਹ, ਮੋਹਾਲੀ ਤੇ ਪੰਚਕੂਲਾ ’ਚ ਸੰਘਣੀ ਧੁੰਦ ਦੀ ਸੰਭਾਵਨਾ, ਯੈਲੋ ਅਲਰਟ ਜਾਰੀ
👉 Big News: ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਪਹੁੰਚੇ MP ਅੰਮ੍ਰਿਤਪਾਲ ਸਿੰਘ : ਆਪਣੀ ਦਾਦੀ ਦੇ ਅੰਤਿਮ ਸਸਕਾਰ ‘ਚ ਹੋਣਗੇ ਸ਼ਾਮਿਲ























