• Latest
  • Trending
ਦਾਦੀ ਚਰਨ ਕੌਰ ਨੂੰ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਨੇ ਦਿੱਤੀ ਮੁੱਖ ਅਗਨੀ, ਅੰਤਿਮ ਵਿਦਾਈ ਮੌਕੇ ਉਮੜਿਆ ਜਨ ਸੈਲਾਬ

ਦਾਦੀ ਚਰਨ ਕੌਰ ਨੂੰ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਨੇ ਦਿੱਤੀ ਮੁੱਖ ਅਗਨੀ, ਅੰਤਿਮ ਵਿਦਾਈ ਮੌਕੇ ਉਮੜਿਆ ਜਨ ਸੈਲਾਬ

29 minutes ago
ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਮੁਲਤਵੀ

ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਮੁਲਤਵੀ

2 minutes ago
ਚੰਡੀਗੜ੍ਹ ਵਿੱਚ ਆਯੋਜਿਤ ‘ਟਰੇਡ ਮੀਟ 2026’ ਰੇਲ-ਆਧਾਰਿਤ ਮਾਲ ਢੋਆ-ਢੁਆਈ ਅਤੇ ਵਪਾਰ ਨੂੰ ਨਵੀਂ ਗਤੀ ਪ੍ਰਦਾਨ ਕਰਨ ਲਈ ਤਿਆਰ 

ਚੰਡੀਗੜ੍ਹ ਵਿੱਚ ਆਯੋਜਿਤ ‘ਟਰੇਡ ਮੀਟ 2026’ ਰੇਲ-ਆਧਾਰਿਤ ਮਾਲ ਢੋਆ-ਢੁਆਈ ਅਤੇ ਵਪਾਰ ਨੂੰ ਨਵੀਂ ਗਤੀ ਪ੍ਰਦਾਨ ਕਰਨ ਲਈ ਤਿਆਰ 

49 minutes ago
ਬੰਗਲਾਦੇਸ਼ ਵਿੱਚ ਕੱਪੜਾ ਉਦਯੋਗ ਦੇ ਮਜ਼ਦੂਰਾਂ ਦੇ 20 ਦਿਨਾਂ ਦੇ ਪ੍ਰਦਰਸ਼ਨਾਂ ਦੌਰਾਨ 748 ਗ੍ਰਿਫ਼ਤਾਰ, 543 ਜ਼ਖ਼ਮੀ

ਬੰਗਲਾਦੇਸ਼ ਵਿੱਚ ਕੱਪੜਾ ਉਦਯੋਗ ਦੇ ਮਜ਼ਦੂਰਾਂ ਦੇ 20 ਦਿਨਾਂ ਦੇ ਪ੍ਰਦਰਸ਼ਨਾਂ ਦੌਰਾਨ 748 ਗ੍ਰਿਫ਼ਤਾਰ, 543 ਜ਼ਖ਼ਮੀ

1 hour ago
ਭਾਰਤ ਨੇ 9 ਮਹੀਨਿਆਂ ਵਿੱਚ HPV ਵੈਕਸੀਨ ਦੀਆਂ 1 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ

ਭਾਰਤ ਨੇ 9 ਮਹੀਨਿਆਂ ਵਿੱਚ HPV ਵੈਕਸੀਨ ਦੀਆਂ 1 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ

1 hour ago
ਹਰਿਆਣਾ: ਪੰਚਕੂਲਾ ਵਿੱਚ ਗ੍ਰਿਫ਼ਤਾਰ ਕੀਤੇ ਗਏ CGST ਅਧਿਕਾਰੀ ਦੇ ਟਿਕਾਣਿਆਂ ਤੋਂ CBI ਨੇ 1 ਕਰੋੜ ਰੁਪਏ ਤੋਂ ਵੱਧ ਦੀ ਨਕਦੀ ਅਤੇ ਕੀਮਤੀ ਵਸਤਾਂ  ਕੀਤੀਆਂ ਬਰਾਮਦ

ਹਰਿਆਣਾ: ਪੰਚਕੂਲਾ ਵਿੱਚ ਗ੍ਰਿਫ਼ਤਾਰ ਕੀਤੇ ਗਏ CGST ਅਧਿਕਾਰੀ ਦੇ ਟਿਕਾਣਿਆਂ ਤੋਂ CBI ਨੇ 1 ਕਰੋੜ ਰੁਪਏ ਤੋਂ ਵੱਧ ਦੀ ਨਕਦੀ ਅਤੇ ਕੀਮਤੀ ਵਸਤਾਂ  ਕੀਤੀਆਂ ਬਰਾਮਦ

1 hour ago
Manipur spurious liquor tragedy : ਮਰਨ ਵਾਲਿਆਂ ਦੀ ਗਿਣਤੀ ਹੋਈ 13 , ਲਗਭਗ 300 ਲੋਕ ਬਿਮਾਰ

Manipur spurious liquor tragedy : ਮਰਨ ਵਾਲਿਆਂ ਦੀ ਗਿਣਤੀ ਹੋਈ 13 , ਲਗਭਗ 300 ਲੋਕ ਬਿਮਾਰ

2 hours ago
ਪ੍ਰਧਾਨ ਮੰਤਰੀ ਮੋਦੀ ਨੇ ਗੰਗਾ ਨਦੀ ‘ਤੇ ਬਣੇ 6-ਲੇਨ ਵਾਲੇ ‘ਨੀਤੀਸ਼ ਸੇਤੂ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਗੰਗਾ ਨਦੀ ‘ਤੇ ਬਣੇ 6-ਲੇਨ ਵਾਲੇ ‘ਨੀਤੀਸ਼ ਸੇਤੂ’ ਦਾ ਕੀਤਾ ਉਦਘਾਟਨ

2 hours ago
ਇਨਕਲਾਬੀ ਕਵੀ ਜੈਮਲ ਸਿੰਘ ਪੱਡਾ ਦੇ ਜੀਵਨ ਸੰਘਰਸ਼ ਸਮਾਲੋਚਨਾ ਤੇ ਕਾਵਿ ਰਚਨਾ ਤੇ ਆਧਾਰਿਤ ਪੁਸਤਕ “ਲੋਕ ਪੀੜਾਂ” ਲੋਕ ਅਰਪਣ

ਇਨਕਲਾਬੀ ਕਵੀ ਜੈਮਲ ਸਿੰਘ ਪੱਡਾ ਦੇ ਜੀਵਨ ਸੰਘਰਸ਼ ਸਮਾਲੋਚਨਾ ਤੇ ਕਾਵਿ ਰਚਨਾ ਤੇ ਆਧਾਰਿਤ ਪੁਸਤਕ “ਲੋਕ ਪੀੜਾਂ” ਲੋਕ ਅਰਪਣ

3 hours ago
ਕ੍ਰਾਈਮ ਡਰਾਮਾ ਫਿਲਮ ‘City of Gold’ ਦੀ ਸ਼ੂਟਿੰਗ ਮੁਕੰਮਲ; ਅਗਲੇ ਸਾਲ ਹੋਵੇਗੀ ਰਿਲੀਜ਼

ਕ੍ਰਾਈਮ ਡਰਾਮਾ ਫਿਲਮ ‘City of Gold’ ਦੀ ਸ਼ੂਟਿੰਗ ਮੁਕੰਮਲ; ਅਗਲੇ ਸਾਲ ਹੋਵੇਗੀ ਰਿਲੀਜ਼

3 hours ago
ਅਮਰੀਕਾ ਵਿੱਚ 2026 ਦੌਰਾਨ ਖਸਰੇ ਦੇ ਲਗਭਗ 5,840 ਪੁਸ਼ਟੀ ਕੀਤੇ ਮਾਮਲੇ ਆਏ ਸਾਹਮਣੇ ; 1991 ਤੋਂ ਬਾਅਦ ਸਭ ਤੋਂ ਵੱਧ 

ਅਮਰੀਕਾ ਵਿੱਚ 2026 ਦੌਰਾਨ ਖਸਰੇ ਦੇ ਲਗਭਗ 5,840 ਪੁਸ਼ਟੀ ਕੀਤੇ ਮਾਮਲੇ ਆਏ ਸਾਹਮਣੇ ; 1991 ਤੋਂ ਬਾਅਦ ਸਭ ਤੋਂ ਵੱਧ 

3 hours ago
ਦਿੱਲੀ-ਐਨਸੀਆਰ ਵਿੱਚ ਵਧੀ ਠੰਢ ; ਹਵਾ ਦੀ ਗੁਣਵੱਤਾ ‘ਬਹੁਤ ਖਰਾਬ’ ਸ਼੍ਰੇਣੀ ‘ਚ ; AQI 327

ਦਿੱਲੀ-ਐਨਸੀਆਰ ਵਿੱਚ ਵਧੀ ਠੰਢ ; ਹਵਾ ਦੀ ਗੁਣਵੱਤਾ ‘ਬਹੁਤ ਖਰਾਬ’ ਸ਼੍ਰੇਣੀ ‘ਚ ; AQI 327

3 hours ago
ਸਮੁੰਦਰੀ ਸਹਿਯੋਗ ਨੂੰ ਮਜ਼ਬੂਤ ​​ਕਰਨ ਲਈ ‘INS Sahyadri ‘ ਪਹੁੰਚਿਆ ਵੀਅਤਨਾਮ 

ਸਮੁੰਦਰੀ ਸਹਿਯੋਗ ਨੂੰ ਮਜ਼ਬੂਤ ​​ਕਰਨ ਲਈ ‘INS Sahyadri ‘ ਪਹੁੰਚਿਆ ਵੀਅਤਨਾਮ 

3 hours ago
Hindi News
English News
Saturday, November 21, 2026
No Result
View All Result
22 °c
Chandigarh
19 ° Sun
19 ° Mon
19 ° Tue
19 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਦਾਦੀ ਚਰਨ ਕੌਰ ਨੂੰ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਨੇ ਦਿੱਤੀ ਮੁੱਖ ਅਗਨੀ, ਅੰਤਿਮ ਵਿਦਾਈ ਮੌਕੇ ਉਮੜਿਆ ਜਨ ਸੈਲਾਬ

ਬਾਪੂ ਤਰਸੇਮ ਸਿੰਘ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਅੰਤਿਮ ਸੰਸਕਾਰ ਮੌਕੇ ਪਹੁੰਚੀ ਸੰਗਤ ਅਤੇ ਸਮੂਹ ਪੰਜਾਬੀਆਂ ਦਾ ਕੀਤਾ ਧੰਨਵਾਦ

November 21, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
ਦਾਦੀ ਚਰਨ ਕੌਰ ਨੂੰ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਨੇ ਦਿੱਤੀ ਮੁੱਖ ਅਗਨੀ, ਅੰਤਿਮ ਵਿਦਾਈ ਮੌਕੇ ਉਮੜਿਆ ਜਨ ਸੈਲਾਬ
ਚੰਡੀਗੜ੍ਹ, 21 ਨਵੰਬਰ (ਵਿਸ਼ਵ ਵਾਰਤਾ)  ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਵੱਲੋਂ ਆਪਣੀ ਦਾਦੀ ਮਾਤਾ ਚਰਨ ਕੌਰ ਨੂੰ ਮੁੱਖ ਅਗਨੀ ਦੇ ਕੇ ਅੰਤਿਮ ਵਿਦਾਈ ਦਿੱਤੀ ਗਈ। ਅੱਜ ਅੰਤਿਮ ਸੰਸਕਾਰ ਮੌਕੇ ਆਈ ਹੋਈ ਸੰਗਤ ਨੇ ਬਾਪੂ ਤਰਸੇਮ ਸਿੰਘ, ਮਾਤਾ ਬਲਵਿੰਦਰ ਕੌਰ, ਚਾਚਾ ਹਰਜੀਤ ਸਿੰਘ, ਚਾਚਾ ਸੁਖਚੈਨ ਸਿੰਘ, ਚਾਚਾ ਪ੍ਰਗਟ ਸਿੰਘ ਸੰਧੂ ਅਤੇ ਸੁਖਮਨਜੀਤ ਸਿੰਘ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ। ਅੰਤਿਮ ਸੰਸਕਾਰ ਮੌਕੇ ਹਜ਼ਾਰਾਂ ਸੰਗਤ ਦੇ ਰੂਪ ਵਿੱਚ ਉਮੜਿਆ ਜਨ ਸੈਲਾਬ ਪੰਜਾਬ ਦੀ ਸਿਆਸਤ ਵਿੱਚ ਚਰਚਾ ਦਾ ਵਿਸ਼ਾ ਬਣਿਆ। ਇਸ ਦੁੱਖ ਦੀ ਘੜੀ ਵਿੱਚ ਅੰਤਿਮ ਸੰਸਕਾਰ ਮੌਕੇ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਸ਼ਖ਼ਸੀਅਤਾਂ ਸਮੇਤ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਲੋਕ ਪਹੁੰਚੇ। ਸੰਗਤ ਦੀ ਵੱਡੀ ਸ਼ਮੂਲੀਅਤ ਨੇ ਪਰਿਵਾਰ ਨਾਲ ਦੁੱਖ ਦੀ ਇਸ ਘੜੀ ਵਿੱਚ ਖੜ੍ਹਨ ਅਤੇ ਮਾਤਾ ਚਰਨ ਕੌਰ ਪ੍ਰਤੀ ਆਪਣੇ ਸਤਿਕਾਰ ਤੇ ਪਿਆਰ ਦਾ ਪ੍ਰਗਟਾਵਾ ਕੀਤਾ।
ਇਸ ਮੌਕੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੇ ਸੀਨੀਅਰ ਆਗੂ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਵਾਲੀ ਸਮੁੱਚੀ ਸੰਗਤ, ਪੰਜਾਬ ਦੀਆਂ ਸੰਗਤਾਂ ਅਤੇ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਖੜ੍ਹਨ ਵਾਲੇ ਹਰ ਵਿਅਕਤੀ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮਾਤਾ ਚਰਨ ਕੌਰ ਦੇ ਅਕਾਲ ਚਲਾਣੇ ਨਾਲ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਇਸ ਦੁੱਖ ਦੀ ਘੜੀ ਵਿੱਚ ਪੰਜਾਬ ਭਰ ਤੋਂ ਲੋਕਾਂ ਵੱਲੋਂ ਪਹੁੰਚ ਕੇ ਜਿਸ ਤਰ੍ਹਾਂ ਪਰਿਵਾਰ ਨਾਲ ਇਕਜੁੱਟਤਾ ਪ੍ਰਗਟਾਈ ਗਈ ਹੈ, ਉਹ ਪੰਜਾਬ ਦੀ ਸਾਂਝੀਵਾਲਤਾ, ਰਿਸ਼ਤਿਆਂ ਦੀ ਗੂੜ੍ਹੀ ਸਾਂਝ ਅਤੇ ਮਨੁੱਖੀ ਕਦਰਾਂ-ਕੀਮਤਾਂ ਦੀ ਜਿਊਂਦੀ ਮਿਸਾਲ ਹੈ।
ਵਿਧਾਇਕ ਇਯਾਲੀ ਨੇ ਕਿਹਾ ਕਿ ਦਾਦੀ ਅਤੇ ਪੋਤੇ ਦਾ ਰਿਸ਼ਤਾ ਬੇਹੱਦ ਗੂੜ੍ਹਾ, ਮੋਹ ਭਰਿਆ ਅਤੇ ਅਹਿਮ ਹੁੰਦਾ ਹੈ। ਇਸ ਲਈ ਮਨੁੱਖੀ ਭਾਵਨਾਵਾਂ ਅਤੇ ਪਰਿਵਾਰਕ ਰਿਸ਼ਤਿਆਂ ਦਾ ਸਤਿਕਾਰ ਹਰ ਸਿਆਸੀ ਅਤੇ ਪ੍ਰਸ਼ਾਸਨਿਕ ਸੋਚ ਤੋਂ ਉੱਪਰ ਹੋਣਾ ਚਾਹੀਦਾ ਹੈ।
ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੂੰ ਪੈਰੋਲ ਦੇਣ ਦੇ ਮੁੱਦੇ ‘ਤੇ ਬੋਲਦਿਆਂ ਸਰਦਾਰ ਇਯਾਲੀ ਨੇ ਕਿਹਾ ਕਿ “ਪੈਰੋਲ ਦੇਣ ਨਾਲ ਦੇਸ਼ ਨੂੰ ਕੋਈ ਖ਼ਤਰਾ ਨਹੀਂ, ਖ਼ਤਰਾ ਤਾਂ ਸਿਆਸੀ ਪਾਰਟੀਆਂ ਨੂੰ ਆਪਣੀ ਸਿਆਸੀ ਜ਼ਮੀਨ ਖਿਸਕਣ ਦਾ ਮਹਿਸੂਸ ਹੁੰਦਾ ਹੈ।” ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਆਪਣੇ ਪਰਿਵਾਰ ਦੇ ਦੁੱਖ-ਸੁੱਖ ਵਿੱਚ ਸ਼ਾਮਲ ਹੋਣ ਦਾ ਮੌਕਾ ਦੇਣਾ ਮਨੁੱਖੀ ਅਤੇ ਸੰਵੇਦਨਸ਼ੀਲ ਪਹੁੰਚ ਦਾ ਹਿੱਸਾ ਹੋਣਾ ਚਾਹੀਦਾ ਹੈ। ਅਜਿਹੇ ਮਾਮਲਿਆਂ ਨੂੰ ਸਿਆਸੀ ਨਜ਼ਰੀਏ ਨਾਲ ਦੇਖਣ ਦੀ ਬਜਾਏ ਮਨੁੱਖਤਾ, ਪਰਿਵਾਰਕ ਸਾਂਝ ਅਤੇ ਸੰਵੇਦਨਸ਼ੀਲਤਾ ਦੇ ਆਧਾਰ ‘ਤੇ ਦੇਖਿਆ ਜਾਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਇੱਕ ਵਾਰ ਫਿਰ ਸਾਬਤ ਕੀਤਾ ਹੈ ਕਿ ਦੁੱਖ ਦੀ ਘੜੀ ਵਿੱਚ ਉਹ ਜਾਤ, ਧਰਮ, ਪਾਰਟੀ ਅਤੇ ਵਿਚਾਰਧਾਰਾ ਤੋਂ ਉੱਪਰ ਉੱਠ ਕੇ ਇੱਕ-ਦੂਜੇ ਦੇ ਨਾਲ ਖੜ੍ਹਦੇ ਹਨ। ਇਹੀ ਪੰਜਾਬ ਦੀ ਅਸਲ ਤਾਕਤ ਅਤੇ ਵਿਰਾਸਤ ਹੈ।
ਸਰਦਾਰ ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ, ਸਰਕਾਰ ਅਤੇ ਪ੍ਰਸ਼ਾਸਨ ਨੇ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਪੈਰੋਲ ਸਮੇਂ ਸਖ਼ਤ ਸ਼ਰਤਾਂ ਲਗਾ ਕੇ ਤੰਗ ਦਿਲੀ ਦਿਖਾਈ ਹੈ। ਇੱਕ ਪਰਿਵਾਰਕ ਮੈਬਰ ਦੇ ਅਕਾਲ ਚਲਾਣੇ ਉੱਪਰ ਸਰਕਾਰ ਨੂੰ ਮਨੁੱਖਤਾ ਪ੍ਰਤੀ ਉਦਾਰਵਾਦੀ ਹੋਣ ਦਾ ਸਬੂਤ ਦੇਣਾ ਚਾਹੀਦਾ ਸੀ। ਓਹਨਾਂ ਕਿਹਾ ਕਿ, ਅੱਜ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਝਲਕ ਪਾਉਣ ਲਈ ਸਾਰੇ ਧਰਮਾਂ, ਵਰਗਾਂ ਤੋ ਆਈ ਸੰਗਤ ਦੇ ਹਜ਼ਾਰਾਂ ਦੀ ਗਿਣਤੀ ਵਿੱਚ ਹੋਏ ਬੇਮਿਸਾਲ ਇਕੱਠ ਨੇ ਸਾਬਿਤ ਕਰ ਦਿੱਤਾ ਹੈ ਕਿ, ਪੰਜਾਬ ਦੇ ਲੋਕਾਂ ਨੇ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੇ ਰੂਪ ਵਿੱਚ ਆਪਣਾ ਲੀਡਰ ਚੁਣ ਲਿਆ ਹੈ।
ਇਸ ਮੌਕੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਆਈ ਸੰਗਤ ਦਾ ਬਾਪੂ ਤਰਸੇਮ ਸਿੰਘ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਤਹਿ ਦਿਲ ਤੋ ਧੰਨਵਾਦ ਕੀਤਾ। ਅੱਜ ਅੰਤਿਮ ਸੰਸਕਾਰ ਮੌਕੇ ਪਰਿਵਾਰਕ ਮੈਬਰਾਂ ਤੋਂ ਇਲਾਵਾ ਮੈਂਬਰ ਪਾਰਲੀਮੈਟ ਭਾਈ ਸਰਬਜੀਤ ਸਿੰਘ ਖਾਲਸਾ, ਭਾਈ ਸੁਖਵਿੰਦਰ ਸਿੰਘ ਅਗਵਾਨ, ਭਾਈ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਸਰਦਾਰ ਮਨਦੀਪ ਸਿੰਘ ਸਿੱਧੂ ਸਮੇਤ ਪਾਰਟੀ ਦੇ ਤਮਾਮ ਅਹੁਦੇਦਾਰ, ਜ਼ਿਲਾ ਪ੍ਰਧਾਨ ਅਤੇ ਹਲਕਾ ਇੰਚਾਰਜ ਹਾਜ਼ਰ ਰਹੇ।
Tags: AMRITPALCharan KaurLatestNewsInPunjabiMANSAMansanewsmPAmritpal SinghpunjabnewsPunjabnewsinPunjabitopheadlinesinPunjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਮੁਲਤਵੀ

ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਮੁਲਤਵੀ

by Navjot
November 21, 2026
0

ਚੰਡੀਗੜ੍ਹ, 21 ਨਵੰਬਰ (ਵਿਸ਼ਵ ਵਾਰਤਾ)ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਵਿਦੇਸ਼ ਜਾਣ...

ਚੰਡੀਗੜ੍ਹ ਵਿੱਚ ਆਯੋਜਿਤ ‘ਟਰੇਡ ਮੀਟ 2026’ ਰੇਲ-ਆਧਾਰਿਤ ਮਾਲ ਢੋਆ-ਢੁਆਈ ਅਤੇ ਵਪਾਰ ਨੂੰ ਨਵੀਂ ਗਤੀ ਪ੍ਰਦਾਨ ਕਰਨ ਲਈ ਤਿਆਰ 

ਚੰਡੀਗੜ੍ਹ ਵਿੱਚ ਆਯੋਜਿਤ ‘ਟਰੇਡ ਮੀਟ 2026’ ਰੇਲ-ਆਧਾਰਿਤ ਮਾਲ ਢੋਆ-ਢੁਆਈ ਅਤੇ ਵਪਾਰ ਨੂੰ ਨਵੀਂ ਗਤੀ ਪ੍ਰਦਾਨ ਕਰਨ ਲਈ ਤਿਆਰ 

by Navjot
November 21, 2026
0

ਚੰਡੀਗੜ੍ਹ/ਅਹਿਮਦਾਬਾਦ, 21 ਨਵੰਬਰ (ਵਿਸ਼ਵ ਵਾਰਤਾ) ਗੁਜਰਾਤ, ਪੰਜਾਬ ਅਤੇ ਹਰਿਆਣਾ ਵਿੱਚ ਵਪਾਰਕ ਗਤੀਵਿਧੀਆਂ ਨੂੰ ਤੇਜ਼ ਕਰਨ, ਰੇਲ-ਆਧਾਰਿਤ ਮਾਲ ਢੋਆ-ਢੁਆਈ ਨੂੰ ਉਤਸ਼ਾਹਿਤ...

ਬੰਗਲਾਦੇਸ਼ ਵਿੱਚ ਕੱਪੜਾ ਉਦਯੋਗ ਦੇ ਮਜ਼ਦੂਰਾਂ ਦੇ 20 ਦਿਨਾਂ ਦੇ ਪ੍ਰਦਰਸ਼ਨਾਂ ਦੌਰਾਨ 748 ਗ੍ਰਿਫ਼ਤਾਰ, 543 ਜ਼ਖ਼ਮੀ

ਬੰਗਲਾਦੇਸ਼ ਵਿੱਚ ਕੱਪੜਾ ਉਦਯੋਗ ਦੇ ਮਜ਼ਦੂਰਾਂ ਦੇ 20 ਦਿਨਾਂ ਦੇ ਪ੍ਰਦਰਸ਼ਨਾਂ ਦੌਰਾਨ 748 ਗ੍ਰਿਫ਼ਤਾਰ, 543 ਜ਼ਖ਼ਮੀ

by Navjot
November 21, 2026
0

ਚੰਡੀਗੜ੍ਹ, 21 ਨਵੰਬਰ (ਵਿਸ਼ਵ ਵਾਰਤਾ) - ਬੰਗਲਾਦੇਸ਼ ਵਿੱਚ ਕੱਪੜਾ ਉਦਯੋਗ ਦੇ ਮਜ਼ਦੂਰਾਂ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨਾਂ ਦੌਰਾਨ 543 ਤੋਂ...

ਭਾਰਤ ਨੇ 9 ਮਹੀਨਿਆਂ ਵਿੱਚ HPV ਵੈਕਸੀਨ ਦੀਆਂ 1 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ

ਭਾਰਤ ਨੇ 9 ਮਹੀਨਿਆਂ ਵਿੱਚ HPV ਵੈਕਸੀਨ ਦੀਆਂ 1 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ

by Navjot
November 21, 2026
0

ਨਵੀਂ ਦਿੱਲੀ, 21 ਨਵੰਬਰ (ਵਿਸ਼ਵ ਵਾਰਤਾ) ਸ਼ਨੀਵਾਰ ਨੂੰ ਜਾਰੀ ਇੱਕ ਅਧਿਕਾਰਤ ਬਿਆਨ ਅਨੁਸਾਰ, ਭਾਰਤ ਨੇ ਆਪਣੀ 'ਰਾਸ਼ਟਰੀ ਹਿਊਮਨ ਪੈਪੀਲੋਮਾਵਾਇਰਸ (HPV)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਮੁਲਤਵੀ

ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਮੁਲਤਵੀ

by Navjot
November 21, 2026
0

ਚੰਡੀਗੜ੍ਹ, 21 ਨਵੰਬਰ (ਵਿਸ਼ਵ ਵਾਰਤਾ)ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਵਿਦੇਸ਼ ਜਾਣ...

Most Popular

Tiger Shroff Firing ਮਾਮਲੇ ਵਿੱਚ 2 ਹੋਰ ਗ੍ਰਿਫ਼ਤਾਰ , ਗ੍ਰਿਫਤਾਰੀਆਂ ਦੀ ਕੁੱਲ ਗਿਣਤੀ 10 ਹੋਈ

Tiger Shroff Firing ਮਾਮਲੇ ਵਿੱਚ 2 ਹੋਰ ਗ੍ਰਿਫ਼ਤਾਰ , ਗ੍ਰਿਫਤਾਰੀਆਂ ਦੀ ਕੁੱਲ ਗਿਣਤੀ 10 ਹੋਈ

by Navjot
1 month ago
0

  ਮੁੰਬਈ, 21 ਅਕਤੂਬਰ (ਵਿਸ਼ਵ ਵਾਰਤਾ)  ਮੁੰਬਈ ਪੁਲਿਸ ਨੇ ਬਾਲੀਵੁੱਡ ਅਭਿਨੇਤਾ ਟਾਈਗਰ ਸ਼ਰਾਫ ਨਾਲ ਜੁੜੀ ਗੋਲੀਬਾਰੀ ਦੀ ਘਟਨਾ ਵਿੱਚ ਦੋ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 