Punjab Police Transfers: ਪੁਲਿਸ ਵਿਭਾਗ ਵਿੱਚ ਵੱਡਾ ਪ੍ਰਸ਼ਾਸਕੀ ਫੇਰਬਦਲ: 274 DSP ਕੀਤੇ ਇਧਰੋਂ-ਉੱਧਰ
ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ): 21 ਨਵੰਬਰ, 2026 ਨੂੰ ਪੰਜਾਬ ਪੁਲਿਸ ਵਿਭਾਗ ਵਿੱਚ ਇੱਕ ਵੱਡੇ ਪ੍ਰਸ਼ਾਸਕੀ ਫੇਰਬਦਲ ਵਿੱਚ, 274 ਏਐਸਪੀ ਅਤੇ ਡੀਐਸਪੀ ਪੱਧਰ ਦੇ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ। ਪੜ੍ਹੋ ਪੂਰੀ ਲਿਸਟ…..




































