• Latest
  • Trending
Punjab: ਗੁਰੂ ਨਾਨਕ ਦੇਵ ਜੀ ਦੇ ਫਲਸਫੇ ’ਤੇ ਚੱਲ ਕੇ ਹੀ ਆ ਸਕਦੀ ਹੈ ਵਿਸ਼ਵ ਵਿੱਚ ਗਲੋਬਲ ਸਥਿਰਤਾ: ਸੰਤ ਸੀਚੇਵਾਲ

Punjab: ਗੁਰੂ ਨਾਨਕ ਦੇਵ ਜੀ ਦੇ ਫਲਸਫੇ ’ਤੇ ਚੱਲ ਕੇ ਹੀ ਆ ਸਕਦੀ ਹੈ ਵਿਸ਼ਵ ਵਿੱਚ ਗਲੋਬਲ ਸਥਿਰਤਾ: ਸੰਤ ਸੀਚੇਵਾਲ

24 minutes ago
International: ਆਈਜ਼ੇਨਕੋਟ ਨੇ ਨੇਤਨਯਾਹੂ ਨੂੰ ਇਜ਼ਰਾਈਲ ‘ਚ ਮਿਲ ਕੇ ਸਰਕਾਰ ਬਣਾਉਣ ਦਾ ਦਿੱਤਾ ਸੱਦਾ

International: ਆਈਜ਼ੇਨਕੋਟ ਨੇ ਨੇਤਨਯਾਹੂ ਨੂੰ ਇਜ਼ਰਾਈਲ ‘ਚ ਮਿਲ ਕੇ ਸਰਕਾਰ ਬਣਾਉਣ ਦਾ ਦਿੱਤਾ ਸੱਦਾ

49 minutes ago
Punjab: MP ਅੰਮ੍ਰਿਤਪਾਲ ਸਿੰਘ ਮੁੜ ਡਿਬਰੂਗੜ੍ਹ ਜੇਲ੍ਹ ‘ਚ ਪਹੁੰਚੇ

Punjab: MP ਅੰਮ੍ਰਿਤਪਾਲ ਸਿੰਘ ਮੁੜ ਡਿਬਰੂਗੜ੍ਹ ਜੇਲ੍ਹ ‘ਚ ਪਹੁੰਚੇ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

Punjab: ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

2 hours ago
Ind Vs NZ 1st Test: ਚੌਥੇ ਦਿਨ ਦੀ ਖੇਡ ਖਤਮ, ਨਿਊਜ਼ੀਲੈਂਡ ਤੋਂ ਭਾਰਤ ਅਜੇ ਵੀ 233 ਦੌੜਾਂ ਅੱਗੇ

Ind Vs NZ 1st Test: ਚੌਥੇ ਦਿਨ ਦੀ ਖੇਡ ਖਤਮ, ਨਿਊਜ਼ੀਲੈਂਡ ਤੋਂ ਭਾਰਤ ਅਜੇ ਵੀ 233 ਦੌੜਾਂ ਅੱਗੇ

3 hours ago
Punjab: ਪਟਿਆਲਾ-ਬਾਘਾਪੁਰਾਣਾ-ਧਰਮਕੋਟ ਮਿਉਂਸਿਪਲ ਚੋਣਾਂ: 257 ਉਮੀਦਵਾਰ ਮੈਦਾਨ ‘ਚ

Punjab: ਪਟਿਆਲਾ-ਬਾਘਾਪੁਰਾਣਾ-ਧਰਮਕੋਟ ਮਿਉਂਸਿਪਲ ਚੋਣਾਂ: 257 ਉਮੀਦਵਾਰ ਮੈਦਾਨ ‘ਚ

3 hours ago
Rajasthan ‘ਚ ਭਿਆਨਕ ਸੜਕ ਹਾਦਸਾ, ਇੱਕ ਪਰਿਵਾਰ ਦੇ 9 ਜੀਆਂ ਦੀ ਮੌਤ

Rajasthan ‘ਚ ਭਿਆਨਕ ਸੜਕ ਹਾਦਸਾ, ਇੱਕ ਪਰਿਵਾਰ ਦੇ 9 ਜੀਆਂ ਦੀ ਮੌਤ

4 hours ago
Rising Stars Asia Cup: ਅੱਜ ਹੋਵੇਗਾ ਭਾਰਤ-ਪਾਕਿਸਤਾਨ ਵਿਚਾਲੇ ਮਹਾਮੁਕਾਬਲਾ

Rising Stars Asia Cup: ਅੱਜ ਹੋਵੇਗਾ ਭਾਰਤ-ਪਾਕਿਸਤਾਨ ਵਿਚਾਲੇ ਮਹਾਮੁਕਾਬਲਾ

4 hours ago
Punjab: ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਬਾਅਦ ਜਲੰਧਰ ’ਚ ਸੁਰਜੀਤ ਹਾਕੀ ਟੂਰਨਾਮੈਂਟ ਅੱਜ ਤੋਂ

Punjab: ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਬਾਅਦ ਜਲੰਧਰ ’ਚ ਸੁਰਜੀਤ ਹਾਕੀ ਟੂਰਨਾਮੈਂਟ ਅੱਜ ਤੋਂ

5 hours ago
Punjab: ਅੱਜ ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ ‘ਤੇ ਲੱਗਣਗੇ ਵਿਸ਼ੇਸ਼ ਕੈਂਪ

Punjab: ਅੱਜ ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ ‘ਤੇ ਲੱਗਣਗੇ ਵਿਸ਼ੇਸ਼ ਕੈਂਪ

5 hours ago
Punjab weather: ਪੰਜਾਬ ਵਿੱਚ ਬਦਲਿਆ ਮੌਸਮ ਦਾ ਮਿਜ਼ਾਜ, ਵਧੀ ਠੰਢ

Punjab weather: ਪੰਜਾਬ ਵਿੱਚ ਬਦਲਿਆ ਮੌਸਮ ਦਾ ਮਿਜ਼ਾਜ, ਵਧੀ ਠੰਢ

6 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

6 hours ago
Hindi News
English News
Sunday, November 22, 2026
No Result
View All Result
26 °c
Chandigarh
19 ° Mon
19 ° Tue
19 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਗੁਰੂ ਨਾਨਕ ਦੇਵ ਜੀ ਦੇ ਫਲਸਫੇ ’ਤੇ ਚੱਲ ਕੇ ਹੀ ਆ ਸਕਦੀ ਹੈ ਵਿਸ਼ਵ ਵਿੱਚ ਗਲੋਬਲ ਸਥਿਰਤਾ: ਸੰਤ ਸੀਚੇਵਾਲ

November 22, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab: ਗੁਰੂ ਨਾਨਕ ਦੇਵ ਜੀ ਦੇ ਫਲਸਫੇ ’ਤੇ ਚੱਲ ਕੇ ਹੀ ਆ ਸਕਦੀ ਹੈ ਵਿਸ਼ਵ ਵਿੱਚ ਗਲੋਬਲ ਸਥਿਰਤਾ: ਸੰਤ ਸੀਚੇਵਾਲ

Punjab: ਗੁਰੂ ਨਾਨਕ ਦੇਵ ਜੀ ਦੇ ਫਲਸਫੇ ’ਤੇ ਚੱਲ ਕੇ ਹੀ ਆ ਸਕਦੀ ਹੈ ਵਿਸ਼ਵ ਵਿੱਚ ਗਲੋਬਲ ਸਥਿਰਤਾ: ਸੰਤ ਸੀਚੇਵਾਲ

– ਤੀਜੇ ਹਰੇ ਨਗਰ ਕੀਰਤਨ ਵਿੱਚ ਗੂੰਜਿਆ ਵਿਸ਼ਵ ਸ਼ਾਂਤੀ ਦਾ ਸੁਨੇਹਾ
– ਅਮਰੀਕਾ, ਚੀਨ ਤੇ ਰੂਸ ‘ਡੈਲਟਾ 2.0’ ਦੀ ਗੱਲਬਾਤ ਤੇ ਸੰਤ ਸੀਚੇਵਾਲ ਨੇ ਦਿੱਤਾ ਸਰਬੱਤ ਦੇ ਭਲੇ ਦਾ ਸੁਨੇਹਾ
– ਨਗਰ ਕੀਰਤਨ ਦੌਰਾਨ ਸੰਗਤਾਂ ਨੂੰ ਪਾਣੀ ਬਚਾਉਣ ਦੀ ਅਪੀਲ
– 5100 ਬੂਟਿਆਂ ਦਾ ਪ੍ਰਸ਼ਾਦ ਵੰਡਿਆ ਗਿਆ

ਸੁਲਤਾਨਪੁਰ ਲੋਧੀ, 22 ਨਵੰਬਰ 2026 (ਵਿਸ਼ਵ ਵਾਰਤਾ): ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੀਜਾ ਹਰਾ ਨਗਰ ਕੀਰਤਨ ਨਿਰਮਲ ਕੁਟੀਆ ਸੀਚੇਵਾਲ ਤੋਂ ਆਰੰਭ ਹੋ ਕੇ ਦੇਰ ਰਾਤ ਗੁਰਦੁਆਰਾ ਗੁਰਪ੍ਰਕਾਸ਼ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਪਹੁੰਚਿਆ। ਨਗਰ ਕੀਰਤਨ ਦੌਰਾਨ ਜਿੱਥੇ ਸੰਗਤਾਂ ਵਿੱਚ ਗੁਰੂ ਸਾਹਿਬ ਪ੍ਰਤੀ ਸ਼ਰਧਾ ਅਤੇ ਸਤਿਕਾਰ ਦਾ ਪ੍ਰਗਟਾਵਾ ਹੋਇਆ, ਉੱਥੇ ਹੀ ਵਿਸ਼ਵ ਸ਼ਾਂਤੀ, ਸਰਬੱਤ ਦੇ ਭਲੇ ਅਤੇ ਵਾਤਾਵਰਨ ਦੀ ਸੰਭਾਲ ਦਾ ਸੁਨੇਹਾ ਵੀ ਗੂੰਜਦਾ ਰਿਹਾ। ਇਸ ਨਗਰ ਕੀਰਤਨ ਦੌਰਾਨ ਸੰਗਤਾਂ ਨੂੰ 5100 ਬੂਟਿਆਂ ਦਾ ਪ੍ਰਸ਼ਾਦ ਵੰਡਿਆ ਗਿਆ।

ਨਗਰ ਕੀਰਤਨ ਦੌਰਾਨ ਸੰਗਤਾਂ ਨੂੰ ਸੰਬੋਧਨ ਕਰਦਿਆਂ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਅੱਜ ਦੁਨੀਆਂ ਜਿਸ ਅਸ਼ਾਂਤੀ ਅਤੇ ਅਸਥਿਰਤਾ ਦੇ ਦੌਰ ਵਿੱਚੋਂ ਲੰਘ ਰਹੀ ਹੈ, ਉਸ ਦਾ ਹੱਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫਲਸਫੇ ਵਿੱਚੋਂ ਹੀ ਮਿਲ ਸਕਦਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਵੱਲੋਂ ਦਿੱਤਾ ਗਿਆ ਸਰਬੱਤ ਦੇ ਭਲੇ ਦਾ ਸਿਧਾਂਤ ਅੱਜ ਵੀ ਵਿਸ਼ਵ ਸ਼ਾਂਤੀ ਅਤੇ ਗਲੋਬਲ ਸਥਿਰਤਾ ਲਈ ਸਭ ਤੋਂ ਵੱਧ ਸਾਰਥਕ ਹੈ।

ਸੰਤ ਸੀਚੇਵਾਲ ਨੇ ਅਮਰੀਕਾ, ਚੀਨ ਅਤੇ ਰੂਸ ਦੇ ਆਗੂਆਂ ਦਰਮਿਆਨ ਹੋਈ ‘ਡੈਲਟਾ 2.0’ ਗੱਲਬਾਤ ਦਾ ਹਵਾਲਾ ਦਿੰਦਿਆਂ ਕਿਹਾ ਕਿ ਦੁਨੀਆਂ ਦੀਆਂ ਵੱਡੀਆਂ ਤਾਕਤਾਂ ਵੀ ਅੱਜ ਵਿਸ਼ਵ ਸਥਿਰਤਾ ਅਤੇ ਪ੍ਰਮਾਣੂ ਹਥਿਆਰਾਂ ਨੂੰ ਘਟਾਉਣ ਵਰਗੇ ਮੁੱਦਿਆਂ ’ਤੇ ਵਿਚਾਰ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਦੁਨੀਆਂ ਦੇ ਆਗੂ ਗੁਰੂ ਨਾਨਕ ਦੇਵ ਜੀ ਦੇ ਸਰਬੱਤ ਦੇ ਭਲੇ ਦੇ ਸਿਧਾਂਤ ਨੂੰ ਅਪਣਾ ਲੈਣ ਤਾਂ ਵਿਸ਼ਵ ਸ਼ਾਂਤੀ ਦਾ ਸੁਪਨਾ ਸਾਕਾਰ ਹੋ ਸਕਦਾ ਹੈ।

ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ 15ਵੀਂ ਸਦੀ ਵਿੱਚ ਹੀ ਸਮੁੱਚੀ ਮਨੁੱਖਤਾ ਦੇ ਭਲੇ ਦਾ ਸੰਦੇਸ਼ ਦਿੱਤਾ ਸੀ। ਗੁਰੂ ਸਾਹਿਬ ਦਾ ਫਲਸਫਾ ਕਿਸੇ ਇੱਕ ਧਰਮ, ਇੱਕ ਦੇਸ਼ ਜਾਂ ਇੱਕ ਵਰਗ ਤੱਕ ਸੀਮਤ ਨਹੀਂ, ਸਗੋਂ ਸਮੁੱਚੀ ਮਨੁੱਖਤਾ ਨੂੰ ਆਪਸੀ ਪਿਆਰ, ਸਾਂਝ ਅਤੇ ਭਾਈਚਾਰੇ ਨਾਲ ਰਹਿਣ ਦੀ ਪ੍ਰੇਰਨਾ ਦਿੰਦਾ ਹੈ। ਗੁਰੂ ਨਾਨਕ ਦੇਵ ਜੀ ਇਸ ਦੁਨੀਆਂ ਦੇ ਸਰਬ ਸਾਂਝੇ ਪੈਗੰਬਰ ਸਨ, ਜਿੰਨ੍ਹਾਂ ਨੇ ਮੱਧ ਏਸ਼ੀਆ, ਚੀਨ ਵੱਖ-ਵੱਖ ਦੇਸ਼ਾਂ ਦੀ ਯਾਤਰਾ ਉਦਾਸੀਆਂ ਦੌਰਾਨ ਕੀਤੀ ਸੀ। ਉਹਨਾਂ ਕਿਹਾ ਕਿ ਗੁਰੂ ਸਾਹਿਬ ਦਾ ਸੰਦੇਸ਼ ਅੱਜ ਵੀ ਸਮੁੱਚੀ ਦੁਨੀਆਂ ਲਈ ਰਾਹ-ਦਸੇਰਾ ਹੈ।

ਨਗਰ ਕੀਰਤਨ ਦੌਰਾਨ ਜੈਕਾਰਿਆਂ ਦੀ ਗੂੰਜ਼ ਵਿੱਚ ਅੰਮ੍ਰਿਤ ਵੇਲੇ ਪਿੰਡ ਸੀਚੇਵਾਲ ਤੋਂ ਚੱਲ ਕੇ ਮਾਲਾ, ਸੋਹਲ ਖਾਲਸਾ, ਤਲਵੰਡੀ ਮਾਧੋ, ਅਹਿਮਦਪੁਰ, ਸ਼ੇਰਪੁਰ ਦੋਨਾ, ਮਨਿਆਲਾ, ਤੋਤੀ, ਨਸੀਰੇਵਾਲ, ਮੁਹੱਬਲੀਪੁਰ, ਫੌਜੀ ਕਲੌਨੀ, ਝੱਲ ਲੇਈਵਾਲ, ਰਣਧੀਰਪੁਰ ਤੋਂ ਤਲਵੰਡੀ ਪੁਲ ਤੋਂ ਹੁੰਦਾ ਗੁਰਦੁਆਰਾ ਗੁਰਪ੍ਰਕਾਸ਼ ਸਾਹਿਬ ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਪਹੁੰਚ ਕੇ ਸਪੰਨ ਹੋਇਆ। ਇਸ ਦੌਰਾਨ ਪਿੰਡਾਂ ਦੀਆਂ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਗਿਆ ਤੇ ਚਾਹ ਪਾਣੀ ਤੇ ਲੰਗਰ ਆਦਿ ਦਾ ਪ੍ਰਬੰਧ ਕੀਤਾ ਗਿਆ। ਨਗਰ ਕੀਰਤਨ ਦੇ ਅੱਗੇ ਅੱਗੇ ਸੰਗਤਾਂ ਦੇ ਜ਼ੋਹਰ ਦਿਖਾਏ। ਭਾਈ ਤਜਿੰਦਰ ਸਿੰਘ ਦੇ ਜੱਥੇ ਅਤੇ ਸੰਤ ਅਵਤਾਰ ਸਿੰਘ ਯਾਦਗਾਰੀ ਸਕੂਲ ਦੇ ਬੱਚਿਆ ਨੇ ਰਸਭਿੰਨਾ ਕੀਰਤਨ ਰਾਹੀ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ।

ਨਗਰ ਕੀਰਤਨ ਦੌਰਾਨ ਸੰਤ ਸੀਚੇਵਾਲ ਨੇ ਸੰਗਤਾਂ ਨੂੰ ਬੜੀ ਭਾਵੁਕ ਅਪੀਲ ਕਰਦਿਆ ਕਿਹਾ ਕਿ ਜੇ ਸਾਡੇ ਪਾਣੀ ਗੰਧਲੇ ਹੋ ਗਏ, ਹਵਾ ਸਾਹ ਲੈਣ ਯੋਗ ਨਾ ਰਹੀ ਤੇ ਧਰਤੀ ਵਿੱਚ ਪੈਦਾ ਹੋਣ ਵਾਲੀ ਖੁਰਾਕ ਖਾਣ ਯੋਗ ਨਾ ਰਹੀ ਤਾਂ ਸਾਡੇ ਬੈਂਕ ਖਾਤਿਆਂ ਵਿੱਚ ਜਮ੍ਹਾ ਪੂੰਜੀ ਕਿਸੇ ਕੰਮ ਨਹੀ ਆਉਣੀ। ਉਹਨਾਂ ਕਿਹਾ ਕਿ ਮਨੁੱਖੀ ਰੁਝਾਨ ਤੇ ਟਿੱਪਣੀ ਕਰਦਿਆ ਉਹਨਾਂ ਕਿਹਾ ਕਿ ਅੱਜ ਅਸੀਂ ਧਨ-ਦੌਲਤ ਇਕੱਠੀ ਕਰਨ ਦੀ ਦੌੜ ਵਿੱਚ ਕੁਦਰਤੀ ਸਰੋਤਾਂ ਦੀ ਮਹੱਤਤਾ ਨੂੰ ਭੁੱਲਦੇ ਜਾ ਰਹੇ ਹਾਂ। ਜੇਕਰ ਅਸੀਂ ਆਪਣੀ ਹਵਾ ਅਤੇ ਪਾਣੀ ਨੂੰ ਹੀ ਪ੍ਰਦੂਸ਼ਿਤ ਕਰ ਲਿਆ ਤਾਂ ਬੈਂਕਾਂ ਵਿੱਚ ਜਮ੍ਹਾਂ ਕੀਤੀ ਦੌਲਤ ਵੀ ਸਾਡੇ ਕਿਸੇ ਕੰਮ ਨਹੀਂ ਆਵੇਗੀ। ਉਨ੍ਹਾਂ ਕਿਹਾ ਕਿ ਜੀਵਨ ਦੀ ਅਸਲ ਖੁਸ਼ਹਾਲੀ ਕੁਦਰਤੀ ਸਰੋਤਾਂ ਦੀ ਸੰਭਾਲ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼-ਸੁਥਰਾ ਵਾਤਾਵਰਨ ਛੱਡਣ ਵਿੱਚ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਸੰਦੇਸ਼ ਵੀ ਸਾਨੂੰ ਹਵਾ, ਪਾਣੀ ਅਤੇ ਧਰਤੀ ਮਾਂ ਦੀ ਸੰਭਾਲ ਦਾ ਸੁਨੇਹਾ ਦਿੰਦਾ ਹੈ। ਸੰਤ ਸੀਚੇਵਾਲ ਨੇ ਸਮੁੱਚੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਪਾਣੀ ਦੀ ਹਰ ਬੂੰਦ ਦੀ ਕਦਰ ਕਰਨ ਅਤੇ ਇਸ ਦੀ ਸੰਭਾਲ ਨੂੰ ਆਪਣੀ ਪਹਿਲ ਬਣਾਉਣ।

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

International: ਆਈਜ਼ੇਨਕੋਟ ਨੇ ਨੇਤਨਯਾਹੂ ਨੂੰ ਇਜ਼ਰਾਈਲ ‘ਚ ਮਿਲ ਕੇ ਸਰਕਾਰ ਬਣਾਉਣ ਦਾ ਦਿੱਤਾ ਸੱਦਾ

International: ਆਈਜ਼ੇਨਕੋਟ ਨੇ ਨੇਤਨਯਾਹੂ ਨੂੰ ਇਜ਼ਰਾਈਲ ‘ਚ ਮਿਲ ਕੇ ਸਰਕਾਰ ਬਣਾਉਣ ਦਾ ਦਿੱਤਾ ਸੱਦਾ

by Ranjit Singh
November 22, 2026
0

International: ਆਈਜ਼ੇਨਕੋਟ ਨੇ ਨੇਤਨਯਾਹੂ ਨੂੰ ਇਜ਼ਰਾਈਲ 'ਚ ਮਿਲ ਕੇ ਸਰਕਾਰ ਬਣਾਉਣ ਦਾ ਦਿੱਤਾ ਸੱਦਾ ਚੰਡੀਗੜ੍ਹ, 22 ਨਵੰਬਰ 2026 (ਵਿਸ਼ਵ ਵਾਰਤਾ):...

Punjab: MP ਅੰਮ੍ਰਿਤਪਾਲ ਸਿੰਘ ਮੁੜ ਡਿਬਰੂਗੜ੍ਹ ਜੇਲ੍ਹ ‘ਚ ਪਹੁੰਚੇ

Punjab: MP ਅੰਮ੍ਰਿਤਪਾਲ ਸਿੰਘ ਮੁੜ ਡਿਬਰੂਗੜ੍ਹ ਜੇਲ੍ਹ ‘ਚ ਪਹੁੰਚੇ

by Ranjit Singh
November 22, 2026
0

Punjab: MP ਅੰਮ੍ਰਿਤਪਾਲ ਸਿੰਘ ਮੁੜ ਡਿਬਰੂਗੜ੍ਹ ਜੇਲ੍ਹ 'ਚ ਪਹੁੰਚੇ ਚੰਡੀਗੜ੍ਹ, 22 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ ਖਡੂਰ ਸਾਹਿਬ ਤੋਂ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 22, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 22 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

Punjab: ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

by Ranjit Singh
November 22, 2026
0

Punjab: ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ -...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਗੁਰੂ ਨਾਨਕ ਦੇਵ ਜੀ ਦੇ ਫਲਸਫੇ ’ਤੇ ਚੱਲ ਕੇ ਹੀ ਆ ਸਕਦੀ ਹੈ ਵਿਸ਼ਵ ਵਿੱਚ ਗਲੋਬਲ ਸਥਿਰਤਾ: ਸੰਤ ਸੀਚੇਵਾਲ

Punjab: ਗੁਰੂ ਨਾਨਕ ਦੇਵ ਜੀ ਦੇ ਫਲਸਫੇ ’ਤੇ ਚੱਲ ਕੇ ਹੀ ਆ ਸਕਦੀ ਹੈ ਵਿਸ਼ਵ ਵਿੱਚ ਗਲੋਬਲ ਸਥਿਰਤਾ: ਸੰਤ ਸੀਚੇਵਾਲ

by Ranjit Singh
November 22, 2026
0

Punjab: ਗੁਰੂ ਨਾਨਕ ਦੇਵ ਜੀ ਦੇ ਫਲਸਫੇ ’ਤੇ ਚੱਲ ਕੇ ਹੀ ਆ ਸਕਦੀ ਹੈ ਵਿਸ਼ਵ ਵਿੱਚ ਗਲੋਬਲ ਸਥਿਰਤਾ: ਸੰਤ ਸੀਚੇਵਾਲ...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
2 weeks ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 5 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 