ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ) ‘ਰਾਈਜ਼ਿੰਗ ਸਟਾਰਸ ਏਸ਼ੀਆ ਕੱਪ’ ਵਿੱਚ ਅੱਜ ਭਾਰਤ-ਏ ਦਾ ਮੁਕਾਬਲਾ ਪਾਕਿਸਤਾਨ-ਏ ਨਾਲ ਹੋ ਰਿਹਾ ਹੈ। ਦੋਹਾ ਵਿੱਚ, ਪਾਕਿਸਤਾਨ-ਏ ਦੇ ਕਪਤਾਨ ਅਬਦੁਲ ਸਮਦ ਨੇ ਟਾਸ ਜਿੱਤਿਆ ਅਤੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ।
ਦੱਸਣਯੋਗ ਹੈ ਕਿ ਦੋਵਾਂ ਟੀਮਾਂ ਨੇ ਟੂਰਨਾਮੈਂਟ ਵਿੱਚ ਆਪਣੇ ਸ਼ੁਰੂਆਤੀ ਮੈਚ ਜਿੱਤੇ ਹਨ। ਭਾਰਤ ਨੇ ਆਪਣੇ ਪਹਿਲੇ ਮੁਕਾਬਲੇ ਵਿੱਚ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ ਸੀ, ਜਦਕਿ ਪਾਕਿਸਤਾਨ ਨੇ ਯੂ.ਏ.ਈ. (UAE) ਨੂੰ 61 ਦੌੜਾਂ ਨਾਲ ਹਰਾਇਆ ਸੀ।
Asia Cup Rising Stars 2026 : ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ























