ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
🛑🇵🇰 ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ
🛑 ਰਸ਼ਮਿਕਾ ਮੰਦਾਨਾ ਦੀ ਫ਼ਿਲਮ ‘Mysaa’ ਹੁਣ 27 ਨਵੰਬਰ ਨੂੰ ਨਹੀਂ ਹੋਵੇਗੀ ਰਿਲੀਜ਼
🛑 New Joining Committee : ਕੇਵਲ ਸਿੰਘ ਢਿੱਲੋਂ ਵੱਲੋਂ 6 ਮੈਂਬਰੀ ‘ਨਿਊ ਜੁਆਇਨਿੰਗ ਕਮੇਟੀ’ ਦਾ ਐਲਾਨ
🛑 ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਪਹਿਲੀ ‘ਵਿਦੇਸ਼ ਮੰਤਰੀ ਪੱਧਰੀ ਮੀਟਿੰਗ’ ਲਈ ਦਿੱਲੀ ਪਹੁੰਚੇ
🛑 ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਵਿੱਚ 350 ਕਿਲੋਗ੍ਰਾਮ ਮਿਲਾਵਟੀ ਪਨੀਰ ਜ਼ਬਤ
🛑 ਟਰੱਕ ਅਤੇ ਆਟੋ-ਰਿਕਸ਼ਾ ਵਿਚਾਲੇ ਟੱਕਰ ; ਇੱਕੋ ਪਰਿਵਾਰ ਦੇ ਚਾਰ ਜੀਆਂ ਦੀ ਮੌਤ
👉 Punjab: ਦੇ ਵਕੀਲ ਨੇ ਅਮਿਤਾਭ ਬੱਚਨ ਨੂੰ ਭੇਜਿਆ ਕਾਨੂੰਨੀ ਨੋਟਿਸ, ਪੜ੍ਹੋ ਕੀ ਹੈ ਮਾਮਲਾ ?
👉 Punjab: MP ਅੰਮ੍ਰਿਤਪਾਲ ਸਿੰਘ ਮੁੜ ਡਿਬਰੂਗੜ੍ਹ ਜੇਲ੍ਹ ‘ਚ ਪਹੁੰਚੇ
👉 Punjab: ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
👉 Punjab: ਪਟਿਆਲਾ-ਬਾਘਾਪੁਰਾਣਾ-ਧਰਮਕੋਟ ਮਿਉਂਸਿਪਲ ਚੋਣਾਂ: 257 ਉਮੀਦਵਾਰ ਮੈਦਾਨ ‘ਚ























