• Latest
  • Trending
ਘੱਗਰ ਕਾਰਨ ਆਉਂਦੇ ਹੜ•ਾਂ ਦਾ ਕਾਂਗਰਸ ਸਰਕਾਰ ਕਰੇਗੀ ਪੱਕਾ ਹੱਲ: ਸਰਕਾਰੀਆ

ਘੱਗਰ ਕਾਰਨ ਆਉਂਦੇ ਹੜ•ਾਂ ਦਾ ਕਾਂਗਰਸ ਸਰਕਾਰ ਕਰੇਗੀ ਪੱਕਾ ਹੱਲ: ਸਰਕਾਰੀਆ

7 years ago
 Kejriwal News : ਅਰਵਿੰਦ ਕੇਜਰੀਵਾਲ ਨੇ ਜਸਟਿਸ ਸਵਰਨਕਾਂਤਾ ਨੂੰ ਲਿਖਿਆ ਪੱਤਰ

 Kejriwal News : ਅਰਵਿੰਦ ਕੇਜਰੀਵਾਲ ਨੇ ਜਸਟਿਸ ਸਵਰਨਕਾਂਤਾ ਨੂੰ ਲਿਖਿਆ ਪੱਤਰ

3 minutes ago
International News : ਭਾਰਤੀ ਜਲ ਸੈਨਾ ਦਾ ਜਹਾਜ਼ IOS SAGAR ਮਿਸ਼ਨ ਦੇ ਤਹਿਤ ਪਹੁੰਚਿਆ ਸਿੰਗਾਪੁਰ 

International News : ਭਾਰਤੀ ਜਲ ਸੈਨਾ ਦਾ ਜਹਾਜ਼ IOS SAGAR ਮਿਸ਼ਨ ਦੇ ਤਹਿਤ ਪਹੁੰਚਿਆ ਸਿੰਗਾਪੁਰ 

20 minutes ago
Chandigarh : ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਦੀਆਂ ਮੁਸ਼ਕਲਾਂ ‘ਚ ਵਾਧਾ ; ਈਡੀ ਵੱਲੋਂ ਚੰਡੀਗੜ੍ਹ ਰਿਹਾਇਸ਼ ਤੇ ਹੋਰਨਾਂ ਥਾਵਾਂ ‘ਤੇ ਛਾਪੇਮਾਰੀ

Chandigarh : ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਦੀਆਂ ਮੁਸ਼ਕਲਾਂ ‘ਚ ਵਾਧਾ ; ਈਡੀ ਵੱਲੋਂ ਚੰਡੀਗੜ੍ਹ ਰਿਹਾਇਸ਼ ਤੇ ਹੋਰਨਾਂ ਥਾਵਾਂ ‘ਤੇ ਛਾਪੇਮਾਰੀ

35 minutes ago
Punjab : ਪੰਜਾਬ ‘ਚ 9 ਨਗਰ ਨਿਗਮਾਂ ਲਈ ਚੋਣਾਂ 24 ਮਈ ਨੂੰ

Punjab : ਪੰਜਾਬ ‘ਚ 9 ਨਗਰ ਨਿਗਮਾਂ ਲਈ ਚੋਣਾਂ 24 ਮਈ ਨੂੰ

53 minutes ago
Entertainment News : ਆਯੁਸ਼ਮਾਨ ਖੁਰਾਨਾ ਦੀ ਨਵੀਂ ਫਿਲਮ ‘Pati Patni Aur Woh Do’ ਮਈ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

Entertainment News : ਆਯੁਸ਼ਮਾਨ ਖੁਰਾਨਾ ਦੀ ਨਵੀਂ ਫਿਲਮ ‘Pati Patni Aur Woh Do’ ਮਈ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

1 hour ago
Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

2 hours ago
Sikkim Visit : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਤੋਂ ਦੋ ਦਿਨਾਂ ਸਿੱਕਮ ਦੌਰੇ ‘ਤੇ

Sikkim Visit : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਤੋਂ ਦੋ ਦਿਨਾਂ ਸਿੱਕਮ ਦੌਰੇ ‘ਤੇ

2 hours ago
IPL 2026 : ਅੱਜ ਦਾ ਮੁਕਾਬਲਾ ਦਿੱਲੀ ਕੈਪੀਟਲਜ਼ ਅਤੇ ਰਾਇਲ ਚੈਲੇਂਜਰਜ਼ ਬੰਗਲੌਰ ਵਿਚਾਲੇ

IPL 2026 : ਅੱਜ ਦਾ ਮੁਕਾਬਲਾ ਦਿੱਲੀ ਕੈਪੀਟਲਜ਼ ਅਤੇ ਰਾਇਲ ਚੈਲੇਂਜਰਜ਼ ਬੰਗਲੌਰ ਵਿਚਾਲੇ

3 hours ago
Punjab Heat wave Alert : ਸੂਬੇ ’ਚ ਤੇਜ਼ ਧੁੱਪ ਅਤੇ ਗਰਮੀ ਨੇ ਲੋਕਾਂ ਦੇ ਕੱਢੇ ਵੱਟ ; ਚਾਰ ਦਿਨਾਂ ਲਈ ਹੀਟਵੇਵ, ਮੀਂਹ ਅਤੇ ਤੂਫਾਨ ਦਾ ਅਲਰਟ

Punjab Heat wave Alert : ਸੂਬੇ ’ਚ ਤੇਜ਼ ਧੁੱਪ ਅਤੇ ਗਰਮੀ ਨੇ ਲੋਕਾਂ ਦੇ ਕੱਢੇ ਵੱਟ ; ਚਾਰ ਦਿਨਾਂ ਲਈ ਹੀਟਵੇਵ, ਮੀਂਹ ਅਤੇ ਤੂਫਾਨ ਦਾ ਅਲਰਟ

3 hours ago
IPL 2026 : ਕੋਲਕਾਤਾ ਨੇ ਜਿੱਤਿਆ ਸੀਜ਼ਨ ਦਾ ਪਹਿਲਾ ਸੁਪਰ ਓਵਰ ; ਲਖਨਊ ਸੁਪਰ ਜਾਇੰਟਸ ਨੂੰ ਹਰਾਇਆ

IPL 2026 : ਕੋਲਕਾਤਾ ਨੇ ਜਿੱਤਿਆ ਸੀਜ਼ਨ ਦਾ ਪਹਿਲਾ ਸੁਪਰ ਓਵਰ ; ਲਖਨਊ ਸੁਪਰ ਜਾਇੰਟਸ ਨੂੰ ਹਰਾਇਆ

3 hours ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

4 hours ago
Hukamnama Sri Darbar Sahib Today – 27 April 2026 | Ang 608 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 27 April 2026 | Ang 608 I ਅੱਜ ਦਾ ਹੁਕਮਨਾਮਾ

5 hours ago
Hindi News
English News
Monday, April 27, 2026
No Result
View All Result
35 °c
Chandigarh
33 ° Tue
32 ° Wed
28 ° Thu
31 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਘੱਗਰ ਕਾਰਨ ਆਉਂਦੇ ਹੜ•ਾਂ ਦਾ ਕਾਂਗਰਸ ਸਰਕਾਰ ਕਰੇਗੀ ਪੱਕਾ ਹੱਲ: ਸਰਕਾਰੀਆ

July 22, 2019
in ਚੰਡੀਗੜ੍ਹ
ਘੱਗਰ ਕਾਰਨ ਆਉਂਦੇ ਹੜ•ਾਂ ਦਾ ਕਾਂਗਰਸ ਸਰਕਾਰ ਕਰੇਗੀ ਪੱਕਾ ਹੱਲ: ਸਰਕਾਰੀਆ

ਘੱਗਰ ਕਾਰਨ ਆਉਂਦੇ ਹੜ•ਾਂ ਦਾ ਕਾਂਗਰਸ ਸਰਕਾਰ ਕਰੇਗੀ ਪੱਕਾ ਹੱਲ: ਸਰਕਾਰੀਆ
• ਜਲ ਸਰੋਤ ਮੰਤਰੀ ਵੱਲੋਂ ਘੱਗਰ ਦੀ ਮਾਰ ਝੱਲ ਰਹੇ ਸੰਗਰੂਰ ਤੇ ਪਟਿਆਲਾ ਜ਼ਿਲਿ•ਆਂ ਦੇ ਪਿੰਡਾਂ ਦਾ ਦੌਰਾ
• ਅਧਿਕਾਰੀਆਂ ਨੂੰ ਰਾਹਤ ਕਾਰਜਾਂ ਵਿੱਚ ਕੋਈ ਕਸਰ ਨਾ ਛੱਡਣ ਦਾ ਆਦੇਸ਼
ਚੰਡੀਗੜ•, 21 ਜੁਲਾਈ
ਬਰਸਾਤਾਂ ਦੇ ਮੌਸਮ ਵਿੱਚ ਘੱਗਰ ਦਰਿਆ ਵੱਲੋਂ ਕੀਤੀ ਜਾਂਦੇ ਨੁਕਸਾਨ ਦਾ ਪੱਕਾ ਹੱਲ ਕਾਂਗਰਸ ਸਰਕਾਰ ਵੱਲੋਂ ਜਲਦੀ ਕੀਤਾ ਜਾਵੇਗਾ। ਇਹ ਪ੍ਰਗਟਾਵਾ ਅੱਜ ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਵੱਲੋਂ ਸੰਗਰੂਰ ਅਤੇ ਪਟਿਆਲਾ ਜ਼ਿਲ•ੇ ਦੇ ਹੜ• ਪ੍ਰਭਾਵਿਤ ਪਿੰਡਾਂ ਦੇ ਦੌਰੇ ਅਤੇ ਰਾਹਤ ਕਾਰਜਾਂ ਦੇ ਜਾਇਜ਼ੇ ਦੌਰਾਨ ਕੀਤਾ ਗਿਆ।
ਦੋ-ਰੋਜ਼ਾ ਪੰਜਾਬ ਦੌਰੇ ਦੇ ਅੱਜ ਆਖਰੀ ਦਿਨ ਸ੍ਰੀ ਸਰਕਾਰੀਆ ਵੱਲੋਂ ਸੰਗਰੂਰ ਜ਼ਿਲ•ੇ ਦੇ ਪਿੰਡ ਫੂਲਦ, ਜਿਥੇ ਘੱਗਰ ਵਿੱਚ ਪਾੜ ਪੈਣ ਕਾਰਨ ਭਾਰੀ ਨੁਕਸਾਨ ਹੋਇਆ ਹੈ, ਅਤੇ ਖਨੌਰੀ ਤੋਂ ਇਲਾਵਾ ਪਟਿਆਲਾ ਜ਼ਿਲ•ੇ ਦੇ ਪਿੰਡ ਬਾਦਸ਼ਾਹਪੁਰ ਅਤੇ ਸਿਰਕਪੜਾ ਦਾ ਦੌਰਾ ਕੀਤਾ ਗਿਆ।
ਉਨ•ਾਂ ਕਿਹਾ ਕਿ ਘੱਗਰ ਵੱਲੋਂ ਕੀਤੇ ਜਾਂਦੇ ਨੁਕਸਾਨ ਦੇ ਹੱਲ ਲਈ ਪਿਛਲੀ ਸਰਕਾਰ ਵੱਲੋਂ ਕੋਈ ਕਦਮ ਨਹੀਂ ਚੁੱਕਿਆ ਗਿਆ ਬਲਕਿ ਮਹਿਜ਼ ਬਿਆਨਬਾਜ਼ੀ ਹੀ ਕੀਤੀ ਗਈ ਹੈ ਜਦੋਂ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਸ ਦੇ ਪੱਕੇ ਹੱਲ ਲਈ ਸੁਹਿਰਦ ਯਤਨ ਕੀਤੇ ਜਾ ਰਹੇ ਹਨ।
ਜਲ ਸਰੋਤ ਮੰਤਰੀ ਨੇ ਦੱਸਿਆ ਕਿ ਇਸ ਵਾਰ ਸਾਲ ਦੀ ਸ਼ੁਰੂਆਤ ਵਿੱਚ ਹੀ ਹੜ• ਰੋਕੂ ਪ੍ਰਬੰਧਾਂ ਸਬੰਧੀ ਮੀਟਿੰਗ ਕੀਤੀ ਗਈ ਸੀ, ਜੋ ਕਿ ਪਹਿਲਾਂ ਬਰਸਾਤਾਂ ਦੇ ਮੌਸਮ ਵਿੱਚ ਹੁੰਦੀ ਸੀ, ਜਿਸ ਸਦਕਾ ਇਸ ਵਾਰ ਸੂਬੇ ਵਿੱਚ 15 ਤੋਂ 17 ਜੁਲਾਈ ਦਰਮਿਆਨ ਰਿਕਾਰਡ ਭਾਰੀ ਮੀਂਹ ਪੈਣ ਦੇ ਬਾਵਜੂਦ ਪਿਛਲੇ ਸਾਲਾਂ ਨਾਲੋਂ ਘੱਟ ਨੁਕਸਾਨ ਹੋਇਆ ਹੈ ਕਿਉਂਕਿ ਸਾਰੇ ਪ੍ਰਬੰਧ ਸਮੇਂ ਸਿਰ ਕਰ ਲਏ ਸਨ।
ਦੱਸਣਯੋਗ ਹੈ ਕਿ ਕੱਲ• ਉਨ•ਾਂ ਵੱਲੋਂ ਸਤਲੁਜ ਅਤੇ ਬਿਆਸ ਦਰਿਆਵਾਂ ਦੇ ਨਿਰੀਖਣ ਤੋਂ ਬਾਅਦ ਅੰਮ੍ਰਿਤਸਰ, ਤਰਨ ਤਾਰਨ, ਫਿਰੋਜ਼ਪੁਰ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ ਅਤੇ ਬਠਿੰਡਾ ਜ਼ਿਲਿ•ਆਂ ਵਿੱਚੋਂ ਲੰਘਦੀਆਂ ਡਰੇਨਾਂ ਦਾ ਜਾਇਜ਼ਾ ਵੀ ਲਿਆ ਗਿਆ ਸੀ।
ਅਧਿਕਾਰੀਆਂ ਨੂੰ ਰਾਹਤ ਕਾਰਜਾਂ ਵਿੱਚ ਕੋਈ ਕਸਰ ਨਾ ਛੱਡਣ ਦਾ ਆਦੇਸ਼ ਦਿੰਦਿਆਂ ਜਲ ਸਰੋਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੇ ਜਾਨ-ਮਾਲ ਦੀ ਰਾਖੀ ਲਈ ਪੂਰੀ ਤਰ•ਾਂ ਵਚਨਬੱਧ ਹੈ। ਉਨ•ਾਂ ਦੱਸਿਆ ਕਿ ਭਾਰੀ ਮੀਂਹ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਲਈ ਵਿਸ਼ੇਸ਼ ਗਿਰਦਾਵਰੀ ਕਰਾਈ ਜਾ ਰਹੀ ਹੈ ਅਤੇ ਨਿਯਮਾਂ ਮੁਤਾਬਕ ਪੀੜਤਾਂ ਨੂੰ ਜਲਦੀ ਮੁਆਵਜ਼ਾ ਦਿੱਤਾ ਜਾਵੇਗਾ।
ਇਸ ਦੌਰੇ ਦੌਰਾਨ ਉਨ•ਾਂ ਨਾਲ ਮੁੱਖ ਇੰਜਨੀਅਰ (ਨਹਿਰਾਂ) ਸ੍ਰੀ ਜਗਮੋਹਨ ਸਿੰਘ ਮਾਨ, ਮੁੱਖ ਇੰਜਨੀਅਰ (ਡਰੇਨੇਜ) ਸ੍ਰੀ ਸੰਜੀਵ ਕੁਮਾਰ ਗੁਪਤਾ ਅਤੇ ਸਬੰਧਤ ਸੁਪਰਡੈਂਟ ਇੰਜਨੀਅਰ ਅਤੇ ਜਲ ਸਰੋਤ ਵਿਭਾਗ ਦੇ ਹੋਰ ਅਧਿਕਾਰੀ ਮੌਜੂਦ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਮੇਅਰ ਦਾ ਕਾਰਜਕਾਲ ਵਧਾਉਣ ਦੀਆਂ ਤਿਆਰੀਆਂ: ਕੇਂਦਰ ਸਰਕਾਰ ਨੂੰ ਭੇਜੀ ਗਈ ਫਾਈਲ

Chandigarh ਦੇ ਮੇਅਰ ਦਾ ਕਾਰਜਕਾਲ ਵਧਾਉਣ ਦੀਆਂ ਤਿਆਰੀਆਂ: ਕੇਂਦਰ ਸਰਕਾਰ ਨੂੰ ਭੇਜੀ ਗਈ ਫਾਈਲ

by Ranjit Singh
April 22, 2026
0

Chandigarh ਦੇ ਮੇਅਰ ਦਾ ਕਾਰਜਕਾਲ ਵਧਾਉਣ ਦੀਆਂ ਤਿਆਰੀਆਂ: ਕੇਂਦਰ ਸਰਕਾਰ ਨੂੰ ਭੇਜੀ ਗਈ ਫਾਈਲ ਚੰਡੀਗੜ੍ਹ, 22 ਅਪ੍ਰੈਲ 2026 – ਅਗਲੇ...

Chandigarh ਪੁਲਿਸ ਤੇ ਗੈਂਗਸਟਰ ਵਿਚਾਲੇ ਹੋਇਆ ਮੁਕਾਬਲਾ

Chandigarh ਪੁਲਿਸ ਤੇ ਗੈਂਗਸਟਰ ਵਿਚਾਲੇ ਹੋਇਆ ਮੁਕਾਬਲਾ

by Ranjit Singh
April 22, 2026
0

Chandigarh ਪੁਲਿਸ ਤੇ ਗੈਂਗਸਟਰ ਵਿਚਾਲੇ ਹੋਇਆ ਮੁਕਾਬਲਾ - ਪੁਲਿਸ ਨੇ ਗੈਂਗਸਟਰ ਨੂੰ ਮੁਕਾਬਲੇ ਤੋਂ ਬਾਅਦ ਕੀਤਾ ਕਾਬੂ - ਮੁਕਾਬਲੇ ਦੌਰਾਨ...

Chandigarh: ਅਨਸੇਫ਼ ਬਿਲਡਿੰਗ ‘ਚ ਸ਼ਰਾਬ ਦਾ ਠੇਕਾ ਮਾਮਲਾ: ਹਾਈਕੋਰਟ ਨੇ ਮੁੱਖ ਸਕੱਤਰ ਤੋਂ ਮੰਗਿਆ ਸਪੱਸ਼ਟੀਕਰਨ

Chandigarh: ਅਨਸੇਫ਼ ਬਿਲਡਿੰਗ ‘ਚ ਸ਼ਰਾਬ ਦਾ ਠੇਕਾ ਮਾਮਲਾ: ਹਾਈਕੋਰਟ ਨੇ ਮੁੱਖ ਸਕੱਤਰ ਤੋਂ ਮੰਗਿਆ ਸਪੱਸ਼ਟੀਕਰਨ

by Ranjit Singh
April 21, 2026
0

Chandigarh: ਅਨਸੇਫ਼ ਬਿਲਡਿੰਗ 'ਚ ਸ਼ਰਾਬ ਦਾ ਠੇਕਾ ਮਾਮਲਾ: ਹਾਈਕੋਰਟ ਨੇ ਮੁੱਖ ਸਕੱਤਰ ਤੋਂ ਮੰਗਿਆ ਸਪੱਸ਼ਟੀਕਰਨ ਚੰਡੀਗੜ੍ਹ, 21 ਅਪ੍ਰੈਲ 2026 -...

Chandigarh ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
April 16, 2026
0

Chandigarh ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ ਚੰਡੀਗੜ੍ਹ, 16 ਅਪ੍ਰੈਲ 2026 – ਚੰਡੀਗੜ੍ਹ ਦੇ ਕਈ ਸਕੂਲਾਂ ਬੰਬ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

 Kejriwal News : ਅਰਵਿੰਦ ਕੇਜਰੀਵਾਲ ਨੇ ਜਸਟਿਸ ਸਵਰਨਕਾਂਤਾ ਨੂੰ ਲਿਖਿਆ ਪੱਤਰ

 Kejriwal News : ਅਰਵਿੰਦ ਕੇਜਰੀਵਾਲ ਨੇ ਜਸਟਿਸ ਸਵਰਨਕਾਂਤਾ ਨੂੰ ਲਿਖਿਆ ਪੱਤਰ

by Navjot
April 27, 2026
0

 Kejriwal News : ਅਰਵਿੰਦ ਕੇਜਰੀਵਾਲ ਨੇ ਜਸਟਿਸ ਸਵਰਨਕਾਂਤਾ ਨੂੰ ਲਿਖਿਆ ਪੱਤਰ ਮੇਰੀ ਜਸਟਿਸ ਸਵਰਨਕਾਂਤਾ ਤੋਂ ਨਿਆਂ ਮਿਲਣ ਦੀ ਉਮੀਦ ਟੁੱਟੀ...

Most Popular

Hukamnama Sri Darbar Sahib Today – 16 April 2026 | Ang 696 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 16 April 2026 | Ang 696 I ਅੱਜ ਦਾ ਹੁਕਮਨਾਮਾ

by Ankit
2 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | April | Date 16-04-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 