• Latest
  • Trending
ਫ਼ਰਜ਼ੀ ਨਤੀਜੇ ਦੇ ਕੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਧੋਖਾ ਦੇ ਰਹੀ ਹੈ ਸਰਕਾਰ-ਹਰਪਾਲ ਸਿੰਘ ਚੀਮਾ

ਫ਼ਰਜ਼ੀ ਨਤੀਜੇ ਦੇ ਕੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਧੋਖਾ ਦੇ ਰਹੀ ਹੈ ਸਰਕਾਰ-ਹਰਪਾਲ ਸਿੰਘ ਚੀਮਾ

7 years ago
ਆਮਿਰ ਖਾਨ 5 ਜੁਲਾਈ ਨੂੰ ਗੌਰੀ ਸਪ੍ਰੈਟ ਨਾਲ ਕਰਵਾਉਣਗੇ ਵਿਆਹ

ਆਮਿਰ ਖਾਨ 5 ਜੁਲਾਈ ਨੂੰ ਗੌਰੀ ਸਪ੍ਰੈਟ ਨਾਲ ਕਰਵਾਉਣਗੇ ਵਿਆਹ

10 minutes ago
Ayatollah Khamenei Funeral: ਅੱਜ ਮੰਤਰੀ ਮਾਰਗੇਰੀਟਾ ਅਤੇ ਬਿਹਾਰ ਦੇ ਰਾਜਪਾਲ ਹਸਨੈਨ ਈਰਾਨ ਲਈ ਹੋਣਗੇ ਰਵਾਨਾ

Ayatollah Khamenei Funeral: ਅੱਜ ਮੰਤਰੀ ਮਾਰਗੇਰੀਟਾ ਅਤੇ ਬਿਹਾਰ ਦੇ ਰਾਜਪਾਲ ਹਸਨੈਨ ਈਰਾਨ ਲਈ ਹੋਣਗੇ ਰਵਾਨਾ

12 minutes ago
FIFA World Cup 2026: ਪੁਰਤਗਾਲ ਨੇ ਕ੍ਰੋਏਸ਼ੀਆ ਨੂੰ ਹਰਾ ਕੇ ਪ੍ਰੀ-ਕੁਆਰਟਰ ਫਾਈਨਲ ਵਿੱਚ ਕੀਤਾ ਪ੍ਰਵੇਸ਼

FIFA World Cup 2026: ਪੁਰਤਗਾਲ ਨੇ ਕ੍ਰੋਏਸ਼ੀਆ ਨੂੰ ਹਰਾ ਕੇ ਪ੍ਰੀ-ਕੁਆਰਟਰ ਫਾਈਨਲ ਵਿੱਚ ਕੀਤਾ ਪ੍ਰਵੇਸ਼

33 minutes ago
National: ਬੱਸ ਖਰਾਬ ਹੋਣ ਕਾਰਨ ਸੜਕ ‘ਤੇ ਖੜ੍ਹੇ ਯਾਤਰੀਆਂ ਨੂੰ ਟਰੱਕ ਨੇ ਕੁਚਲਿਆ, 5 ਮੌਤਾਂ

National: ਬੱਸ ਖਰਾਬ ਹੋਣ ਕਾਰਨ ਸੜਕ ‘ਤੇ ਖੜ੍ਹੇ ਯਾਤਰੀਆਂ ਨੂੰ ਟਰੱਕ ਨੇ ਕੁਚਲਿਆ, 5 ਮੌਤਾਂ

1 hour ago
Punjab ਕਾਂਗਰਸ ‘ਚ ਹਲਚਲ ਤੇਜ਼: ਹਾਈਕਮਾਨ ਦੇ ਫੈਸਲੇ ਤੋਂ ਬਾਅਦ ਚੰਨੀ ਨੇ ਸੱਦੀ ਆਪਣੇ ਸਮਰਥਕ ਧੜੇ ਦੀ ਅਹਿਮ ਮੀਟਿੰਗ

Punjab ਕਾਂਗਰਸ ‘ਚ ਹਲਚਲ ਤੇਜ਼: ਹਾਈਕਮਾਨ ਦੇ ਫੈਸਲੇ ਤੋਂ ਬਾਅਦ ਚੰਨੀ ਨੇ ਸੱਦੀ ਆਪਣੇ ਸਮਰਥਕ ਧੜੇ ਦੀ ਅਹਿਮ ਮੀਟਿੰਗ

2 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

2 hours ago
Amarnath Yatra: ਅਮਰਨਾਥ ਯਾਤਰਾ ਅੱਜ ਤੋਂ ਸ਼ੁਰੂ, ਅੱਜ ਪਹਿਲਾ ਜੱਥਾ ਕਰੇਗਾ ਮਹਾਦੇਵ ਦੇ ਦਰਸ਼ਨ

Amarnath Yatra: ਅਮਰਨਾਥ ਯਾਤਰਾ ਅੱਜ ਤੋਂ ਸ਼ੁਰੂ, ਅੱਜ ਪਹਿਲਾ ਜੱਥਾ ਕਰੇਗਾ ਮਹਾਦੇਵ ਦੇ ਦਰਸ਼ਨ

2 hours ago
Punjab Weather: ਸੂਬੇ ‘ਚ ਭਾਰੀ ਮੀਂਹ ਦੀ ਚੇਤਾਵਨੀ

Punjab Weather: ਸੂਬੇ ‘ਚ ਭਾਰੀ ਮੀਂਹ ਦੀ ਚੇਤਾਵਨੀ

2 hours ago
Punjab: ਮੰਡੀਆਂ ਵਿੱਚ ਸਾਫ਼-ਸਫ਼ਾਈ ਤੇ ਫੂਡ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਵਿਸ਼ਵ ਪੱਧਰੀ ਤਕਨੀਕਾਂ ਅਪਣਾਈਆਂ ਜਾਣਗੀਆਂ – ਬਰਸਟ

Punjab: ਮੰਡੀਆਂ ਵਿੱਚ ਸਾਫ਼-ਸਫ਼ਾਈ ਤੇ ਫੂਡ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਵਿਸ਼ਵ ਪੱਧਰੀ ਤਕਨੀਕਾਂ ਅਪਣਾਈਆਂ ਜਾਣਗੀਆਂ – ਬਰਸਟ

2 hours ago
Breaking: ਮਾਨਸਾ ਵਿੱਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਸਮੇਤ ਕੀਤੀ ਖੁਦਕੁਸ਼ੀ

Breaking: ਮਾਨਸਾ ਵਿੱਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਸਮੇਤ ਕੀਤੀ ਖੁਦਕੁਸ਼ੀ

3 hours ago
Hukamnama Sri Darbar Sahib Today – 03 July 2026 | Ang 601 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 03 July 2026 | Ang 601 I ਅੱਜ ਦਾ ਹੁਕਮਨਾਮਾ

5 hours ago
ਲੁਧਿਆਣਾ ਵਿੱਚ ਮਾਨਸੂਨ ਦੌਰਾਨ ਲੋਕਾਂ ਦੀ ਸਹੂਲਤ ਲਈ 1700 ਸੀ.ਸੀ.ਟੀ.ਵੀ. ਕੈਮਰਿਆਂ ਵਾਲਾ “ਮਾਨਸੂਨ ਵਾਰ ਰੂਮ” ਸਥਾਪਿਤ: ਹਰਜੋਤ ਸਿੰਘ ਬੈਂਸ

ਲੁਧਿਆਣਾ ਵਿੱਚ ਮਾਨਸੂਨ ਦੌਰਾਨ ਲੋਕਾਂ ਦੀ ਸਹੂਲਤ ਲਈ 1700 ਸੀ.ਸੀ.ਟੀ.ਵੀ. ਕੈਮਰਿਆਂ ਵਾਲਾ “ਮਾਨਸੂਨ ਵਾਰ ਰੂਮ” ਸਥਾਪਿਤ: ਹਰਜੋਤ ਸਿੰਘ ਬੈਂਸ

12 hours ago
Hindi News
English News
Friday, July 3, 2026
No Result
View All Result
34 °c
Chandigarh
36 ° Sat
34 ° Sun
30 ° Mon
33 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਫ਼ਰਜ਼ੀ ਨਤੀਜੇ ਦੇ ਕੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਧੋਖਾ ਦੇ ਰਹੀ ਹੈ ਸਰਕਾਰ-ਹਰਪਾਲ ਸਿੰਘ ਚੀਮਾ

July 22, 2019
in ਚੰਡੀਗੜ੍ਹ
ਫ਼ਰਜ਼ੀ ਨਤੀਜੇ ਦੇ ਕੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਧੋਖਾ ਦੇ ਰਹੀ ਹੈ ਸਰਕਾਰ-ਹਰਪਾਲ ਸਿੰਘ ਚੀਮਾ

ਫ਼ਰਜ਼ੀ ਨਤੀਜੇ ਦੇ ਕੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਧੋਖਾ ਦੇ ਰਹੀ ਹੈ ਸਰਕਾਰ-ਹਰਪਾਲ ਸਿੰਘ ਚੀਮਾ
ਮਾਮਲਾ 10ਵੀਂ ਦੇ ਨਤੀਜੇ ਵਧਾ-ਚੜਾ ਕੇ ਐਲਾਨੇ ਜਾਣ ਦਾ
76.49 ਪ੍ਰਤੀਸ਼ਤ ਅਸਲ ਨਤੀਜੇ ਨੂੰ 85.56 ਪ੍ਰਤੀਸ਼ਤ ਤੱਕ ਵਧਾ ਦਿੱਤਾ
ਆਰਟੀਆਈ ਰਾਹੀਂ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਖ਼ੁਦ ਕਬੂਲਿਆ ਫ਼ਰਜ਼ੀ ਵਾੜਾ

ਚੰਡੀਗੜ, 21 ਜੁਲਾਈ 2019
ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਾਲ 2018-19 ਅਤੇ ਸਾਲ 2017-18 ‘ਚ 10ਵੀਂ ਜਮਾਤ ਦੇ ਨਤੀਜਿਆਂ ‘ਚ ਪਾਸ ਪ੍ਰਤੀਸ਼ਤਤਾ ਫ਼ਰਜ਼ੀ ਵਾੜੇ ਨਾਲ ਵਧਾ-ਚੜਾ ਕੇ ਪੇਸ਼ ਕਰਨ ਦਾ ਸਖ਼ਤ ਨੋਟਿਸ ਲਿਆ ਹੈ ਅਤੇ ਇਸ ਅਣਕਿਆਸੀ ਫ਼ਰਜ਼ੀ ਵਾੜੇ ਨੂੰ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਅਤੇ ਮਾਪਿਆਂ ਨਾਲ ਧੋਖਾ ਕਰਾਰ ਦਿੱਤਾ ਹੈ।
ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸਰਕਾਰ ਸਿਰਫ਼ ਆਪਣੇ ਚੋਣ ਵਾਅਦਿਆਂ ਤੋਂ ਹੀ ਨਹੀਂ ਮੁੱਕਰੀ, ਸਗੋਂ ਪੰਜਾਬ ਦੇ ਲੋਕਾਂ ਨੂੰ ਝੂਠੀਆਂ ਤਸੱਲੀਆਂ ਦੇ ਕੇ ਸ਼ਰੇਆਮ ਮੂਰਖ ਬਣਾਉਣ ‘ਤੇ ਤੁਲੀ ਹੋਈ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਪਿਛਲੇ  ਦੇ ਸਾਲਾਂ ਦੇ ਨਤੀਜੇ ਦਸਤਾਵੇਜ਼ੀ ਸਬੂਤਾਂ ਨਾਲ ਸਾਬਤ ਕਰਦੇ ਹਨ ਕਿ ਫੋਕੀ ਵਾਹ-ਵਾਹ ਖੱਟਣ ਲਈ ਸਰਕਾਰ ਭਵਿੱਖ ਦੀ ਪੀੜੀ ਦੀ ਬੌਧਿਕ ਪੱਧਰ ਨਾਲ ਵੀ ਖਿਲਵਾੜ ਕਰ ਸਕਦੀ ਹੈ।
ਆਰਟੀਆਈ ਅਤੇ ਮੀਡੀਆ ਰਿਪੋਰਟਾਂ ਦੇ ਹਵਾਲੇ ਨਾਲ ਚੀਮਾ ਨੇ ਦੱਸਿਆ ਕਿ ਸਾਲ 2017-18 ‘ਚ ਦਸਵੀਂ ਦਾ ਅਸਲ ਨਤੀਜਾ 46.29 ਪ੍ਰਤੀਸ਼ਤ ਸੀ, ਜਿਸ ਨੂੰ ਮਾਰਕਸ ਮੋਡਰੇਸ਼ਨ ਪਾਲਿਸੀ (ਐਮਐਮਪੀ) ਦੇ ਨਾਂ ‘ਤੇ ਫ਼ਰਜ਼ੀ ਵਾੜੇ ਰਾਹੀਂ ਇਸ ਨਤੀਜੇ ਨੂੰ 62.10 ਪ੍ਰਤੀਸ਼ਤ ਦਿਖਾਇਆ ਗਿਆ। ਜਦਕਿ ਇਸ ਸਾਲ 2018-19 ਦਾ 85.56 ਪ੍ਰਤੀਸ਼ਤ ਐਲਾਨ ਕੇ ਸਰਕਾਰੀ ਸਕੂਲ ਸਿੱਖਿਆ ਦੇ ਖੇਤਰ ‘ਚ ਵੱਡਾ ਸੁਧਾਰ ਕਰਨ ਦੇ ਨਾਮ ‘ਤੇ ਫੋਕੀ ਵਾਹ-ਵਾਹ ਲੈਣ ਦੀ ਕੋਸ਼ਿਸ਼ ਕੀਤੀ ਗਈ, ਜਦਕਿ ਅਸਲੀਅਤ ‘ਚ ਇਹ ਨਤੀਜਾ 76.49 ਪ੍ਰਤੀਸ਼ਤ ਸੀ।
ਇਹੋ ਫ਼ਰਜ਼ੀ ਵਾੜਾ ਪਿਛਲੀ ਬਾਦਲ ਸਰਕਾਰ ‘ਚ ਹੁੰਦਾ ਰਿਹਾ, ਉਦੋਂ 2015-16 ‘ਚ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ 25 ਤੋਂ 30 ਗਰੇਸ ਮਾਰਕਸ (ਨੰਬਰ) ਦੇ ਕੇ ਮਹਿਜ਼ 54 ਪ੍ਰਤੀਸ਼ਤ ਅਸਲ ਨੰਬਰਾਂ ਨੂੰ 76.77 ਪ੍ਰਤੀਸ਼ਤ ਕਰ ਦਿਖਾਇਆ ਸੀ।
ਚੀਮਾ ਨੇ ਇਸ ਫ਼ਰਜ਼ੀ ਵਾੜੇ ‘ਚ ਸ਼ਾਮਲ ਸਿੱਖਿਆ ਮੰਤਰੀ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਤੋਂ ਅਸਤੀਫ਼ਾ ਲਿਆ ਜਾਵੇ ਅਤੇ ਇਸ ਪੂਰੇ ਮਾਮਲੇ ਦੀ ਮਾਨਯੋਗ ਹਾਈਕੋਰਟ ਦੇ ਮੌਜੂਦਾ ਜੱਜ ਤੋਂ ਸਮਾਂਬੱਧ ਜਾਂਚ ਕਰਵਾ ਕੇ ਦੋਸ਼ੀ ਅਫ਼ਸਰਾਂ ਸਮੇਤ ਸਭ ‘ਤੇ ਮਿਸਾਲੀਆ ਕਾਰਵਾਈ ਹੋਵੇ।
ਚੀਮਾ ਨੇ ਕੈਪਟਨ ਸਰਕਾਰ ਨੂੰ ਸਲਾਹ ਦਿੱਤੀ ਕਿ ਜੇਕਰ ਉਹ ਸੱਚਮੁੱਚ ਪੰਜਾਬ ਦੇ ਸਰਕਾਰੀ ਸਕੂਲਾਂ ਦਾ ਮਿਆਰ ਉੱਚਾ ਚੁੱਕਣਾ ਚਾਹੁੰਦੇ ਹਨ ਤਾਂ ਉਨਾਂ ਨੂੰ ਦਿੱਲੀ ਦੀ ਕੇਜਰੀਵਾਲ ਸਰਕਾਰ ਤੋਂ ਸਬਕ ਸਿੱਖਣ ਅਤੇ ਸੇਧ ਲੈਣ ਦੀ ਜ਼ਰੂਰਤ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਆਮਿਰ ਖਾਨ 5 ਜੁਲਾਈ ਨੂੰ ਗੌਰੀ ਸਪ੍ਰੈਟ ਨਾਲ ਕਰਵਾਉਣਗੇ ਵਿਆਹ

ਆਮਿਰ ਖਾਨ 5 ਜੁਲਾਈ ਨੂੰ ਗੌਰੀ ਸਪ੍ਰੈਟ ਨਾਲ ਕਰਵਾਉਣਗੇ ਵਿਆਹ

by Navjot
July 3, 2026
0

ਆਮਿਰ ਖਾਨ 5 ਜੁਲਾਈ ਨੂੰ ਗੌਰੀ ਸਪ੍ਰੈਟ ਨਾਲ ਕਰਵਾਉਣਗੇ ਵਿਆਹ ਚੰਡੀਗੜ੍ਹ, 3 ਜੁਲਾਈ(ਵਿਸ਼ਵ ਵਾਰਤਾ) ਬਾਲੀਵੁੱਡ ਅਦਾਕਾਰ ਆਮਿਰ ਖਾਨ ਨੇ ਵੀਰਵਾਰ...

Most Popular

ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਰੂਰ ਵਿਖੇ ਓਲੰਪਿਕ ਪੱਧਰ ਦੇ ਆਧੁਨਿਕ ਸਵੀਮਿੰਗ ਪੂਲ ਦਾ ਕੀਤਾ ਉਦਘਾਟਨ

ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਰੂਰ ਵਿਖੇ ਓਲੰਪਿਕ ਪੱਧਰ ਦੇ ਆਧੁਨਿਕ ਸਵੀਮਿੰਗ ਪੂਲ ਦਾ ਕੀਤਾ ਉਦਘਾਟਨ

by Navjot
3 days ago
0

ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਰੂਰ ਵਿਖੇ ਓਲੰਪਿਕ ਪੱਧਰ ਦੇ ਆਧੁਨਿਕ ਸਵੀਮਿੰਗ ਪੂਲ ਦਾ ਕੀਤਾ ਉਦਘਾਟਨ     ਸੰਗਰੂਰ, 30...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 