ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
🛑 ਰਾਸ਼ਟਰਪਤੀ ਭਵਨ ਵਿਖੇ ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਦਾ ਨਿੱਘਾ ਸਵਾਗਤ
🛑 ਕਾਰਲੋਸ ਅਲਕਾਰਾਜ਼ ਨੇ ਪਹਿਲੀ ਵਾਰ ਜਿੱਤਿਆ ATP ਫਾਈਨਲਜ਼ ਦਾ ਖਿਤਾਬ ; ਰੋਮਾਂਚਕ ਮੁਕਾਬਲੇ ਵਿੱਚ ਅਲੈਗਜ਼ੈਂਡਰ ਜ਼ਵੇਰੇਵ ਨੂੰ 6-2, 7-6 ਨਾਲ ਹਰਾਇਆ
🛑🏏 Ind Vs NZ 1st Test : ਮਿਸ਼ੇਲ ਅਤੇ ਫਿਲਿਪਸ ਦੀ ਸਾਂਝੇਦਾਰੀ ਨੇ ਭਾਰਤੀ ਟੀਮ ਨੂੰ ਜਿੱਤ ਤੋਂ ਰੱਖਿਆ ਵਾਂਝਾ ;ਨਿਊਜ਼ੀਲੈਂਡ ਵਿਰੁੱਧ ਪਹਿਲਾ ਟੈਸਟ ਡਰਾਅ ‘ਤੇ ਸਮਾਪਤ
🛑 ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ
🛑 ਸੱਤ ਮੈਂਬਰੀ ਤਾਲਮੇਲ ਕਮੇਟੀ ਦੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਅਹਿਮ ਮੀਟਿੰਗ ਅੱਜ
🛑 ਵਿਰੋਧੀ ਧਿਰ ਵੱਲੋਂ ਸੁਪਰੀਮ ਕੋਰਟ ਤੱਕ ਕੱਢੇ ਗਏ ਮਾਰਚ ਦੇ ਸਬੰਧ ਵਿੱਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ
🛑🏏 Ind Vs NZ 1st Test : ਮੈਚ ਦੇ ਆਖਰੀ ਦਿਨ ਦਾ ਖੇਡ ਜਾਰੀ ; ਦੂਜੀ ਪਾਰੀ ਵਿੱਚ ਨਿਊਜ਼ੀਲੈਂਡ ਦਾ ਸਕੋਰ 200 ਤੋਂ ਪਾਰ
🛑 Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਵਧੇਗੀ ਠੰਢ ; ਤਾਪਮਾਨ ਵਿੱਚ ਆਵੇਗੀ ਗਿਰਾਵਟ
🛑 ਪ੍ਰਧਾਨ ਮੰਤਰੀ ਮੋਦੀ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਅੱਜ ਅਯੁੱਧਿਆ-ਜਨਕਪੁਰ ਰੇਲ ਸੇਵਾ ਦਾ ਸਾਂਝੇ ਤੌਰ ‘ਤੇ ਕਰਨਗੇ ਉਦਘਾਟਨ























