ਗੈਂਗਸਟਰਾਂ ‘ਤੇ ਵਾਰ’ | ਦਿਨ 306ਵਾਂ
ਪੰਜਾਬ ਪੁਲਿਸ ਵੱਲੋਂ ਗੈਂਗਸਟਰ-ਮੁਕਤ ਪੰਜਾਬ ਨੂੰ ਯਕੀਨੀ ਬਣਾਉਣ ਲਈ AGTF ਪੰਜਾਬ ਦੇ ਨਾਲ ਤਾਲਮੇਲ ਕਰਕੇ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।
✔️ 581 ਛਾਪੇਮਾਰੀਆਂ ਕੀਤੀਆਂ ਗਈਆਂ।
✔️ 243 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ।
✔️ 2 ਭਗੌੜੇ ਅਪਰਾਧੀ ਗ੍ਰਿਫਤਾਰ।
✔️ 5 ਹਥਿਆਰ ਬਰਾਮਦ।ਮੁਹਿੰਮ ਦੌਰਾਨ ਹੁਣ ਤੱਕ ਕੁੱਲ 86,060 ਗ੍ਰਿਫਤਾਰੀਆਂ ਕੀਤੀਆਂ ਗਈਆਂ।
ਪੰਜਾਬ ਪੁਲਿਸ ਲਗਾਤਾਰ ਅਤੇ ਰਣਨੀਤਿਕ ਕਾਰਵਾਈ ਰਾਹੀਂ ਪੰਜਾਬ ਨੂੰ ਗੈਂਗਸਟਰ-ਮੁਕਤ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
📞ਗੁਪਤ ਰੂਪ ਵਿੱਚ ਜਾਣਕਾਰੀ ਸਾਂਝੀ ਕਰੋ: ਐਂਟੀ ਗੈਂਗਸਟਰ ਹੈਲਪਲਾਈਨ – 93946-93946
— Punjab Police India (@PunjabPoliceInd) November 23, 2026
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 23 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...























