• Latest
  • Trending
ਅਯੁੱਧਿਆ -ਜਨਕਪੁਰ ਵਿਚਕਾਰ ‘ਸਰਯੂ-ਕਮਲਾ ਐਕਸਪ੍ਰੈਸ’ ਹੋਈ ਸ਼ੁਰੂ

20 minutes ago
ਚੰਡੀਗੜ੍ਹ ਨਿਗਮ ਚੋਣਾਂ 2026:  AAP ਵੱਲੋਂ ਦੂਜੀ ਸੂਚੀ ਜਾਰੀ

1 minute ago
ਅੰਮ੍ਰਿਤਸਰ ਵਿੱਚ ਇੱਕ ਨਾਬਾਲਗ ਸਣੇ ਤਿੰਨ ਵਿਅਕਤੀ ਕਾਬੂ; 17.5 ਕਿੱਲੋ ਹੈਰੋਇਨ ਬਰਾਮਦ

13 minutes ago
‘ਗੈਂਗਸਟਰਾਂ ’ਤੇ ਵਾਰ’ ਦਾ 307ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਵਾਂ ’ਤੇ ਛਾਪੇਮਾਰੀ; 201 ਕਾਬੂ

‘ਗੈਂਗਸਟਰਾਂ ’ਤੇ ਵਾਰ’ ਦਾ 307ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਵਾਂ ’ਤੇ ਛਾਪੇਮਾਰੀ; 201 ਕਾਬੂ

20 minutes ago
ਹੁਨਰ ਪੰਜਾਬ’ ਪੋਰਟਲ ਨੇ ਦਿੱਤੀ ਨੌਜਵਾਨਾਂ ਦੇ ਸਪੁਨਿਆਂ ਨੂੰ ਉਡਾਨ, ਵੱਡੀਆਂ ਕੰਪਨੀਆਂ ਵੱਲੋਂ ਰੋਜ਼ਗਾਰ ਦੇਣ ਦੀ ਪ੍ਰਕਿਰਿਆ ਸ਼ੁਰੂ, ਮਹਿਜ਼ 47 ਦਿਨਾਂ ਵਿੱਚ 200 ਤੋਂ ਵੱਧ ਅਰਜ਼ੀਆਂ ਪ੍ਰਾਪਤ ਹੋਈਆਂ

48 minutes ago
Chandigarh ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ: 4 IPS/DANIPS ਅਧਿਕਾਰੀਆਂ ਨੂੰ ਸੌਂਪੀਆਂ ਨਵੀਆਂ ਜ਼ਿੰਮੇਵਾਰੀਆਂ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
FSSAI ਵੱਲੋਂ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ‘ਤੇ 5 ਨਿਊਟਰਾਸਿਊਟੀਕਲ ਨਿਰਮਾਤਾਵਾਂ ਦੇ ਲਾਇਸੈਂਸ ਸਸਪੈਂਡ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 306ਵਾਂ ਦਿਨ :  ਪੰਜਾਬ ਪੁਲਿਸ ਵੱਲੋਂ 581ਥਾਵਾਂ ’ਤੇ ਛਾਪੇਮਾਰੀ, 243 ਵਿਅਕਤੀ ਕਾਬੂ

4 hours ago
ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸੂਬਾ ਚੋਣ ਕਮੇਟੀ ਦਾ ਗਠਨ, ਪੜ੍ਹੋ ਮੁਕੰਮਲ ਸੂਚੀ

ਈ.ਡੀ. ਵਲੋਂ ਵਿਧਾਇਕਾ ਅਮਨਦੀਪ ਕੌਰ ਅਰੋੜਾ ਅਤੇ ਲਾਡੀ ਢੋਸ ਸਮੇਤ 10 ਲੋਕਾਂ ਨੂੰ ਸੰਮਨ

5 hours ago
ਬੰਗਲਾਦੇਸ਼ ਵਿੱਚ ਖਸਰੇ ਦਾ ਕਹਿਰ: 9 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,350 ਤੋਂ ਪਾਰ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

6 hours ago
Hindi News
English News
Monday, November 23, 2026
No Result
View All Result
22 °c
Chandigarh
19 ° Tue
19 ° Wed
19 ° Thu
18 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਯੁੱਧਿਆ -ਜਨਕਪੁਰ ਵਿਚਕਾਰ ‘ਸਰਯੂ-ਕਮਲਾ ਐਕਸਪ੍ਰੈਸ’ ਹੋਈ ਸ਼ੁਰੂ

November 23, 2026
in ਖਬਰਾਂ, ਬ੍ਰੇਕਿੰਗ ਨਿਊਜ਼, ਰਾਸ਼ਟਰੀ
ਅਯੁੱਧਿਆ -ਜਨਕਪੁਰ ਵਿਚਕਾਰ ‘ਸਰਯੂ-ਕਮਲਾ ਐਕਸਪ੍ਰੈਸ’ ਹੋਈ ਸ਼ੁਰੂ

ਅਯੁੱਧਿਆ -ਜਨਕਪੁਰ ਵਿਚਕਾਰ ‘ਸਰਯੂ-ਕਮਲਾ ਐਕਸਪ੍ਰੈਸ’ ਹੋਈ ਸ਼ੁਰੂ

– PM ਮੋਦੀ ਅਤੇ ਨੇਪਾਲੀ ਪ੍ਰਧਾਨ ਮੰਤਰੀ ਬਾਲੇਨ ਸ਼ਾਹ ਨੇ ਦਿਖਾਈ ਹਰੀ ਝੰਡੀ
– ਜਾਣੋ ਕਿੱਥੇ-ਕਿੱਥੇ ਰੁਕੇਗੀ ਰੇਲਗੱਡੀ

ਨਵੀ ਦਿੱਲੀ, 23 ਨਵੰਬਰ 2026 (ਵਿਸ਼ਵ ਵਾਰਤਾ): ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਭਾਰਤ ਦੇ ਦੋ ਦਿਨਾਂ ਦੌਰੇ ‘ਤੇ ਹਨ। ਸੋਮਵਾਰ ਨੂੰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਪਤੀ ਭਵਨ ਵਿਖੇ ਉਨ੍ਹਾਂ ਦਾ ਰਸਮੀ ਸਵਾਗਤ ਕੀਤਾ। ਭਾਰਤ-ਨੇਪਾਲ ਸਬੰਧਾਂ ਦੇ ਸੰਦਰਭ ਵਿੱਚ ਇਸ ਦੌਰੇ ਨੂੰ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਬਾਲੇਨ ਸ਼ਾਹ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਅੱਜ ਅਯੁੱਧਿਆ ਧਾਮ ਅਤੇ ਜਨਕਪੁਰ ਧਾਮ ਵਿਚਕਾਰ ਚੱਲਣ ਵਾਲੀ ਸਰਯੂ-ਕਮਲਾ ਐਕਸਪ੍ਰੈਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।

ਭਗਵਾਨ ਸ੍ਰੀ ਰਾਮ ਦੇ ਜਨਮ ਅਸਥਾਨ ਅਯੁੱਧਿਆ ਅਤੇ ਮਾਤਾ ਸੀਤਾ ਦੀ ਜਨਮ ਭੂਮੀ ਜਨਕਪੁਰ ਵਿਚਕਾਰ ਚੱਲਣ ਵਾਲੀ ਸਰਯੂ-ਕਮਲਾ ਐਕਸਪ੍ਰੈਸ ਦੇ ਉਦਘਾਟਨੀ ਸਮਾਰੋਹ ਵਿੱਚ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਅਯੁੱਧਿਆ ਧਾਮ ਰੇਲਵੇ ਸਟੇਸ਼ਨ ‘ਤੇ ਮੌਜੂਦ ਰਹੇ।

ਕਿੱਥੇ-ਕਿੱਥੇ ਰੁਕੇਗੀ ਸਰਯੂ-ਕਮਲਾ ਐਕਸਪ੍ਰੈਸ

ਅਯੁੱਧਿਆ ਧਾਮ ਅਤੇ ਨੇਪਾਲ ਵਿੱਚ ਸਥਿਤ ਜਨਕਪੁਰ ਧਾਮ ਵਿਚਕਾਰ ਚੱਲਣ ਵਾਲੀ ਇਹ ਨਵੀਂ ਰੇਲਗੱਡੀ ਹਫ਼ਤੇ ਵਿੱਚ ਇੱਕ ਦਿਨ ਚਲਾਈ ਜਾਵੇਗੀ। ਰੇਲ ਮੰਤਰਾਲੇ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ, ਅਯੁੱਧਿਆ ਤੋਂ ਲੈ ਕੇ ਜਨਕਪੁਰ ਤੱਕ 604 ਕਿਲੋਮੀਟਰ ਦੀ ਦੂਰੀ ਤੈਅ ਕਰਨ ਵਾਲੀ ਇਹ ਟ੍ਰੇਨ ਉੱਤਰ ਪ੍ਰਦੇਸ਼ ਅਤੇ ਬਿਹਾਰ ਦੇ ਕਈ ਮਹੱਤਵਪੂਰਨ ਕਸਬਿਆਂ ਅਤੇ ਸ਼ਹਿਰਾਂ ਵਿੱਚੋਂ ਹੋ ਕੇ ਗੁਜ਼ਰੇਗੀ। ਸਰਯੂ-ਕਮਲਾ ਐਕਸਪ੍ਰੈਸ ਆਪਣੇ ਸ਼ੁਰੂਆਤੀ (ਸੋਰਸ) ਅਤੇ ਆਖਰੀ (ਟਰਮੀਨਲ) ਸਟੇਸ਼ਨਾਂ ਤੋਂ ਇਲਾਵਾ ਮਨਕਾਪੁਰ, ਬਸਤੀ, ਗੋਰਖਪੁਰ, ਨਰਕਟੀਆਗੰਜ, ਰਕਸੌਲ, ਸੀਤਾਮੜ੍ਹੀ, ਸ਼ੀਸ਼ੋ ਹਾਲਟ, ਮਧੂਬਨੀ ਅਤੇ ਜਯਨਗਰ ਰੇਲਵੇ ਸਟੇਸ਼ਨਾਂ ‘ਤੇ ਰੁਕੇਗੀ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਭਾਰਤ ਨੇਪਾਲ ਵਿੱਚ ਸਟਾਰਟਅੱਪ ਇਨਕਿਊਬੇਟਰ, ਇਨੋਵੇਸ਼ਨ ਹੱਬ ਅਤੇ ਭਾਰਤੀ ਤਕਨਾਲੋਜੀ ਸੰਸਥਾਨ (IIT) ਦਾ ਆਫਸ਼ੋਰ ਕੈਂਪਸ ਸਥਾਪਤ ਕਰੇਗਾ। ਇਸ ਦੇ ਨਾਲ ਹੀ ਨੇਪਾਲ ਦੇ ਵਿਦਿਆਰਥੀਆਂ ਲਈ ਭਾਰਤ ਵਿੱਚ ਕਾਨੂੰਨ ਅਤੇ ਤਕਨਾਲੋਜੀ ਦੇ ਖੇਤਰ ਵਿੱਚ ਸਕਾਲਰਸ਼ਿਪ ਦੇ ਮੌਕੇ ਵਧਾਏ ਜਾਣਗੇ। ਪੀਐਮ ਮੋਦੀ ਨੇ ਕਿਹਾ ਕਿ ਫੂਡ ਪ੍ਰੋਸੈਸਿੰਗ ਅਤੇ ਖੇਤੀਬਾੜੀ ਉਤਪਾਦਾਂ ਦੀ ਕੀਮਤ ਵਧਾਉਣ ਲਈ ਨੇਪਾਲ ਵਿੱਚ ਐਗਰੋ-ਇੰਡਸਟਰੀਅਲ ਪਾਰਕ ਵਿਕਸਤ ਕਰਨ ਵਿੱਚ ਵੀ ਭਾਰਤ ਸਹਿਯੋਗ ਕਰੇਗਾ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਚੰਡੀਗੜ੍ਹ ਨਿਗਮ ਚੋਣਾਂ 2026:  AAP ਵੱਲੋਂ ਦੂਜੀ ਸੂਚੀ ਜਾਰੀ

ਚੰਡੀਗੜ੍ਹ ਨਿਗਮ ਚੋਣਾਂ 2026: AAP ਵੱਲੋਂ ਦੂਜੀ ਸੂਚੀ ਜਾਰੀ

by Jaspreet Kaur
November 23, 2026
0

ਚੰਡੀਗੜ੍ਹ ਨਿਗਮ ਚੋਣਾਂ 2026: AAP ਵੱਲੋਂ ਦੂਜੀ ਸੂਚੀ ਜਾਰੀ 4 ਮਹਿਲਾਵਾਂ ਸਣੇ 8 ਉਮੀਦਵਾਰਾਂ ਦੇ ਨਾਮ ਸ਼ਾਮਲ, ਦੇਖੋ ਪੂਰੀ LIST...

ਅੰਮ੍ਰਿਤਸਰ ਵਿੱਚ ਇੱਕ ਨਾਬਾਲਗ ਸਣੇ ਤਿੰਨ ਵਿਅਕਤੀ ਕਾਬੂ; 17.5 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਇੱਕ ਨਾਬਾਲਗ ਸਣੇ ਤਿੰਨ ਵਿਅਕਤੀ ਕਾਬੂ; 17.5 ਕਿੱਲੋ ਹੈਰੋਇਨ ਬਰਾਮਦ

by Ankit
November 23, 2026
0

ਅੰਮ੍ਰਿਤਸਰ ਵਿੱਚ ਇੱਕ ਨਾਬਾਲਗ ਸਣੇ ਤਿੰਨ ਵਿਅਕਤੀ ਕਾਬੂ; 17.5 ਕਿੱਲੋ ਹੈਰੋਇਨ ਬਰਾਮਦ *ਅਜਨਾਲਾ ਦੇ ਸਰਹੱਦੀ ਖੇਤਰ ’ਚੋਂ ਡਰੋਨ ਰਾਹੀਂ ਭੇਜੀਆਂ...

‘ਗੈਂਗਸਟਰਾਂ ’ਤੇ ਵਾਰ’ ਦਾ 307ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਵਾਂ ’ਤੇ ਛਾਪੇਮਾਰੀ; 201 ਕਾਬੂ

‘ਗੈਂਗਸਟਰਾਂ ’ਤੇ ਵਾਰ’ ਦਾ 307ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਵਾਂ ’ਤੇ ਛਾਪੇਮਾਰੀ; 201 ਕਾਬੂ

by Ankit
November 23, 2026
0

‘ਗੈਂਗਸਟਰਾਂ ’ਤੇ ਵਾਰ’ ਦਾ 307ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਵਾਂ ’ਤੇ ਛਾਪੇਮਾਰੀ; 201 ਕਾਬੂ *— ਪੁਲਿਸ ਟੀਮਾਂ ਨੇ 238...

ਹੁਨਰ ਪੰਜਾਬ’ ਪੋਰਟਲ ਨੇ ਦਿੱਤੀ ਨੌਜਵਾਨਾਂ ਦੇ ਸਪੁਨਿਆਂ ਨੂੰ ਉਡਾਨ, ਵੱਡੀਆਂ ਕੰਪਨੀਆਂ ਵੱਲੋਂ ਰੋਜ਼ਗਾਰ ਦੇਣ ਦੀ ਪ੍ਰਕਿਰਿਆ ਸ਼ੁਰੂ, ਮਹਿਜ਼ 47 ਦਿਨਾਂ ਵਿੱਚ 200 ਤੋਂ ਵੱਧ ਅਰਜ਼ੀਆਂ ਪ੍ਰਾਪਤ ਹੋਈਆਂ

ਹੁਨਰ ਪੰਜਾਬ’ ਪੋਰਟਲ ਨੇ ਦਿੱਤੀ ਨੌਜਵਾਨਾਂ ਦੇ ਸਪੁਨਿਆਂ ਨੂੰ ਉਡਾਨ, ਵੱਡੀਆਂ ਕੰਪਨੀਆਂ ਵੱਲੋਂ ਰੋਜ਼ਗਾਰ ਦੇਣ ਦੀ ਪ੍ਰਕਿਰਿਆ ਸ਼ੁਰੂ, ਮਹਿਜ਼ 47 ਦਿਨਾਂ ਵਿੱਚ 200 ਤੋਂ ਵੱਧ ਅਰਜ਼ੀਆਂ ਪ੍ਰਾਪਤ ਹੋਈਆਂ

by Ankit
November 23, 2026
0

  *’ਹੁਨਰ ਪੰਜਾਬ’ ਪੋਰਟਲ ਨੇ ਦਿੱਤੀ ਨੌਜਵਾਨਾਂ ਦੇ ਸਪੁਨਿਆਂ ਨੂੰ ਉਡਾਨ, ਵੱਡੀਆਂ ਕੰਪਨੀਆਂ ਵੱਲੋਂ ਰੋਜ਼ਗਾਰ ਦੇਣ ਦੀ ਪ੍ਰਕਿਰਿਆ ਸ਼ੁਰੂ, ਮਹਿਜ਼...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਚੰਡੀਗੜ੍ਹ ਨਿਗਮ ਚੋਣਾਂ 2026:  AAP ਵੱਲੋਂ ਦੂਜੀ ਸੂਚੀ ਜਾਰੀ

ਚੰਡੀਗੜ੍ਹ ਨਿਗਮ ਚੋਣਾਂ 2026: AAP ਵੱਲੋਂ ਦੂਜੀ ਸੂਚੀ ਜਾਰੀ

by Jaspreet Kaur
November 23, 2026
0

ਚੰਡੀਗੜ੍ਹ ਨਿਗਮ ਚੋਣਾਂ 2026: AAP ਵੱਲੋਂ ਦੂਜੀ ਸੂਚੀ ਜਾਰੀ 4 ਮਹਿਲਾਵਾਂ ਸਣੇ 8 ਉਮੀਦਵਾਰਾਂ ਦੇ ਨਾਮ ਸ਼ਾਮਲ, ਦੇਖੋ ਪੂਰੀ LIST...

Most Popular

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
3 weeks ago
0

ਚੰਡੀਗੜ੍ਹ,4 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 