• Latest
  • Trending
‘ਗੈਂਗਸਟਰਾਂ ’ਤੇ ਵਾਰ’ ਦਾ 307ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਵਾਂ ’ਤੇ ਛਾਪੇਮਾਰੀ; 201 ਕਾਬੂ

‘ਗੈਂਗਸਟਰਾਂ ’ਤੇ ਵਾਰ’ ਦਾ 307ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਵਾਂ ’ਤੇ ਛਾਪੇਮਾਰੀ; 201 ਕਾਬੂ

20 minutes ago
ਚੰਡੀਗੜ੍ਹ ਨਿਗਮ ਚੋਣਾਂ 2026:  AAP ਵੱਲੋਂ ਦੂਜੀ ਸੂਚੀ ਜਾਰੀ

ਚੰਡੀਗੜ੍ਹ ਨਿਗਮ ਚੋਣਾਂ 2026: AAP ਵੱਲੋਂ ਦੂਜੀ ਸੂਚੀ ਜਾਰੀ

57 seconds ago
ਅੰਮ੍ਰਿਤਸਰ ਵਿੱਚ ਇੱਕ ਨਾਬਾਲਗ ਸਣੇ ਤਿੰਨ ਵਿਅਕਤੀ ਕਾਬੂ; 17.5 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਇੱਕ ਨਾਬਾਲਗ ਸਣੇ ਤਿੰਨ ਵਿਅਕਤੀ ਕਾਬੂ; 17.5 ਕਿੱਲੋ ਹੈਰੋਇਨ ਬਰਾਮਦ

13 minutes ago
ਅਯੁੱਧਿਆ -ਜਨਕਪੁਰ ਵਿਚਕਾਰ ‘ਸਰਯੂ-ਕਮਲਾ ਐਕਸਪ੍ਰੈਸ’ ਹੋਈ ਸ਼ੁਰੂ

ਅਯੁੱਧਿਆ -ਜਨਕਪੁਰ ਵਿਚਕਾਰ ‘ਸਰਯੂ-ਕਮਲਾ ਐਕਸਪ੍ਰੈਸ’ ਹੋਈ ਸ਼ੁਰੂ

20 minutes ago
ਹੁਨਰ ਪੰਜਾਬ’ ਪੋਰਟਲ ਨੇ ਦਿੱਤੀ ਨੌਜਵਾਨਾਂ ਦੇ ਸਪੁਨਿਆਂ ਨੂੰ ਉਡਾਨ, ਵੱਡੀਆਂ ਕੰਪਨੀਆਂ ਵੱਲੋਂ ਰੋਜ਼ਗਾਰ ਦੇਣ ਦੀ ਪ੍ਰਕਿਰਿਆ ਸ਼ੁਰੂ, ਮਹਿਜ਼ 47 ਦਿਨਾਂ ਵਿੱਚ 200 ਤੋਂ ਵੱਧ ਅਰਜ਼ੀਆਂ ਪ੍ਰਾਪਤ ਹੋਈਆਂ

ਹੁਨਰ ਪੰਜਾਬ’ ਪੋਰਟਲ ਨੇ ਦਿੱਤੀ ਨੌਜਵਾਨਾਂ ਦੇ ਸਪੁਨਿਆਂ ਨੂੰ ਉਡਾਨ, ਵੱਡੀਆਂ ਕੰਪਨੀਆਂ ਵੱਲੋਂ ਰੋਜ਼ਗਾਰ ਦੇਣ ਦੀ ਪ੍ਰਕਿਰਿਆ ਸ਼ੁਰੂ, ਮਹਿਜ਼ 47 ਦਿਨਾਂ ਵਿੱਚ 200 ਤੋਂ ਵੱਧ ਅਰਜ਼ੀਆਂ ਪ੍ਰਾਪਤ ਹੋਈਆਂ

48 minutes ago
Chandigarh ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ: 4 IPS/DANIPS ਅਧਿਕਾਰੀਆਂ ਨੂੰ ਸੌਂਪੀਆਂ ਨਵੀਆਂ ਜ਼ਿੰਮੇਵਾਰੀਆਂ

Chandigarh ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ: 4 IPS/DANIPS ਅਧਿਕਾਰੀਆਂ ਨੂੰ ਸੌਂਪੀਆਂ ਨਵੀਆਂ ਜ਼ਿੰਮੇਵਾਰੀਆਂ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
FSSAI ਵੱਲੋਂ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ‘ਤੇ 5 ਨਿਊਟਰਾਸਿਊਟੀਕਲ ਨਿਰਮਾਤਾਵਾਂ ਦੇ ਲਾਇਸੈਂਸ ਸਸਪੈਂਡ

FSSAI ਵੱਲੋਂ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ‘ਤੇ 5 ਨਿਊਟਰਾਸਿਊਟੀਕਲ ਨਿਰਮਾਤਾਵਾਂ ਦੇ ਲਾਇਸੈਂਸ ਸਸਪੈਂਡ

3 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 306ਵਾਂ ਦਿਨ :  ਪੰਜਾਬ ਪੁਲਿਸ ਵੱਲੋਂ 581ਥਾਵਾਂ ’ਤੇ ਛਾਪੇਮਾਰੀ, 243 ਵਿਅਕਤੀ ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 306ਵਾਂ ਦਿਨ : ਪੰਜਾਬ ਪੁਲਿਸ ਵੱਲੋਂ 581ਥਾਵਾਂ ’ਤੇ ਛਾਪੇਮਾਰੀ, 243 ਵਿਅਕਤੀ ਕਾਬੂ

4 hours ago
ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸੂਬਾ ਚੋਣ ਕਮੇਟੀ ਦਾ ਗਠਨ, ਪੜ੍ਹੋ ਮੁਕੰਮਲ ਸੂਚੀ

ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸੂਬਾ ਚੋਣ ਕਮੇਟੀ ਦਾ ਗਠਨ, ਪੜ੍ਹੋ ਮੁਕੰਮਲ ਸੂਚੀ

4 hours ago
ਈ.ਡੀ. ਵਲੋਂ ਵਿਧਾਇਕਾ ਅਮਨਦੀਪ ਕੌਰ ਅਰੋੜਾ ਅਤੇ ਲਾਡੀ ਢੋਸ ਸਮੇਤ 10 ਲੋਕਾਂ ਨੂੰ ਸੰਮਨ

ਈ.ਡੀ. ਵਲੋਂ ਵਿਧਾਇਕਾ ਅਮਨਦੀਪ ਕੌਰ ਅਰੋੜਾ ਅਤੇ ਲਾਡੀ ਢੋਸ ਸਮੇਤ 10 ਲੋਕਾਂ ਨੂੰ ਸੰਮਨ

5 hours ago
ਬੰਗਲਾਦੇਸ਼ ਵਿੱਚ ਖਸਰੇ ਦਾ ਕਹਿਰ: 9 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,350 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦਾ ਕਹਿਰ: 9 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,350 ਤੋਂ ਪਾਰ

5 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

6 hours ago
Hindi News
English News
Monday, November 23, 2026
No Result
View All Result
22 °c
Chandigarh
19 ° Tue
19 ° Wed
19 ° Thu
18 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

‘ਗੈਂਗਸਟਰਾਂ ’ਤੇ ਵਾਰ’ ਦਾ 307ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਵਾਂ ’ਤੇ ਛਾਪੇਮਾਰੀ; 201 ਕਾਬੂ

November 23, 2026
in ਖਬਰਾਂ, ਪੰਜਾਬ
‘ਗੈਂਗਸਟਰਾਂ ’ਤੇ ਵਾਰ’ ਦਾ 307ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਵਾਂ ’ਤੇ ਛਾਪੇਮਾਰੀ; 201 ਕਾਬੂ

‘ਗੈਂਗਸਟਰਾਂ ’ਤੇ ਵਾਰ’ ਦਾ 307ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਵਾਂ ’ਤੇ ਛਾਪੇਮਾਰੀ; 201 ਕਾਬੂ

*— ਪੁਲਿਸ ਟੀਮਾਂ ਨੇ 238 ਵਿਅਕਤੀਆਂ ਵਿਰੁੱਧ ਰੋਕਥਾਮ ਵਾਲੀ ਕਾਰਵਾਈ ਵੀ ਕੀਤੀ*

*— ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ’ ਨੰਬਰ 93946-93946 ’ਤੇ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਦੇ ਸਕਦੇ ਹਨ ਰਿਪੋਰਟ*

*— ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 632ਵੇਂ ਦਿਨ 169 ਨਸ਼ਾ ਤਸਕਰ 18.8 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ*

ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ):-‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 307ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਤੇ ਮੈਪ ਕੀਤੇ 525 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ਸ਼ੁਰੂ ਕੀਤੀ ਗਈ ਇਸ ਫੈਸਲਾਕੁੰਨ ਮੁਹਿੰਮ—‘ਗੈਂਗਸਟਰਾਂ ’ਤੇ ਵਾਰ’—ਦੀ ਸ਼ੁਰੂਆਤ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸੂਬੇ ਭਰ ਵਿੱਚ ਪੁਲਿਸ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ।

307ਵੇਂ ਦਿਨ, ਪੁਲਿਸ ਟੀਮਾਂ ਨੇ 201 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਕੋਲੋਂ ਇੱਕ ਹਥਿਆਰ ਬਰਾਮਦ ਕੀਤਾ। ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਕੁੱਲ ਗਿਣਤੀ 86,259 ਹੋ ਗਈ ਹੈ।

ਇਸ ਤੋਂ ਇਲਾਵਾ 238 ਵਿਅਕਤੀਆਂ ਵਿਰੁੱਧ ਰੋਕਥਾਮ ਵਾਲੀ ਕਾਰਵਾਈ ਕੀਤੀ ਗਈ ਹੈ। ਇਸ ਮੁਹਿੰਮ ਦੌਰਾਨ ਪੁਲਿਸ ਟੀਮਾਂ ਨੇ ਸੱਤ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਆਮ ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ’ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧਾਂ ਜਾਂ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 632ਵੇਂ ਦਿਨ ਵੀ ਜਾਰੀ ਰੱਖਿਆ। ਅੱਜ 169 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਕੋਲੋਂ 18.8 ਕਿਲੋ ਹੈਰੋਇਨ, 1.8 ਕਿਲੋ ਅਫੀਮ, 562 ਨਸ਼ੀਲੀਆਂ ਗੋਲੀਆਂ ਅਤੇ 200 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਦੇ ਨਾਲ ਹੀ ਸਿਰਫ਼ 632 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 94,746 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 38 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ-ਵਸੇਬਾ ਲਈ ਇਲਾਜ ਕਰਵਾਉਣ ਵਾਸਤੇ ਰਾਜ਼ੀ ਕੀਤਾ ਹੈ।

Tags: BREAKING NEWSLatest Punjab newsPUNJABpunjab newsWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਚੰਡੀਗੜ੍ਹ ਨਿਗਮ ਚੋਣਾਂ 2026:  AAP ਵੱਲੋਂ ਦੂਜੀ ਸੂਚੀ ਜਾਰੀ

ਚੰਡੀਗੜ੍ਹ ਨਿਗਮ ਚੋਣਾਂ 2026: AAP ਵੱਲੋਂ ਦੂਜੀ ਸੂਚੀ ਜਾਰੀ

by Jaspreet Kaur
November 23, 2026
0

ਚੰਡੀਗੜ੍ਹ ਨਿਗਮ ਚੋਣਾਂ 2026: AAP ਵੱਲੋਂ ਦੂਜੀ ਸੂਚੀ ਜਾਰੀ 4 ਮਹਿਲਾਵਾਂ ਸਣੇ 8 ਉਮੀਦਵਾਰਾਂ ਦੇ ਨਾਮ ਸ਼ਾਮਲ, ਦੇਖੋ ਪੂਰੀ LIST...

ਅੰਮ੍ਰਿਤਸਰ ਵਿੱਚ ਇੱਕ ਨਾਬਾਲਗ ਸਣੇ ਤਿੰਨ ਵਿਅਕਤੀ ਕਾਬੂ; 17.5 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਇੱਕ ਨਾਬਾਲਗ ਸਣੇ ਤਿੰਨ ਵਿਅਕਤੀ ਕਾਬੂ; 17.5 ਕਿੱਲੋ ਹੈਰੋਇਨ ਬਰਾਮਦ

by Ankit
November 23, 2026
0

ਅੰਮ੍ਰਿਤਸਰ ਵਿੱਚ ਇੱਕ ਨਾਬਾਲਗ ਸਣੇ ਤਿੰਨ ਵਿਅਕਤੀ ਕਾਬੂ; 17.5 ਕਿੱਲੋ ਹੈਰੋਇਨ ਬਰਾਮਦ *ਅਜਨਾਲਾ ਦੇ ਸਰਹੱਦੀ ਖੇਤਰ ’ਚੋਂ ਡਰੋਨ ਰਾਹੀਂ ਭੇਜੀਆਂ...

ਅਯੁੱਧਿਆ -ਜਨਕਪੁਰ ਵਿਚਕਾਰ ‘ਸਰਯੂ-ਕਮਲਾ ਐਕਸਪ੍ਰੈਸ’ ਹੋਈ ਸ਼ੁਰੂ

ਅਯੁੱਧਿਆ -ਜਨਕਪੁਰ ਵਿਚਕਾਰ ‘ਸਰਯੂ-ਕਮਲਾ ਐਕਸਪ੍ਰੈਸ’ ਹੋਈ ਸ਼ੁਰੂ

by Jaspreet Kaur
November 23, 2026
0

ਅਯੁੱਧਿਆ -ਜਨਕਪੁਰ ਵਿਚਕਾਰ 'ਸਰਯੂ-ਕਮਲਾ ਐਕਸਪ੍ਰੈਸ' ਹੋਈ ਸ਼ੁਰੂ - PM ਮੋਦੀ ਅਤੇ ਨੇਪਾਲੀ ਪ੍ਰਧਾਨ ਮੰਤਰੀ ਬਾਲੇਨ ਸ਼ਾਹ ਨੇ ਦਿਖਾਈ ਹਰੀ ਝੰਡੀ...

ਹੁਨਰ ਪੰਜਾਬ’ ਪੋਰਟਲ ਨੇ ਦਿੱਤੀ ਨੌਜਵਾਨਾਂ ਦੇ ਸਪੁਨਿਆਂ ਨੂੰ ਉਡਾਨ, ਵੱਡੀਆਂ ਕੰਪਨੀਆਂ ਵੱਲੋਂ ਰੋਜ਼ਗਾਰ ਦੇਣ ਦੀ ਪ੍ਰਕਿਰਿਆ ਸ਼ੁਰੂ, ਮਹਿਜ਼ 47 ਦਿਨਾਂ ਵਿੱਚ 200 ਤੋਂ ਵੱਧ ਅਰਜ਼ੀਆਂ ਪ੍ਰਾਪਤ ਹੋਈਆਂ

ਹੁਨਰ ਪੰਜਾਬ’ ਪੋਰਟਲ ਨੇ ਦਿੱਤੀ ਨੌਜਵਾਨਾਂ ਦੇ ਸਪੁਨਿਆਂ ਨੂੰ ਉਡਾਨ, ਵੱਡੀਆਂ ਕੰਪਨੀਆਂ ਵੱਲੋਂ ਰੋਜ਼ਗਾਰ ਦੇਣ ਦੀ ਪ੍ਰਕਿਰਿਆ ਸ਼ੁਰੂ, ਮਹਿਜ਼ 47 ਦਿਨਾਂ ਵਿੱਚ 200 ਤੋਂ ਵੱਧ ਅਰਜ਼ੀਆਂ ਪ੍ਰਾਪਤ ਹੋਈਆਂ

by Ankit
November 23, 2026
0

  *’ਹੁਨਰ ਪੰਜਾਬ’ ਪੋਰਟਲ ਨੇ ਦਿੱਤੀ ਨੌਜਵਾਨਾਂ ਦੇ ਸਪੁਨਿਆਂ ਨੂੰ ਉਡਾਨ, ਵੱਡੀਆਂ ਕੰਪਨੀਆਂ ਵੱਲੋਂ ਰੋਜ਼ਗਾਰ ਦੇਣ ਦੀ ਪ੍ਰਕਿਰਿਆ ਸ਼ੁਰੂ, ਮਹਿਜ਼...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਚੰਡੀਗੜ੍ਹ ਨਿਗਮ ਚੋਣਾਂ 2026:  AAP ਵੱਲੋਂ ਦੂਜੀ ਸੂਚੀ ਜਾਰੀ

ਚੰਡੀਗੜ੍ਹ ਨਿਗਮ ਚੋਣਾਂ 2026: AAP ਵੱਲੋਂ ਦੂਜੀ ਸੂਚੀ ਜਾਰੀ

by Jaspreet Kaur
November 23, 2026
0

ਚੰਡੀਗੜ੍ਹ ਨਿਗਮ ਚੋਣਾਂ 2026: AAP ਵੱਲੋਂ ਦੂਜੀ ਸੂਚੀ ਜਾਰੀ 4 ਮਹਿਲਾਵਾਂ ਸਣੇ 8 ਉਮੀਦਵਾਰਾਂ ਦੇ ਨਾਮ ਸ਼ਾਮਲ, ਦੇਖੋ ਪੂਰੀ LIST...

Most Popular

Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਆਖਰੀ ਦਿਨ ਦੀ ਕਾਰਵਾਈ ਸ਼ੁਰੂ

Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਆਖਰੀ ਦਿਨ ਦੀ ਕਾਰਵਾਈ ਸ਼ੁਰੂ

by Ranjit Singh
4 weeks ago
0

Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਆਖਰੀ ਦਿਨ ਦੀ ਕਾਰਵਾਈ ਸ਼ੁਰੂ ਚੰਡੀਗੜ੍ਹ, 27 ਅਕਤੂਬਰ (ਵਿਸ਼ਵ ਵਾਰਤਾ): ਵਿਧਾਨ ਸਭਾ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 