Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 23 ਨਵੰਬਰ 2026 (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……
ਚੰਡੀਗੜ੍ਹ ਨਿਗਮ ਚੋਣਾਂ 2026: AAP ਵੱਲੋਂ ਦੂਜੀ ਸੂਚੀ ਜਾਰੀ

ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸੂਬਾ ਚੋਣ ਕਮੇਟੀ ਦਾ ਗਠਨ, ਪੜ੍ਹੋ ਮੁਕੰਮਲ ਸੂਚੀ

‘ਗੈਂਗਸਟਰਾਂ ’ਤੇ ਵਾਰ’ ਦਾ 307ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਵਾਂ ’ਤੇ ਛਾਪੇਮਾਰੀ; 201 ਕਾਬੂ

ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਤੋਂ ਵੱਡੀ ਰਾਹਤ, ਵਿਦੇਸ਼ ਜਾਣ ਦੀ ਅਰਜ਼ੀ ਹੋਈ ਮਨਜ਼ੂਰ

ਅੰਮ੍ਰਿਤਸਰ ਵਿੱਚ ਇੱਕ ਨਾਬਾਲਗ ਸਣੇ ਤਿੰਨ ਵਿਅਕਤੀ ਕਾਬੂ; 17.5 ਕਿੱਲੋ ਹੈਰੋਇਨ ਬਰਾਮਦ

ਅਯੁੱਧਿਆ -ਜਨਕਪੁਰ ਵਿਚਕਾਰ ‘ਸਰਯੂ-ਕਮਲਾ ਐਕਸਪ੍ਰੈਸ’ ਹੋਈ ਸ਼ੁਰੂ

Chandigarh ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ: 4 IPS/DANIPS ਅਧਿਕਾਰੀਆਂ ਨੂੰ ਸੌਂਪੀਆਂ ਨਵੀਆਂ ਜ਼ਿੰਮੇਵਾਰੀਆਂ

ਰਾਸ਼ਟਰਪਤੀ ਭਵਨ ਵਿਖੇ ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਦਾ ਨਿੱਘਾ ਸਵਾਗਤ

FSSAI ਵੱਲੋਂ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ‘ਤੇ 5 ਨਿਊਟਰਾਸਿਊਟੀਕਲ ਨਿਰਮਾਤਾਵਾਂ ਦੇ ਲਾਇਸੈਂਸ ਸਸਪੈਂਡ

ਪੰਜਾਬ ਅਤੇ ਚੰਡੀਗੜ੍ਹ ਵਿੱਚ ਵਧੇਗੀ ਠੰਢ ; ਤਾਪਮਾਨ ਵਿੱਚ ਆਵੇਗੀ ਗਿਰਾਵਟ