• Latest
  • Trending
Punjab: ਅੱਜ ਦੇਸ਼-ਵਿਦੇਸ਼ ‘ਚ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ

1 hour ago
National: ਰਾਸ਼ਟਰਪਤੀ ਦ੍ਰੌਪਦੀ ਮੁਰਮੂ ਅੱਜ ਕਰਨਗੇ ਕਟਕ ਦੇ ਪ੍ਰਸਿੱਧ ‘ਬਾਲੀ ਯਾਤਰਾ’ ਮੇਲੇ ਦਾ ਉਦਘਾਟਨ

31 minutes ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

55 minutes ago
Entertainment: KBC ‘ਚ ਪੰਜਾਬ ਬਾਰੇ ਪੁੱਛੇ ਗਏ ਸਵਾਲ ਵਾਲਾ ਵੀਡੀਓ ਨਿੱਕਲਿਆ ਫਰਜ਼ੀ

Entertainment: KBC ‘ਚ ਪੰਜਾਬ ਬਾਰੇ ਪੁੱਛੇ ਗਏ ਸਵਾਲ ਵਾਲਾ ਵੀਡੀਓ ਨਿੱਕਲਿਆ ਫਰਜ਼ੀ

1 hour ago
National: ਸੰਵਿਧਾਨ ਦਿਵਸ ਮੌਕੇ 500 ਤੋਂ ਵੱਧ ਕਾਲਜਾਂ ’ਚ ਹੋਵੇਗਾ ‘ਵਿਕਸਿਤ ਭਾਰਤ ਯੂਥ ਸੰਵਾਦ’

Kartik Purnima: ਕਾਰਤਿਕ ਪੂਰਨਿਮਾ ਮੌਕੇ ਦੇਸ਼ ਭਰ ਦੇ ਧਾਰਮਿਕ ਸਥਾਨਾਂ ’ਤੇ ਸ਼ਰਧਾਲੂਆਂ ਦੀ ਭਾਰੀ ਭੀੜ

THOUGHT OF THE DAY: ਅੱਜ ਦਾ ਵਿਚਾਰ Aaj da vichar

Hukamnama Sri Darbar Sahib Today – 24 November 2026 | Ang 704 I ਅੱਜ ਦਾ ਹੁਕਮਨਾਮਾ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
ਜੇਨਸਨ ਹੁਆਂਗ ਮੁੜ ਬਣੇ Nvidia ਦੇ CEO; ਕੰਪਨੀ ਦੇ ਸ਼ੇਅਰਾਂ ‘ਚ ਆਇਆ ਉਛਾਲ

ਦਿੱਲੀ ਦੇ ਲੋਕ ਨਿਵਾਸ ਪਹੁੰਚੇ ਪੀਐਮ ਮੋਦੀ: ਵਿਸ਼ੇਸ਼ ਕੀਰਤਨ ਸਮਾਗਮ ‘ਚ ਹੋਏ ਸ਼ਾਮਲ

12 hours ago
26 ਨਵੰਬਰ ਨੂੰ ਮੋਗਾ ਦੀ ਮਹਾਂ ਰੈਲੀ ਨਾਲ ‘ਰੰਗਲਾ ਪੰਜਾਬ’ ਬਣਾਉਣ ਦੇ ਨਵੇਂ ਅਧਿਆਏ ਦੀ ਹੋਵੇਗੀ ਸ਼ੁਰੂਆਤ : ‘ਆਪ’

ਮੁੜ ਮਹਿੰਗਾ ਹੋਇਆ ਸੋਨਾ; ਚਾਂਦੀ ਦੀਆਂ ਕੀਮਤਾਂ ‘ਚ ਵੀ ਆਈ ਤੇਜ਼ੀ

Hindi News
English News
Tuesday, November 24, 2026
No Result
View All Result
13 °c
Chandigarh
18 ° Wed
18 ° Thu
18 ° Fri
19 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਅੱਜ ਦੇਸ਼-ਵਿਦੇਸ਼ ‘ਚ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ

November 24, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab: ਅੱਜ ਦੇਸ਼-ਵਿਦੇਸ਼ ‘ਚ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ

Punjab: ਅੱਜ ਦੇਸ਼-ਵਿਦੇਸ਼ ‘ਚ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ 

– ਵਿਸ਼ਵ ਵਾਰਤਾ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਲੱਖ-ਲੱਖ ਵਧਾਈਆਂ

ਚੰਡੀਗੜ੍ਹ, 24 ਨਵੰਬਰ (ਵਿਸ਼ਵ ਵਾਰਤਾ): ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਅੱਜ ਦੇਸ਼-ਵਿਦੇਸ਼ ਵਿੱਚ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਅੱਜ ਤੜਕੇ ਤੋਂ ਹੀ ਸੰਗਤਾਂ ਗੁਰੂ ਘਰਾਂ ‘ਚ ਨਤਮਸਤਕ ਹੋ ਰਹੀਆਂ ਹਨ ਅਤੇ ਸੰਗਤਾਂ ਵੱਲੋਂ ਗੁਰੂ ਘਰਾਂ ਵਿੱਚ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਜਾ ਰਹੀ ਹੈ।

ਗੁਰਪੁਰਬ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਗੁਰਦੁਆਰਿਆਂ ਵਿੱਚ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ। ਸੰਗਤਾਂ ਵੱਲੋਂ ਪ੍ਰਭਾਤ ਫੇਰੀਆਂ ਕੱਢੀਆਂ ਗਈਆਂ ਅਤੇ ਕਈ ਥਾਵਾਂ ‘ਤੇ ਨਗਰ ਕੀਰਤਨ ਸਜਾਏ ਗਏ। ਅੱਜ ਗੁਰਪੁਰਬ ਵਾਲੇ ਦਿਨ ਗੁਰਦੁਆਰਾ ਸਾਹਿਬਾਨ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ, ਰਾਗੀ ਸਿੰਘਾਂ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ ਅਤੇ ਕਥਾ-ਵਿਚਾਰਾਂ ਰਾਹੀਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਸੰਗਤਾਂ ਤੱਕ ਪਹੁੰਚਾਈਆਂ ਜਾਣਗੀਆਂ।

‘ਸਤਿਗੁਰੁ ਨਾਨਕੁ ਪ੍ਰਗਟਿਆ, ਮਿਟੀ ਧੁੰਧੁ ਜਗਿ ਚਾਨਣੁ ਹੋਆ’ — ਭਾਈ ਗੁਰਦਾਸ ਜੀ ਦੀ ਇਹ ਪਾਵਨ ਪੰਕਤੀ ਗੁਰੂ ਸਾਹਿਬ ਦੇ ਆਗਮਨ ਨਾਲ ਮਨੁੱਖਤਾ ਦੇ ਜੀਵਨ ਵਿੱਚ ਆਏ ਅਧਿਆਤਮਿਕ ਚਾਨਣ ਦੀ ਗਵਾਹੀ ਭਰਦੀ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਅਤੇ ਉਪਦੇਸ਼ਾਂ ਰਾਹੀਂ ਸਮੁੱਚੀ ਮਨੁੱਖਤਾ ਨੂੰ ਸੱਚ, ਦਇਆ, ਪਿਆਰ, ਬਰਾਬਰਤਾ ਅਤੇ ਸੇਵਾ ਦਾ ਮਾਰਗ ਦਿਖਾਇਆ। ਉਨ੍ਹਾਂ ਨੇ ਜਾਤ-ਪਾਤ, ਧਾਰਮਿਕ ਵਖਰੇਵਿਆਂ, ਵਹਿਮਾਂ-ਭਰਮਾਂ ਅਤੇ ਸਮਾਜਿਕ ਵਿਤਕਰਿਆਂ ਤੋਂ ਉੱਪਰ ਉੱਠ ਕੇ ਇੱਕ ਅਜਿਹੇ ਸਮਾਜ ਦੀ ਸਿਰਜਣਾ ਦਾ ਸੰਦੇਸ਼ ਦਿੱਤਾ, ਜਿੱਥੇ ਹਰ ਮਨੁੱਖ ਨੂੰ ਬਰਾਬਰ ਦਾ ਸਤਿਕਾਰ ਮਿਲੇ।

ਗੁਰੂ ਸਾਹਿਬ ਦੀਆਂ ਸਿੱਖਿਆਵਾਂ ‘ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ ਅੱਜ ਵੀ ਮਨੁੱਖਤਾ ਲਈ ਪ੍ਰੇਰਨਾ ਦਾ ਸਰੋਤ ਹਨ। ਉਨ੍ਹਾਂ ਦਾ ਸਰਬ-ਸਾਂਝੀਵਾਲਤਾ, ਭਾਈਚਾਰੇ ਅਤੇ ਨਿਸ਼ਕਾਮ ਸੇਵਾ ਦਾ ਸੰਦੇਸ਼ ਸਮੁੱਚੇ ਵਿਸ਼ਵ ਨੂੰ ਸ਼ਾਂਤੀ ਅਤੇ ਸਦਭਾਵਨਾ ਦੇ ਰਾਹ ’ਤੇ ਚੱਲਣ ਦੀ ਪ੍ਰੇਰਨਾ ਦਿੰਦਾ ਹੈ। ਇਸ ਪਾਵਨ ਦਿਹਾੜੇ ’ਤੇ ਆਓ, ਅਸੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਅਤੇ ਸਮਾਜ ਵਿੱਚ ਪਿਆਰ, ਸਦਭਾਵਨਾ ਤੇ ਏਕਤਾ ਦਾ ਚਾਨਣ ਫੈਲਾਉਣ ਦਾ ਸੰਕਲਪ ਕਰੀਏ।

ਵਿਸ਼ਵ ਵਾਰਤਾ ਪਰਿਵਾਰ ਵੱਲੋਂ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੂਹ ਸੰਗਤ ਨੂੰ ਲੱਖ-ਲੱਖ ਵਧਾਈਆਂ। ਵਾਹਿਗੁਰੂ ਜੀ ਸਭ ’ਤੇ ਆਪਣੀ ਮਿਹਰ ਬਣਾਈ ਰੱਖਣ।

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਰਾਸ਼ਟਰਪਤੀ ਦ੍ਰੌਪਦੀ ਮੁਰਮੂ ਅੱਜ ਕਰਨਗੇ ਕਟਕ ਦੇ ਪ੍ਰਸਿੱਧ ‘ਬਾਲੀ ਯਾਤਰਾ’ ਮੇਲੇ ਦਾ ਉਦਘਾਟਨ

National: ਰਾਸ਼ਟਰਪਤੀ ਦ੍ਰੌਪਦੀ ਮੁਰਮੂ ਅੱਜ ਕਰਨਗੇ ਕਟਕ ਦੇ ਪ੍ਰਸਿੱਧ ‘ਬਾਲੀ ਯਾਤਰਾ’ ਮੇਲੇ ਦਾ ਉਦਘਾਟਨ

by Ranjit Singh
November 24, 2026
0

National: ਰਾਸ਼ਟਰਪਤੀ ਦ੍ਰੌਪਦੀ ਮੁਰਮੂ ਅੱਜ ਕਰਨਗੇ ਕਟਕ ਦੇ ਪ੍ਰਸਿੱਧ ‘ਬਾਲੀ ਯਾਤਰਾ’ ਮੇਲੇ ਦਾ ਉਦਘਾਟਨ ਚੰਡੀਗੜ੍ਹ, 24 ਨਵੰਬਰ (ਵਿਸ਼ਵ ਵਾਰਤਾ): ਓਡੀਸ਼ਾ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 24, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 24 ਨਵੰਬਰ...

Entertainment: KBC ‘ਚ ਪੰਜਾਬ ਬਾਰੇ ਪੁੱਛੇ ਗਏ ਸਵਾਲ ਵਾਲਾ ਵੀਡੀਓ ਨਿੱਕਲਿਆ ਫਰਜ਼ੀ

Entertainment: KBC ‘ਚ ਪੰਜਾਬ ਬਾਰੇ ਪੁੱਛੇ ਗਏ ਸਵਾਲ ਵਾਲਾ ਵੀਡੀਓ ਨਿੱਕਲਿਆ ਫਰਜ਼ੀ

by Ranjit Singh
November 24, 2026
0

Entertainment: KBC 'ਚ ਪੰਜਾਬ ਬਾਰੇ ਪੁੱਛੇ ਗਏ ਸਵਾਲ ਵਾਲਾ ਵੀਡੀਓ ਨਿੱਕਲਿਆ ਫਰਜ਼ੀ ਚੰਡੀਗੜ੍ਹ, 24 ਨਵੰਬਰ (ਵਿਸ਼ਵ ਵਾਰਤਾ): "ਕੌਣ ਬਨੇਗਾ ਕਰੋੜਪਤੀ"...

National: ਸੰਵਿਧਾਨ ਦਿਵਸ ਮੌਕੇ 500 ਤੋਂ ਵੱਧ ਕਾਲਜਾਂ ’ਚ ਹੋਵੇਗਾ ‘ਵਿਕਸਿਤ ਭਾਰਤ ਯੂਥ ਸੰਵਾਦ’

National: ਸੰਵਿਧਾਨ ਦਿਵਸ ਮੌਕੇ 500 ਤੋਂ ਵੱਧ ਕਾਲਜਾਂ ’ਚ ਹੋਵੇਗਾ ‘ਵਿਕਸਿਤ ਭਾਰਤ ਯੂਥ ਸੰਵਾਦ’

by Ranjit Singh
November 24, 2026
0

National: ਸੰਵਿਧਾਨ ਦਿਵਸ ਮੌਕੇ 500 ਤੋਂ ਵੱਧ ਕਾਲਜਾਂ ’ਚ ਹੋਵੇਗਾ ‘ਵਿਕਸਿਤ ਭਾਰਤ ਯੂਥ ਸੰਵਾਦ’ - 24 ਤੋਂ 26 ਨਵੰਬਰ ਤੱਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਰਾਸ਼ਟਰਪਤੀ ਦ੍ਰੌਪਦੀ ਮੁਰਮੂ ਅੱਜ ਕਰਨਗੇ ਕਟਕ ਦੇ ਪ੍ਰਸਿੱਧ ‘ਬਾਲੀ ਯਾਤਰਾ’ ਮੇਲੇ ਦਾ ਉਦਘਾਟਨ

National: ਰਾਸ਼ਟਰਪਤੀ ਦ੍ਰੌਪਦੀ ਮੁਰਮੂ ਅੱਜ ਕਰਨਗੇ ਕਟਕ ਦੇ ਪ੍ਰਸਿੱਧ ‘ਬਾਲੀ ਯਾਤਰਾ’ ਮੇਲੇ ਦਾ ਉਦਘਾਟਨ

by Ranjit Singh
November 24, 2026
0

National: ਰਾਸ਼ਟਰਪਤੀ ਦ੍ਰੌਪਦੀ ਮੁਰਮੂ ਅੱਜ ਕਰਨਗੇ ਕਟਕ ਦੇ ਪ੍ਰਸਿੱਧ ‘ਬਾਲੀ ਯਾਤਰਾ’ ਮੇਲੇ ਦਾ ਉਦਘਾਟਨ ਚੰਡੀਗੜ੍ਹ, 24 ਨਵੰਬਰ (ਵਿਸ਼ਵ ਵਾਰਤਾ): ਓਡੀਸ਼ਾ...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
2 weeks ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 