• Latest
  • Trending
ਅਵਾਰਾ ਕੁੱਤਿਆਂ ਦੇ ਹਮਲੇ ‘ਚ ਬੱਚੇ ਦੀ ਮੌਤ ’ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ ਮੰਤਰੀ ਹਰਭਜਨ ਸਿੰਘ ਈ.ਟੀ.ਓ

22 minutes ago
Blackout News :27 ਨਵੰਬਰ ਨੂੰ ਸੂਬੇ ਭਰ ਵਿੱਚ ਕੀਤੀ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ ਅਤੇ ਬਲੈਕਆਊਟ ਮੌਕ ਡਰਿੱਲ

4 minutes ago
Punjab News :ਗੁਰਦਾਸਪੁਰ ਅਤੇ ਬਟਾਲਾ ਵਿੱਚ ਦੋ-ਰੋਜ਼ਾ ਵਿਸ਼ੇਸ਼ ਤਲਾਸ਼ੀ ਅਭਿਆਨ ਚਲਾਇਆ; 248 ਵਿਅਕਤੀ 1.9 ਕਿੱਲੋ ਹੈਰੋਇਨ ਸਮੇਤ ਕਾਬੂ

10 minutes ago
Delhi News :ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ‘ਕਿਰਤ ਕਰੋ, ਵੰਡ ਛਕੋ, ਨਾਮ ਜਪੋ’ ਅਤੇ ‘ਸਰਬੱਤ ਦਾ ਭਲਾ’ ਦੀਆਂ ਸਿੱਖਿਆਵਾਂ ਵਿਕਸਤ ਭਾਰਤ ਦੇ ਨਿਰਮਾਣ ਦਾ ਮਾਰਗ-ਦਰਸ਼ਨ ਕਰਦੀਆਂ ਹਨ: ਪ੍ਰਧਾਨ ਮੰਤਰੀ ਨਰਿੰਦਰ ਮੋਦੀ

24 minutes ago
ਅਕਾਲੀ ਦਲ – ਭਾਜਪਾ ਗਠਜੋੜ ਤੇ ਸੀਐਮ ਮਾਨ ਦਾ ਵੱਡਾ ਬਿਆਨ

1 hour ago
ਵੀਅਤਨਾਮ ਦੀ ਰਾਜਧਾਨੀ ‘ਚ ਜ਼ਬਰਦਸਤ ਧਮਾਕਾ; ਕਈ ਲੋਕਾਂ ਦੀ ਮੌਤ

2 hours ago
‘ਮੈਨੂੰ ਖ਼ੁਸ਼ੀ ਹੈ ਕਿ ਸ਼੍ਰੋਮਣੀ ਅਕਾਲੀ ਦਲ NDA ਪਰਿਵਾਰ ‘ਚ ਵਾਪਸ ਪਰਤਿਆ’ – ਗਠਜੋੜ ‘ਤੇ PM ਮੋਦੀ ਦਾ ਵੱਡਾ ਬਿਆਨ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
IND vs NZ 2nd Test: ਦੂਜੇ ਟੈਸਟ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ, ਇਹ ਖਿਡਾਰੀ ਹੋਇਆ ਟੀਮ ’ਚੋਂ ਬਾਹਰ

National: ਧੁੰਦ ਕਾਰਨ ਰੇਲਵੇ ਦਾ ਵੱਡਾ ਫ਼ੈਸਲਾ, 1 ਦਸੰਬਰ ਤੋਂ ਕਈ ਟਰੇਨਾਂ ਰੱਦ

5 hours ago
Big News: ਵੱਡੇ ਭਾਈ ਦੀ ਭੂਮਿਕਾ ‘ਚ ਹੀ ਰਹੇਗਾ ਸ਼੍ਰੋਮਣੀ ਅਕਾਲੀ ਦਲ : ਅਮਿਤ ਸ਼ਾਹ

Big News: ਅਕਾਲੀ ਦਲ ਅਤੇ ਬੀਜੇਪੀ ਫੇਰ ਹੋਏ ਇਕੱਠੇ, ਗਠਜੋੜ ਦਾ ਹੋਇਆ ਐਲਾਨ

6 hours ago
Punjab: ਗੁਰਦਾਸਪੁਰ-ਦੀਨਾਨਗਰ ਲਿੰਕ ਰੋਡ ’ਤੇ ਨਿੱਜੀ ਹੋਟਲ ਦੇ ਬਾਹਰ ਫਾਇਰਿੰਗ

7 hours ago
Hindi News
English News
Tuesday, November 24, 2026
No Result
View All Result
18 °c
Chandigarh
18 ° Wed
19 ° Thu
18 ° Fri
19 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਵਾਰਾ ਕੁੱਤਿਆਂ ਦੇ ਹਮਲੇ ‘ਚ ਬੱਚੇ ਦੀ ਮੌਤ ’ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ ਮੰਤਰੀ ਹਰਭਜਨ ਸਿੰਘ ਈ.ਟੀ.ਓ

November 24, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
ਅਵਾਰਾ ਕੁੱਤਿਆਂ ਦੇ ਹਮਲੇ ‘ਚ ਬੱਚੇ ਦੀ ਮੌਤ ’ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ ਮੰਤਰੀ ਹਰਭਜਨ ਸਿੰਘ ਈ.ਟੀ.ਓ

ਅਵਾਰਾ ਕੁੱਤਿਆਂ ਦੇ ਹਮਲੇ ‘ਚ ਬੱਚੇ ਦੀ ਮੌਤ ’ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ ਮੰਤਰੀ ਹਰਭਜਨ ਸਿੰਘ ਈ.ਟੀ.ਓ

– ਪਿੰਡ ਜਲਾਲ ਵਿਖੇ ਪੀੜਤ ਪਰਿਵਾਰ ਨੂੰ ਸੌਂਪਿਆ ਆਰਥਿਕ ਸਹਾਇਤਾ ਦਾ ਚੈੱਕ

ਅੰਮ੍ਰਿਤਸਰ, 24 ਨਵੰਬਰ 2026 (ਵਿਸ਼ਵ ਵਾਰਤਾ): ਪਿੰਡ ਜਲਾਲ ਵਿਖੇ ਅਵਾਰਾ ਕੁੱਤਿਆਂ ਦੇ ਹਮਲੇ ਕਾਰਨ 8 ਸਾਲਾ ਮਾਸੂਮ ਬੱਚੇ ਰਣਜੀਤ ਸਿੰਘ ਪੁੱਤਰ ਸੁਖਵਿੰਦਰ ਸਿੰਘ ਦੀ ਹੋਈ ਦਰਦਨਾਕ ਮੌਤ ’ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਅੱਜ ਕੈਬਨਿਟ ਮੰਤਰੀ ਡਾ. ਹਰਭਜਨ ਸਿੰਘ ਈ.ਟੀ.ਓ. ਪੀੜਤ ਪਰਿਵਾਰ ਦੇ ਘਰ ਪਹੁੰਚੇ।

ਇਸ ਮੌਕੇ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੀੜਤ ਪਰਿਵਾਰ ਦੀ ਮਦਦ ਲਈ ਭੇਜੇ ਗਏ 5 ਲੱਖ ਰੁਪਏ ਦੀ ਆਰਥਿਕ ਸਹਾਇਤਾ ਦੇ ਚੈੱਕ ਪਰਿਵਾਰ ਨੂੰ ਸੌਂਪਿਆ ਅਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ।

ਡਾ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਮਾਸੂਮ ਬੱਚੇ ਦੀ ਬੇਵਕਤੀ ਮੌਤ ਬੇਹੱਦ ਦੁਖਦਾਈ ਹੈ ਅਤੇ ਇਸ ਨਾ ਪੂਰਾ ਹੋਣ ਵਾਲੇ ਘਾਟੇ ਨੂੰ ਸ਼ਬਦਾਂ ਵਿੱਚ ਬਿਆਨ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੁੱਖ ਦੀ ਇਸ ਘੜੀ ਵਿੱਚ ਪੀੜਤ ਪਰਿਵਾਰ ਦੇ ਨਾਲ ਖੜ੍ਹੀ ਹੈ ਅਤੇ ਪਰਿਵਾਰ ਨੂੰ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਨੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਦੁਖੀ ਪਰਿਵਾਰ ਨੂੰ ਇਹ ਅਸਹਿ ਭਾਣਾ ਮੰਨਣ ਦਾ ਬਲ ਬਖ਼ਸ਼ਣ ਲਈ ਪਰਮਾਤਮਾ ਅੱਗੇ ਅਰਦਾਸ ਕੀਤੀ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Blackout News :27 ਨਵੰਬਰ ਨੂੰ ਸੂਬੇ ਭਰ ਵਿੱਚ ਕੀਤੀ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ ਅਤੇ ਬਲੈਕਆਊਟ ਮੌਕ ਡਰਿੱਲ

Blackout News :27 ਨਵੰਬਰ ਨੂੰ ਸੂਬੇ ਭਰ ਵਿੱਚ ਕੀਤੀ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ ਅਤੇ ਬਲੈਕਆਊਟ ਮੌਕ ਡਰਿੱਲ

by Wishavwarta
November 24, 2026
0

ਸਿਵਲ ਡਿਫੈਂਸ ਦੀਆਂ ਤਿਆਰੀਆਂ ਅਤੇ ਹੰਗਾਮੀ ਸਥਿਤੀ ਨਾਲ ਨਜਿੱਠਣ ਦੀ ਸਮਰੱਥਾ ਨੂੰ ਪਰਖਣ ਲਈ ਕੀਤੇ ਜਾਣਗੇ ਇਹ ਮੌਕ ਅਭਿਆਸ ਚੰਡੀਗੜ੍ਹ,...

Punjab News :ਗੁਰਦਾਸਪੁਰ ਅਤੇ ਬਟਾਲਾ ਵਿੱਚ ਦੋ-ਰੋਜ਼ਾ ਵਿਸ਼ੇਸ਼ ਤਲਾਸ਼ੀ ਅਭਿਆਨ ਚਲਾਇਆ; 248 ਵਿਅਕਤੀ 1.9 ਕਿੱਲੋ ਹੈਰੋਇਨ ਸਮੇਤ ਕਾਬੂ

Punjab News :ਗੁਰਦਾਸਪੁਰ ਅਤੇ ਬਟਾਲਾ ਵਿੱਚ ਦੋ-ਰੋਜ਼ਾ ਵਿਸ਼ੇਸ਼ ਤਲਾਸ਼ੀ ਅਭਿਆਨ ਚਲਾਇਆ; 248 ਵਿਅਕਤੀ 1.9 ਕਿੱਲੋ ਹੈਰੋਇਨ ਸਮੇਤ ਕਾਬੂ

by Wishavwarta
November 24, 2026
0

ਸੂਬੇ ਦੇ ਬਾਕੀ ਜ਼ਿਲਿ੍ਹਆਂ ਵਿੱਚ ਵੀ ਪੜਾਅਵਾਰ ਢੰਗ ਨਾਲ ਜਾਰੀ ਰਹੇਗੀ ਵਿਸ਼ੇਸ਼ ਤਲਾਸ਼ੀ ਮੁਹਿੰਮ: ਸਪੈਸ਼ਲ ਡੀਜੀਪੀ ਪ੍ਰਵੀਨ ਸਿਨਹਾ ਯੁੱਧ ਨਸ਼ਿਆਂ...

Delhi News :ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ‘ਕਿਰਤ ਕਰੋ, ਵੰਡ ਛਕੋ, ਨਾਮ ਜਪੋ’ ਅਤੇ ‘ਸਰਬੱਤ ਦਾ ਭਲਾ’ ਦੀਆਂ ਸਿੱਖਿਆਵਾਂ ਵਿਕਸਤ ਭਾਰਤ ਦੇ ਨਿਰਮਾਣ ਦਾ ਮਾਰਗ-ਦਰਸ਼ਨ ਕਰਦੀਆਂ ਹਨ: ਪ੍ਰਧਾਨ ਮੰਤਰੀ ਨਰਿੰਦਰ ਮੋਦੀ

Delhi News :ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ‘ਕਿਰਤ ਕਰੋ, ਵੰਡ ਛਕੋ, ਨਾਮ ਜਪੋ’ ਅਤੇ ‘ਸਰਬੱਤ ਦਾ ਭਲਾ’ ਦੀਆਂ ਸਿੱਖਿਆਵਾਂ ਵਿਕਸਤ ਭਾਰਤ ਦੇ ਨਿਰਮਾਣ ਦਾ ਮਾਰਗ-ਦਰਸ਼ਨ ਕਰਦੀਆਂ ਹਨ: ਪ੍ਰਧਾਨ ਮੰਤਰੀ ਨਰਿੰਦਰ ਮੋਦੀ

by Wishavwarta
November 24, 2026
0

ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਅਤੇ ਮੁੱਖ ਮੰਤਰੀ ਰੇਖਾ ਗੁਪਤਾ ਨਾਲ ਨਵੀਂ ਦਿੱਲੀ ਵਿਖੇ ਸ੍ਰੀ ਗੁਰੂ ਨਾਨਕ ਦੇਵ...

ਅਕਾਲੀ ਦਲ – ਭਾਜਪਾ ਗਠਜੋੜ ਤੇ ਸੀਐਮ ਮਾਨ ਦਾ ਵੱਡਾ ਬਿਆਨ

ਅਕਾਲੀ ਦਲ – ਭਾਜਪਾ ਗਠਜੋੜ ਤੇ ਸੀਐਮ ਮਾਨ ਦਾ ਵੱਡਾ ਬਿਆਨ

by Jaspreet Kaur
November 24, 2026
0

ਅਕਾਲੀ ਦਲ - ਭਾਜਪਾ ਗਠਜੋੜ ਤੇ ਸੀਐਮ ਮਾਨ ਦਾ ਵੱਡਾ ਬਿਆਨ ਟਵੀਟ ਕਰ ਸਾਧਿਆ ਨਿਸ਼ਾਨਾ; ਪੜ੍ਹੋ ਕੀ ਕਿਹਾ ਚੰਡੀਗੜ੍ਹ, 24...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Blackout News :27 ਨਵੰਬਰ ਨੂੰ ਸੂਬੇ ਭਰ ਵਿੱਚ ਕੀਤੀ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ ਅਤੇ ਬਲੈਕਆਊਟ ਮੌਕ ਡਰਿੱਲ

Blackout News :27 ਨਵੰਬਰ ਨੂੰ ਸੂਬੇ ਭਰ ਵਿੱਚ ਕੀਤੀ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ ਅਤੇ ਬਲੈਕਆਊਟ ਮੌਕ ਡਰਿੱਲ

by Wishavwarta
November 24, 2026
0

ਸਿਵਲ ਡਿਫੈਂਸ ਦੀਆਂ ਤਿਆਰੀਆਂ ਅਤੇ ਹੰਗਾਮੀ ਸਥਿਤੀ ਨਾਲ ਨਜਿੱਠਣ ਦੀ ਸਮਰੱਥਾ ਨੂੰ ਪਰਖਣ ਲਈ ਕੀਤੇ ਜਾਣਗੇ ਇਹ ਮੌਕ ਅਭਿਆਸ ਚੰਡੀਗੜ੍ਹ,...

Most Popular

🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

by Ranjit Singh
2 weeks ago
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷 🌷ਅੱਜ ਦਾ ਵਿਚਾਰ🌷 ਜ਼ਿੰਦਗੀ ਵਿੱਚ ਕਦੇ ਵੀ ਆਪਣੇ ਆਪ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 