Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 24 ਨਵੰਬਰ 2026 (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……
ਅਕਾਲੀ ਦਲ ਅਤੇ ਬੀਜੇਪੀ ਫੇਰ ਹੋਏ ਇਕੱਠੇ, ਗਠਜੋੜ ਦਾ ਹੋਇਆ ਐਲਾਨ
ਅਕਾਲੀ ਦਲ – ਭਾਜਪਾ ਗਠਜੋੜ ਤੇ ਸੀਐਮ ਮਾਨ ਦਾ ਵੱਡਾ ਬਿਆਨ
27 ਨਵੰਬਰ ਨੂੰ ਸੂਬੇ ਭਰ ਵਿੱਚ ਕੀਤੀ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ ਅਤੇ ਬਲੈਕਆਊਟ ਮੌਕ ਡਰਿੱਲ
ਵੱਡੇ ਭਾਈ ਦੀ ਭੂਮਿਕਾ ‘ਚ ਹੀ ਰਹੇਗਾ ਸ਼੍ਰੋਮਣੀ ਅਕਾਲੀ ਦਲ : ਅਮਿਤ ਸ਼ਾਹ
ਅਵਾਰਾ ਕੁੱਤਿਆਂ ਦੇ ਹਮਲੇ ‘ਚ ਬੱਚੇ ਦੀ ਮੌਤ ’ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ ਮੰਤਰੀ ਹਰਭਜਨ ਸਿੰਘ ਈ.ਟੀ.ਓ
ਵੀਅਤਨਾਮ ਦੀ ਰਾਜਧਾਨੀ ‘ਚ ਜ਼ਬਰਦਸਤ ਧਮਾਕਾ; ਕਈ ਲੋਕਾਂ ਦੀ ਮੌਤ
ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ‘ਕਿਰਤ ਕਰੋ, ਵੰਡ ਛਕੋ, ਨਾਮ ਜਪੋ’ ਅਤੇ ‘ਸਰਬੱਤ ਦਾ ਭਲਾ’ ਦੀਆਂ ਸਿੱਖਿਆਵਾਂ ਵਿਕਸਤ ਭਾਰਤ ਦੇ ਨਿਰਮਾਣ ਦਾ ਮਾਰਗ-ਦਰਸ਼ਨ ਕਰਦੀਆਂ ਹਨ: PM ਮੋਦੀ
ਧੁੰਦ ਕਾਰਨ ਰੇਲਵੇ ਦਾ ਵੱਡਾ ਫ਼ੈਸਲਾ, 1 ਦਸੰਬਰ ਤੋਂ ਕਈ ਟਰੇਨਾਂ ਰੱਦ
ਗੁਰਦਾਸਪੁਰ-ਦੀਨਾਨਗਰ ਲਿੰਕ ਰੋਡ ’ਤੇ ਨਿੱਜੀ ਹੋਟਲ ਦੇ ਬਾਹਰ ਫਾਇਰਿੰਗ
ਗੋਧਰਾ ਰੇਲ ਕਾਂਡ ਦੇ ਦੋਸ਼ੀ ਦੀ ਉਮਰ ਕੈਦ ਦੀ ਸਜ਼ਾ ਮੁਅੱਤਲ, ਸੁਪਰੀਮ ਕੋਰਟ ਨੇ ਦਿੱਤੀ ਰਾਹਤ























