• Latest
  • Trending
ਦਿੱਲੀ ਦੇ LG ਤਰਨਜੀਤ ਸਿੰਘ ਸੰਧੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

29 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 minutes ago
2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਨਿਯੁਕਤ ਕੀਤਾ ਨਵਾਂ ਮੀਡੀਆ ਕੋਆਰਡੀਨੇਟਰ

34 minutes ago
ਅਕਾਲੀ-ਭਾਜਪਾ ਦਾ ਗਠਜੋੜ ‘ਨਾਪਾਕ, ਮੌਕਾਪ੍ਰਸਤ ਅਤੇ ਗੈਰ-ਸਿਧਾਂਤਕ’; Punjab ਦੇ ਲੋਕ ਇਨ੍ਹਾਂ ਨੂੰ ਕਦੇ ਮੂੰਹ ਨਹੀਂ ਲਾਉਣਗੇ: ਹਰਪਾਲ ਸਿੰਘ ਚੀਮਾ

58 minutes ago
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਪੰਜਾਬ ਨੂੰ ਨਸ਼ਾ ਅਤੇ ਗੈਂਗਸਟਰ ਮੁਕਤ ਬਣਾਉਣ ਦਾ ਸੰਕਲਪ: ਤਰੁਣ ਚੁਗ

1 hour ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ

3 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

3 hours ago
Blackout News :27 ਨਵੰਬਰ ਨੂੰ ਸੂਬੇ ਭਰ ਵਿੱਚ ਕੀਤੀ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ ਅਤੇ ਬਲੈਕਆਊਟ ਮੌਕ ਡਰਿੱਲ

Punjab News :ਗੁਰਦਾਸਪੁਰ ਅਤੇ ਬਟਾਲਾ ਵਿੱਚ ਦੋ-ਰੋਜ਼ਾ ਵਿਸ਼ੇਸ਼ ਤਲਾਸ਼ੀ ਅਭਿਆਨ ਚਲਾਇਆ; 248 ਵਿਅਕਤੀ 1.9 ਕਿੱਲੋ ਹੈਰੋਇਨ ਸਮੇਤ ਕਾਬੂ

ਅਵਾਰਾ ਕੁੱਤਿਆਂ ਦੇ ਹਮਲੇ ‘ਚ ਬੱਚੇ ਦੀ ਮੌਤ ’ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ ਮੰਤਰੀ ਹਰਭਜਨ ਸਿੰਘ ਈ.ਟੀ.ਓ

4 hours ago
Delhi News :ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ‘ਕਿਰਤ ਕਰੋ, ਵੰਡ ਛਕੋ, ਨਾਮ ਜਪੋ’ ਅਤੇ ‘ਸਰਬੱਤ ਦਾ ਭਲਾ’ ਦੀਆਂ ਸਿੱਖਿਆਵਾਂ ਵਿਕਸਤ ਭਾਰਤ ਦੇ ਨਿਰਮਾਣ ਦਾ ਮਾਰਗ-ਦਰਸ਼ਨ ਕਰਦੀਆਂ ਹਨ: ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਅਕਾਲੀ ਦਲ – ਭਾਜਪਾ ਗਠਜੋੜ ਤੇ ਸੀਐਮ ਮਾਨ ਦਾ ਵੱਡਾ ਬਿਆਨ

ਵੀਅਤਨਾਮ ਦੀ ਰਾਜਧਾਨੀ ‘ਚ ਜ਼ਬਰਦਸਤ ਧਮਾਕਾ; ਕਈ ਲੋਕਾਂ ਦੀ ਮੌਤ

5 hours ago
Hindi News
English News
Tuesday, November 24, 2026
No Result
View All Result
14 °c
Chandigarh
18 ° Wed
19 ° Thu
18 ° Fri
19 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਦਿੱਲੀ ਦੇ LG ਤਰਨਜੀਤ ਸਿੰਘ ਸੰਧੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

November 24, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼, ਰਾਸ਼ਟਰੀ
ਦਿੱਲੀ ਦੇ LG ਤਰਨਜੀਤ ਸਿੰਘ ਸੰਧੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਦਿੱਲੀ ਦੇ LG ਤਰਨਜੀਤ ਸਿੰਘ ਸੰਧੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

– ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

ਅੰਮ੍ਰਿਤਸਰ, 24 ਨਵੰਬਰ (ਵਿਸ਼ਵ ਵਾਰਤਾ): ਦਿੱਲੀ ਦੇ ਲੈਫਟੀਨੈਂਟ ਗਵਰਨਰ ਸ੍ਰੀ ਤਰਨਜੀਤ ਸਿੰਘ ਸੰਧੂ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (ਸ੍ਰੀ ਦਰਬਾਰ ਸਾਹਿਬ), ਅੰਮ੍ਰਿਤਸਰ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ।

ਇਸ ਮੌਕੇ ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਸਮੁੱਚੀ ਮਨੁੱਖਤਾ ਦੇ ਰਹਿਬਰ ਹਨ। ਗੁਰੂ ਸਾਹਿਬ ਨੇ ਸਮੁੱਚੀ ਲੋਕਾਈ ਨੂੰ ‘ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ ਦਾ ਮਹਾਨ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅੱਜ ਵੀ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹਨ ਅਤੇ ਸਾਨੂੰ ਸਾਰਿਆਂ ਨੂੰ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ‘ਤੇ ਚੱਲਦਿਆਂ ਆਪਸੀ ਭਾਈਚਾਰੇ, ਸਦਭਾਵਨਾ ਅਤੇ ਮਨੁੱਖਤਾ ਦੀ ਸੇਵਾ ਦੀ ਭਾਵਨਾ ਨੂੰ ਆਪਣੇ ਜੀਵਨ ਵਿੱਚ ਅਪਣਾਉਣਾ ਚਾਹੀਦਾ ਹੈ।

ਇਸ ਉਪਰੰਤ ਲੈਫਟੀਨੈਂਟ ਗਵਰਨਰ ਤਰਨਜੀਤ ਸਿੰਘ ਸੰਧੂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੀ ਮੱਥਾ ਟੇਕਿਆ। ਇਸ ਤੋਂ ਬਾਅਦ ਉਹ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿਖੇ ਸਥਿਤ ਆਪਣੇ ਦਾਦਾ ਜੀ ਦੀ ਯਾਦ ਵਿੱਚ ਬਣੇ ਸਰਦਾਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਪਹੁੰਚੇ ਅਤੇ ਇਸ ਇਤਿਹਾਸਕ ਇਮਾਰਤ ਦੇ ਦਰਸ਼ਨ ਕੀਤੇ। ਇਸ ਉਪਰੰਤ ਲੈਫਟੀਨੈਂਟ ਗਵਰਨਰ ਤਰਨਜੀਤ ਸਿੰਘ ਸੰਧੂ ਨੇ ਪਾਵਨ ਦੁਰਗਿਆਣਾ ਤੀਰਥ ਅਸਥਾਨ ਵਿਖੇ ਵੀ ਮੱਥਾ ਟੇਕਿਆ।

Tags: DELHI LGParkash PurabSRI DARBAR SAHIBTaranjit Singh Sandhu
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 24, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 24 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਨਿਯੁਕਤ ਕੀਤਾ ਨਵਾਂ ਮੀਡੀਆ ਕੋਆਰਡੀਨੇਟਰ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਨਿਯੁਕਤ ਕੀਤਾ ਨਵਾਂ ਮੀਡੀਆ ਕੋਆਰਡੀਨੇਟਰ

by Jaspreet Kaur
November 24, 2026
0

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਨਿਯੁਕਤ ਕੀਤਾ ਨਵਾਂ ਮੀਡੀਆ ਕੋਆਰਡੀਨੇਟਰ ਚੰਡੀਗੜ੍ਹ, 24 ਨਵੰਬਰ 2026 (ਵਿਸ਼ਵ...

ਅਕਾਲੀ-ਭਾਜਪਾ ਦਾ ਗਠਜੋੜ ‘ਨਾਪਾਕ, ਮੌਕਾਪ੍ਰਸਤ ਅਤੇ ਗੈਰ-ਸਿਧਾਂਤਕ’; Punjab ਦੇ ਲੋਕ ਇਨ੍ਹਾਂ ਨੂੰ ਕਦੇ ਮੂੰਹ ਨਹੀਂ ਲਾਉਣਗੇ: ਹਰਪਾਲ ਸਿੰਘ ਚੀਮਾ

ਅਕਾਲੀ-ਭਾਜਪਾ ਦਾ ਗਠਜੋੜ ‘ਨਾਪਾਕ, ਮੌਕਾਪ੍ਰਸਤ ਅਤੇ ਗੈਰ-ਸਿਧਾਂਤਕ’; Punjab ਦੇ ਲੋਕ ਇਨ੍ਹਾਂ ਨੂੰ ਕਦੇ ਮੂੰਹ ਨਹੀਂ ਲਾਉਣਗੇ: ਹਰਪਾਲ ਸਿੰਘ ਚੀਮਾ

by Wishavwarta
November 24, 2026
0

ਕਿਹਾ, ਸੱਤਾ ਦੀ ਲਾਲਸਾ ਵਿੱਚ ਮੁੜ ਇਕੱਠੀਆਂ ਹੋਈਆਂ ਦੋਵੇਂ ਪਾਰਟੀਆਂ ਨੂੰ ਪੰਜਾਬ ਦੇ ਲੋਕ ਦੇਣਗੇ ਕਰਾਰਾ ਜਵਾਬ ‘ਆਪ’ ਦਿੜ੍ਹਬਾ ਤੋਂ...

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਪੰਜਾਬ ਨੂੰ ਨਸ਼ਾ ਅਤੇ ਗੈਂਗਸਟਰ ਮੁਕਤ ਬਣਾਉਣ ਦਾ ਸੰਕਲਪ: ਤਰੁਣ ਚੁਗ

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਪੰਜਾਬ ਨੂੰ ਨਸ਼ਾ ਅਤੇ ਗੈਂਗਸਟਰ ਮੁਕਤ ਬਣਾਉਣ ਦਾ ਸੰਕਲਪ: ਤਰੁਣ ਚੁਗ

by Wishavwarta
November 24, 2026
0

ਅੰਮ੍ਰਿਤਸਰ/ ਚੰਡੀਗੜ੍ਹ| 24 ਨਵੰਬਰ 2026 (ਵਿਸ਼ਵ ਵਾਰਤਾ )-ਭਾਜਪਾ ਦੇ ਰਾਸ਼ਟਰੀ ਮੁੱਖ ਦਫ਼ਤਰ ਇੰਚਾਰਜ ਅਤੇ ਸੰਸਦ ਮੈਂਬਰ ਤਰੁਣ ਚੁਗ ਨੇ ਅੱਜ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 24, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 24 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Cricket: ਅੰਡਰ-19 ਏਸ਼ੀਆ ਕੱਪ: ਭਾਰਤ ਨੇ ਪਾਕਿਸਤਾਨ ਖਿਲਾਫ਼ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

by Ranjit Singh
2 weeks ago
0

Cricket: ਅੰਡਰ-19 ਏਸ਼ੀਆ ਕੱਪ: ਭਾਰਤ ਨੇ ਪਾਕਿਸਤਾਨ ਖਿਲਾਫ਼ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ? ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 