Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 24 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……
2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਨਿਯੁਕਤ ਕੀਤਾ ਨਵਾਂ ਮੀਡੀਆ ਕੋਆਰਡੀਨੇਟਰ
ਦਿੱਲੀ ਦੇ LG ਤਰਨਜੀਤ ਸਿੰਘ ਸੰਧੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
ਅਕਾਲੀ-ਭਾਜਪਾ ਦਾ ਗਠਜੋੜ ‘ਨਾਪਾਕ, ਮੌਕਾਪ੍ਰਸਤ ਅਤੇ ਗੈਰ-ਸਿਧਾਂਤਕ’; Punjab ਦੇ ਲੋਕ ਇਨ੍ਹਾਂ ਨੂੰ ਕਦੇ ਮੂੰਹ ਨਹੀਂ ਲਾਉਣਗੇ: ਹਰਪਾਲ ਸਿੰਘ ਚੀਮਾ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਪੰਜਾਬ ਨੂੰ ਨਸ਼ਾ ਅਤੇ ਗੈਂਗਸਟਰ ਮੁਕਤ ਬਣਾਉਣ ਦਾ ਸੰਕਲਪ: ਤਰੁਣ ਚੁਗ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ
ਗੁਰਦਾਸਪੁਰ ਅਤੇ ਬਟਾਲਾ ਵਿੱਚ ਦੋ-ਰੋਜ਼ਾ ਵਿਸ਼ੇਸ਼ ਤਲਾਸ਼ੀ ਅਭਿਆਨ ਚਲਾਇਆ; 248 ਵਿਅਕਤੀ 1.9 ਕਿੱਲੋ ਹੈਰੋਇਨ ਸਮੇਤ ਕਾਬੂ
ਅਕਾਲੀ ਦਲ ਅਤੇ ਬੀਜੇਪੀ ਫੇਰ ਹੋਏ ਇਕੱਠੇ, ਗਠਜੋੜ ਦਾ ਹੋਇਆ ਐਲਾਨ
ਅਕਾਲੀ ਦਲ – ਭਾਜਪਾ ਗਠਜੋੜ ਤੇ ਸੀਐਮ ਮਾਨ ਦਾ ਵੱਡਾ ਬਿਆਨ
ਅੰਮ੍ਰਿਤਸਰ ‘ਚ ਵੱਡੀ ਵਾਰਦਾਤ! 2 ਕੁੱਤਿਆਂ ਤੇ ਮਾਂ ਨੂੰ ਗੋਲੀ ਮਾਰਨ ਮਗਰੋਂ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
27 ਨਵੰਬਰ ਨੂੰ ਸੂਬੇ ਭਰ ਵਿੱਚ ਕੀਤੀ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ ਅਤੇ ਬਲੈਕਆਊਟ ਮੌਕ ਡਰਿੱਲ
ਵੱਡੇ ਭਾਈ ਦੀ ਭੂਮਿਕਾ ‘ਚ ਹੀ ਰਹੇਗਾ ਸ਼੍ਰੋਮਣੀ ਅਕਾਲੀ ਦਲ : ਅਮਿਤ ਸ਼ਾਹ
ਅਵਾਰਾ ਕੁੱਤਿਆਂ ਦੇ ਹਮਲੇ ‘ਚ ਬੱਚੇ ਦੀ ਮੌਤ ’ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ ਮੰਤਰੀ ਹਰਭਜਨ ਸਿੰਘ ਈ.ਟੀ.ਓ
ਵੀਅਤਨਾਮ ਦੀ ਰਾਜਧਾਨੀ ‘ਚ ਜ਼ਬਰਦਸਤ ਧਮਾਕਾ; ਕਈ ਲੋਕਾਂ ਦੀ ਮੌਤ
ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ‘ਕਿਰਤ ਕਰੋ, ਵੰਡ ਛਕੋ, ਨਾਮ ਜਪੋ’ ਅਤੇ ‘ਸਰਬੱਤ ਦਾ ਭਲਾ’ ਦੀਆਂ ਸਿੱਖਿਆਵਾਂ ਵਿਕਸਤ ਭਾਰਤ ਦੇ ਨਿਰਮਾਣ ਦਾ ਮਾਰਗ-ਦਰਸ਼ਨ ਕਰਦੀਆਂ ਹਨ: PM ਮੋਦੀ
ਧੁੰਦ ਕਾਰਨ ਰੇਲਵੇ ਦਾ ਵੱਡਾ ਫ਼ੈਸਲਾ, 1 ਦਸੰਬਰ ਤੋਂ ਕਈ ਟਰੇਨਾਂ ਰੱਦ
ਗੁਰਦਾਸਪੁਰ-ਦੀਨਾਨਗਰ ਲਿੰਕ ਰੋਡ ’ਤੇ ਨਿੱਜੀ ਹੋਟਲ ਦੇ ਬਾਹਰ ਫਾਇਰਿੰਗ
ਗੋਧਰਾ ਰੇਲ ਕਾਂਡ ਦੇ ਦੋਸ਼ੀ ਦੀ ਉਮਰ ਕੈਦ ਦੀ ਸਜ਼ਾ ਮੁਅੱਤਲ, ਸੁਪਰੀਮ ਕੋਰਟ ਨੇ ਦਿੱਤੀ ਰਾਹਤ























