• Latest
  • Trending
International: ਅਮਰੀਕਾ ਵੱਲੋਂ ਭਾਰਤ ਤੇ ਚੀਨ ਸਮੇਤ 16 ਦੇਸ਼ਾਂ ’ਤੇ ਮੁੜ ਟੈਰਿਫ ਵਧਾਉਣ ਦੀ ਤਿਆਰੀ

3 hours ago
ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ ; ਪੰਜਾਬ ਸਰਕਾਰ ਵੱਲੋਂ 31 IPS ਅਤੇ PPS ਅਧਿਕਾਰੀਆਂ ਦੇ ਤਬਾਦਲੇ , ਪੜ੍ਹੋ ਮੁਕੰਮਲ ਸੂਚੀ

3 minutes ago
Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ ਜਾਰੀ ; ਚਾਂਦੀ 9,100 ਰੁਪਏ ਹੋਈ ਸਸਤੀ,  ਸੋਨੇ ਦੀ ਕੀਮਤ ‘ਚ ਵੀ ਆਈ ਕਮੀ

25 minutes ago
ਨੇਪਾਲ ਅਤੇ ਭਾਰਤ ਨੇ ਸਾਂਝੇ ਫੌਜੀ ਅਭਿਆਸ ‘SURYAKIRAN’ ਦੇ 20ਵੇਂ ਸੰਸਕਰਣ ਦੀ ਕੀਤੀ ਸ਼ੁਰੂਆਤ 

37 minutes ago
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਿੰਡ ਖਡਿਆਲ ਵਿਖੇ 04 ਕਰੋੜ 70 ਲੱਖ ਰੁਪਏ ਦੀ ਲਾਗਤ ਵਾਲੇ ਜ਼ਮੀਨਦੋਜ਼ ਪਾਈਪਲਾਈਨ ਸਿੰਜਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ

42 minutes ago
ਦਿੱਲੀ ਦੀ ਹਵਾ ਦੀ ਗੁਣਵੱਤਾ ‘ਖਰਾਬ’ ਸ਼੍ਰੇਣੀ ਵਿੱਚ; AQI 228 ਦਰਜ 

1 hour ago
ਅਮਰੀਕਾ ਵਿੱਚ H5N1 ਵਾਇਰਸ ਨਾਲ ਮਨੁੱਖਾਂ ਦੇ ਸੰਕਰਮਿਤ ਹੋਣ ਦੇ ਤਿੰਨ ਮਾਮਲੇ ਆਏ ਸਾਹਮਣੇ ; ਜਿਨ੍ਹਾਂ ਵਿੱਚੋਂ ਇੱਕ ਦੀ ਮੌਤ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab ਦੇ ਨੌਜਵਾਨ ਨੇ ਕੈਨੇਡਾ ’ਚ ਵਧਾਇਆ ਮਾਣ, ਟੋਰਾਂਟੋ ਪੁਲਿਸ ’ਚ ਹੋਇਆ ਭਰਤੀ

Punjab: ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਹਰ ਕਮੇਟੀ ਵੱਲੋਂ ਪੰਜਾਬ ਸਰਕਾਰ ਦੀ ਕਮੇਟੀ ਨੂੰ ਗੱਲਬਾਤ ਲਈ ਸੱਦਾ

Punjab: ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਹਰ ਕਮੇਟੀ ਵੱਲੋਂ ਪੰਜਾਬ ਸਰਕਾਰ ਦੀ ਕਮੇਟੀ ਨੂੰ ਗੱਲਬਾਤ ਲਈ ਸੱਦਾ

3 hours ago
Breaking News: ਕੇਂਦਰੀ ਜਾਂਚ ਏਜੰਸੀ ED ਨੇ ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ‘ਤੇ ਮਾਰਿਆ ਛਾਪਾ

4 hours ago
Cricket: ਯੁਵਰਾਜ ਸਿੰਘ ਤੋਂ ਟਿਪਸ ਲੈ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਦੋਹਰਾ ਸੈਂਕੜਾ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
Hindi News
English News
Wednesday, November 25, 2026
No Result
View All Result
25 °c
Chandigarh
17 ° Thu
18 ° Fri
19 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

International: ਅਮਰੀਕਾ ਵੱਲੋਂ ਭਾਰਤ ਤੇ ਚੀਨ ਸਮੇਤ 16 ਦੇਸ਼ਾਂ ’ਤੇ ਮੁੜ ਟੈਰਿਫ ਵਧਾਉਣ ਦੀ ਤਿਆਰੀ

November 25, 2026
in ਅੰਤਰਰਾਸ਼ਟਰੀ, ਖਬਰਾਂ, ਬ੍ਰੇਕਿੰਗ ਨਿਊਜ਼
International: ਅਮਰੀਕਾ ਵੱਲੋਂ ਭਾਰਤ ਤੇ ਚੀਨ ਸਮੇਤ 16 ਦੇਸ਼ਾਂ ’ਤੇ ਮੁੜ ਟੈਰਿਫ ਵਧਾਉਣ ਦੀ ਤਿਆਰੀ

America Tariff

International: ਅਮਰੀਕਾ ਵੱਲੋਂ ਭਾਰਤ ਤੇ ਚੀਨ ਸਮੇਤ 16 ਦੇਸ਼ਾਂ ’ਤੇ ਮੁੜ ਟੈਰਿਫ ਵਧਾਉਣ ਦੀ ਤਿਆਰੀ

ਚੰਡੀਗੜ੍ਹ, 25 ਨਵੰਬਰ 2026 (ਵਿਸ਼ਵ ਵਾਰਤਾ): ਅਮਰੀਕਾ ਵੱਲੋਂ ਭਾਰਤ, ਚੀਨ ਸਮੇਤ 16 ਦੇਸ਼ਾਂ ਤੋਂ ਦਰਾਮਦ ਕੀਤੇ ਜਾਣ ਵਾਲੇ ਸਾਮਾਨ ’ਤੇ ਨਵੇਂ ਸਿਰੇ ਤੋਂ ਵਾਧੂ ਟੈਰਿਫ ਲਗਾਇਆ ਜਾ ਸਕਦਾ ਹੈ। ਅਮਰੀਕੀ ਪ੍ਰਸ਼ਾਸਨ ਦਾ ਦੋਸ਼ ਹੈ ਕਿ ਇਹ ਦੇਸ਼ ਸਰਕਾਰੀ ਸਹਾਇਤਾ ਦੇ ਸਹਾਰੇ ਲੋੜ ਤੋਂ ਵੱਧ ਉਤਪਾਦਨ ਕਰ ਰਹੇ ਹਨ ਅਤੇ ਆਪਣੇ ਉਤਪਾਦ ਘੱਟ ਕੀਮਤਾਂ ’ਤੇ ਅਮਰੀਕੀ ਬਾਜ਼ਾਰ ਵਿੱਚ ਵੇਚ ਰਹੇ ਹਨ। ਇਸ ਕਾਰਨ ਉੱਥੋਂ ਦੀਆਂ ਘਰੇਲੂ ਕੰਪਨੀਆਂ ਨੂੰ ਮੁਕਾਬਲੇ ਵਿੱਚ ਨੁਕਸਾਨ ਝੱਲਣਾ ਪੈ ਰਿਹਾ ਹੈ।

ਅਮਰੀਕੀ ਅਖ਼ਬਾਰ ਵਾਲ ਸਟ੍ਰੀਟ ਜਰਨਲ ਦੀ ਰਿਪੋਰਟ ਮੁਤਾਬਕ, ਅਮਰੀਕੀ ਵਪਾਰ ਪ੍ਰਤੀਨਿਧੀ ਜੇਮਿਸਨ ਗ੍ਰੀਰ ਇਸ ਹਫ਼ਤੇ ਜਾਂਚ ਦੇ ਨਤੀਜੇ ਜਨਤਕ ਕਰ ਸਕਦੇ ਹਨ। ਇਹ ਜਾਂਚ 11 ਮਾਰਚ ਤੋਂ 1974 ਦੇ ਅਮਰੀਕੀ ਵਪਾਰ ਕਾਨੂੰਨ ਤਹਿਤ ਚੱਲ ਰਹੀ ਹੈ। ਜਾਂਚ ਰਿਪੋਰਟ ਦੇ ਆਧਾਰ ’ਤੇ ਅਮਰੀਕਾ ਸਬੰਧਤ ਦੇਸ਼ਾਂ ਦੇ ਸਾਮਾਨ ’ਤੇ ਵਾਧੂ ਟੈਰਿਫ ਲਗਾਉਣ ਦਾ ਫੈਸਲਾ ਕਰ ਸਕਦਾ ਹੈ। ਹਾਲਾਂਕਿ, ਸੰਭਾਵਿਤ ਟੈਰਿਫ ਦੀਆਂ ਨਵੀਆਂ ਦਰਾਂ ਬਾਰੇ ਅਜੇ ਕੋਈ ਅੰਤਿਮ ਫੈਸਲਾ ਨਹੀਂ ਲਿਆ ਗਿਆ।

ਜ਼ਿਕਰਯੋਗ ਹੈ ਕਿ ਅਮਰੀਕਾ ਨੇ ਇਸੇ ਸਾਲ ਫਰਵਰੀ ਵਿੱਚ ਟੈਰਿਫ ਦੀ ਦਰ 50 ਫੀਸਦੀ ਤੋਂ ਘਟਾ ਕੇ 18 ਫੀਸਦੀ ਕਰ ਦਿੱਤੀ ਸੀ। ਇਸ ਤੋਂ ਇਲਾਵਾ ਰੂਸ ਤੋਂ ਤੇਲ ਦੀ ਦਰਾਮਦ ਨੂੰ ਲੈ ਕੇ ਸਜ਼ਾ ਵਜੋਂ ਲਗਾਇਆ ਗਿਆ 25 ਫੀਸਦੀ ਟੈਰਿਫ ਵੀ ਵਾਪਸ ਲੈਣ ਦਾ ਫੈਸਲਾ ਕੀਤਾ ਸੀ।

Tags: Breaking news in PunjabiINTERNATIONALLatest News In Punjabipunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ ; ਪੰਜਾਬ ਸਰਕਾਰ ਵੱਲੋਂ 31 IPS ਅਤੇ PPS ਅਧਿਕਾਰੀਆਂ ਦੇ ਤਬਾਦਲੇ , ਪੜ੍ਹੋ ਮੁਕੰਮਲ ਸੂਚੀ

ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ ; ਪੰਜਾਬ ਸਰਕਾਰ ਵੱਲੋਂ 31 IPS ਅਤੇ PPS ਅਧਿਕਾਰੀਆਂ ਦੇ ਤਬਾਦਲੇ , ਪੜ੍ਹੋ ਮੁਕੰਮਲ ਸੂਚੀ

by Navjot
November 25, 2026
0

ਪੁਲਿਸ ਪ੍ਰਸ਼ਾਸਨ 'ਚ ਵੱਡਾ ਫੇਰਬਦਲ ; ਪੰਜਾਬ ਸਰਕਾਰ ਵੱਲੋਂ 31 IPS ਅਤੇ PPS ਅਧਿਕਾਰੀਆਂ ਦੇ ਤਬਾਦਲੇ , ਪੜ੍ਹੋ ਮੁਕੰਮਲ ਸੂਚੀ...

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ ਜਾਰੀ ; ਚਾਂਦੀ 9,100 ਰੁਪਏ ਹੋਈ ਸਸਤੀ,  ਸੋਨੇ ਦੀ ਕੀਮਤ ‘ਚ ਵੀ ਆਈ ਕਮੀ

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ ਜਾਰੀ ; ਚਾਂਦੀ 9,100 ਰੁਪਏ ਹੋਈ ਸਸਤੀ,  ਸੋਨੇ ਦੀ ਕੀਮਤ ‘ਚ ਵੀ ਆਈ ਕਮੀ

by Navjot
November 25, 2026
0

ਚੰਡੀਗੜ੍ਹ, 25 ਨਵੰਬਰ (ਵਿਸ਼ਵ ਵਾਰਤਾ) 25 ਨਵੰਬਰ 2026 ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਵੱਡੀ ਗਿਰਾਵਟ ਦਰਜ ਕੀਤੀ ਗਈ...

ਨੇਪਾਲ ਅਤੇ ਭਾਰਤ ਨੇ ਸਾਂਝੇ ਫੌਜੀ ਅਭਿਆਸ ‘SURYAKIRAN’ ਦੇ 20ਵੇਂ ਸੰਸਕਰਣ ਦੀ ਕੀਤੀ ਸ਼ੁਰੂਆਤ 

ਨੇਪਾਲ ਅਤੇ ਭਾਰਤ ਨੇ ਸਾਂਝੇ ਫੌਜੀ ਅਭਿਆਸ ‘SURYAKIRAN’ ਦੇ 20ਵੇਂ ਸੰਸਕਰਣ ਦੀ ਕੀਤੀ ਸ਼ੁਰੂਆਤ 

by Navjot
November 25, 2026
0

ਕਾਠਮੰਡੂ, 25 ਨਵੰਬਰ (ਵਿਸ਼ਵ ਵਾਰਤਾ) - ਨੇਪਾਲੀ ਫੌਜ ਨੇ ਦੱਸਿਆ ਕਿ ਨੇਪਾਲ ਅਤੇ ਭਾਰਤ ਨੇ ਬੁੱਧਵਾਰ ਨੂੰ ਦੱਖਣ-ਪੱਛਮੀ ਨੇਪਾਲ ਦੇ...

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਿੰਡ ਖਡਿਆਲ ਵਿਖੇ 04 ਕਰੋੜ 70 ਲੱਖ ਰੁਪਏ ਦੀ ਲਾਗਤ ਵਾਲੇ ਜ਼ਮੀਨਦੋਜ਼ ਪਾਈਪਲਾਈਨ ਸਿੰਜਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਿੰਡ ਖਡਿਆਲ ਵਿਖੇ 04 ਕਰੋੜ 70 ਲੱਖ ਰੁਪਏ ਦੀ ਲਾਗਤ ਵਾਲੇ ਜ਼ਮੀਨਦੋਜ਼ ਪਾਈਪਲਾਈਨ ਸਿੰਜਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ

by Ankit
November 25, 2026
0

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਿੰਡ ਖਡਿਆਲ ਵਿਖੇ 04 ਕਰੋੜ 70 ਲੱਖ ਰੁਪਏ ਦੀ ਲਾਗਤ ਵਾਲੇ ਜ਼ਮੀਨਦੋਜ਼ ਪਾਈਪਲਾਈਨ ਸਿੰਜਾਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ ; ਪੰਜਾਬ ਸਰਕਾਰ ਵੱਲੋਂ 31 IPS ਅਤੇ PPS ਅਧਿਕਾਰੀਆਂ ਦੇ ਤਬਾਦਲੇ , ਪੜ੍ਹੋ ਮੁਕੰਮਲ ਸੂਚੀ

ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ ; ਪੰਜਾਬ ਸਰਕਾਰ ਵੱਲੋਂ 31 IPS ਅਤੇ PPS ਅਧਿਕਾਰੀਆਂ ਦੇ ਤਬਾਦਲੇ , ਪੜ੍ਹੋ ਮੁਕੰਮਲ ਸੂਚੀ

by Navjot
November 25, 2026
0

ਪੁਲਿਸ ਪ੍ਰਸ਼ਾਸਨ 'ਚ ਵੱਡਾ ਫੇਰਬਦਲ ; ਪੰਜਾਬ ਸਰਕਾਰ ਵੱਲੋਂ 31 IPS ਅਤੇ PPS ਅਧਿਕਾਰੀਆਂ ਦੇ ਤਬਾਦਲੇ , ਪੜ੍ਹੋ ਮੁਕੰਮਲ ਸੂਚੀ...

Most Popular

ਖੇਡ ਸਮੱਗਰੀ ਨਿਰਮਾਣ ਯੋਜਨਾ ਨਾਲ ਪੰਜਾਬ ਦੇ ਉਦਯੋਗਾਂ ਲਈ ਖੁੱਲ੍ਹਣਗੇ ਨਵੇਂ ਰਾਹ: ਕੁਲਵੰਤ ਗੁਲਾਟੀ

by Ranjit Singh
4 weeks ago
0

ਖੇਡ ਸਮੱਗਰੀ ਨਿਰਮਾਣ ਯੋਜਨਾ ਨਾਲ ਪੰਜਾਬ ਦੇ ਉਦਯੋਗਾਂ ਲਈ ਖੁੱਲ੍ਹਣਗੇ ਨਵੇਂ ਰਾਹ: ਕੁਲਵੰਤ ਗੁਲਾਟੀ - ਜਲੰਧਰ ਤੇ ਲੁਧਿਆਣਾ ਦੇ ਖੇਡ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 